ਪੜਚੋਲ ਕਰੋ

ਸ਼ਿਓਮੀ ਦਾ S2 ਧਮਾਕਾ ਜਲਦ, ਚੈਕ ਰਿਪਬਲਿਕ 'ਚ ਹੋਇਆ ਖੁਲਾਸਾ

ਨਵੀਂ ਦਿੱਲੀ: ਸ਼ਿਓਮੀ ਦੇ ਨਵੇਂ ਲਾਂਚ ਕੀਤੇ ਜਾ ਰਹੇ ਸਮਾਰਟਫੋਨ S2 ਦੇ ਲਾਂਚ ਬਾਰੇ ਪਿਛਲੇ ਕਈ ਦਿਨਾਂ ਤੋਂ ਕਿਆਸਰਾਈਆਂ ਲਾਈਆਂ ਜਾ ਰਹੀਆਂ ਸਨ। ਨਵੀਂ ਜਾਣਕਾਰੀ ਅਨੁਸਾਰ S2 ਸਮਾਰਟਫੋਨ ਚੈਕ ਰਿਪਬਲਿਕ ਦੇ Mi ਸਟੋਰ ਵਿੱਚ ਸਪੌਟ ਹੋਇਆ ਹੈ। ਸ਼ਿਓਮੀ ਨੇ ਇੱਕ ਦਿਨ ਪਹਿਲਾਂ ਹੀ ਆਪਣੀ ਨਵੀਂ S ਸੀਰੀਜ਼ ਦਾ ਟੀਜ਼ਰ ਜਾਰੀ ਕੀਤਾ ਸੀ। ਇਨ੍ਹਾਂ ਦੋਵਾਂ ਗੱਲਾਂ ਤੋਂ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਇਹ ਸਮਾਰਟਫੋਨ ਜਲਦ ਹੀ ਰਿਲੀਜ਼ ਕੀਤਾ ਜਾਵੇਗਾ। ਹਾਲ ਹੀ ਵਿੱਚ ਟੈੱਕ ਵੈੱਬਸਾਈਟ GSMArena ਨੇ S2 ਦੀਆਂ ਸਪੈਸੀਫਿਕੇਸ਼ਨਜ਼ ਬਾਰੇ ਵੀ ਜਾਣਕਾਰੀ ਦਿੱਤੀ ਸੀ।   ਦੱਸ ਦਈਏ ਕਿ S2 ਸਮਾਰਟਫੋਨ ਵਿੱਚ 5.99 ਇੰਚ ਦਾ ਐਚਡੀ ਰੈਜ਼ਲਿਊਸ਼ਨ (1440x720 Pixal) ਵਾਲਾ ਡਿਸਪਲੇ ਹੋ ਸਕਦਾ ਹੈ। Redmi Note 5 ਤੇ Note 5 Pro ਦੀ ਤਰ੍ਹਾਂ S2 ਸਮਾਰਟਫੋਨ ਵਿੱਚ ਵੀ 18:9 ਆਸਪੈਕਟ ਰੇਸ਼ੋ ਦਾ ਹੀ ਸਕਰੀਨ ਦਿੱਤਾ ਜਾਵੇਗਾ। ਇਸ ਸਮਾਰਟਫੋਨ ’ਚ ਕਵਾਲਕਾਮ ਸਨੈਪਡ੍ਰੈਗਨ 625 ਪ੍ਰੋਸੈਸਰ ਇਸਤੇਮਾਲ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਸਮਾਰਟਫੋਨ ਦੇ 2 ਵੈਰੀਐਂਟ 3GB ਰੈਮ, 32GB ਸਟੋਰੇਜ਼ ਤੇ 4GB ਰੈਮ, 64GB ਸਟੋਰੇਜ਼ ਮਾਰਕਿਟ ’ਚ ਉਤਾਰੇ ਜਾ ਸਕਦੇ ਹਨ। ਸਮਾਰਟਫੋਨ ਦੀਆਂ ਤਸਵੀਰਾਂ ਤੋਂ ਅੰਦਾਜ਼ਾ ਲੱਗਦਾ ਹੈ ਕਿ ਡਿਊਲ ਰਿਅਰ ਕੈਮਰੇ ਦਾ ਇਸਤੇਮਾਲ ਕੀਤਾ ਜਾਏਗਾ। ਸਮਾਰਟਫੋਨ ਦਾ ਡਿਊਲ ਰਿਅਰ ਕੈਮਰਾ 12 ਮੈਗਾਪਿਕਸਲ ਦੇ ਪ੍ਰਾਇਮਰੀ ਸੈਂਸਰ ਤੇ 5 ਮੈਗਾਪਿਕਸਲ ਦੇ ਸੈਕੰਡਰੀ ਸੈਂਸਰ ਦੇ ਨਾਲ ਦਿੱਤਾ ਜਾ ਸਕਦਾ ਹੈ। ਸੈਲਫ਼ੀ ਲੈਣ ਵਾਲਿਆਂ ਲਈ ਚੰਗੀ ਖ਼ਬਰ ਇਹ ਹੈ ਕਿ ਸੈਲਫ਼ੀ ਲੈਣ ਲਈ ਇਸ ਸਮਾਰਟਫੋਨ ’ਚ 16 ਮੈਗਾਪਿਕਸਲ ਦਾ ਫਰੰਟ ਕੈਮਰਾ ਸੈਂਸਰ ਦਿੱਤਾ ਦਾ ਸਕਦਾ ਹੈ। ਸਮਾਰਟਫੋਨ ਚ 3080mAh ਦੀ ਬੈਟਰੀ ਦਾ ਇਸਤੇਮਾਲ ਕੀਤਾ ਜਾਵੇਗਾ। ਇਸ ਸਮਾਰਟਫੋਨ ਦੀ ਕੀਮਤ ਤੇ ਲਾਂਚਿੰਗ ਨੂੰ ਲੈ ਕੇ ਅਜੇ ਤੱਕ ਭਾਂਵੇ ਕੋਈ ਪੁਖਤਾ ਜਾਣਕਾਰੀ ਸਾਹਮਣੇ ਨਹੀਂ ਆਈ ਪਰ ਇਕ ਗੱਲ ਸਾਫ਼ ਹੈ ਕਿ ਇਹ ਸਮਾਰਟਫੋਨ ਭਾਰਤ ਦੀ ਸਮਾਰਟਫੋਨ ਦੇ ਬਾਜ਼ਾਰ ਨੂੰ ਟਾਰਗੇਟ ਕਰਨ ਲਈ ਹੀ ਲਾਂਚ ਕੀਤਾ ਜਾਏਗਾ।

ਟਾਪ ਹੈਡਲਾਈਨ

Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...

Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ

Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Super Typhoon Bavi Alert: ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
ਭਾਰੀ ਬਾਰਿਸ਼ ਅਤੇ ਹੜ੍ਹ ਮਚਾਏਗਾ ਤਬਾਹੀ, 260KM ਦੀ ਰਫ਼ਤਾਰ ਨਾਲ ਵਧ ਰਿਹੈ ਤੂਫਾਨ; ਪ੍ਰਸ਼ਾਸਨ ਨੇ ਕਈ ਇਲਾਕੇ ਕਰਵਾਏ ਖਾਲੀ... 
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ...
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ

Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ

Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ

Embed widget