ਪੜਚੋਲ ਕਰੋ

Xiaomi ਦੀ ਸੇਲ 'ਚ ਇੱਕ ਰੁਪਏ 'ਚ ਮੋਬਾਈਲ ਫ਼ੋਨ

ਨਵੀਂ ਦਿੱਲੀ : ਚੀਨ ਦੀ ਕੰਪਨੀ Xiaomi ਦੀਵਾਲੀ ਦੇ ਮੌਕੇ ਉੱਤੇ ਖ਼ਾਸ ਸੇਲ ਲੈ ਕੇ ਆ ਰਹੀ ਹੈ। ਕੰਪਨੀ ਵੱਲੋਂ ਆਪਣੇ ਵੱਖ ਵੱਖ ਪ੍ਰੋਡਕੈਟਾਂ ਉੱਤੇ 17 ਅਕਤੂਬਰ ਤੋਂ 19 ਅਕਤੂਬਰ ਤੱਕ ਖ਼ਾਸ ਸੇਲ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਵਿੱਚ ਵੱਡੇ ਪੱਧਰ ਉੱਤੇ ਗ੍ਰਾਹਕਾਂ ਨੂੰ ਛੋਟ ਮਿਲੇਗੀ। ਕੰਪਨੀ ਵੱਲੋਂ ਕੁੱਝ ਮੋਬਾਈਲ ਫ਼ੋਨ ਤਾਂ ਸਿਰਫ਼ ਇੱਕ ਰੁਪਏ ਵਿੱਚ ਦਿੱਤੇ ਜਾਣਗੇ। ਇਸ ਦੇ ਨਾਲ ਹੀ ਕੰਪਨੀ ਨੇ ਭਾਰਤ ਵਿੱਚ ਨਵਾਂ ਸੀ ਪਾਵਰ ਬੈਕ ਵੀ ਲਾਂਚ ਕਰਨ ਜਾ ਰਹੀ ਹੈ। ਸੇਲ ਦੌਰਾਨ ਗੋ ਸਮੈਸ਼ ਗੇਮ ਦੇ ਜਰੀਏ ਕੂਪਨ ਜਿੱਤਣ ਦਾ ਵੀ ਮੌਕਾ ਮਿਲੇਗਾ। Xiaomi 17 ਅਕਤੂਬਰ ਤੋਂ 19 ਅਕਤੂਬਰ ਦੇ ਵਿਚਕਾਰ ਹਰ ਦਿਨ ਦੁਪਹਿਰ 2 ਵਜੇ ਫਲੈਸ਼ ਸੇਲ ਆਯੋਜਨ ਕਰੇਗੀ। ਫਲੈਸ਼ ਸੇਲ ਵਿੱਚ ਰੈਡਮੀ 3 ਐਸ ਪ੍ਰਾਈਮ , ਮੀ ਬਲੂ ਟੁੱਥ ਸਪੀਕਰ, ਰੈਡਮੀ ਨੋਟ 3, ਪਾਵਰ ਬੈਂਕ 20000 ਦੀ ਸਮਰੱਥਾ ਅਤੇ ਹੋਰ ਸਮਾਨ ਸਿਰਫ਼ ਇੱਕ ਰੁਪਏ ਵਿੱਚ ਗ੍ਰਾਹਕਾਂ ਨੂੰ ਖਰੀਦਣ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਕੰਪਨੀ 16 ਅਕਤੂਬਰ ਹਰ ਦਿਨ ਸਵੇਰੇ 10 ਵਜੇ ਤੋਂ ਰਾਤੀ 10 ਵਜੇ ਤੱਕ ਫ਼ੋਨ ਅਤੇ ਐਕਸਰਰੀ ਦੇ ਲਈ 500 ਰੁਪਏ, 200 ਰੁਪਏ ਅਤੇ 100 ਰੁਪਏ ਦੇ ਡਿਸਕਾਊਟ ਕੂਪਨ ਜਿੱਤਣ ਦਾ ਮੌਕਾ ਵੀ ਦੇਵੇਗੀ। ਕੰਪਨੀ ਅਗਲੇ ਹਫ਼ਤੇ ਤੋਂ 652 ਸਨੈਪਡਰੈਗਨ ਪ੍ਰੋਸੈੱਸਰ, 4 ਜੀਬੀ ਰੈਮ ਅਤੇ 128 ਜੀਬੀ ਸਟੋਰੇਜ ਵਾਲਾ Xiaomi ਮੀ ਮੈਕਸ ਪ੍ਰਾਈਮ ਦੀ ਵਿੱਕਰੀ ਸ਼ੁਰੂ ਕਰੇਗੀ।  Xiaomi ਭਾਰਤ ਵਿੱਚ 10 ਹਜ਼ਾਰ ਦੀ ਸਮਰੱਥਾ ਵਾਲਾ ਮੀ ਪਾਵਰ ਬੈਕ ਵੀ ਲਾਂਚ ਕਰਨ ਜਾ ਰਹੀ ਹੈ ਜਿਸ ਦੀ ਕੀਮਤ 1,999 ਰੁਪਏ ਹੈ। ਇਸ ਦੀ ਵਿੱਕਰੀ ਅਗਲੇ ਹਫ਼ਤੇ ਤੋਂ ਸ਼ੁਰੂ ਹੋਵੇਗੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Cockroach Janta Party ਵੱਲੋਂ ਵੱਡਾ ਐਲਾਨ, 6 ਜੂਨ ਨੂੰ ਭਾਰਤ ਆ ਰਹੇ ਹਨ ਅਭਿਜੀਤ ਦੀਪਕੇ , ਸਮਰਥਕਾਂ ਨੂੰ ਦਿੱਲੀ ਪਹੁੰਚਣ ਦੀ ਅਪੀਲ 

Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ

ਮਸਾਲੇਦਾਨੀ 'ਚ ਰੱਖੀ ਹਲਦੀ ਅਸਲੀ ਹੈ ਜਾਂ ਨਕਲੀ? ਇਨ੍ਹਾਂ ਤਰੀਕਿਆਂ ਨਾਲ ਕਰੋ ਪਛਾਣ

Divorce : ਵਿਆਹ ਦੇ ਕਿੰਨੇ ਸਾਲਾਂ ਬਾਅਦ ਜ਼ਿਆਦਾਤਰ ਤਲਾਕ ਹੁੰਦੇ ਹਨ? ਜਾਣੋ ਰਿਸ਼ਤਿਆਂ 'ਚ ਦਰਾਰ ਆਉਣ ਦੇ ਕਾਰਨ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cockroach Janta Party ਵੱਲੋਂ ਵੱਡਾ ਐਲਾਨ, 6 ਜੂਨ ਨੂੰ ਭਾਰਤ ਆ ਰਹੇ ਹਨ ਅਭਿਜੀਤ ਦੀਪਕੇ , ਸਮਰਥਕਾਂ ਨੂੰ ਦਿੱਲੀ ਪਹੁੰਚਣ ਦੀ ਅਪੀਲ 
Cockroach Janta Party ਵੱਲੋਂ ਵੱਡਾ ਐਲਾਨ, 6 ਜੂਨ ਨੂੰ ਭਾਰਤ ਆ ਰਹੇ ਹਨ ਅਭਿਜੀਤ ਦੀਪਕੇ , ਸਮਰਥਕਾਂ ਨੂੰ ਦਿੱਲੀ ਪਹੁੰਚਣ ਦੀ ਅਪੀਲ 
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
Cooler Tips : ਹੁਣ ਕੂਲਰ ਵੀ ਦੇਵੇਗਾ AC ਵਰਗੀ ਠੰਡੀ ਹਵਾ, ਬਸ ਪਾਣੀ ਦੀ ਟੈਂਕੀ 'ਚ ਮਿਲਾਓ ਇਹ ਚੀਜ਼ਾਂ
ਮਸਾਲੇਦਾਨੀ 'ਚ ਰੱਖੀ ਹਲਦੀ ਅਸਲੀ ਹੈ ਜਾਂ ਨਕਲੀ? ਇਨ੍ਹਾਂ ਤਰੀਕਿਆਂ ਨਾਲ ਕਰੋ ਪਛਾਣ
ਮਸਾਲੇਦਾਨੀ 'ਚ ਰੱਖੀ ਹਲਦੀ ਅਸਲੀ ਹੈ ਜਾਂ ਨਕਲੀ? ਇਨ੍ਹਾਂ ਤਰੀਕਿਆਂ ਨਾਲ ਕਰੋ ਪਛਾਣ
Divorce : ਵਿਆਹ ਦੇ ਕਿੰਨੇ ਸਾਲਾਂ ਬਾਅਦ ਜ਼ਿਆਦਾਤਰ ਤਲਾਕ ਹੁੰਦੇ ਹਨ? ਜਾਣੋ ਰਿਸ਼ਤਿਆਂ 'ਚ ਦਰਾਰ ਆਉਣ ਦੇ ਕਾਰਨ
Divorce : ਵਿਆਹ ਦੇ ਕਿੰਨੇ ਸਾਲਾਂ ਬਾਅਦ ਜ਼ਿਆਦਾਤਰ ਤਲਾਕ ਹੁੰਦੇ ਹਨ? ਜਾਣੋ ਰਿਸ਼ਤਿਆਂ 'ਚ ਦਰਾਰ ਆਉਣ ਦੇ ਕਾਰਨ
Big News: ਵੱਡੀ ਕਾਰਵਾਈ, ਇਨ੍ਹਾਂ ਮਸ਼ਹੂਰ ਵਿਧਾਇਕਾਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ; ਜਾਣੋ ਕਿਉਂ ਭੱਖੀ ਸਿਆਸਤ...
ਵੱਡੀ ਕਾਰਵਾਈ, ਇਨ੍ਹਾਂ ਮਸ਼ਹੂਰ ਵਿਧਾਇਕਾਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ; ਜਾਣੋ ਕਿਉਂ ਭੱਖੀ ਸਿਆਸਤ...
Barnala Municipal Elections : ਜਿੱਤ ਦੇ ਜਸ਼ਨ 'ਚ 'ਆਪ' ਸਮਰਥਕਾਂ ਵੱਲੋਂ ਸ਼ਰੇਆਮ ਹਵਾਈ ਫਾਇਰਿੰਗ, ਵੀਡੀਓ ਵਾਇਰਲ , ਮਾਮਲਾ ਦਰਜ

Ravneet Singh Bittu ਨੂੰ ਐਸ.ਸੀ. ਕਮਿਸ਼ਨ ਨੇ 4 ਜੂਨ ਨੂੰ ਕੀਤਾ ਤਲਬ , ਸੰਗਰੂਰ ਪੁਲਿਸ ਨੇ ਸੌਂਪੀ ਰਿਪੋਰਟ  

Amritsar News : ਜੰਡਿਆਲਾ ਗੁਰੂ 'ਚ ਤੇਜ਼ਧਾਰ ਹਥਿਆਰਾਂ ਨਾਲ ਅਧਿਆਪਕ ਦਾ ਕਤਲ , ਬੇਟੀ ਨੂੰ ਟਿਊਸ਼ਨ ਛੱਡ ਕੇ ਵਾਪਸ ਆਉਂਦੇ ਸਮੇਂ ਵਾਪਰੀ ਘਟਨਾ

Embed widget