ਪੜਚੋਲ ਕਰੋ

Xiaomi ਦਾ Mi Note 10 ਜਲਦੀ ਭਾਰਤ ‘ਚ ਹੋਵੇਗਾ ਲਾਂਚ, ਸਾਹਮਣੇ ਆਈ ਇਹ ਜਾਣਕਾਰੀ

Xiaomi ਜਲਦ ਆਪਣਾ ਨਵਾਂ ਸਮਾਰਟਫੋਨ ਲੈ ਕੇ ਬਾਜ਼ਾਰ ‘ਚ ਆ ਰਹੀ ਹੈ। ਕੰਪਨੀ Mi Note 10 ਨੂੰ ਭਾਰਤੀ ਬਾਜ਼ਾਰ 'ਚ ਜਲਦੀ ਲਾਂਚ ਕਰਨ ਵਾਲੀ ਹੈ। ਕੰਪਨੀ ਨੇ ਇਸ ਨੂੰ ਗਲੋਬਲੀ ਲਾਂਚ ਕੀਤਾ ਹੈ। ਇਸ ਫੋਨ ਦੀ ਖਾਸੀਅਤ ਇਸ ਦਾ ਕੈਮਰਾ ਹੈ।

ਨਵੀਂ ਦਿੱਲੀ: Xiaomi ਜਲਦ ਆਪਣਾ ਨਵਾਂ ਸਮਾਰਟਫੋਨ ਲੈ ਕੇ ਬਾਜ਼ਾਰ ‘ਚ ਆ ਰਹੀ ਹੈ। ਕੰਪਨੀ Mi Note 10 ਨੂੰ ਭਾਰਤੀ ਬਾਜ਼ਾਰ 'ਚ ਜਲਦੀ ਲਾਂਚ ਕਰਨ ਵਾਲੀ ਹੈ। ਕੰਪਨੀ ਨੇ ਇਸ ਨੂੰ ਗਲੋਬਲੀ ਲਾਂਚ ਕੀਤਾ ਹੈ। ਇਸ ਫੋਨ ਦੀ ਖਾਸੀਅਤ ਇਸ ਦਾ ਕੈਮਰਾ ਹੈ। ਫਿਲਹਾਲ ਇਸ ਦੀ ਕੀਮਤ 549 ਯੂਰੋ (43,205 ਰੁਪਏ) ਰੱਖੀ ਗਈ ਹੈ। ਹੁਣ ਭਾਰਤ ‘ਚ ਇਸ ਫੋਨ ਦੇ ਲਾਂਚ ਨੂੰ ਲੈ ਕੇ ਜਾਣਕਾਰੀ ਦਿੱਤੀ ਗਈ ਹੈ। Xiaomi India ਦੇ ਗਲੋਬਲ ਵਾਈਸ ਪ੍ਰੈਜ਼ੀਡੈਂਟ ਮਨੂੰ ਕੁਮਾਰ ਜੈਨ ਨੇ ਇਸ ਨੂੰ ਲੈ ਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਜਲਦੀ ਇਸ ਫੋਨ ਨੂੰ ਭਾਰਤ ‘ਚ ਲਾਂਚ ਕੀਤਾ ਜਾਵੇਗਾ। ਉਨ੍ਹਾਂ ਨੇ ਇੱਕ ਟਵੀਟ ਕੀਤਾ ਇਸ ‘ਚ ਲਿਖਿਆ- 108 ਐਮਪੀ ਜਲਦ ਆ ਰਿਹਾ ਹੈ। Xiaomi ਦਾ Mi Note 10 ਜਲਦੀ ਭਾਰਤ ‘ਚ ਹੋਵੇਗਾ ਲਾਂਚ, ਸਾਹਮਣੇ ਆਈ ਇਹ ਜਾਣਕਾਰੀ ਜਦਕਿ Mi Note 10 ਦੇ ਲਾਂਚ ਦੀ ਤਾਰੀਖ ਅਜੇ ਪੱਕੀ ਨਹੀਂ ਹੋਈ। Mi Note 10 ਦੇ ਸਪੈਸੀਫਿਕੇਸ਼ਨ ਦੀ ਗੱਲ ਕਰੀਏ ਤਾਂ ਇਸ ‘ਚ Qualcomm Snapdragon 730G ਦਿੱਤਾ ਗਿਆ ਹੈ। ਇਸ ਸਮਾਰਟਫੋਨ ‘ਚ 6ਜੀਬੀ ਰੈਮ ਨਾਲ 128 ਦੀ ਇੰਟਰਨਲ ਸਟੋਰੇਜ਼ ਦਿੱਤੀ ਗਈ ਹੈ। ਇਸ ਦੀ ਖਾਸੀਅਤ ਇਸ ਦਾ ਕੈਮਰਾ ਹੈ। ਇਸ ਫੋਨ ‘ਚ ਪੰਜ ਲੈਨਸ ਦਾ ਸੈੱਟਅਪ ਦਿੱਤਾ ਗਿਆ ਹੈ। ਇਸ ਦਾ ਪ੍ਰਾਇਮਰੀ ਕੈਮਰਾ 108 ਮੈਗਾਪਿਕਸਲ ਦਾ ਹੈ। ਉਧਰ ਸੈਕੰਡਰੀ ਲੈਨਸ 12 ਮੈਗਾਪਿਕਸਲ ਦਾ ਹੈ। ਇਸ ਦੇ ਨਾਲ 2ਐਕਸ ਜੂਮ ਹੈ। ਇੱਕ ਲੈਂਸ 5 ਮੈਗਾਪਿਕਸਲ ਦਾ ਹੈ ਤੇ ਟੈਲੀਫੋਟੋ ਹੈ ਜੋ 10ਐਕਸ ਹਾਈਬ੍ਰਿਡ ਜੂਮ ਨਾਲ ਲੈਸ ਹੈ। ਇੱਕ 20 ਮੈਗਾਪਿਕਸਲ ਦਾ ਅਲਟ੍ਰਾ ਵਾਈਡ ਲੈਨਸ ਦਿੱਤਾ ਗਿਆ ਹੈ। ਮੈਕਰੋ ਲੈਨਸ 2 ਮੈਗਾਪਿਕਸਲ ਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget