ਪੜਚੋਲ ਕਰੋ

ਸ਼ਿਓਮੀ ਦਾ ਅਗਲਾ 5 ਜੀ ਵਰਜਨ ਧਮਾਕਾ, ਜਾਣੋ ਖਾਸੀਅਤਾਂ 

ਨਵੀਂ ਦਿੱਲੀ: ਚੀਨੀ ਕੰਪਨੀ ਸ਼ਿਓਮੀ ਨੇ ਹਾਲ ਹੀ ‘ਚ ਆਪਣਾ ਸਮਾਰਟਫੋਨ Mi Mix 3 ਲੌਂਚ ਕੀਤਾ ਸੀ। ਹੁਣ ਕੰਪਨੀ ਇਸ ਦਾ 5ਜੀ ਵਰਜਨ ਲੌਂਚ ਕਰ ਰਹੀ ਹੈ। ਰਿਪੋਰਟਾਂ ਮੁਤਾਬਕ, ਕੰਪਨੀ 2019 ਤਕ ਇਸ ਫੋਨ ਨੂੰ ਯੂਰਪ ‘ਚ ਲੌਂਚ ਕਰ ਸਕਦੀ ਹੈ। ਸ਼ਿਓਮੀ ਦੇ 5ਜੀ ਫੋਨ ‘ਚ ਕਵਾਲਕਾਮ ਦਾ ਲੇਟੇਸਟ ਚਿਪ ਸਨੈਪਡ੍ਰੇਗਨ 855 ਪ੍ਰੋਸੈਸਰ ਤੇ X50 5G ਮੋਡਮ ਦਾ ਇਸਤੇਮਾਲ ਹੋਵੇਗਾ। ਸ਼ਿਓਮੀ ਦਾ ਅਗਲਾ 5 ਜੀ ਵਰਜਨ ਧਮਾਕਾ, ਜਾਣੋ ਖਾਸੀਅਤਾਂ  2Gbps ਦੀ ਮਿਲੇਗੀ ਡਾਉਨਲੋਡ ਸਪੀਡ: ਐਂਡ੍ਰਾਈਡ ਸੈਂਟ੍ਰਲ ਦੀ ਰਿਪੋਰਟ ਮੁਤਾਬਕ, ਸ਼ਿਓਮੀ ਨੇ ਇਸ ਗੱਲ ਨੂੰ ਕੰਫਰਮ ਕੀਤਾ ਹੈ ਕਿ Mi Mix 3 ‘ਚ 2Gbps ਦੀ ਡਾਉਨਲੋਡਿੰਗ ਸਪੀਡ ਮਿਲੇਗੀ। ਹਾਲਾਂਕਿ, ਡਾਉਨਲੋਡਿੰਗ ਤੇ ਅਪਲੋਡਿੰਗ ਸਪੀਡ ਨੇਟਵਰਕ ‘ਤੇ ਡਿਪੈਂਡ ਰਹੇਗੀ। ਇਸ ਤੋਂ ਇਲਾਵਾ, ਇਸ ਫੋਨ ‘ਚ 10 ਜੀਬੀ ਤਕ ਦੀ ਰੈਮ ਤੇ 256ਜੀਬੀ ਦੀ ਸਟੋਰੈਜ ਦੇ ਨਾਲ 3200mAh ਦੀ ਬੈਟਰੀ ਮਿਲਣ ਦੀ ਉਮੀਦ ਹੈ। ਸ਼ਿਓਮੀ ਦਾ ਅਗਲਾ 5 ਜੀ ਵਰਜਨ ਧਮਾਕਾ, ਜਾਣੋ ਖਾਸੀਅਤਾਂ  ਇਹ ਹੋ ਸਕਦੀਆਂ ਖਾਸੀਅਤਾਂ: ਡਿਸਪਲੇ 6.4 ਇੰਚ ਪ੍ਰੋਸੈਸਰ ਸਨੈਪਡ੍ਰੈਗਨ 855 ਰੈਮ 6/8/10 ਜੀਬੀ ਸਟੋਰੇਜ 128/256 ਜੀਬੀ ਫਰੰਟ ਕੈਮਰਾ 24+2 ਮੈਗਾਪਿਕਸਲ ਰਿਅਰ ਕੈਮਰਾ 12+12 ਮੈਗਾਪਿਕਸਲ ਬੈਟਰੀ 3200mAh ਸਿਕਉਟਰੀ ਫਿੰਗਰਪ੍ਰਿੰਟ ਸੈਂਸਰ

ਟਾਪ ਹੈਡਲਾਈਨ

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ

Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ

1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget