ਪੜਚੋਲ ਕਰੋ

ਰੇਡਮੀ ਨੇ ਦਿੱਤਾ ਇਨ੍ਹਾਂ ਸਮਾਰਟਫੋਨਾਂ ਨੂੰ ਝਟਕਾ, ਨਹੀਂ ਹੋਣਗੇ ਅਪਡੇਟ

ਨਵੀਂ ਦਿੱਲੀ: ਸ਼ਿਓਮੀ ਨੇ ਐਲਾਨ ਕੀਤਾ ਹੈ ਕਿ ਉਹ ਆਪਣੇ Mi 2, Mi 4i, ਰੇਡਮੀ-2, ਰੇਡਮੀ-2 ਪ੍ਰਾਈਮ ਤੇ Mi ਨੋਟ ਦਾ ਸਾਫਟਵੇਅਰ ਅਪਡੇਟ ਬੰਦ ਕਰਨ ਜਾ ਰਿਹਾ ਹੈ। ਇਸ ਦਾ ਮਤਲਬ ਹੈ ਕਿ ਸ਼ਿਓਮੀ ਨੇ ਇਨ੍ਹਾਂ ਸਮਾਰਟਫੋਨਾਂ ਨੂੰ ਹੁਣ ਕੰਪਨੀ ਵੱਲੋਂ ਕੋਈ ਅਪਡੇਟ ਨਹੀਂ ਮਿਲੇਗਾ। ਸ਼ਿਓਮੀ ਵੱਲੋਂ ਜਾਰੀ ਬਲੌਗ 'ਚ ਦੱਸਿਆ ਗਿਆ ਹੈ ਕਿ ਇਨ੍ਹਾਂ ਸਮਾਰਟਫੋਨਾਂ ਲਈ MIUI 9 ਆਖਰੀ ਸਾਫਟਵੇਅਰ ਅਪਡੇਟ ਹੋਵੇਗਾ। ਇਸ ਤੋਂ ਬਾਅਦ ਕੰਪਨੀ ਇਨ੍ਹਾਂ ਡਿਵਾਇਸ 'ਤੇ ਕੋਈ ਸਾਫਟਵੇਅਰ ਅਪਡੇਟ ਸਪੋਰਟ ਨਹੀਂ ਕਰੇਗੀ। MIUI 9 ਇਸ ਵੇਲੇ ਭਾਰਤ 'ਚ ਰੇਡਮੀ ਨੋਟ 4 ਤੇ Mi Max 2 'ਚ ਰੋਲ ਆਉਟ ਹੋ ਰਹੇ ਹਨ ਤੇ ਆਉਣ ਵਾਲੇ ਟਾਈਮ 'ਚ ਇਹ ਲਾਂਚ Mi5 ਤੇ Y1 ਤੇ Y1 ਲਾਈਟ ਲਈ ਮੌਜੂਦ ਹੋਣਗੇ। ਇਸ ਤੋਂ ਇਲਾਵਾ ਸ਼ਿਓਮੀ ਦੇ ਬਾਕੀ ਸਮਾਰਟਫੋਨ ਨਵੰਬਰ ਮਹੀਨੇ ਦੇ ਅਖੀਰ ਤੱਕ MIUI9 ਸਾਫਟਵੇਅਰ ਅਪਡੇਟ ਹੋਣਗੇ। MIUI 9 ਅਪਡੇਟ 'ਚ ਐਂਡ੍ਰਾਇਡ ਬੇਸਡ ਕਈ ਨਵੇਂ ਫੀਚਰ ਦਿੱਤੇ ਗਏ ਹਨ। ਇਨ੍ਹਾਂ 'ਚ ਮਲਟੀ ਸਟਾਇਲ ਨੋਟੀਫਿਕੇਸ਼ਨ, ਕਵਿੱਕ ਰਿਪਲਾਈ, ਸਕਰੀਨ ਮਲਟੀ ਟਾਸਕਿੰਗ, ਡਿਵਾਇਸ ਬੇਸਡ ਫੋਟੋ ਐਡੀਟਰ, ਲੰਮੇ ਪੇਜ ਨੂੰ ਸਕ੍ਰੋਲ ਕਰਨ ਵਾਲੇ ਸਕਰੀਨ ਸ਼ੌਟ ਤੁਸੀਂ ਅਪਡੇਟ 'ਚ ਹਾਸਲ ਕਰ ਸਕਦੇ ਹੋ। ਰੇਡਮੀ 3, ਰੇਡਮੀ 3 ਐਸ, ਰੇਡਮੀ 3 ਪ੍ਰਾਈਮ, ਰੇਡਮੀ 4-ਏ, Mi नोट, ਰੇਡਮੀ 2, ਰੇਡਮੀ 2 ਪ੍ਰਾਈਮ, ਰੇਡਮੀ ਨੋਟ 4ਜੀ, ਰੇਡਮੀ ਨੋਟ 2, Mi 4 ਰੇਡਮੀ ਨੋਟ 4ਜੀ, ਰੇਡਮੀ ਨੋਟ 4, ਰੇਡਮੀ ਨੋਟ 5-ਏ, ਰੇਡਮੀ ਵਾਈ1, 4G, Mi 3, Mi 2, Mi MIX 2, Mi ਤੇ ਨੋਟ 3 ਸਮਾਰਟਫੋਨ 'ਚ ਸਾਫਟਵੇਅਰ ਅਪਡੇਟ ਦਿੱਤਾ ਜਾਵੇਗਾ।

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget