ਪੜਚੋਲ ਕਰੋ

ਸ਼ਿਓਮੀ ਦਾ ਸਿਰਫ 4,999 ਰੁਪਏ 'ਚ ਨਵਾਂ ਧਮਾਕਾ

ਨਵੀਂ ਦਿੱਲੀ: ਚੀਨੀ ਕੰਪਨੀ ਸ਼ਿਓਮੀ ਨੇ ਭਾਰਤ ਵਿੱਚ ਬਣਿਆ ਸਮਾਰਟਫ਼ੋਨ ਰੈਡਮੀ 5A ਲੌਂਚ ਕਰ ਦਿੱਤਾ ਹੈ। ਭਾਰਤ ਵਿੱਚ ਇਸ ਦੇ ਦੋ ਵੈਰੀਐਂਟ 2 ਜੀ.ਬੀ. ਰੈਮ/16 ਜੀ.ਬੀ. ਮੈਮੋਰੀ ਤੇ 3 ਜੀ.ਬੀ. ਰੈਮ/32 ਜੀ.ਬੀ. ਮੈਮੋਰੀ ਵਿੱਚ ਉਤਾਰੇ ਹਨ। ਇਨ੍ਹਾਂ ਦੀ ਕੀਮਤ 4,999 ਤੇ 6,999 ਰੁਪਏ ਹੈ। ਇਹ ਫ਼ੋਨ 7 ਦਸੰਬਰ ਤੋਂ ਫਲਿੱਪਕਾਰਟ 'ਤੇ ਵਿਕਣਾ ਸ਼ੁਰੂ ਹੋ ਜਾਵੇਗਾ। ਇਹ ਕੰਪਨੀ ਦਾ ਸ਼ੁਰੂਆਤੀ ਪੱਧਰ ਵਾਲਾ ਫ਼ੋਨ ਹੈ। ਰੈਡਮੀ 5A ਵਿੱਚ 5 ਇੰਚ ਦੀ ਸਕਰੀਨ ਹੈ ਜਿਸ ਦਾ ਰੈਜ਼ੋਲਿਊਸ਼ਨ ਫੁੱਲ HD ਯਾਨੀ 720 ਪਿਕਸਲ ਹੈ। ਇਸ ਫ਼ੋਨ ਵਿੱਚ 64 ਬਿੱਟ ਦਾ ਸਨੈਪਡ੍ਰੈਗਨ 425 ਪ੍ਰੋਸੈਸਰ ਦਿੱਤਾ ਗਿਆ ਹੈ। ਇਸ ਸਮਾਰਟਫ਼ੋਨ ਵਿੱਚ 2 ਸਿੰਮ ਦਾ ਵਿਕਲਪ ਮੌਜੂਦ ਹੈ। ਹਾਲਾਂਕਿ, ਇੱਕ ਸਿੰਮ ਵਾਲੀ ਥਾਂ ਨੂੰ ਤੁਸੀਂ 128 ਜੀ.ਬੀ. ਤਕ ਦਾ ਮੈਮੋਰੀ ਕਾਰਡ ਪਾ ਸਕਦੇ ਹੋ। ਫ਼ੋਟੋਗ੍ਰਾਫੀ ਦੀ ਗੱਲ ਕਰੀਏ ਤਾਂ ਕੰਪਨੀ ਨੇ ਇਸ ਫ਼ੋਨ ਵਿੱਚ 13 ਮੈਗਾਪਿਕਸਲ ਦਾ ਰੀਅਰ ਕੈਮਰਾ ਤੇ 5 ਮੈਗਾਪਿਕਸਲ ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਇਸ ਸਮਾਰਟਫ਼ੋਨ ਦਾ ਸਭ ਤੋਂ ਵੱਡਾ ਆਕਰਸ਼ਨ ਹੈ ਇਸ ਦੀ ਬੈਟਰੀ। ਕੰਪਨੀ ਦਾਅਵਾ ਕਰਦੀ ਹੈ ਕਿ ਰੈਡਮੀ 5A ਦੀ ਬੈਟਰੀ 7 ਘੰਟੇ ਦਾ ਵੀਡੀਓ ਪਲੇਅ ਬੈਕ ਤੇ 6 ਘੰਟੇ ਦਾ ਗੇਮਿੰਗ ਸਟੈਮਿਨਾ ਰੱਖਣ ਦੇ ਸਮਰੱਥ ਹੈ। ਇਸ ਤੋਂ ਇਲਾਵਾ ਫ਼ੋਨ ਨੂੰ ਨਾ ਵਰਤਣ ਦੀ ਸੂਰਤ ਵਿੱਚ ਭਾਵ ਕਿ ਇਸ ਬੈਟਰੀ ਦਾ ਸਟੈਂਡਬਾਏ ਟਾਈਮ 8 ਦਿਨ ਦਾ ਹੈ।

ਟਾਪ ਹੈਡਲਾਈਨ

Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Apple ਨੂੰ ਵੱਡਾ ਝਟਕਾ, ਲਾਂਚ ਤੋਂ ਪਹਿਲਾਂ ਡਾਰਕ ਵੈੱਬ 'ਤੇ ਲੀਕ ਹੋਇਆ iphone 18 Pro ?
Reliance Jio Recharge Plan: ਜੀਓ ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Jio ਨੇ ਕਰੋੜਾਂ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਇਸ ਸਸਤੇ ਪਲਾਨ ਨੂੰ ਅਚਾਨਕ ਕੀਤਾ ਬੰਦ; ਜਾਣੋ ਯੂਜ਼ਰਸ ਨੂੰ ਕੀ ਨੁਕਸਾਨ ਹੋਇਆ?
Cooler Hacks: ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...
ਭੱਖਦੀ ਗਰਮੀ ਤੋਂ ਮਿਲੇਗੀ ਰਾਹਤ, ਕੂਲਰ ਦੇ ਪਾਣੀ 'ਚ ਮਿਲਾਓ ਇਹ ਚੀਜ਼! ਕੂਲਿੰਗ ਦੇ ਨਾਲ ਹੋਣਗੇ ਬੇਮਿਸਾਲ ਫਾਇਦੇ...
Cheapest Recharge Plan: Jio, Airtel, Vi ਅਤੇ BSNL ਵਿੱਚੋਂ ਕਿਸਦਾ ਪਲਾਨ ਸਭ ਤੋਂ ਸਸਤਾ ? ਜਾਣੋ ਕੌਣ ਦਿੰਦਾ ਵੱਧ ਲਾਭ
Jio, Airtel, Vi ਅਤੇ BSNL ਵਿੱਚੋਂ ਕਿਸਦਾ ਪਲਾਨ ਸਭ ਤੋਂ ਸਸਤਾ ? ਜਾਣੋ ਕੌਣ ਦਿੰਦਾ ਵੱਧ ਲਾਭ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
Embed widget