ਪੜਚੋਲ ਕਰੋ

ਮੁੱਕੀਆਂ ਉਡੀਕਾਂ! ਸ਼ਿਓਮੀ ਦੇ ਬਜਟ ਸਮਾਰਟਫ਼ੋਨ ਲਾਂਚ

ਨਵੀਂ ਦਿੱਲੀ: ਚੀਨੀ ਸਮਾਰਟਫ਼ੋਨ ਕੰਪਨੀ ਸ਼ਿਓਮੀ ਨੇ ਹਾਲ ਹੀ ਵਿੱਚ Mi A1 ਸਮਾਰਟਫ਼ੋਨ ਲਾਂਚ ਕੀਤਾ ਹੈ। ਇਸ ਤੋਂ ਬਾਅਦ ਕੰਪਨੀ ਨੇ ਰੈੱਡਮੀ ਨੋਟ 5A ਦਾ ਨਵਾਂ ਵੈਰੀਐਂਟ ਲਾਂਚ ਕਰ ਦਿੱਤਾ ਹੈ। ਖ਼ਾਸ ਗੱਲ ਇਹ ਹੈ ਕਿ ਇਹ ਵੈਰੀਐਂਟ ਹੁਣ ਚੀਨੀ ਬਾਜ਼ਾਰ ਵਿੱਚ ਹੀ ਜਾਰੀ ਕੀਤਾ ਗਿਆ ਹੈ। ਨੋਟ 5A ਦਾ ਇਹ ਨਵਾਂ ਵੈਰੀਐਂਟ 4 ਜੀ.ਬੀ. ਰੈਮ ਤੇ 64 ਜੀ.ਬੀ. ਸਟੋਰੇਜ ਨਾਲ ਆਉਂਦਾ ਹੈ। ਇਸ ਦੀ ਕੀਮਤ 1,199 ਯੁਆਨ (ਤਕਰੀਬਨ 12,000 ਰੁਪਏ) ਰੱਖੀ ਗਈ ਹੈ। ਇਸ ਦਾ ਬੇਸ ਮਾਡਲ 2GB RAM+16GB ਮੈਮੋਰੀ ਨਾਲ ਆਉਂਦਾ ਹੈ। ਇਸ ਵਿੱਚ ਫਿੰਗਰਪ੍ਰਿੰਟ ਸੈਂਸਰ ਨਹੀਂ ਦਿੱਤਾ ਗਿਆ ਹੈ। ਇਸ ਦੀ ਕੀਮਤ 699 ਯੁਆਨ ਯਾਨੀ ਕਰੀਬ 6,700 ਰੁਪਏ ਹੈ। ਦੂਜੇ ਪਾਸੇ ਇਸ ਦੇ ਦੋ ਪ੍ਰੀਮੀਅਮ ਵੈਰੀਐਂਟ ਵੀ ਉਪਲਬਧ ਹਨ ਜੋ ਫਿੰਗਰਪ੍ਰਿੰਟ ਸੈਂਸਰ ਨਾਲ ਆਉਂਦੇ ਹਨ। ਇਸ ਦੇ 3GB RAM+32GB ਸਟੋਰੇਜ਼ ਵਾਲੇ ਮਾਡਲ ਦੀ ਕੀਮਤ 899 ਯੁਆਨ ਯਾਨੀ ਤਕਰੀਬਨ 8,600 ਰੁਪਏ ਬਣਦੀ ਹੈ ਤੇ 4GB RAM+64GB ਸਟੋਰੇਜ ਵਾਲੇ ਮਾਡਲ ਦੀ ਕੀਮਤ 1,199 ਯੁਆਨ ਮਤਲਬ 11,500 ਰੁਪਏ ਬਣਦੀ ਹੈ। ਇਸ ਡੂਅਲ ਸਿਮ ਸਮਾਰਟਫ਼ੋਨ ਵਿੱਚ 5.5 ਇੰਚ ਦੀ 720X1280 ਪਿਕਸਲਜ਼ ਵਾਲੀ ਸਕਰੀਨ ਦਿੱਤੀ ਗਈ ਹੈ। ਫ਼ੋਨ ਦਾ ਪ੍ਰੋਸੈੱਸਰ ਸਨੈਪਡ੍ਰੈਗਨ 425 ਚਿਪਸੈਟ ਹੈ। ਮੈਮੋਰੀ ਨੂੰ 128 ਜੀ.ਬੀ. ਤਕ ਵਧਾਇਆ ਜਾ ਸਕਦਾ ਹੈ। ਰੈੱਡਮੀ ਨੋਟ 5A ਵਿੱਚ 13 ਮੈਗਾਪਿਕਸਲ ਪ੍ਰਮੁੱਖ ਕੈਮਰਾ ਜਿਸ ਨਾ LED ਫਲੈਸ਼ ਵੀ ਲੱਗੀ ਹੋਈ ਹੈ। ਕੈਮਰੇ ਦਾ ਜੋਟੀਦਾਰ ਫ੍ਰੰਟ ਕੈਮਰਾ 5 ਮੈਗਾਪਿਕਸਲਜ਼ ਵਾਲਾ ਹੈ। ਇਸ ਫ਼ੋਨ ਨੂੰ 3080 mAh ਦੀ ਬੈਟਰੀ ਤੋਂ ਪਾਵਰ ਮਿਲੇਗੀ।

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget