ਪੜਚੋਲ ਕਰੋ

ਭਾਰਤੀ ਬਾਜ਼ਾਰ 'ਚ ਸ਼ਿਓਮੀ ਦਾ ਵੱਡਾ ਧਮਾਕਾ

ਨਵੀਂ ਦਿੱਲੀ: ਆਪਣੇ ਸੋਹਣੇ, ਸ਼ਕਤੀਸ਼ਾਲੀ ਤੇ ਵਾਜਬ ਕੀਮਤ ਵਾਲੇ ਉਤਪਾਦਾਂ ਕਰ ਕੇ ਮਸ਼ਹੂਰ ਕੰਪਨੀ ਸ਼ਿਓਮੀ ਛੇਤੀ ਹੀ ਭਾਰਤ ਵਿੱਚ ਇੱਕ ਹੋਰ ਬਜਟ ਸਮਾਰਟਫ਼ੋਨ ਉਤਾਰਨ ਜਾ ਰਹੀ ਹੈ। ਹਾਲ ਹੀ ਵਿੱਚ ਕੰਪਨੀ ਨੇ Mi TV4A ਦੇ ਨਾਲ-ਨਾਲ Mi ਨੋਟ 5 ਤੇ Mi ਨੋਟ 5 ਪ੍ਰੋ ਉਤਾਰਿਆ ਹੈ। ਦੋਵਾਂ ਸਮਾਰਟਫ਼ੋਨਜ਼ ਦੀ ਮੰਗ ਇੰਨੀ ਜ਼ਿਆਦਾ ਹੈ ਕਿ ਉਹ ਵਿਕਰੀ ਵਾਲੇ ਦਿਨ ਪਲਾਂ ਵਿੱਚ ਹੀ ਆਊਟ ਆਫ ਸਟਾਕ ਹੋ ਜਾਂਦਾ ਹੈ। ਸ਼ਿਓਮੀ ਇੰਡੀਆ ਦੇ ਗਲੋਬਲ ਵੀ.ਪੀ. ਤੇ ਪ੍ਰਬੰਧਕੀ ਨਿਰਦੇਸ਼ਕ ਮਨੂ ਕੁਮਾਰ ਜੈਨ ਨੇ ਟਵੀਟ ਕਰ ਕੇ ਦੱਸਿਆ ਹੈ ਕਿ ਉਹ ਛੇਤੀ ਹੀ ਇੱਕ ਬੇਹੱਦ ਸਲਿੱਮ, ਸਲੀਕ ਤੇ ਕੌਂਪੈਕਟ ਸਮਾਰਟਫ਼ੋਨ ਲਾਂਚ ਕਰਨ ਵਾਲੇ ਹਨ, ਜੋ ਇੱਕ ਸੁਪਰਪਾਵਰ ਹਾਊਸ ਹੋਵੇਗਾ। ਟਵੀਟ ਕੀਤੀ ਗਈ ਫ਼ੋਟੋ ਨੂੰ ਦੇਖੀਏ ਤਾਂ ਇਹ ਰੈੱਡਮੀ 5 ਲੱਗ ਰਿਹਾ ਹੈ, ਜੋ ਕੰਪਨੀ ਚੀਨ ਵਿੱਚ ਜਾਰੀ ਕਰ ਚੁੱਕੀ ਹੈ। ਕੰਪਨੀ ਆਪਣਾ ਨਵਾਂ ਸਮਾਰਟਫ਼ੋਨ ਅਮੇਜ਼ਨ ਰਾਹੀਂ ਵੇਚੇਗੀ ਤੇ ਇਸ ਦੀ ਘੁੰਡ ਚੁਕਾਈ 14 ਮਾਰਚ ਨੂੰ ਕੀਤੀ ਜਾਵੇਗੀ। ਫ਼ੀਚਰਜ਼ ਦੀ ਗੱਲ ਕਰੀਏ ਤਾਂ ਰੈੱਡਮੀ 5 ਐਂਡ੍ਰੌਇਡ ਨੂਗਾ ਆਧਾਰਤ MIUI 9 'ਤੇ ਕੰਮ ਕਰਨ ਵਾਲਾ ਸਮਾਰਟਫ਼ੋਨ ਹੋਵੇਗਾ। ਇਸ ਵਿੱਚ 5.7 ਇੰਚ ਦੀ HD+ ਡਿਸਪਲੇਅ ਦਿੱਤੀ ਗਈ ਹੈ, ਜਿਸ ਦਾ ਆਸਪੈਕਟ ਰੇਸ਼ੋ 18:9 ਹੈ। ਫ਼ੋਨ ਦੀ ਸਮੂਥ ਪ੍ਰੋਸੈਸਿੰਗ ਲਈ ਇਸ ਵਿੱਚ ਕਵਾਲਕੌਮ ਸਨੈਪਡ੍ਰੈਗਨ 450 ਪ੍ਰੋਸੈਸਰ ਦਿੱਤਾ ਗਿਆ ਹੈ। ਸਟੋਰੇਜ ਦੀ ਗੱਲ ਕਰੀਏ ਤਾਂ ਚੀਨ ਵਿੱਚ ਇਸ ਨੂੰ 16GB ਤੇ 32GB ਵਿਕਲਪ ਵਿੱਚ ਉਤਾਰਿਆ ਹੈ, ਜਿਨ੍ਹਾਂ ਦੀ ਜੋੜੀ 2GB, 3GB ਤੇ 4GB ਰੈਮ ਨਾਲ ਬਣਾਈ ਗਈ ਹੈ। ਕੈਮਰੇ ਦੀ ਗੱਲ ਕਰੀਏ ਤਾਂ ਇਸ ਸਮਾਰਟਫ਼ੋਨ ਵਿੱਚ 12 ਮੈਗਾਪਿਕਸਲ ਦਾ ਰੀਅਰ ਕੈਮਰਾ ਦਿੱਤਾ ਜਾ ਸਕਦਾ ਹੈ ਤੇ ਫਰੰਟ ਵਿੱਚ ਵੀ ਸਪੌਟਲਾਈਟ ਫਲੈਸ਼ ਦਿੱਤੀ ਜਾ ਸਕਦੀ ਹੈ।

ਟਾਪ ਹੈਡਲਾਈਨ

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।
ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Punjab ASI Murder Case: ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
ਪੰਜਾਬ ASI ਕਤਲਕਾਂਡ, ਦੋ ਮੁਲਜ਼ਮਾਂ ਨੂੰ ਦੋਸ਼ੀ ਕਰਾਰ: ਅਦਾਲਤ ਨੇ ਉਮਰ ਕੈਦ ਦੀ ਸੁਣਾਈ ਸਜ਼ਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Punjab News: ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ ਮੱਚਿਆ ਹਾਹਾਕਾਰ, CBI ਨੇ ਮਾਰਿਆ ਛਾਪਾ; ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਰਾਡਾਰ 'ਤੇ CSCL ਦੇ ਸਾਬਕਾ ਕਰਮਚਾਰੀ ਨਾਲ ਜੁੜੇ ਲੋਕ...
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
ਪਠਾਨਕੋਟ 'ਚ ਮੀਂਹ ਨਾਲ ਭਰਿਆ ਪਾਣੀ, 150 ਘਰ ਹੋਏ ਪ੍ਰਭਾਵਿਤ, ਘਰਾਂ 'ਚ ਭਰਿਆ ਪਾਣੀ; ਜ਼ਹਿਰੀਲੇ ਸੱਪ ਕੀੜੇ ਨਿਕਲਣ ਦਾ ਖਤਰਾ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
IND vs ZIM Live Streaming: ਬਦਲ ਗਿਆ ਮੈਚ ਦੇਖਣ ਦਾ ਸਮਾਂ ਅਤੇ ਪਲੇਟਫਾਰਮ, ਜਾਣੋ ਟੀਵੀ ਅਤੇ ਮੋਬਾਈਲ 'ਤੇ ਕਿੱਥੇ ਦੇਖ ਸਕਦੇ ਲਾਈਵ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
Embed widget