ਪੜਚੋਲ ਕਰੋ

ਸ਼ਿਓਮੀ ਦਾ ਪੁਰਾਣੇ ਸਮਾਰਟਫੋਨਾਂ ਲਈ ਨਵਾਂ ਤੋਹਫਾ

ਨਵੀਂ ਦਿੱਲੀ: ਸ਼ਿਓਮੀ ਨੇ ਹਾਲ ਹੀ 'ਚ ਆਪਣਾ ਨਵਾਂ ਐਂਡਰਾਇਡ ਸਕਿਨ MIUI 10 ਲਾਂਚ ਕੀਤਾ ਹੈ। ਨਵਾਂ ਯੂਜ਼ਰ ਇੰਟਰਫੇਸ ਗੂਗਲ ਐਂਡਰਾਇਡ ਔਰੀਓ ਓਪਰੇਟਿੰਗ ਸਿਸਟਮ 'ਤੇ ਕੰਮ ਕਰਦਾ ਹੈ। ਹਾਲਾਕਿ ਕੰਪਨੀ ਛੇਤੀ ਹੀ ਆਪਣੇ ਸਮਾਰਟਫੋਨ 'ਚ ਨਵਾਂ MIUI 10 ਅਪਡੇਟ ਦੇਣ ਲਈ ਵੀ ਤਿਆਰ ਹੈ। ਨਵੇਂ MIUI 10 ਦੀ ਜੇਕਰ ਗੱਲ ਕਰੀਏ ਤਾਂ ਸਪੀਡ, ਡਿਜ਼ਾਇਨ ਤੇ ਸਾਊਂਡ ਦੇ ਨਾਲ ਕਈ ਨਵੀਆਂ ਚੀਜ਼ਾਂ ਨੂੰ ਸ਼ਾਮਲ ਕੀਤਾ ਗਿਆ ਹੈ। MIUI 10 ਤਿੰਨ ਫੀਚਰਜ਼ 'ਤੇ ਕੰਮ ਕਰੇਗਾ ਜੋ ਕਿ 18:9,19:9 ਤੇ 16:9 ਹੈ। ਨਵੇਂ MIUI 10 ਨੂੰ ਇਸ ਹਿਸਾਬ ਨਾਲ ਤਿਆਰ ਕੀਤਾ ਗਿਆ ਹੈ ਕਿ ਸਿੰਗਲ ਲੈਂਸ ਕੈਮਰੇ ਦੀ ਮਦਦ ਨਾਲ ਉਹ ਇਕ ਲੱਖ ਪੋਟ੍ਰੇਟ ਮੋਡ ਫੋਟੋ ਡਿਲੀਵਰ ਕਰ ਸਕੇ। ਪੋਟ੍ਰੇਟ ਮੋਡ 'ਚ ਡੈਪਥ ਇਫੈਕਟ ਲਈ ਡਿਊਲ ਲੈਂਸ ਕੈਮਰੇ ਦੀ ਜ਼ਰੂਰਤ ਨਹੀਂ ਹੈ। ਦੱਸ ਦਈਏ ਕਿ MIUI 10 ਦਾ ਨਵਾਂ ਫੀਚਰ ਸ਼ਿਓਮੀ ਦੇ ਪੁਰਾਣੇ ਮੋਬੀਇਲਾਂ 'ਚ ਵੀ ਦਿੱਤਾ ਜਾਵੇਗਾ। ਸ਼ਿਓਮੀ ਦੇ ਹੇਠਾਂ ਦਿੱਤੇ ਮੋਬਾਇਲਾਂ 'ਚ ਸਿੰਗਲ ਲੈਂਸ ਪੋਟ੍ਰੇਟ ਮੋਡ ਦਿੱਤਾ ਜਾਵੇਗਾ। ਸ਼ਿਓਮੀ ਮੀ ਮਿਕਸ 2 ਸ਼ਿਓਮੀ ਮੀ 5S ਸ਼ਿਓਮੀ ਮੀ 5S ਪਲੱਸ ਸ਼ਿਓਮੀ ਮੀ 5 ਸ਼ਿਓਮੀ ਮੀ ਨੋਟ 2 ਸ਼ਿਓਮੀ ਮੀ ਮੈਕਸ ਸ਼ਿਓਮੀ ਮੀ ਮੈਕਸ ਸ਼ਿਓਮੀ ਮੀ ਮੈਕਸ 2 ਸ਼ਿਓਮੀ ਰੇਡਮੀ ਨੋਟ 4 ਸ਼ਿਓਮੀ ਰੈਡਮੀ ਨੋਟ 4X ਸ਼ਿਓਮੀ ਰੇਡਮੀ ਨੋਟ 3 ਸ਼ਿਓਮੀ ਰੇਡਮੀ 5 ਸ਼ਿਓਮੀ ਰੇਡਮੀ 4 ਸ਼ਿਓਮੀ ਰੇਡਮੀ 4X ਸ਼ਿਓਮੀ ਮੀ 6( ਫ੍ਰੰਟ ਕੈਮਰਾ) ਸ਼ਿਓਮੀ ਰੇਡਮੀ ਨੋਟ 5(ਫ੍ਰੰਟ ਕੈਮਰਾ)

ਟਾਪ ਹੈਡਲਾਈਨ

ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ

ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ

ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ

ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ

ਕਿੰਨੇ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ ਵਿੱਚ ਕੀਮਤਾਂ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡਾ ਧਮਾਕਾ, ਸਾਬਕਾ CM ਅਤੇ ਸੀਨੀਅਰ ਕਾਂਗਰਸੀ ਆਗੂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ; ਜਾਣੋ ਕਿਉਂ ਲਿਆ ਆਹ ਫੈਸਲਾ

ਯੂਰੋਪ ਤੋਂ ਭਾਰਤ ਲਿਆਂਦਾ ਗਿਆ ਗੈਂਗਸਟਰ ਅੰਮ੍ਰਿਤ ਦਲਮ, ਜੱਗੂ ਭਗਵਾਨਪੁਰੀਆ ਗੈਂਗ ਦਾ ਗੁਰਗਾ, ਪੰਜਾਬ 'ਚ ਕਈ ਮਾਮਲਿਆਂ 'ਚ ਵਾਂਟੇਡ

Embed widget