ਪੜਚੋਲ ਕਰੋ

ਲੌਂਚ ਹੋਣ ਤੋਂ ਪਹਿਲਾਂ ਹੀ Redmi 5 ਤੇ 5 Plus ਦੀ ਤਸਵੀਰ ਆਈਆਂ ਸਾਹਮਣੇ

ਨਵੀਂ ਦਿੱਲੀ: Redmi 5 ਤੇ Redmi 5 Plus ਸ਼ਿਓਮੀ ਅਪਕਮਿੰਗ ਸਮਾਰਟਫ਼ੋਨ ਹੈ ਜਿਸ ਨੂੰ ਕੰਪਨੀ 7 ਦਸੰਬਰ ਨੂੰ ਲੌਂਚ ਕਰੇਗੀ। ਹੁਣ ਇਨ੍ਹਾਂ ਨੂੰ ਜਾਰੀ ਕੀਤੇ ਜਾਣ ਤੋਂ ਪਹਿਲਾਂ ਕੰਪਨੀ ਨੇ ਇਸ ਨਵੇਂ ਸਮਾਰਟਫ਼ੋਨ ਦੀ ਚਾਰ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਤਸਵੀਰ ਵਿੱਚ ਆਉਣ ਵਾਲੇ ਰੈਡਮੀ 5 ਤੇ ਰੈਡਮੀ 5 ਪਲੱਸ ਦਾ ਪਹਿਲੀ ਲੁੱਕ ਸਾਹਮਣੇ ਆਈ ਹੈ। ਰੈਡਮੀ 5 18:9 ਅਨੁਪਾਤ ਵਾਲੀ ਸਕਰੀਨ ਹੋਵੇਗੀ। ਸਮਾਰਟਫ਼ੋਨ ਵਿੱਚ ਭੌਤਿਕ ਹੋਮ ਬਟਨ ਨਹੀਂ ਹੋਵੇਗਾ। ਨਾਲ ਹੀ ਫ਼ੋਨ ਦੇ ਪਿਛਲੇ ਪਾਸੇ ਫਿੰਗਰ ਪ੍ਰਿੰਟ ਸੈਂਸਰ ਦਿੱਤੇ ਗਏ ਹੋਣ। redmi3. ਸ਼ਿਓਮੀ ਦੇ ਬੁਲਾਰੇ ਡੋਨੋਵੇਨ ਸੰਗ ਨੇ ਟਵੀਟ ਕੀਤਾ, "ਕੀ ਤੁਸੀਂ ਰੈਡਮੀ 5 ਤੇ ਰੈਡਮੀ 5 ਪਲੱਸ ਲਈ ਤਿਆਰ ਹੋ? ਹੁਣ ਅਸੀਂ ਦੋ ਡਿਵਾਈਸ ਚੀਨ ਵਿੱਚ 7 ਦਸੰਬਰ ਨੂੰ ਲੌਂਚ ਕਰ ਰਹੇ ਹਨ। ਇਸ ਤੋਂ ਪਹਿਲਾਂ ਇਹ ਹੈ ਤੁਹਾਡੇ ਲਈ ਸਕਰੀਨ ਪ੍ਰੀਵਿਊ।" ਇਸ ਤੋਂ ਪਹਿਲਾਂ ਇਸ ਸਮਾਰਟਫ਼ੋਨ ਨੂੰ ਚੀਨ ਦੀ ਸਰਟੀਫਿਕੇਸ਼ਨ ਵੈੱਬਸਾਈਟ ਟੀਨਾ 'ਤੇ ਲਿਸਟ ਕੀਤਾ ਗਿਆ ਸੀ। ਇੱਥੇ ਇਸ ਸਮਾਰਟਫ਼ੋਨ ਬਾਰੇ ਕਈ ਵੇਰਵੇ ਵੀ ਸਾਹਮਣੇ ਆਏ ਹਨ। Redmi 5 ਤੇ Redmi 5 Plus ਵਿੱਚ 5.7 ਇੰਚ ਦੀ ਸਕਰੀਨ ਹੋਵੇਗੀ ਜੋ 720X1440 ਪਿਕਸਲ ਰਿਜ਼ੌਲਿਊਸ਼ਨ ਤੇ 18:9 ਦਾ ਅਨੁਪਾਤ ਨਾਲ ਆਵੇਗੀ। redmi55 ਇਸ ਮੁਤਾਬਕ ਇਸ ਵਿੱਚ 1.8GHz ਔਕਟਾ-ਕੋਰ ਸਨੈਪਡ੍ਰੈਗਨ 450 ਜਾਂ 650 ਪ੍ਰੋਸੈਸਰ ਹੋ ਸਕਦਾ ਹੈ। ਇਸ ਸਮਾਰਟਫ਼ੋਨ ਦੇ ਤਿੰਨ ਰੈਮ ਵੈਰੀਐਂਟ ਵਿੱਚ ਆਉਣ ਦਾ ਜ਼ਿਕਰ ਕੀਤਾ ਗਿਆ ਹੈ। ਇਸ ਵਿੱਚ 2, 3 ਤੇ 4 ਜੀ.ਬੀ. ਰੈਮ ਆ ਸਕਦੀਆਂ ਹਨ। ਇਸ ਤੋਂ ਇਲਾਵਾ ਇਹ 16 ਜੀ.ਬੀ., 32 ਤੇ 64 ਜੀ.ਬੀ. ਸਟੋਰੇਜ ਹੋਵੇਗੀ ਜੋ 128 ਜੀ.ਬੀ. ਤਕ ਵਧਾਈ ਜਾ ਸਕਦੀ ਹੈ। ਇਸ ਨਵੇਂ ਸਮਾਰਟਫ਼ੋਨ ਵਿੱਚ 12 ਮੈਗਾਪਿਕਸਲ ਦਾ ਰੀਅਰ ਤੇ 5 ਮੈਗਾਪਿਕਸਲ ਦਾ ਫਰੰਟ ਫੇਸਿੰਗ ਕੈਮਰਾ ਹੋ ਸਕਦਾ ਹੈ। ਲੌਂਚ ਹੋਣ ਤੋਂ ਪਹਿਲਾਂ ਹੀ Redmi 5 ਤੇ 5 Plus ਦੀ ਤਸਵੀਰ ਆਈਆਂ ਸਾਹਮਣੇ ਰੈਡਮੀ 5 ਪਲੱਸ ਵਿੱਚ ਸਨੈਪਡ੍ਰੈਗਨ 625 ਜਾਂ 630 ਚਿੱਪਸੈੱਟ ਹੋ ਸਕਦਾ ਹੈ। ਇਸ ਤੋਂ ਇਲਾਵਾ ਇਹ ਪਲੱਸ ਵੈਰੀਐਂਟ 4000 mAh ਦੀ ਬੈਟਰੀ ਨਾਲ ਆ ਸਕਦਾ ਹੈ। ਇਸ ਲੀਕ ਹੋਈ ਰਿਪੋਰਟ ਤੋਂ ਇਹ ਪਤਾ ਲੱਗਾ ਹੈ ਕਿ ਇਸ ਸਮਾਰਟਫ਼ੋਨ ਦੀ ਕੀਮਤ 1,399 ਯੂਆਨ ਯਾਨੀ ਤਕਰੀਬਨ 13,600 ਰੁਪਏ ਹੋ ਸਕਦੀ ਹੈ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget