ਪੜਚੋਲ ਕਰੋ

ਸ਼ਿਓਮੀ ਦਾ ਪਹਿਲਾ ਧਮਾਕੇਦਾਰ ਗੇਮਿੰਗ ਸਮਾਰਟਫ਼ੋਨ Black Shark

ਨਵੀਂ ਦਿੱਲੀ: ਸ਼ਿਓਮੀ ਬਲੈਕ ਸ਼ਾਰਕ ਗੇਮਿੰਗ ਸਮਾਰਟਫ਼ੋਨ 13 ਅਪ੍ਰੈਲ ਨੂੰ ਲਾਂਚ ਹੋਣ ਵਾਲਾ ਹੈ ਤੇ ਇਸ ਤੋਂ ਪਹਿਲਾਂ ਹੀ ਇਸ ਗੇਮਿੰਗ ਸਮਾਰਟਫ਼ੋਨ ਦੀ ਤਸਵੀਰਾਂ ਆਨਲਾਈਨ ਲੀਕ ਹੋ ਗਈਆਂ ਹਨ। ਇਸ ਤੋਂ ਪਹਿਲਾਂ ਟੀਜ਼ਰ ਵਿੱਚ ਹੀ ਇਹ ਸਾਫ਼ ਹੋ ਗਿਆ ਸੀ ਕਿ ਇਹ ਸਮਾਰਟਫ਼ੋਨ ਸਨੈਪਡ੍ਰੈਗਨ 845 ਚਿਪਸੈੱਟ ਨਾਲ ਆਵੇਗਾ। ਇਸ ਨੂੰ ਰੇਜ਼ਰ ਦੇ ਸਮਾਰਟਫ਼ੋਨ ਦਾ ਸਖ਼ਤ ਮੁਕਾਬਲੇਬਾਜ਼ ਮੰਨਿਆ ਜਾ ਰਿਹਾ ਹੈ।   ਚਾਈਨੀਜ਼ ਸੋਸ਼ਲ ਮੀਡੀਆ ਵੈਬਸਾਈਟ ਵੀਬੋ 'ਤੇ ਲੀਕ ਹੋਈਆਂ ਤਸਵੀਰਾਂ ਮੁਤਾਬਕ ਬਲੈਕ ਸ਼ਾਰਕ ਦੇ ਪਿਛਲੇ ਪਾਸੇ 'ਤੇ ਦੋ ਕੈਮਰੇ ਤੇ ਐਲਈਡੀ ਫਲੈਸ਼ ਦਿੱਤੇ ਹੋਣਗੇ ਤੇ ਨਾਲ ਹੀ ਬਲੈਕ ਸ਼ਾਰਕ ਦਾ ਮਾਅਰਕਾ (ਬ੍ਰੈਂਡ ਲੋਗੋ) ਵੀ ਹੋਵੇਗਾ। ਲਾਈਵ ਤਸਵੀਰ ਵਿੱਚ ਸਮਾਰਟਫ਼ੋਨ ਕਸਟਮਾਈਜ਼ ਕੇਸ ਦੇ ਨਾਲ ਆਉਂਦਾ ਹੈ ਜਿਸ ਵਿੱਚ ਪਾਵਰ ਬੈਟਰੀ ਦਿੱਤੀ ਹੋ ਸਕਦੀ ਹੈ ਤਾਂ ਜੋ ਇਹ ਜ਼ਿਆਦਾ ਦੇਰ ਤਕ ਚੱਲ ਸਕੇ। ਸ਼ਿਓਮੀ ਦਾ ਪਹਿਲਾ ਧਮਾਕੇਦਾਰ ਗੇਮਿੰਗ ਸਮਾਰਟਫ਼ੋਨ Black Shark ਵੀਬੋ 'ਤੇ ਲੀਕ ਦੇ ਮੁਤਾਬਕ ਬਲੈਕ ਸ਼ਾਰਕ ਵਿੱਚ OLED ਸਕ੍ਰੀਨ ਤੇ ਡਿਸਪਲੇਅ ਦੇ ਅੰਦਰ ਹੀ ਫਿੰਗਰਪ੍ਰਿੰਟ ਸਕੈਨਰ ਆ ਸਕਦਾ ਹੈ। ਸ਼ਿਓਮੀ ਸਮਾਰਟਫ਼ੋਨ ਦੇ ਅਗਲੇ ਪਾਸੇ ਵੀ ਫਿੰਗਰ ਪ੍ਰਿੰਟ ਦੇ ਸਕਦਾ ਹੈ। ਅਜਿਹੇ ਵਿੱਚ ਇਹ ਅਟਕਲਾਂ ਵੀ ਤੇਜ਼ ਹੋ ਗਈਆਂ ਹਨ ਕਿ ਇਸ ਸਮਾਰਟਫ਼ੋਨ ਅੰਦਰ ਅੰਡਰ ਡਿਸਪਲੇਅ ਸੈਂਸਰ ਆਵੇਗਾ। ਇਸ ਤੋਂ ਇਲਾਵਾ ਖ਼ਬਰ ਇਹ ਵੀ ਹੈ ਕਿ ਇਹ ਸਮਾਰਟਫ਼ੋਨ ਸਰਾਊਂਡਿਡ ਸਾਊਂਡ ਨਾਲ ਆਉਂਦਾ ਹੈ ਤਾਂ ਜੋ ਗੇਮਿੰਗ ਤਜ਼ਰਬੇ ਨੂੰ ਹੋਰ ਵੀ ਬਿਹਤਰ ਕੀਤਾ ਜਾ ਸਕੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਟਾਵਰ 'ਤੇ ਚੜ੍ਹੇ ਪਿਓ-ਪੁੱਤ 55 ਘੰਟਿਆਂ ਬਾਅਦ ਉੱਤਰੇ ਥੱਲ੍ਹੇ, ਪੁਲਿਸ ਨੇ ਦਿੱਤਾ ਭਰੋਸਾ; ਜਾਣੋ ਪੂਰਾ ਮਾਮਲਾ

DA Hike ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ ਭੇਦਭਾਵ ਦਾ ਕੋਈ ਸਵਾਲ ਨਹੀਂ; ਜਾਣੋ ਪੂਰਾ ਮਾਮਲਾ

ਪੰਜਾਬ ਵਿੱਚ ਬੁੱਧਵਾਰ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਪ੍ਰੈਲ 2026

ਵੀਡੀਓਜ਼

Bhagwant Mann's befitting reply to Sunil Jakhar!
ਆੜਤੀਆਂ ਨੂੰ ਰਾਹਤ ਜਾਂ ਝਟਕਾ? Bhagwant Mann ਦੇ ਵੱਡੇ ਫੈਸਲੇ
ਕਿਸਾਨਾਂ ਲਈ ਰਾਹਤ! ਮੰਡੀਆਂ ਦੇ ਵਿਕਾਸ ਲਈ ਆਇਆ ਵੱਡਾ ਬਜਟ
ਅਨਾਜ ਸਟਾਕ ‘ਤੇ ਐਕਸ਼ਨ! CM Mann ਦੀ Special Train ਮੁਹਿੰਮ ਸ਼ੁਰੂ
Bhagwant Mann's big revelation after meeting with Union Minister

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਟਾਵਰ 'ਤੇ ਚੜ੍ਹੇ ਪਿਓ-ਪੁੱਤ 55 ਘੰਟਿਆਂ ਬਾਅਦ ਉੱਤਰੇ ਥੱਲ੍ਹੇ, ਪੁਲਿਸ ਨੇ ਦਿੱਤਾ ਭਰੋਸਾ; ਜਾਣੋ ਪੂਰਾ ਮਾਮਲਾ
ਟਾਵਰ 'ਤੇ ਚੜ੍ਹੇ ਪਿਓ-ਪੁੱਤ 55 ਘੰਟਿਆਂ ਬਾਅਦ ਉੱਤਰੇ ਥੱਲ੍ਹੇ, ਪੁਲਿਸ ਨੇ ਦਿੱਤਾ ਭਰੋਸਾ; ਜਾਣੋ ਪੂਰਾ ਮਾਮਲਾ
DA Hike ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ ਭੇਦਭਾਵ ਦਾ ਕੋਈ ਸਵਾਲ ਨਹੀਂ; ਜਾਣੋ ਪੂਰਾ ਮਾਮਲਾ
DA Hike ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਹੁਣ ਭੇਦਭਾਵ ਦਾ ਕੋਈ ਸਵਾਲ ਨਹੀਂ; ਜਾਣੋ ਪੂਰਾ ਮਾਮਲਾ
ਪੰਜਾਬ ਵਿੱਚ ਬੁੱਧਵਾਰ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਵਿੱਚ ਬੁੱਧਵਾਰ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਪ੍ਰੈਲ 2026
Kangra 'ਚ ਪੰਜਾਬ ਦੇ ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਡੂੰਘੀ ਖੱਡ 'ਚ ਡਿੱਗੀ , 3 ਦੀ ਮੌਤ, 27 ਜ਼ਖਮੀ

Nitish Kumar ਨੇ ਰਾਜ ਸਭਾ ਮੈਂਬਰ ਵਜੋਂ ਚੁੱਕੀ ਸਹੁੰ ,PM ਮੋਦੀ ਨੇ ਦਿੱਤੀ ਵਧਾਈ 

Chandigarh : ਚੀਨੀ ਕੁੱਬਾਹੇੜੀ ਦੇ ਕਤਲ ਮਾਮਲੇ 'ਚ ਵੱਡੇ ਚੇਹਰੇ ਹੋਣਗੇ ਬੇਨਕਾਬ , ਆਰੋਪੀ ਇੱਕ ਪ੍ਰਾਪਰਟੀ ਡੀਲਰ ਦਾ ਨਿਕਲਿਆ ਕਰੀਬੀ

Khalsa Sajna Diwas : ਅਟਾਰੀ-ਵਾਹਘਾ ਬਾਰਡਰ ‘ਤੇ ਰੋਕਿਆ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ, 27 ਨੂੰ ਨਹੀਂ ਮਿਲੀ ਪਾਕਿ ਜਾਣ ਦੀ ਇਜਾਜ਼ਤ ,ਜਾਣੋ ਕੀ ਦਿੱਤਾ ਹਵਾਲਾ 

Embed widget