ਪੜਚੋਲ ਕਰੋ

ਸ਼ਿਓਮੀ ਦਾ Mi8 ਧਮਾਕਾ, ਜਾਣੋ ਕੀ-ਕੀ ਖਾਸ!

ਨਵੀਂ ਦਿੱਲੀ: ਸ਼ਿਓਮੀ ਆਪਣੇ ਅਪ-ਕਮਿੰਗ ਸਮਾਰਟਫੋਨ Mi8 'ਚ ਇਨ-ਡਿਸਪਲੇ ਫਿੰਗਰਪ੍ਰਿੰਟ ਸੈਂਸਰ ਦਾ ਫੀਚਰ ਦੇ ਸਕਦੀ ਹੈ। ਟੈਕ ਵੈੱਬਸਾਈਟ 'ਦ ਵਰਜ' ਮੁਤਾਬਕ ਸ਼ਿਓਮੀ ਇਸ ਸਮਾਰਟਫੋਨ 'ਚ 3D ਫੇਸ਼ੀਅਲ ਰੈਕੋਗਨਿਸ਼ਨ ਆਨਲਾਕਿੰਗ ਫੀਚਰ, ਸਨੈਪਡ੍ਰੈਗਨ 845 ਚਿਪਸੈਟ ਦੇ ਨਾਲ 8 ਜੀਬੀ ਤੱਕ ਰੈਮ, 64 ਜੀਬੀ ਸਟੋਰੇਜ਼ ਦੇਵੇਗੀ। ਇਸ ਸਮਾਰਟਫੋਨ ਦੀ 4,000mAh ਬੈਟਰੀ ਹੋਵੇਗੀ ਜੋ ਵਾਇਰਲੈਸ ਚਾਰਜਿੰਗ ਵੀ ਸਪੋਰਟ ਕਰੇਗੀ।   ਜ਼ਿਕਰਯੋਗ ਹੈ ਕਿ ਸ਼ਿਓਮੀ ਛੇਤੀ ਹੀ ਤਕਨਾਲੋਜੀ ਦੀ ਦੁਨੀਆ 'ਚ ਆਪਣੇ 8 ਸਾਲ ਪੂਰੇ ਕਰ ਰਿਹਾ ਹੈ। ਸਾਲ 2018 ਦੇ ਐਨੁਅਲ ਪ੍ਰੋਡਕਟ ਲਾਂਚ ਇਵੈਂਟ ਸ਼ੇਨਜੇਨ 'ਚ 31 ਮਈ ਨੂੰ ਕਰਵਾਇਆ ਜਾਵੇਗਾ। ਉਮੀਦ ਹੈ ਕਿ Mi8 ਇਸ ਦਿਨ ਲਾਂਚ ਹੋ ਸਕਦਾ ਹੈ। ਇਸ ਦੇ ਨਾਲ ਹੀ ਭਾਰਤ 'ਚ ਸ਼ਿਓਮੀ ਆਪਣਾ ਸਮਾਰਟਫੋਨ 7 ਜੂਨ ਨੂੰ ਲਾਂਚ ਕਰੇਗਾ। ਕੰਪਨੀ ਨੇ ਟਵੀਟ 'ਚ ਕਿਹਾ ਕਿ ਇਸ ਸਮਾਰਟਫੋਨ ਨੂੰ ਦਿੱਲੀ 'ਚ ਇਵੈਂਟ 'ਚ ਲਾਂਚ ਕੀਤਾ ਜਾਵੇਗਾ। ਕੰਪਨੀ ਨੇ ਕਿਹਾ ਕਿ ਉਹ ਸ਼ਿਓਮੀ ਰੈਡਮੀ Y1 ਤੇ ਰੈਡਮੀ Y2 ਦੇ ਅਗਲੇ ਵਰਜ਼ਨ ਵੀ ਲਾਂਚ ਕਰੇਗੀ।

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

Embed widget