ਪੜਚੋਲ ਕਰੋ

ਮੁੱਕੀਆਂ ਉਡੀਕਾਂ! ਜੁਲਾਈ 'ਚ ਸ਼ਿਓਮੀ ਦਾ ਨਵਾਂ ਧਮਾਕਾ

ਨਵੀਂ ਦਿੱਲੀ: ਇਸ ਮਹੀਨੇ ਦੇ ਅੰਤ 'ਚ ਚੀਨ ਵਿੱਚ ਸਮਾਗਮ ਦੌਰਾਨ ਸ਼ਿਓਮੀ ਪ੍ਰੋਡਕਟ ਲਾਂਚ ਕੀਤੇ ਜਾਣਗੇ। ਕਿਹਾ ਜਾ ਰਿਹਾ ਹੈ ਕਿ ਇਸੇ ਦਿਨ ਸ਼ਿਓਮੀ Mi8 ਲਾਂਚ ਕੀਤਾ ਜਾ ਸਕਦਾ ਹੈ।   ਜਾਣਕਾਰੀ ਮੁਤਾਬਕ Mi8 'ਚ ਅੰਡਰ-ਡਿਸਪਲੇ ਫਿੰਗਰਪ੍ਰਿੰਟ ਸੈਂਸਰ ਹੋਵੇਗਾ। ਇਸ ਸਮਾਰਟਫੋਨ 'ਚ 3D ਫੇਸ਼ੀਅਲ ਰੈਕਾਗਨਿਸ਼ਨ ਅਨਲਾਕਿੰਗ ਫੀਚਰ, ਸਨੈਪਡ੍ਰੈਗਨ 845 ਚਿਪਸੈਟ ਦੇ ਨਾਲ 8 ਜੀਬੀ ਰੈਮ, 64 ਜੀਬੀ ਦੀ ਸਟੋਰੇਜ ਦਿੱਤੀ ਜਾਏਗੀ। ਇਸ 'ਚ 4,000mAh ਦੀ ਬੈਟਰੀ ਹੋਵੇਗੀ ਜੋ ਵਾਇਰਲੈਸ ਚਾਰਜਿੰਗ ਸਪੋਰਟ ਕਰੇਗੀ। ਜ਼ਿਕਰਯੋਗ ਹੈ ਵਿਵੋ ਨੇ 2017 'ਚ ਇਨ-ਡਿਸਪਲੇ ਫਿੰਗਰਪ੍ਰਿੰਟ ਦੇ ਨਾਲ X20 ਲਾਂਚ ਕੀਤਾ ਸੀ ਜੋ ਦੁਨੀਆਂ ਦਾ ਪਹਿਲਾ ਅੰਡਰ-ਡਿਸਪਲੇ ਫਿੰਗਰਪ੍ਰਿੰਟ ਸੈਂਸਰ ਸਮਾਰਟਫੋਨ ਹੈ। ਇਸ ਦੇ ਨਾਲ ਹੀ Mi Max 3 ਦੀ ਗੱਲ ਕਰੀਏ ਤਾਂ ਹੁਣ ਤੱਕ ਦੀ ਜਾਣਕਾਰੀ ਮੁਤਾਬਕ ਇਸਦੀ ਕੀਮਤ ਕਰੀਬ 17000 ਰੁਪਏ ਹੋਵੇਗੀ। ਇਸ 'ਚ ਸਨੈਪਡ੍ਰੈਗਨ 660 SoC ਪ੍ਰੋਸੈਸਰ, 6.99 ਇੰਚ 18:9 ਆਸਪੈਕਟ ਰੇਸ਼ੋ ਵਾਲੀ ਸਕਰੀਨ ਤੇ 5500mAh ਦੀ ਬੈਟਰੀ ਹੋ ਸਕਦੀ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget