ਪੜਚੋਲ ਕਰੋ

ਫੋਨ ਨੰਬਰ ਰਾਹੀਂ ਵੀ ਟ੍ਰੈਕ ਕਰ ਸਕਦੇ ਹੋ ਕਿਸੇ ਦੀ ਲੋਕੇਸ਼ਨ, ਪੁਲਿਸ ਇਸ ਤਰ੍ਹਾਂ ਕਰਦੀ ਟ੍ਰੈਕਿੰਗ, ਜਾਣੋ ਤਰੀਕਾ

ਭਾਵੇਂ ਗਰਲਫ੍ਰੈਂਡ/ਬੁਆਏਫ੍ਰੈਂਡ ਦੀ ਲੋਕੇਸ਼ਨ ਨੂੰ ਟ੍ਰੈਕ ਕਰਨਾ ਹੈ ਜਾਂ ਕਿਸੇ ਵਿਅਕਤੀ ਦੀ ਲਾਈਵ ਲੋਕੇਸ਼ਨ ਜਾਨਣੀ ਹੋਵੇ। ਤੁਸੀਂ ਸਿਰਫ਼ ਮੋਬਾਈਲ ਨੰਬਰ ਨਾਲ ਉਸਦੀ ਸਹਿਮਤੀ ਤੋਂ ਬਿਨਾਂ ਅਜਿਹਾ ਨਹੀਂ ਕਰ ਸਕਦੇ।

You can also track someone's location by phone number: ਬਹੁਤ ਸਾਰੇ ਲੋਕ ਫ਼ੋਨ ਨੰਬਰ ਨਾਲ ਕਿਸੇ ਦੀ ਲੋਕੇਸ਼ਨ ਨੂੰ ਟ੍ਰੈਕ ਕਰਨ ਦੀ ਇਸ ਖੋਜ ਵਿੱਚ ਰਹਿੰਦੇ ਹਨ। ਭਾਵੇਂ ਗਰਲਫ੍ਰੈਂਡ/ਬੁਆਏਫ੍ਰੈਂਡ ਦੀ ਲੋਕੇਸ਼ਨ ਨੂੰ ਟ੍ਰੈਕ ਕਰਨਾ ਹੈ ਜਾਂ ਕਿਸੇ ਵਿਅਕਤੀ ਦੀ ਲਾਈਵ ਲੋਕੇਸ਼ਨ ਜਾਨਣੀ ਹੋਵੇ। ਤੁਸੀਂ ਸਿਰਫ਼ ਮੋਬਾਈਲ ਨੰਬਰ ਨਾਲ ਉਸਦੀ ਸਹਿਮਤੀ ਤੋਂ ਬਿਨਾਂ ਅਜਿਹਾ ਨਹੀਂ ਕਰ ਸਕਦੇ। ਬਹੁਤ ਸਾਰੇ ਲੋਕ ਅਜਿਹੇ ਤਰੀਕਿਆਂ ਦੀ ਖੋਜ ਵਿੱਚ ਗੂਗਲ ਦੇ ਪੰਨਿਆਂ ਉਤੇ ਖੋਜ ਕਰਦੇ ਰਹਿੰਦੇ ਹਨ, ਪਰ ਉਹ ਸਿਰਫ ਟਰੈਪਸ ਹੀ ਲੱਗਦੇ ਹਨ।

ਕੀ ਇਹ ਮੰਨ ਲਿਆ ਜਾਣਾ ਚਾਹੀਦਾ ਹੈ ਕਿ ਅਜਿਹਾ ਕੋਈ ਤਰੀਕਾ ਨਹੀਂ ਹੈ? ਨਹੀਂ, ਤਰੀਕੇ ਬਹੁਤ ਹਨ, ਪਰ ਤੁਹਾਡੇ ਲਈ ਉਹਨਾਂ ਤੱਕ ਪਹੁੰਚ ਕਰਨਾ ਮੁਸ਼ਕਲ ਹੈ। ਆਓ ਜਾਣਦੇ ਹਾਂ ਮੋਬਾਈਲ ਨੰਬਰ ਨਾਲ ਕਿਸੇ ਦੇ ਫ਼ੋਨ ਨੂੰ ਟਰੈਪ ਕਰਨ ਤਰੀਕਾ।

ਤੁਸੀਂ ਪੈਗਾਸਸ ਦਾ ਨਾਮ ਜ਼ਰੂਰ ਸੁਣਿਆ ਹੋਵੇਗਾ। ਇਹ ਇੱਕ ਸਪਾਈਵੇਅਰ ਹੈ, ਜਿਸ ਦੀ ਮਦਦ ਨਾਲ ਕਿਸੇ ਦੀ ਜਾਸੂਸੀ ਬਿਨਾਂ ਉਸ ਦੀ ਜਾਣਕਾਰੀ ਦੇ ਕੀਤੀ ਜਾ ਸਕਦੀ ਹੈ। ਪਰ ਇਹ ਕੋਈ 100 ਜਾਂ ਹਜ਼ਾਰ ਰੁਪਏ ਦਾ ਸਾਫਟਵੇਅਰ ਨਹੀਂ ਹੈ। ਇਸ ਦੀ ਵਰਤੋਂ ਕਈ ਦੇਸ਼ਾਂ ਦੀਆਂ ਫੌਜਾਂ ਅਤੇ ਸਰਕਾਰਾਂ ਵੱਲੋਂ ਕੀਤੀ ਜਾ ਰਹੀ ਸੀ। ਹਾਲਾਂਕਿ ਫੜੇ ਜਾਣ ਤੋਂ ਬਾਅਦ ਇਸ ਸਾਫਟਵੇਅਰ ਨੂੰ ਬੈਨ ਕਰ ਦਿੱਤਾ ਗਿਆ ਹੈ। ਜੇਕਰ ਤੁਸੀਂ ਗੂਗਲ ਸਰਚ ਦੀ ਮਦਦ ਲਓਗੇ ਤਾਂ ਤੁਹਾਨੂੰ ਅਜਿਹੇ ਕਈ ਫਰਜ਼ੀ ਸਾਫਟਵੇਅਰ ਮਿਲਣਗੇ।

ਇਹ ਸਾਫਟਵੇਅਰ ਨਾ ਸਿਰਫ ਤੁਹਾਡੇ ਫੋਨ ਤੋਂ ਡਾਟਾ ਚੋਰੀ ਕਰ ਸਕਦੇ ਹਨ ਬਲਕਿ ਤੁਹਾਨੂੰ ਗਲਤ ਜਾਣਕਾਰੀ ਵੀ ਦੇਣਗੇ। ਇਸ ਨਾਲ ਤੁਹਾਨੂੰ ਇਹ ਮਹਿਸੂਸ ਹੋਵੇਗਾ ਕਿ ਸਾਫਟਵੇਅਰ ਫੋਨ ਨੰਬਰਾਂ ਦੀ ਮਦਦ ਨਾਲ ਦੂਜੇ ਯੂਜ਼ਰਸ ਨੂੰ ਟ੍ਰੈਕ ਕਰ ਰਿਹਾ ਹੈ।

ਪੁਲਿਸ ਕਿਸੇ ਨੂੰ ਟ੍ਰੈਕ ਕਰਨ ਲਈ ਉਨ੍ਹਾਂ ਦੇ ਮੋਬਾਈਲ ਨੰਬਰ ਜਾਂ ਫ਼ੋਨ ਦੇ ਆਈਐਮਈਆਈ (IMEI) ਨੰਬਰ ਦੀ ਵਰਤੋਂ ਵੀ ਕਰਦੀ ਹੈ। ਇਸ ਦੇ ਲਈ ਪੁਲਿਸ ਨੂੰ ਟੈਲੀਕਾਮ ਕੰਪਨੀ ਨਾਲ ਮਿਲ ਕੇ ਕੰਮ ਕਰਨਾ ਹੁੰਦਾ ਹੈ  ਟੈਲੀਕਾਮ ਕੰਪਨੀ ਪੁਲਿਸ ਨੂੰ ਸੂਚਿਤ ਕਰਦੀ ਹੈ ਕਿ ਟ੍ਰੈਕਿੰਗ ਨੰਬਰ ਇੱਕ ਸੈੱਲ ਟਾਵਰ ਦੇ ਨੇੜੇ ਅਤੇ ਕਿੰਨੀ ਦੂਰੀ 'ਤੇ ਐਕਟਿਵ ਹੈ। ਇਸ ਨਾਲ ਪੁਲਿਸ ਟੀਮ ਨੂੰ ਅਪਰਾਧੀਆਂ ਦੇ ਟਿਕਾਣੇ ਬਾਰੇ ਲਗਭਗ ਜਾਣਕਾਰੀ ਮਿਲ ਜਾਂਦੀ ਹੈ।

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget