ਪੜਚੋਲ ਕਰੋ

ਹਰ ਸਮੇਂ ਤੁਹਾਡੇ ਹੱਥ 'ਚ ਰਹਿੰਦਾ ਮੌਤ ਦਾ ਸਾਮਾਨ! ਬਿਮਾਰੀਆਂ ਦੀ ਸਭ ਤੋਂ ਵੱਡੀ ਜੜ੍ਹ ਮੋਬਾਈਲ ਫੋਨ

ਇਹ ਮੰਨਿਆ ਜਾਂਦਾ ਹੈ ਕਿ ਜ਼ਿਆਦਾਤਰ ਲੋਕ ਦਿਨ ਵਿੱਚ ਔਸਤਨ 96 ਵਾਰ ਆਪਣਾ ਫ਼ੋਨ ਚੈੱਕ ਕਰਦੇ ਹਨ ਪਰ ਸਿਰਫ਼ ਮੋਬਾਈਲ ਹੀ ਨਹੀਂ, ਸਗੋਂ ਸਾਮਾਨ ਲਿਆਉਣ ਵਾਲੇ ਥੈਲੇ, ਦਰਵਾਜ਼ੇ ਤੇ ਅਜਿਹੀਆਂ ਹੋਰ ਸਤ੍ਹਾ ਉੱਤੇ ਵੀ ਰੋਗਾਂ ਦੇ ਕੀਟਾਣੂ, ਬੈਕਟੀਰੀਆ ਤੇ ਵਾਇਰਸ ਹੋ ਸਕਦੇ ਹਨ।

ਚਡੀਗੜ੍ਹ: ਮਹਾਮਾਰੀ ਨੇ ਸਾਨੂੰ ਸਾਰਿਆਂ ਨੂੰ ਕੁਝ ਚੰਗੀਆਂ ਆਦਤਾਂ ਸਿਖਾ ਦਿੱਤੀਆਂ ਹਨ, ਜਿਵੇਂ ਦਿਨ ਵਿੱਚ ਕਈ ਵਾਰ ਹੱਥ ਧੋਣਾ ਤੇ ਖੰਘਦੇ ਸਮੇਂ ਨੱਕ-ਮੂੰਹ ਢੱਕਣਾ। ਕੋਈ ਲਾਗ ਲੱਗਣ ਦੇ ਖ਼ਤਰੇ ਤੋਂ ਬਚਣ ਲਈ ਜ਼ਿਆਦਾ ਛੋਹੀਆਂ ਜਾਣ ਵਾਲੀਆਂ ਥਾਵਾਂ ਤੇ ਸਤ੍ਹਾ ਦੀ ਸਫ਼ਾਈ ਬਾਰੇ ਵੀ ਆਪਾਂ ਸਾਰੇ ਹੁਣ ਕਾਫ਼ੀ ਸੁਚੇਤ ਹੋ ਗਏ ਹਾਂ। ਅਸੀਂ ਹੁਣ ਘਰ ਦਾ ਹਰੇਕ ਕੋਨਾ ਕੀਟਾਣੂ-ਮੁਕਤ ਭਾਵ ਡਿਸਇਨਫ਼ੈਕਟ ਕਰਦੇ ਹਾਂ ਪਰ ਅਕਸਰ ਅਸੀਂ ਆਪਣੇ ਫ਼ੋਨ ਦੀ ਟੱਚ ਸਕ੍ਰੀਨ ਨੂੰ ਸਾਫ਼ ਕਰਨਾ ਭੁੱਲ ਜਾਂਦੇ ਹਾਂ। ਇਹ ਮੰਨਿਆ ਜਾਂਦਾ ਹੈ ਕਿ ਜ਼ਿਆਦਾਤਰ ਲੋਕ ਦਿਨ ਵਿੱਚ ਔਸਤਨ 96 ਵਾਰ ਆਪਣਾ ਫ਼ੋਨ ਚੈੱਕ ਕਰਦੇ ਹਨ ਪਰ ਸਿਰਫ਼ ਮੋਬਾਈਲ ਹੀ ਨਹੀਂ, ਸਗੋਂ ਸਾਮਾਨ ਲਿਆਉਣ ਵਾਲੇ ਥੈਲੇ, ਦਰਵਾਜ਼ੇ ਤੇ ਅਜਿਹੀਆਂ ਹੋਰ ਸਤ੍ਹਾ ਉੱਤੇ ਵੀ ਰੋਗਾਂ ਦੇ ਕੀਟਾਣੂ, ਬੈਕਟੀਰੀਆ ਤੇ ਵਾਇਰਸ ਹੋ ਸਕਦੇ ਹਨ। ਜਦੋਂ ਤੁਸੀਂ ਆਪਣੇ ਗੰਦੇ ਹੱਥਾਂ ਨਾਲ ਫ਼ੋਨ ਛੂੰਹਦੇ ਹੋ, ਤਾਂ ਕੀਟਾਣੂ ਸਕ੍ਰੀਨ ਉੱਤੇ ਟ੍ਰਾਂਸਫ਼ਰ ਹੋ ਜਾਂਦੇ ਹਨ। ਫ਼ੋਨ ਸਾਡੇ ਕੰਨਾਂ ਤੇ ਮੂੰਹ ਤੱਕ ਜਾਂਦਾ ਹੈ, ਤਦ ਵੀ ਕਈ ਤਰ੍ਹਾਂ ਦੇ ਕੀਟਾਣੂ ਚਿਪਕ ਸਕਦੇ ਹਨ ਤੇ ਤੁਹਾਨੂੰ ਬੀਮਾਰ ਕਰ ਸਕਦੇ ਹਨ। BJP in Punjab: ਅਕਾਲੀ ਦਲ ਨਾਲੋਂ ਤੋੜ-ਵਿਛੋੜੇ ਮਗਰੋਂ ਬੀਜੇਪੀ ਦਾ ਵੱਡਾ ਕਦਮ, ਹੁਣ ਨਵੇਂ ਲੀਡਰਾਂ ਨੂੰ ਸੌਂਪੀ ਪੰਜਾਬ ਦੀ ਜ਼ਿੰਮੇਵਾਰੀ ਸਾਲ 2017 ’ਚ ਅਮਰੀਕਾ ਦੀ ਏਰੀਜ਼ੋਨਾ ਯੂਨੀਵਰਸਿਟੀ ਨੇ ਖੋਜ ਕੀਤੀ ਸੀ, ਜਿਸ ਮੁਤਾਬਕ ਪਖਾਨੇ ਦੀ ਸੀਟ ਦੇ ਮੁਕਾਬਲੇ ਤੁਹਾਡੇ ਫ਼ੋਨ ਉੱਤੇ 10 ਗੁਣਾ ਵੱਧ ਬੈਕਟੀਰੀਆ ਹੁੰਦੇ ਹਨ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਅਸੀਂ ਫ਼ੋਨ ਨੂੰ ਕਦੇ ਸਾਫ਼ ਹੀ ਨਹੀਂ ਕਰਦੇ। ਤੁਸੀਂ ਮੋਬਾਈਲ ਉੱਤੇ ਅਲਕੋਹਲ ਦੇ ਛਿੱਟੇ ਮਾਰ ਕੇ ਉਸ ਨੂੰ ਕੀਟਾਣੂ ਮੁਕਤ ਕਰ ਸਕਦੇ ਹੋ। ਤੁਸੀਂ ਇੱਕ ਕੱਪੜੇ ਨੂੰ ਅਲਕੋਹਲ ਨਾਲ ਥੋੜ੍ਹਾ ਭਿਓਂ ਕੇ ਉਸ ਨਾਲ ਆਪਣਾ ਮੋਬਾਈਲ ਫ਼ੋਨ ਤੇ ਅਜਿਹੀਆਂ ਹੋਰ ਵਸਤਾਂ ਸਾਫ਼ ਕਰ ਸਕਦੇ ਹੋ। ਮਹਾਮਾਰੀ ਦੇ ਚੱਲਦਿਆਂ ਦਿਨ ਵਿੱਚ ਕਈ ਵਾਰ ਫ਼ੋਨ ਨੂੰ ਸਾਫ਼ ਕਰਨਾ ਜ਼ਰੂਰੀ ਹੈ। ਜੇ ਤੁਸੀਂ ਆਪਣੇ ਹੱਥ ਚੰਗੀ ਤਰ੍ਹਾਂ ਧੋ ਰਹੇ ਹੋ, ਤਦ ਵੀ ਮੋਬਾਈਲ ਫ਼ੋਨ ਨੂੰ ਦੋ ਜਾਂ ਤਿੰਨ ਵਾਰ ਸਾਫ਼ ਕਰਨਾ ਜ਼ਰੂਰੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget