ਪੜਚੋਲ ਕਰੋ

ਟਿਕਟੌਕ ਵੀਡੀਓ ਬਣਾ ਰਿਹਾ ਮੁੰਡਾ ਝੀਲ 'ਚ ਡੁੱਬਾ, ਮੌਤ

ਹੈਦਰਾਬਾਦ ਦੇ ਬਾਹਰੀ ਇਲਾਕੇ ਵਿੱਚ ਇੱਕ ਨੌਜਵਾਨ ਪਾਪੂਲਰ ਵੀਡੀਓ ਸ਼ੇਅਰ ਐਪ 'ਤੇ ਵੀਡੀਓ ਬਣਾਉਣ ਦੇ ਚੱਕਰ ਵਿੱਚ ਇੱਕ ਝੀਲ ਵਿੱਚ ਡਿੱਗ ਗਿਆ ਤੇ ਡੁੱਬਣ ਕਰਕੇ ਉਸ ਦੀ ਮੌਤ ਹੋ ਗਈ।

ਚੰਡੀਗੜ੍ਹ: ਇਨ੍ਹੀਂ ਦਿਨੀਂ ਟਿਕਟੌਕ ਦਾ ਜਾਦੂ ਨੌਜਵਾਨਾਂ ਦੇ ਸਿਰ ਚੜ੍ਹ ਬੋਲ ਰਿਹਾ ਹੈ। ਪਰ ਟਿਕਟੌਕ ਦੀ ਦੀਵਾਨਗੀ ਕਈਆਂ 'ਤੇ ਭਾਰੀ ਵੀ ਪੈ ਰਹੀ ਹੈ। ਤਾਜ਼ਾ ਮਾਮਲਾ ਹੈਦਰਾਬਾਦ ਦੇ ਬਾਹਰੀ ਇਲਾਕੇ ਦਾ ਹੈ ਜਿੱਥੇ ਇੱਕ ਨੌਜਵਾਨ ਪਾਪੂਲਰ ਵੀਡੀਓ ਸ਼ੇਅਰ ਐਪ 'ਤੇ ਵੀਡੀਓ ਬਣਾਉਣ ਦੇ ਚੱਕਰ ਵਿੱਚ ਇੱਕ ਝੀਲ ਵਿੱਚ ਡਿੱਗ ਗਿਆ ਤੇ ਡੁੱਬਣ ਕਰਕੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਘਟਨਾ ਬੁੱਧਵਾਰ ਸ਼ਾਮ ਜ਼ਿਲ੍ਹਾ ਮੇਡਚਲ ਦੇ ਦੁਲਪੱਲੀ ਝੀਲ ਵੁੱਚ ਹੈ। ਨੌਜਵਾਨ ਦੀ ਪਛਾਣ ਨਰਸਿੰਮਾ ਵਜੋਂ ਹੋਈ ਹੈ। ਉਹ ਟਿਕਟੌਕ 'ਤੇ ਵੀਡੀਓ ਬਣਾਉਣ ਲਈ ਆਪਣੇ ਦੋਸਤ ਪ੍ਰਸ਼ਾਂਤ ਨਾਲ ਪਾਣੀ ਵਿੱਚ ਗਿਆ ਤੇ ਫ਼ਿਲਮੀ ਗੀਤ 'ਤੇ ਡਾਂਸ ਕਰਨ ਲੱਗਾ। ਬਾਅਦ ਵਿੱਚ ਉਹ ਇਕੱਲਿਆਂ ਹੀ ਵੀਡੀਓ ਲਈ ਪੋਜ਼ ਦੇਣ ਲੱਗਾ, ਜਦਕਿ ਉਸ ਦਾ ਸਾਥੀ ਕੁਝ ਦੂਰ ਜਾ ਕੇ ਵੀਡੀਓ ਸ਼ੂਟ ਕਰਨ ਲੱਗਾ। ਇਸੇ ਦੌਰਾਨ ਨਰਸਿੰਮਾ ਦਾ ਪੈਰ ਤਿਲ੍ਹਕ ਗਿਆ ਤੇ ਉਹ ਡੂੰਗੇ ਪਾਣੀ ਵਿੱਚ ਜਾ ਡਿੱਗਾ। ਉਸ ਨੂੰ ਤੈਰਨਾ ਵੀ ਨਹੀਂ ਆਉਂਦਾ ਸੀ। ਇਸੇ ਕਰਕੇ ਉਹ ਡੁੱਬਦਾ ਗਿਆ। ਉਸ ਦੀ ਮਦਦ ਲਈ ਪ੍ਰਸ਼ਾਂਤ ਨੇ ਚੀਕਾਂ ਮਾਰੀਆਂ ਪਰ ਕੋਈ ਉਸ ਦੀ ਮਦਦ ਲਈ ਨਹੀਂ ਆਇਆ। ਪੁਲਿਸ ਨੇ ਵੀਰਵਾਰ ਨਰਸਿੰਮਾ ਦੀ ਲਾਸ਼ ਬਰਾਮਦ ਕਰ ਲਈ ਹੈ।

ਟਾਪ ਹੈਡਲਾਈਨ

ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ

1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ

ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ

ਸ਼ੌਂਕ ਪੈ ਸਕਦਾ ਮਹਿੰਗਾ! Mahindra Thar ਨੂੰ Modify ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਬੀਮਾ ਕਲੇਮ ਹੋ ਜਾਵੇਗਾ ਰਿਜੈਕਟ; ਜਾਣੋ ਪੂਰਾ ਮਾਮਲਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੂਨ 2026

DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ

Embed widget