ਪੜਚੋਲ ਕਰੋ

ਕੰਮ ਦੀ ਗੱਲ! ਕੀ ਤੁਹਾਡਾ ਸਮਾਰਟਫ਼ੋਨ ਹੋ ਰਿਹਾ ‘ਸਲੋਅ’, ਇੰਝ ਕਰੋ ਤੁਰੰਤ ‘ਫ਼ਾਸਟ’

ਉਨ੍ਹਾਂ ਐਪਸ ਨੂੰ ਅਨਇੰਸਟਾਲ ਕਰ ਸਕਦੇ ਹੋ, ਜੋ ਵਧੇਰੇ ਰੈਮ ਦੀ ਤੁਰੰਤ ਵਰਤੋਂ ਕਰਦੇ ਹਨ। ਜੇ ਫ਼ੋਨ ਦੀ ਅੰਦਰੂਨੀ ਸਟੋਰੇਜ ਲਗਭਗ ਭਰੀ ਹੋਈ ਹੈ, ਤਾਂ ਫ਼ੋਨ ਦੇ ਹੌਲੀ ਹੋਣ ਦਾ ਇਹ ਇੱਕ ਵੱਡਾ ਕਾਰਨ ਹੈ।

Smartphone Tips: ਡਿਵਾਈਸ ਦੇ ਹੌਲੀ ਹੋਣ ਦੀ ਸਮੱਸਿਆ ਸਮਾਰਟਫੋਨ ਦੇ ਨਾਲ ਆਮ ਹੋ ਰਹੀ ਹੈ। ਨਵਾਂ ਸਮਾਰਟਫੋਨ ਖਰੀਦਣ ਤੋਂ ਬਾਅਦ, ਇਹ ਕੁਝ ਸਮੇਂ ਲਈ ਵਧੀਆ ਚਲਦਾ ਹੈ, ਪਰ ਜਿਵੇਂ-ਜਿਵੇਂ ਇਹ ਪੁਰਾਣਾ ਹੁੰਦਾ ਜਾਂਦਾ ਹੈ, ਇਹ ਹੌਲੀ ਹੋ ਜਾਂਦਾ ਹੈ। ਜੇ ਤੁਸੀਂ ਆਪਣੇ ਸਮਾਰਟਫੋਨ ਨੂੰ ਹੌਲੀ ਹੋਣ ਤੋਂ ਰੋਕਣਾ ਚਾਹੁੰਦੇ ਹੋ, ਤਾਂ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਕਿਹੜੀ ਐਪ ਤੁਹਾਡੇ ਸਮਾਰਟਫੋਨ ਨੂੰ ਹੌਲੀ ਕਰ ਰਹੀ ਹੈ। ਕੁਝ ਅਜਿਹੇ ਸਟੈੱਪ ਹਨ, ਜਿਨ੍ਹਾਂ ਦੀ ਪਾਲਣਾ ਕਰ ਕੇ ਤੁਸੀਂ ਜਾਣ ਸਕਦੇ ਹੋ ਕਿ ਕਿਹੜੀ ਐਪ ਡਿਵਾਈਸ ਦੀ ਵਧੇਰੇ ਰੈਮ ਅਤੇ ਸਟੋਰੇਜ ਦੀ ਖਪਤ ਕਰ ਰਹੀ ਹੈ। ਆਓ ਜਾਣਦੇ ਹਾਂ ਉਹ ਸਟੈੱਪ ਕੀ ਹਨ:

·        ਪਹਿਲਾਂ ਸੈਟਿੰਗਸ 'ਤੇ ਜਾਓ
·        ਸੈਟਿੰਗਜ਼ ਤੇ ਜਾਓ ਤੇ ਸਟੋਰੇਜ/ਮੈਮੋਰੀ ਤੇ ਕਲਿਕ ਕਰੋ।
·        ਸਟੋਰੇਜ ਸੂਚੀ ਵਿੱਚ, ਤੁਸੀਂ ਇਹ ਵੇਖ ਸਕੋਗੇ ਕਿ ਕਿਹੜੀ ਸਮਗਰੀ ਫੋਨ ਦੀ ਸਭ ਤੋਂ ਵੱਧ ਸਟੋਰੇਜ ਸਪੇਸ ਦੀ ਵਰਤੋਂ ਕਰ ਰਹੀ ਹੈ।
·        ਇਸ ਸੂਚੀ ਵਿੱਚ ਅੰਦਰੂਨੀ ਮੈਮੋਰੀ ਦੀ ਖਪਤ ਦਿਖਾਈ ਦੇਵੇਗੀ।
·        ਫਿਰ ਮੈਮੋਰੀ ’ਤੇ ਕਲਿਕ ਕਰੋ।
·        ਹੁਣ ‘Memory Used by Apps’ (ਐਪਸ ਦੁਆਰਾ ਵਰਤੀ ਜਾਂਦੀ ਮੈਮੋਰੀ) ’ਤੇ ਕਲਿਕ ਕਰੋ।
·        ਇਹ ਸੂਚੀ ਤੁਹਾਨੂੰ 4 ਰੈਮ ਇੰਟਰਵਲਜ਼ (3 ਘੰਟੇ, 6 ਘੰਟੇ, 12 ਘੰਟੇ ਅਤੇ 1 ਦਿਨ) ਵਿੱਚ ਐਪ ਦੀ ਯੂਸੇਜ ਭਾਵ ਵਰਤੋਂ ਦਿਖਾਏਗੀ।
·        ਇਸ ਨਾਲ ਤੁਸੀਂ ਜਾਣ ਸਕੋਗੇ ਕਿ ਕਿਹੜਾ ਮੋਬਾਈਲ ਐਪ ਕਿੰਨੀ ਰੈਮ ਦੀ ਵਰਤੋਂ ਕਰ ਰਿਹਾ ਹੈ।

ਤੁਸੀਂ ਉਨ੍ਹਾਂ ਐਪਸ ਨੂੰ ਅਨਇੰਸਟਾਲ ਕਰ ਸਕਦੇ ਹੋ, ਜੋ ਵਧੇਰੇ ਰੈਮ ਦੀ ਤੁਰੰਤ ਵਰਤੋਂ ਕਰਦੇ ਹਨ। ਜੇ ਫ਼ੋਨ ਦੀ ਅੰਦਰੂਨੀ ਸਟੋਰੇਜ ਲਗਭਗ ਭਰੀ ਹੋਈ ਹੈ, ਤਾਂ ਫ਼ੋਨ ਦੇ ਹੌਲੀ ਹੋਣ ਦਾ ਇਹ ਇੱਕ ਵੱਡਾ ਕਾਰਨ ਹੈ। ਡਿਵਾਈਸ ਦੀ ਅੰਦਰੂਨੀ ਸਟੋਰੇਜ ਨੂੰ ਖਾਲੀ ਰੱਖਿਆ ਜਾਣਾ ਚਾਹੀਦਾ ਹੈ। ਇਸ ਨਾਲ ਫ਼ੋਨ ਦੀ ਸਪੀਡ ਵੱਧ ਜਾਂਦੀ ਹੈ। ਆਪਣੇ ਫ਼ੋਨ ਨੂੰ ਹਰ ਰੋਜ਼ ਇੱਕ ਵਾਰ ਮੁੜ ਚਾਲੂ ਭਾਵ ਰੀ-ਸਟਾਰਟ ਕਰਨਾ ਯਕੀਨੀ ਬਣਾਉ।

ਟਾਪ ਹੈਡਲਾਈਨ

Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।
ਲਾਂਚ ਤੋਂ ਪਹਿਲਾਂ ਹੀ Samsung Galaxy Watch 9 ਅਤੇ Ultra 2 ਦੇ ਵੇਰਵੇ ਲੀਕ, ਜਾਣੋ ਤੁਹਾਨੂੰ ਕੀ ਮਿਲੇਗਾ
ਲਾਂਚ ਤੋਂ ਪਹਿਲਾਂ ਹੀ Samsung Galaxy Watch 9 ਅਤੇ Ultra 2 ਦੇ ਵੇਰਵੇ ਲੀਕ, ਜਾਣੋ ਤੁਹਾਨੂੰ ਕੀ ਮਿਲੇਗਾ
ਕੰਪਨੀਆਂ ਵਿਕਰੀ ਦੇ ਨਾਮ 'ਤੇ ਖਪਤਕਾਰਾਂ ਨੂੰ ਧੋਖਾ ਦੇ ਰਹੀਆਂ ਹਨ! ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫ਼ੋਨ ਆਮ ਨਾਲੋਂ ਵੱਧ ਕੀਮਤਾਂ 'ਤੇ ਵੇਚੇ ਜਾ ਰਹੇ ਹਨ।
ਕੰਪਨੀਆਂ ਵਿਕਰੀ ਦੇ ਨਾਮ 'ਤੇ ਖਪਤਕਾਰਾਂ ਨੂੰ ਧੋਖਾ ਦੇ ਰਹੀਆਂ ਹਨ! ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫ਼ੋਨ ਆਮ ਨਾਲੋਂ ਵੱਧ ਕੀਮਤਾਂ 'ਤੇ ਵੇਚੇ ਜਾ ਰਹੇ ਹਨ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Embed widget