News
News
ਟੀਵੀabp shortsABP ਸ਼ੌਰਟਸਵੀਡੀਓ
X

ਕੀ ਤੁਸੀਂ ਜਾਣਦੇ ਹੋ ਵਟਸਐਪ ਦਾ ਜਾਦੂ ?

Share:
ਚੰਡੀਗੜ੍ਹ: ਵੱਟਸਐਪ ਦੀ ਜਿਆਦਾ ਵਰਤੋਂ ਕਰਨ ਵਾਲੇ ਲੋਕਾਂ ਨੂੰ ਹਰ ਵਾਰ ਇੱਕ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਇੱਕ ਸਮੇਂ ਜਿਆਦਾ ਲੋਕਾਂ ਨਾਲ ਚੈਟ ਕਰਦਿਆਂ ਅਸੀਂ ਗਲਤ ਮੈਸੇਜ ਵੀ ਭੇਜ ਦਿੰਦੇ ਹਾਂ। ਅਜਿਹਾ ਵੀ ਹੁੰਦਾ ਹੈ ਕਿ ਮੈਸੇਜ ਭੇਜਣ ਤੋਂ ਬਾਅਦ ਸਾਨੂੰ ਪਤਾ ਲੱਗਦਾ ਹੈ ਕਿ ਮੈਸੇਜ ਕਿਸੇ ਹੋਰ ਨੂੰ ਭੇਜਿਆ ਗਿਆ। ਪਰ ਇੱਕ ਵਾਰ ਸੈਂਡ ਹੋਣ ਤੋਂ ਬਾਅਦ ਅਸੀਂ ਕੁੱਝ ਨਹੀਂ ਕਰ ਸਕਦੇ। ਵੱਟਸਐਪ ਲਗਾਤਾਰ ਨਵੇਂ ਫੀਚਰ ਅਪਡੇਟ ਕਰਦਾ ਰਹਿੰਦਾ ਹੈ। ਪਰ ਇਸ ਐਪ ਨੇ ਅਜੇ ਤੱਕ ਅਜਿਹਾ ਕੋਈ ਫੀਚਰ ਨਹੀਂ ਦਿੱਤਾ ਜਿਸ ਨਾਲ ਭੇਜਿਆ ਮੈਸੇਜ਼ ਅਨਸੈਂਡ ਕੀਤਾ ਜਾ ਸਕੇ। ਅਸੀਂ ਤੁਹਾਨੂੰ ਅਜਿਹੀ ਇੱਕ ਖਾਸ ਟਰਿੱਕ ਦੱਸਣ ਜਾ ਰਹੇ ਹਾਂ ਜਿਸ ਦੀ ਮਦਦ ਨਾਲ ਤੁਸੀਂ ਸੈਂਡ ਕੀਤੇ ਮੈਸੇਜ ਨੂੰ ਅਨਸੈਂਡ ਕਰ ਸਕਦੇ ਹੋ। ਜੇਕਰ ਤੁਸੀਂ ਕਿਸੇ ਨੂੰ ਮੈਸੇਜ ਭੇਜ ਰਹੇ ਹੋ ਜਿਹੜਾ ਨਹੀਂ ਭੇਜਣਾ ਚਾਹੁੰਦੇ ਤਾਂ ਅਜਿਹੇ 'ਚ ਮੈਸੇਜ ਸੈਂਡ ਹੁੰਦੇ ਹੀ ਤੁਰੰਤ ਆਪਣਾ ਵਾਈ-ਫਾਈ ਜਾਂ ਡਾਟਾ ਕਨੈਕਸ਼ਨ ਬੰਦ ਕਰ ਦਿਉ। ਪਰ ਇਸ ਗੱਲ ਦਾ ਖਾਸ ਖਿਆਲ ਰੱਖੋ ਕਿ ਇਸ ਕੰਮ ਨੂੰ ਪੂਰੀ ਤੇਜੀ ਨਾਲ ਕਰੋ। ਜਦ ਤੱਕ ਮੈਸੇਜ ਸੈਂਡ ਹੋਣ 'ਤੇ ਸਿੰਗਲ ਟਿਕ ਨਾ ਆ ਗਈ ਹੋਵੇ ਉਦੋਂ ਤੱਕ ਉਸ ਨੂੰ ਡਾਟਾ ਆਫ ਕਰਕੇ ਤੁਸੀਂ ਗਲਤ ਮੈਸੇਜ ਭੇਜਣ ਤੋਂ ਬਚ ਸਕਦੇ ਹੋ।
Published at : 14 Nov 2016 04:02 PM (IST)
Follow Technology News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

ਆਈਫੋਨ ਪ੍ਰੇਮੀਆਂ, ਝਟਕੇ ਲਈ ਤਿਆਰ ਰਹੋ! ਅਗਲੇ ਮਹੀਨੇ ਤੋਂ ਕੀਮਤਾਂ ਇੰਨੀਆਂ ਵੱਧ ਸਕਦੀਆਂ ਹਨ।

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ ਬਲੈਕਬੇਰੀ ?

BlackBerry ਨੇ ਕਿਉਂ ਕਰ ਦਿੱਤਾ ਫ਼ੋਨ ਬਣਾਉਣਾ ਬੰਦ , ਹੁਣ ਕੀ ਕਰ ਰਿਹਾ  ਬਲੈਕਬੇਰੀ ?

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਐਪਲ ਦਾ ਆਈਫੋਨ ਅਤੇ ਹੋਰ ਉਤਪਾਦਾਂ ਨੂੰ ਲੀਜ਼ 'ਤੇ ਲੈਣ ਦਾ ਨਵਾਂ ਪ੍ਰੋਗਰਾਮ ਅਗਲੇ ਹਫਤੇ ਲਾਂਚ ਹੋਵੇਗਾ

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਗੂਗਲ ਇੱਕ ਨਵਾਂ ਡਿਵਾਈਸ ਵਿਕਸਤ ਕਰ ਰਿਹਾ ਹੈ ਜੋ ਸਕ੍ਰੀਨ ਤੋਂ ਬਿਨਾਂ ਵੀ ਤੁਹਾਡੀ ਫਿਟਨੈਸ ਦੀ ਨਿਗਰਾਨੀ ਕਰੇਗਾ।

ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਜੈਮਰ ਇੰਟਰਨੈੱਟ ਕਿਵੇਂ ਬੰਦ ਕਰਦਾ ਹੈ? ਜਾਣੋ ਕਿ ਇਹ ਕਿਵੇਂ ਕੰਮ ਕਰਦਾ ਹੈ ਅਤੇ ਇਸਦਾ ਹੱਲ ਕੀ ਹੈ।

ਪ੍ਰਮੁੱਖ ਖ਼ਬਰਾਂ

Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...

Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...

ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ

ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ

Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ

Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ

ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ

ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ