ਪੜਚੋਲ ਕਰੋ

Samsung Galaxy F54 5G ਭਾਰਤੀ ਮਾਰਕਿਟ 'ਚ ਹੋਵੇਗਾ ਲਾਂਚ, ਜਾਣੋ ਇਸ ਦੇ ਫਿਚਰਸ

Samsung Galaxy F54 5G ਨੂੰ ਭਾਰਤੀ ਬਾਜ਼ਾਰ 'ਚ 6 ਜੂਨ ਨੂੰ ਲਾਂਚ ਕੀਤਾ ਜਾਵੇਗਾ। ਇਸ ਫੋਨ 'ਚ ਕਈ ਦਮਦਾਰ ਫੀਚਰਸ ਦਿੱਤੇ ਜਾ ਸਕਦੇ ਹਨ। ਆਓ ਜਾਣਦੇ ਹਾਂ ਇਸ ਦੀ ਖ਼ਾਸੀਅਤ ਬਾਰੇ।

Samsung Galaxy F54 5G ਨੂੰ ਭਾਰਤ 'ਚ ਜੂਨ ਮਹੀਨੇ 'ਚ ਲਾਂਚ ਕੀਤਾ ਜਾਵੇਗਾ। ਇਹ ਫੋਨ 6 ਜੂਨ ਨੂੰ ਲਾਂਚ ਹੋਵੇਗਾ। ਇਸ ਵਿੱਚ ਇੱਕ ਆਕਟਾ-ਕੋਰ Exynos ਚਿਪਸੈੱਟ ਹੈ। ਇਸ ਦੇ ਨਾਲ ਹੀ 25W ਵਾਇਰਡ ਫਾਸਟ ਚਾਰਜਿੰਗ ਸਪੋਰਟ ਦੇ ਨਾਲ 6000mAh ਦੀ ਬੈਟਰੀ ਦਿੱਤੀ ਜਾ ਸਕਦੀ ਹੈ। ਤੁਹਾਨੂੰ ਦੱਸ ਦਈਏ ਕਿ ਇਹ ਫੋਨ 30 ਮਈ ਤੋਂ ਪ੍ਰੀ-ਰਿਜ਼ਰਵੇਸ਼ਨ ਲਈ ਉਪਲਬਧ ਕਰਵਾਇਆ ਗਿਆ ਹੈ। ਇਸ ਦੇ ਤਹਿਤ 999 ਰੁਪਏ ਦੀ ਟੋਕਨ ਰਾਸ਼ੀ ਦੇ ਕੇ ਪ੍ਰੀ-ਬੁੱਕ ਕੀਤਾ ਜਾ ਸਕਦਾ ਹੈ। ਕੰਪਨੀ ਨੇ ਦਾਅਵਾ ਕੀਤਾ ਹੈ ਕਿ ਪ੍ਰੀ-ਰਿਜ਼ਰਵੇਸ਼ਨ 'ਤੇ ਗਾਹਕਾਂ ਨੂੰ 2,000 ਰੁਪਏ ਦਾ ਲਾਭ ਮਿਲੇਗਾ।

ਇਹ ਵੀ ਪੜ੍ਹੋ: ਹੋਸ਼ ਉਡਾ ਦੇਣ ਵਾਲੀ ਰਿਸਰਚ! ਆਉਣ ਵਾਲੇ 12 ਸਾਲਾਂ 'ਚ ਮਨੁੱਖਾਂ ਦੇ ਸੋਚਣ-ਸਮਝਣ ਦੀ ਸ਼ਕਤੀ ਹੋ ਜਾਵੇਗੀ ਖ਼ਤਮ!

Samsung Galaxy F54 5G ਦੇ ਫੀਚਰਸ 

Samsung Galaxy F54 5G ਨੂੰ ਹਰੇ ਅਤੇ ਨੀਲੇ ਰੰਗਾਂ ਵਿੱਚ ਪੇਸ਼ ਕੀਤਾ ਜਾ ਸਕਦਾ ਹੈ। ਇਸ 'ਚ ਟ੍ਰਿਪਲ ਰੀਅਰ ਕੈਮਰਾ ਯੂਨਿਟ ਦਿੱਤਾ ਜਾ ਸਕਦਾ ਹੈ। ਇਹ ਫੋਨ ਇਮੇਜ ਸਟੇਬਲਾਈਜ਼ੇਸ਼ਨ (OIS) ਸਪੋਰਟ ਦੇ ਨਾਲ 108 ਮੈਗਾਪਿਕਸਲ ਦੇ ਪ੍ਰਾਇਮਰੀ ਰਿਅਰ ਕੈਮਰਾ ਸੈਂਸਰ ਆਪਟੀਕਲ ਨਾਲ ਲੈਸ ਹੋਵੇਗਾ।

ਉੱਥੇ ਹੀ ਫੋਨ 'ਚ ਐਸਟ੍ਰੋਲੈਪਸ ਫੀਚਰ ਵੀ ਦਿੱਤਾ ਜਾ ਸਕਦਾ ਹੈ। 108 ਮੈਗਾਪਿਕਸਲ ਸੈਂਸਰ ਤੋਂ ਇਲਾਵਾ ਫੋਨ 'ਚ 8 ਮੈਗਾਪਿਕਸਲ ਦਾ ਅਲਟਰਾ-ਵਾਈਡ-ਐਂਗਲ ਸੈਂਸਰ ਅਤੇ ਇਕ ਹੋਰ 2-ਮੈਗਾਪਿਕਸਲ ਦਾ ਸੈਂਸਰ ਦਿੱਤਾ ਜਾ ਸਕਦਾ ਹੈ। ਫੋਨ 'ਚ 32 ਮੈਗਾਪਿਕਸਲ ਦਾ ਫਰੰਟ ਕੈਮਰਾ ਵੀ ਦਿੱਤਾ ਜਾ ਸਕਦਾ ਹੈ। ਫੋਨ ਦੇ ਬੇਸ ਵੇਰੀਐਂਟ ਦੀ ਕੀਮਤ 33,000 ਰੁਪਏ ਹੋ ਸਕਦੀ ਹੈ। ਉਥੇ ਹੀ Samsung Galaxy F54 5G ਵਿੱਚ 6.7-ਇੰਚ 120Hz ਫੁੱਲ-ਐਚਡੀ+ (2400 x 1080 ਪਿਕਸਲ) AMOLED ਡਿਸਪਲੇ ਦਿੱਤੀ ਜਾ ਸਕਦੀ ਹੈ। ਇਸ ਦੀ ਰਿਫਰੈਸ਼ ਦਰ 120Hz ਹੈ। ਇਹ ਫੋਨ octa-core Exynos 1380 5G SoC ਨਾਲ ਲੈਸ ਹੋਵੇਗਾ। ਇਸ ਦੇ ਨਾਲ ਹੀ 8GB ਰੈਮ ਅਤੇ 256GB ਸਟੋਰੇਜ ਵੀ ਦਿੱਤੀ ਜਾ ਸਕਦੀ ਹੈ। ਫੋਨ 'ਚ 25W ਵਾਇਰਡ ਫਾਸਟ ਚਾਰਜਿੰਗ ਸਪੋਰਟ ਦੇ ਨਾਲ 6000mAh ਦੀ ਬੈਟਰੀ ਦਿੱਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ: Social Media 'ਤੇ ਟ੍ਰੇਂਡ ਨੂੰ follow ਕਰਨ ਦੇ ਚੱਕਰ 'ਚ 13 ਸਾਲਾ ਬੱਚੀ ਦੀ ਗਈ ਜਾਨ, ਇੰਟਰਨੈੱਟ 'ਤੇ ਵੇਖੀ ਸੀ ਇਹ ਚੀਜ਼

ਟਾਪ ਹੈਡਲਾਈਨ

ਸਰਦੀਆਂ 'ਚ ਆਹ ਵਾਲਾ ਰੂਮ ਹੀਟਰ ਬਚਾਉਂਦਾ ਸਭ ਤੋਂ ਜ਼ਿਆਦਾ ਬਿਜਲੀ ਦਾ ਬਿੱਲ, ਜਾਣੋ ਤੁਹਾਡੇ ਲਈ ਕਿਹੜਾ ਰਹੇਗਾ ਵਧੀਆ
ਸਰਦੀਆਂ 'ਚ ਆਹ ਵਾਲਾ ਰੂਮ ਹੀਟਰ ਬਚਾਉਂਦਾ ਸਭ ਤੋਂ ਜ਼ਿਆਦਾ ਬਿਜਲੀ ਦਾ ਬਿੱਲ, ਜਾਣੋ ਤੁਹਾਡੇ ਲਈ ਕਿਹੜਾ ਰਹੇਗਾ ਵਧੀਆ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
iPhone Duo ਦੀ ਪ੍ਰੀ ਬੂਕਿੰਗ ਅੱਜ ਤੋਂ ਸ਼ੁਰੂ! 3 ਲੱਖ ਦਾ ਫੋਨ ਆਖਿਰ ਕਿੰਨਾ ਖਾਸ? ਜਾਣੋ ਫੀਚਰਸ, ਕੀਮਤ ਤੋਂ ਲੈਕੇ ਇਕੱਲੀ-ਇਕੱਲੀ ਗੱਲ
iPhone Duo ਦੀ ਪ੍ਰੀ ਬੂਕਿੰਗ ਅੱਜ ਤੋਂ ਸ਼ੁਰੂ! 3 ਲੱਖ ਦਾ ਫੋਨ ਆਖਿਰ ਕਿੰਨਾ ਖਾਸ? ਜਾਣੋ ਫੀਚਰਸ, ਕੀਮਤ ਤੋਂ ਲੈਕੇ ਇਕੱਲੀ-ਇਕੱਲੀ ਗੱਲ
1 ਨਵੰਬਰ ਤੋਂ ਨਵਾਂ ਨਿਯਮ ਲਾਗੂ, ਹੁਣ ਨੰਬਰ ਦੇ ਨਾਲ ਦਿਖੇਗਾ ਅਸਲੀ ਕਾਲਰ ਦਾ ਨਾਮ
1 ਨਵੰਬਰ ਤੋਂ ਨਵਾਂ ਨਿਯਮ ਲਾਗੂ, ਹੁਣ ਨੰਬਰ ਦੇ ਨਾਲ ਦਿਖੇਗਾ ਅਸਲੀ ਕਾਲਰ ਦਾ ਨਾਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget