ਪੜਚੋਲ ਕਰੋ

PUBG Mobile ਨੂੰ ਪਛਾੜ Garena Free Fire ਨੂੰ ਮਿਲਿਆ ਮੋਬਾਈਲ ਗੇਮ ਆਫ ਦ ਈਅਰ ਖਿਤਾਬ

ਭਾਰਤ ਵਿੱਚ Garena Free Fire ਦਾ ਪਲੇਅਰਬੇਸ ਹਾਲ ਹੀ ਦੇ ਮਹੀਨਿਆਂ ਵਿੱਚ ਵਧਿਆ ਹੈ ਜਿਸ ਦਾ ਕਾਰਨ ਹੈ ਕਿ ਸਤੰਬਰ ਵਿੱਚ ਭਾਰਤ ਸਰਕਾਰ ਨੇ ਪਬਜੀ ਮੋਬਾਈਲ ‘ਤੇ ਪਾਬੰਦੀ ਲਾ ਦਿੱਤੀ ਸੀ। ਕੁਝ ਹਫਤੇ ਪਹਿਲਾਂ ਗੇਮ ਦਾ ਭਾਰਤੀ ਸਰਵਰ ਨੂੰ ਵੀ ਬੰਦ ਕਰ ਦਿੱਤਾ।

ਨਵੀਂ ਦਿੱਲੀ: Garena Free Fire ਨੂੰ ਮੋਬਾਈਲ ਗੇਮ ਆਫ ਦ ਈਅਰ ਦਾ ਖਿਤਾਬ ਮਿਲਿਆ ਹੈ। Free Fire ਗੇਮ ਨੇ ਬਹੁਤ ਹੀ ਮਸ਼ਹੂਰ ਮੋਬਾਈਲ ਬੈਟਲ ਰਾਇਲ ਗੇਮਜ਼ ਜਿਵੇਂ ਪਬਜੀ ਮੋਬਾਈਲ ਤੇ ਕਾਲ ਆਫ ਡਿਊਟੀ: ਮੋਬਾਈਲ ਨੂੰ ਹਰਾ ਕੇ ਈਸਪੋਰਟਸ ਖਿਤਾਬ ਜਿੱਤਿਆ ਹੈ। ਇਹ ਯਕੀਨੀ ਤੌਰ 'ਤੇ ਗੇਮ ਲਈ ਵੱਡੀ ਪ੍ਰਾਪਤੀ ਹੈ। ਦੱਸ ਦਈਏ ਕਿ ਹਾਲ ਹੀ ਵਿੱਚ ਪਬਜੀ ਮੋਬਾਈਲ 'ਤੇ ਭਾਰਤ ਵਿੱਚ ਪਾਬੰਦੀ ਲਾਈ ਗਈ ਸੀ, ਜਿਸ ਨਾਲ ਗੇਮ ਕੰਪਨੀ ਟੈਨਸੈਂਟ ਨੂੰ ਵੱਡਾ ਝਟਕਾ ਲੱਗਾ ਸੀ। ਗੇਮ ਦਾ ਇੱਕ ਵੱਡਾ ਉਪਭੋਗਤਾ ਅਧਾਰ ਭਾਰਤ ਵਿੱਚ ਸੀ। ਹੁਣ ਜਦੋਂ Garena Free Fire ਨੇ PUBG Mobile ਅਤੇ Call of Duty: Mobile ਨੂੰ ਪਿੱਛੇ ਛੱਡ ਕੇ ਮੋਬਾਈਲ ਗੇਮ ਆਫ ਦ ਈਅਰ ਐਵਾਰਡ ਜਿੱਤਿਆ ਹੈ। ਇਸ ਦੇ ਲਈ ਗੇਮ ਕੰਪਨੀ ਨੇ ਆਪਣੇ ਫੇਸਬੁੱਕ ਪੇਜ 'ਤੇ ਇਸ ਦਾ ਐਲਾਨ ਕੀਤਾ ਅਤੇ ਗੇਮ ਦੇ ਖਿਡਾਰੀਆਂ ਦਾ ਧੰਨਵਾਦ ਕੀਤਾ। Breaking : ਕੈਪਟਨ ਨੇ ਨਵਜੋਤ ਸਿੰਘ ਸਿੱਧੂ ਨੂੰ ਬੁਲਾਇਆ ਲੰਚ ‘ਤੇ ਗੇਮ ਕੰਪਨੀ ਨੇ ਇਹ ਖ਼ਿਤਾਬ ਬਜਟ ਅਤੇ ਕਮਜ਼ੋਰ ਡਿਵਾਈਸਿਸ ਤੇ ਆਸਾਨੀ ਨਾਲ ਚੱਲਣ ਅਤੇ ਛੋਟੇ ਤੇ ਦਿਲਚਸਪ ਗੇਮਪਲਏ ਕਰਕੇ ਹਾਸਲ ਕੀਤਾ ਹੈ। ਸਰਵੇਖਣ ਏਜੰਸੀ Sensor Tower ਦੀ ਰਿਪੋਰਟ ਮੁਤਾਬਕ, ਗੇਮ ਨੇ ਇਸ ਸਾਲ ਦੇ ਪਹਿਲੇ ਤਿੰਨ ਤਿਮਾਹੀਆਂ ਵਿੱਚ 225 ਮਿਲੀਅਨ ਯਾਨੀ 22.5 ਕਰੋੜ ਡਾਊਨਲੋਡਸ ਹਾਸਲ ਕੀਤੇ। ਦੱਸ ਦਈਏ ਕਿ ਭਾਰਤ ਵਿੱਚ Garena Free Fire ਦਾ ਪਲੇਅਰਬੇਸ ਹਾਲ ਹੀ ਦੇ ਮਹੀਨਿਆਂ ਵਿੱਚ ਵਧਿਆ ਹੈ ਜਿਸਦਾ ਕਾਰਨ ਹੈ ਕਿ ਸਤੰਬਰ ਵਿੱਚ ਭਾਰਤ ਸਰਕਾਰ ਨੇ ਪਬਜੀ ਮੋਬਾਈਲ ‘ਤੇ ਪਾਬੰਦੀ ਲਾ ਦਿੱਤੀ ਸੀ ਤੇ ਕੁਝ ਹਫਤੇ ਪਹਿਲਾਂ ਗੇਮ ਦਾ ਭਾਰਤੀ ਸਰਵਰ ਨੂੰ ਵੀ ਬੰਦ ਕਰ ਦਿੱਤਾ। ਇਸ ਕਰਕੋ ਕਾਲ ਆਫ ਡਿਊਟੀ: ਮੋਬਾਈਲ ਅਤੇ ਗਰੇਨਾ ਫਰੀ ਫਾਇਰ ਭਾਰਤ ਵਿਚ ਸਭ ਤੋਂ ਵੱਡੀ ਮੋਬਾਈਲ ਬੈਟਲ ਰਾਇਲ ਗੇਮਜ਼ ਬਣ ਗਈਆਂ ਹਨ। ਭਾਰਤ ਨੇ ਦਿੱਤਾ ਚੀਨ ਨੂੰ ਇੱਕ ਹੋਰ ਵੱਡਾ ਝਟਕਾ, ਬੈਨ ਕੀਤੀਆਂ 43 ਹੋਰ ਚੀਨੀ ਐਪਸ ਹਾਲਾਂਕਿ, ਹਾਲ ਹੀ ਵਿੱਚ ਪਬਜੀ ਕਾਰਪੋਰੇਸ਼ਨ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਗੇਮ ਨੂੰ ਭਾਰਤ ਵਿੱਚ ਮੁੜ ਐਂਟਰ ਕੀਤਾ ਜਾਵੇਗਾ ਅਤੇ ਇਸ ਵਾਰ ਗੇਮ ਨੂੰ ਪਬਜੀ ਮੋਬਾਈਲ ਇੰਡੀਆ ਨਾਂ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਕੰਪਨੀ ਦਾ ਦਾਅਵਾ ਹੈ ਕਿ ਭਾਰਤ ਨੂੰ ਧਿਆਨ ਵਿਚ ਰੱਖਦਿਆਂ ਇਸ ਵਿੱਚ ਕਈ ਤਬਦੀਲੀਆਂ ਕੀਤੀਆਂ ਜਾਣਗੀਆਂ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
iPhone 17 : ਵੱਡਾ ਝਟਕਾ ਦੇਣ ਦੀ ਤਿਆਰੀ 'ਚ Apple, iPhone 17 ਹੋ ਸਕਦਾ ਹੈ ਮਹਿੰਗਾ
Smartphone Camera : ਫੋਨ 'ਚ 3 -4 ਕੈਮਰੇ ਕਿਉਂ ਹੁੰਦੇ ਹਨ? ਜਾਣੋ ਹਰ ਕੈਮਰੇ ਦਾ ਕੰਮ
Smartphone Camera : ਫੋਨ 'ਚ 3 -4 ਕੈਮਰੇ ਕਿਉਂ ਹੁੰਦੇ ਹਨ? ਜਾਣੋ ਹਰ ਕੈਮਰੇ ਦਾ ਕੰਮ
Airtel ਦਾ ਝਟਕਾ! ਬੰਦ ਕਰ ਦਿੱਤਾ ਆਪਣਾ ਸਸਤਾ ਪ੍ਰੀਪੇਡ ਪਲਾਨ
Airtel ਦਾ ਝਟਕਾ! ਬੰਦ ਕਰ ਦਿੱਤਾ ਆਪਣਾ ਸਸਤਾ ਪ੍ਰੀਪੇਡ ਪਲਾਨ
 iPhone 17 Pro ਦੀ ਕੀਮਤ 'ਚ ਮਿਲੇਗਾ iPhone 17 Pro Max, ਇੰਝ ਬਚਣਗੇ ਹਜ਼ਾਰਾਂ ਰੁਪਏ
 iPhone 17 Pro ਦੀ ਕੀਮਤ 'ਚ ਮਿਲੇਗਾ iPhone 17 Pro Max, ਇੰਝ ਬਚਣਗੇ ਹਜ਼ਾਰਾਂ ਰੁਪਏ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget