ਪੜਚੋਲ ਕਰੋ

Samsung ਤੋਂ ਲੈ ਕੇ LG ਤੱਕ, 15 ਹਜ਼ਾਰ ਰੁਪਏ ਤੋਂ ਵੀ ਘੱਟ ਕੀਮਤ ਵਿੱਚ ਮਿਲ ਰਹੇ ਹਨ ਇਹ 5 ਪਾਵਰਫੁੱਲ ਫਰਿੱਜ

Amazon 'ਤੇ ਲਾਈਵ ਹੋਏ ਕਿੱਕਸਟਾਰਟਰ ਡੀਨ ਦੇ ਤਹਿਤ, ਉਪਭੋਗਤਾ ਗੈਜੇਟਸ, ਘਰੇਲੂ ਉਪਕਰਨਾਂ ਵਰਗੀਆਂ ਚੀਜ਼ਾਂ ਬਹੁਤ ਸਸਤੇ ਵਿੱਚ ਘਰ ਲਿਆਂਦਾ ਜਾ ਸਕਦਾ ਹੈ। ਇਸ ਦੌਰਾਨ, ਜੇਕਰ ਤੁਸੀਂ ਨਵਾਂ ਫਰਿੱਜ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਤੁਹਾਡੇ...

Amazon Kickstarter Deals: ਐਮਾਜ਼ਾਨ ਦੀ ਗ੍ਰੇਟ ਇੰਡੀਅਨ ਫੈਸਟੀਵਲ ਡੇਜ਼ ਸੇਲ ਸ਼ੁਰੂ ਹੋਣ ਤੋਂ ਪਹਿਲਾਂ ਪਲੇਟਫਾਰਮ 'ਤੇ ਕਿੱਕਸਟਾਰਟਰ ਡੀਲ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਲਾਈਵ ਡੀਲ ਦੇ ਤਹਿਤ ਖਪਤਕਾਰ ਗੈਜੇਟਸ, ਘਰੇਲੂ ਉਪਕਰਨਾਂ ਵਰਗੀਆਂ ਚੀਜ਼ਾਂ ਨੂੰ ਬਹੁਤ ਸਸਤੇ 'ਚ ਘਰ ਲਿਆਂਦਾ ਜਾ ਸਕਦਾ ਹੈ। ਇਸ ਦੌਰਾਨ, ਜੇਕਰ ਤੁਸੀਂ ਨਵਾਂ ਫਰਿੱਜ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਤੁਹਾਡੇ ਲਈ ਇੱਕ ਚੰਗਾ ਮੌਕਾ ਹੋ ਸਕਦਾ ਹੈ। ਆਓ ਜਾਣਦੇ ਹਾਂ ਸੇਲ 'ਚ 15,000 ਰੁਪਏ ਤੋਂ ਘੱਟ ਕੀਮਤ 'ਚ ਮਿਲਣ ਵਾਲੇ ਫਰਿੱਜ ਬਾਰੇ...

Haier 195 L 4-star direct-cool single-door refrigerator: ਅਮੇਜ਼ਨ ਦੀ ਸੇਲ 'ਚ ਗਾਹਕ ਇਸ ਫਰਿੱਜ ਨੂੰ 3,710 ਰੁਪਏ ਦੀ ਛੋਟ 'ਤੇ ਖਰੀਦ ਸਕਦੇ ਹਨ। ਡਿਸਕਾਊਂਟ ਤੋਂ ਬਾਅਦ ਇਹ ਫਰਿੱਜ 14,690 ਰੁਪਏ 'ਚ ਮਿਲੇਗਾ। ਇਸ 'ਚ ਆਈਸਿੰਗ ਟੈਕਨਾਲੋਜੀ ਦਿੱਤੀ ਗਈ ਹੈ ਅਤੇ ਇਸ 'ਚ ਸੁਪਰ ਫਾਸਟ ਕੂਲਿੰਗ ਟੈਕਨਾਲੋਜੀ ਦਿੱਤੀ ਗਈ ਹੈ।

Samsung 192 L 3-ਸਟਾਰ ਇਨਵਰਟਰ ਡਾਇਰੈਕਟ-ਕੂਲ ਸਿੰਗਲ ਡੋਰ: ਇਹ ਫਰਿੱਜ 3,400 ਰੁਪਏ ਦੀ ਛੋਟ ਤੋਂ ਬਾਅਦ 14,590 ਰੁਪਏ ਦੀ ਕੀਮਤ 'ਤੇ ਉਪਲਬਧ ਕਰਵਾਇਆ ਜਾ ਰਿਹਾ ਹੈ। ਇਹ ਫਰਿੱਜ 192 ਲੀਟਰ ਦੀ ਸਮਰੱਥਾ ਦੇ ਨਾਲ ਆਉਂਦਾ ਹੈ। ਇਸ ਵਿੱਚ 100V-300V ਦੀ ਵੋਲਟੇਜ ਰੇਂਜ ਹੈ।

LG 190 L 4-ਸਟਾਰ ਇਨਵਰਟਰ ਡਾਇਰੈਕਟ-ਕੂਲ ਸਿੰਗਲ ਡੋਰ ਰੈਫ੍ਰਿਜਰੇਟਰ: ਅਮੇਜ਼ਨ ਸੇਲ 'ਚ ਇਸ ਫਰਿੱਜ 'ਤੇ 7,909 ਰੁਪਏ ਦਾ ਡਿਸਕਾਊਂਟ ਦਿੱਤਾ ਜਾ ਰਿਹਾ ਹੈ, ਜਿਸ ਤੋਂ ਬਾਅਦ ਇਸ ਫਰਿੱਜ ਦੀ ਕੀਮਤ 15,990 ਰੁਪਏ ਹੋ ਜਾਂਦੀ ਹੈ। ਇਹ ਫਰਿੱਜ 190 ਲੀਟਰ ਦੀ ਸਮਰੱਥਾ ਦੇ ਨਾਲ ਆਉਂਦਾ ਹੈ।

Godrej 185 L 4-ਸਟਾਰ ਇਨਵਰਟਰ ਡਾਇਰੈਕਟ-ਕੂਲ ਸਿੰਗਲ ਡੋਰ ਰੈਫ੍ਰਿਜਰੇਟਰ: ਕਿਕਸਸਟਾਰਟਰ ਸੇਲ 'ਚ ਇਸ ਫਰਿੱਜ 'ਤੇ 2,500 ਰੁਪਏ ਦੀ ਛੋਟ ਦਿੱਤੀ ਜਾ ਰਹੀ ਹੈ, ਜਿਸ ਤੋਂ ਬਾਅਦ ਇਸ ਨੂੰ 13,990 ਰੁਪਏ 'ਚ ਖਰੀਦਿਆ ਜਾ ਸਕਦਾ ਹੈ। ਇਹ ਫਰਿੱਜ 185 ਲੀਟਰ ਦੀ ਸਮਰੱਥਾ ਦੇ ਨਾਲ ਆਉਂਦਾ ਹੈ ਅਤੇ ਇੱਕ ਛੋਟੇ ਪਰਿਵਾਰ ਲਈ ਢੁਕਵਾਂ ਹੈ।

Hisense 46 L 2-ਸਟਾਰ ਡਾਇਰੈਕਟ-ਕੂਲ ਸਿੰਗਲ ਡੋਰ ਮਿਨੀ ਰੈਫ੍ਰਿਜਰੇਟਰ: ਇਸ ਸੇਲ 'ਚ ਫਰਿੱਜ ਨੂੰ 8,490 ਰੁਪਏ 'ਚ ਉਪਲੱਬਧ ਕਰਵਾਇਆ ਜਾ ਰਿਹਾ ਹੈ। ਇਸ 'ਤੇ 2,500 ਰੁਪਏ ਦਾ ਡਿਸਕਾਊਂਟ ਦਿੱਤਾ ਗਿਆ ਹੈ।

ਟਾਪ ਹੈਡਲਾਈਨ

Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Punjab News: ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
ਪੰਜਾਬ ਤੋਂ ਵੱਡੀ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਕੈਂਸਰ ਨਾਲ ਹੋਇਆ ਦੇਹਾਂਤ, ਲੁਧਿਆਣਾ DMC ਵਿੱਚ ਲਏ ਆਖਰੀ ਸਾਹ...
Cyclone Arnab: ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਤਬਾਹੀ ਦਾ ਅਲਰਟ ਜਾਰੀ! 125KM ਪ੍ਰਤੀ ਘੰਟਾ ਰਫਤਾਰ ਨਾਲ ਤੇਜ਼ ਤੂਫਾਨ-ਭਾਰੀ ਮੀਂਹ ਸਣੇ ਗਰਜਣਗੇ ਬੱਦਲ, ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ, ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Embed widget