ਪੜਚੋਲ ਕਰੋ

Gionee ਨੇ ਬਜਟ ਸੈਗਮੈਂਟ ਸਮਾਰਟਫੋਨ S12 Lite ਕੀਤਾ ਲਾਂਚ

-ਚੀਨੀ ਸਮਾਰਟਫੋਨ ਕੰਪਨੀ Gionee ਨੇ ਆਪਣਾ ਨਵਾਂ Gionee S12 Lite ਫੋਨ ਲਾਂਚ ਕੀਤਾ ਹੈ।-ਇਸ ਫੋਨ ਵਿੱਚ ਬਜਟ ਸੈਗਮੈਂਟ ਸਮਾਰਟਫੋਨ ਵਾਲੇ ਫੀਚਰ ਹਨ।

ਚੀਨੀ ਸਮਾਰਟਫੋਨ ਕੰਪਨੀ Gionee ਨੇ ਆਪਣਾ ਨਵਾਂ Gionee S12 Lite ਫੋਨ ਲਾਂਚ ਕੀਤਾ ਹੈ। ਇਸ ਫੋਨ ਵਿੱਚ ਬਜਟ ਸੈਗਮੈਂਟ ਸਮਾਰਟਫੋਨ ਵਾਲੇ ਫੀਚਰ ਹਨ। ਇਸ ਫੋਨ ਵਿੱਚ ਤੁਹਾਨੂੰ ਦੋ ਰੰਗ, ਨੀਲਾ ਤੇ ਸਲੇਟੀ ਮਿਲਣਗੇ। ਕੰਪਨੀ ਨੇ ਇਸ ਫੋਨ ਨੂੰ ਹਾਲ ਹੀ ਵਿੱਚ ਨਾਈਜੀਰੀਆ ਵਿੱਚ ਲਾਂਚ ਕੀਤਾ ਹੈ। ਫਿਲਹਾਲ ਫੋਨ ਦੀ ਕੀਮਤ ਬਾਰੇ ਖੁਲਾਸਾ ਨਹੀਂ ਕੀਤਾ ਗਿਆ। ਜਿਓਨੀ ਐਸ 12 ਲਾਈਟ ਵਿੱਚ 6.52 ਇੰਚ ਦਾ ਆਈਪੀਐਸ ਐਲਸੀਡੀ ਡਿਸਪਲੇਅ ਹੈ। ਜੋ 720x1600 ਪਿਕਸਲ ਐਚਡੀ+ ਰੈਜ਼ੋਲਿਊਸ਼ਨ ਨਾਲ ਆਉਂਦਾ ਹੈ। ਜਿਓਨੀ ਐਸ 12 ਲਾਈਟ ਸਮਾਰਟਫੋਨ ਵਿੱਚ ਮੀਡੀਆਟੈੱਕ ਹੈਲੀਓ ਏ 25 ਪ੍ਰੋਸੈਸਰ ਦਿੱਤਾ ਗਿਆ ਹੈ। ਫੋਨ 'ਚ 3 GB ਰੈਮ ਤੇ 32 GB ਸਟੋਰੇਜ ਹੈ। ਹਾਲਾਂਕਿ, ਸਟੋਰੇਜ ਨੂੰ ਵਧਾਉਣ ਲਈ, ਮਾਈਕ੍ਰੋ ਐਸਡੀ ਕਾਰਡ ਦਾ ਵਿਕਲਪ ਦਿੱਤਾ ਗਿਆ ਹੈ। ਇਹ ਐਂਡਰਾਇਡ 10 'ਤੇ ਚੱਲਦਾ ਹੈ। ਗ੍ਰਾਫਿਕਸ ਲਈ PowerVR GE 8320 GPU ਇੰਟੈਗਰੇਟਿਡ ਹੈ। ਜਿਓਨੀ ਐਸ 12 ਲਾਈਟ 'ਚ ਫੋਟੋਆਂ ਤੇ ਵੀਡੀਓ ਲਈ ਟ੍ਰਿਪਲ ਰੀਅਰ ਕੈਮਰਾ ਦਿੱਤਾ ਗਿਆ ਹੈ। ਫੋਨ 'ਚ 13 ਮੈਗਾਪਿਕਸਲ ਦਾ ਪ੍ਰਾਇਮਰੀ ਕੈਮਰਾ, 5 ਮੈਗਾਪਿਕਸਲ ਦਾ ਸੈਕੰਡਰੀ ਕੈਮਰਾ ਤੇ 2 ਮੈਗਾਪਿਕਸਲ ਦਾ ਡੈਪਥ ਸੈਂਸਰ ਦਿੱਤਾ ਗਿਆ ਹੈ। ਸੈਲਫੀ ਲਈ ਫੋਨ 'ਚ 8 ਮੈਗਾਪਿਕਸਲ ਦਾ ਸੈਂਸਰ ਹੈ। ਫਿੰਗਰਪ੍ਰਿੰਟ ਸੈਂਸਰ ਪਿਛਲੇ ਪੈਨਲ ਤੇ ਉਪਲਬਧ ਹੈ। ਜਿਓਨੀ ਐਸ 12 ਲਾਈਟ ਬੈਟਰੀ 4,000 ਐਮਏਐਚ ਦੀ ਹੈ। ਇਹ ਸਮਾਰਟਫੋਨ ਐਫਐਮ ਰੇਡੀਓ, ਮਾਈਕ੍ਰੋਯੂਐਸਬੀ ਪੋਰਟ ਤੇ 3.5 ਮਿਲੀਮੀਟਰ ਹੈੱਡਫੋਨ ਜੈਕ ਨਾਲ ਲੈਸ ਹੈ। ਕਨੈਕਟੀਵਿਟੀ ਫੀਚਰਸ ਵਿੱਚ ਵਾਈ-ਫਾਈ ਤੇ ਬਲੂਟੁੱਥ 4.2 ਸ਼ਾਮਲ ਹਨ।

ਟਾਪ ਹੈਡਲਾਈਨ

BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Airtel Plan Recharge: ਏਅਰਟੈੱਲ ਦਾ ਸਸਤਾ ਫੈਮਿਲੀ ਪਲਾਨ, ਸਿਰਫ਼ ਇੱਕ ਰੀਚਾਰਜ 'ਚ ਚੱਲਣਗੇ 2 ਸਿਮ, 1 ਸਾਲ ਦੀ JioHotstar ਸਬਸਕ੍ਰਿਪਸ਼ਨ ਸਣੇ ਇਹ ਲਾਭ...
ਏਅਰਟੈੱਲ ਦਾ ਸਸਤਾ ਫੈਮਿਲੀ ਪਲਾਨ, ਸਿਰਫ਼ ਇੱਕ ਰੀਚਾਰਜ 'ਚ ਚੱਲਣਗੇ 2 ਸਿਮ, 1 ਸਾਲ ਦੀ JioHotstar ਸਬਸਕ੍ਰਿਪਸ਼ਨ ਸਣੇ ਇਹ ਲਾਭ...
 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ
 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Embed widget