ਪੜਚੋਲ ਕਰੋ

Elon Musk ਨੇ ਭਾਰਤੀਆਂ ਨੂੰ ਦਿੱਤਾ ਵੱਡਾ ਤੋਹਫਾ, ਸਸਤੇ ਕੀਤੇ ਪਲਾਨ

X Premium Subscription: ਭਾਰਤ ਵਿੱਚ ਐਲਨ ਮਸਕ (Elon Musk) ਦੇ ਸੋਸ਼ਲ ਮੀਡੀਆ ਪਲੇਟਫਾਰਮ X (ਪਹਿਲਾਂ ਟਵਿੱਟਰ) ਨੇ ਆਪਣੀ ਪ੍ਰੀਮੀਅਮ ਸਬਸਕ੍ਰਿਪਸ਼ਨ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕੀਤੀ ਹੈ।

X Premium Subscription: ਭਾਰਤ ਵਿੱਚ ਐਲਨ ਮਸਕ (Elon Musk) ਦੇ ਸੋਸ਼ਲ ਮੀਡੀਆ ਪਲੇਟਫਾਰਮ X (ਪਹਿਲਾਂ ਟਵਿੱਟਰ) ਨੇ ਆਪਣੀ ਪ੍ਰੀਮੀਅਮ ਸਬਸਕ੍ਰਿਪਸ਼ਨ ਦੀਆਂ ਕੀਮਤਾਂ ਵਿੱਚ ਵੱਡੀ ਕਟੌਤੀ ਕੀਤੀ ਹੈ। ਹੁਣ ਐਕਸ ਪ੍ਰੀਮੀਅਮ ਦੀਆਂ ਕੀਮਤਾਂ ਵਿੱਚ 47% ਤੱਕ ਦੀ ਕਟੌਤੀ ਕਰ ਦਿੱਤੀ ਗਈ ਹੈ। ਇਹ ਬਦਲਾਅ ਤਿੰਨੋਂ ਸਬਸਕ੍ਰਿਪਸ਼ਨ ਪਲਾਨ Basic, Premium ਅਤੇ Premium+'ਤੇ ਲਾਗੂ ਹੁੰਦਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਕਦਮ ਨਾਲ ਭਾਰਤ ਵਰਗੇ ਵੱਡੇ ਇੰਟਰਨੈੱਟ ਬਾਜ਼ਾਰ ਵਿੱਚ ਐਕਸ ਦੀ ਪਹੁੰਚ ਅਤੇ ਯੂਜ਼ਰਬੇਸ ਵਧਣਗੇ।

ਫਰਵਰੀ 2023 ਵਿੱਚ ਭਾਰਤ ਵਿੱਚ  Twitter Blue ਦੀ ਸ਼ੁਰੂਆਤ ਤੋਂ ਬਾਅਦ ਇਹ ਪਹਿਲੀ ਵਾਰ ਕੀਮਤ ਵਿੱਚ ਬਦਲਾਅ ਹੋਇਆ ਹੈ। ਖਾਸ ਗੱਲ ਇਹ ਹੈ ਕਿ ਪ੍ਰੀਮੀਅਮ+ ਪਲਾਨ ਦੀ ਕੀਮਤ ਪਿਛਲੇ ਸਾਲ ਦੋ ਵਾਰ ਵਧੀ ਸੀ, ਪਰ ਹੁਣ ਪਹਿਲੀ ਵਾਰ ਸਾਰੇ ਟੀਅਰ ਦੀ ਕੀਮਤਾਂ ਘਟਾ ਦਿੱਤੀਆਂ ਹਨ।

ਵੈਬ 'ਤੇ ਨਵੀਆਂ ਕੀਮਤਾਂ

Basic: 170 ਰੁਪਏ/ਮਹੀਨਾ ਜਾਂ 1,700 ਰੁਪਏ/ਸਾਲ (ਪਹਿਲਾਂ 244 ਰੁਪਏ/ਮਹੀਨਾ ਜਾਂ 2,591 ਰੁਪਏ/ਸਾਲ)

Premium : 427 ਰੁਪਏ/ਮਹੀਨਾ ਜਾਂ 4,272 ਰੁਪਏ/ਸਾਲ (ਪਹਿਲਾਂ 650 ਰੁਪਏ/ਮਹੀਨਾ ਜਾਂ 6,800 ਰੁਪਏ/ਸਾਲ)

Premium + : 2,570 ਰੁਪਏ/ਮਹੀਨਾ ਜਾਂ 26,400 ਰੁਪਏ/ਸਾਲ (ਪਹਿਲਾਂ 3,470 ਰੁਪਏ/ਮਹੀਨਾ ਜਾਂ 34,340 ਰੁਪਏ/ਸਾਲ)

ਮੋਬਾਈਲ ਐਪਸ 'ਤੇ ਸਬਸਕ੍ਰਿਪਸ਼ਨ ਦੀਆਂ ਦਰਾਂ ਅਜੇ ਵੀ ਥੋੜ੍ਹੀਆਂ ਜ਼ਿਆਦਾ ਹਨ ਕਿਉਂਕਿ ਗੂਗਲ ਅਤੇ ਐਪਲ ਆਪਣੇ ਕਮਿਸ਼ਨ ਲੈਂਦੇ ਹਨ।

Premium ਦੀ ਕੀਮਤ ਹੁਣ ਮੋਬਾਈਲ 'ਤੇ 470 ਰੁਪਏ/ਮਹੀਨਾ ਹੈ (ਪਹਿਲਾਂ 900 ਰੁਪਏ/ਮਹੀਨਾ ਸੀ)
Premium + ਦੀ ਕੀਮਤ ਹੁਣ 3,000 ਰੁਪਏ/ਮਹੀਨਾ ਹੈ (ਪਹਿਲਾਂ 5,130 ਰੁਪਏ ਸੀ)
iOS 'ਤੇ Premium + ਦੀ ਕੀਮਤ ਅਜੇ ਵੀ 5,000 ਰੁਪਏ/ਮਹੀਨਾ ਹੈ।
Basic ਪਲਾਨ ਦੀ ਕੀਮਤ ਸਾਰੇ ਪਲੇਟਫਾਰਮਾਂ 'ਤੇ 170 ਰੁਪਏ/ਮਹੀਨਾ ਹੈ।

ਹਰ ਪਲਾਨ 'ਚ ਕੀ ਮਿਲੇਗਾ?

Basic: ਪੋਸਟ ਐਡਿਟ ਕਰਨ ਦਾ ਆਪਸ਼ਨ, ਲੰਬੀ ਵੀਡੀਓ ਅਪਲੋਡ, ਰਿਪਲਾਈ ‘ਚ ਪਹਿਲ, ਪੋਸਟ ਫਾਰਮਿੰਗ ਵਰਗੀਆਂ ਸੀਮਤ ਸੁਵਿਧਾਵਾਂ

Premium:  ਕ੍ਰਿਏਟਰ ਟੂਲ ਜਿਵੇਂ ਕਿ X Pro, ਐਨਾਲੀਟਿਕਸ, ਘੱਟ ਇਸ਼ਤਿਹਾਰ, ਬਲੂ ਟਿੱਕ ਦੀ Grok AI ਦੀ ਵਧੀ ਹੋਈ ਲਿਮਿਟ।

Premium +: ਲੰਬਾ ਆਰਟਿਕਲ ਪੋਸਟ ਕਰਨ ਦੀ ਸੁਵਿਧਾ ਅਤੇ ਲਾਈਵ ਟ੍ਰੈਂਡਸ ਦਿਖਾਉਣ ਵਾਲਾ ‘Radar’ ਟੂਲ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Phone Safety Tips : ਫੋਨ ਪਾਣੀ 'ਚ ਡਿੱਗ ਜਾਵੇ ਤਾਂ ਚੌਲਾਂ 'ਚ ਪਾਉਣ ਦੀ ਨਾ ਕਰੋ ਗਲਤੀ, ਜਾਣੋ ਸਹੀ ਤਰੀਕਾ
Apple Phone : 80 ਹਜ਼ਾਰ ਰੁਪਏ ਤੋਂ ਘੱਟ 'ਚ ਆ ਸਕਦਾ Apple ਦਾ ਨਵਾਂ iPhone! ਮਿਲਣਗੇ ਕਈ ਨਵੇਂ ਫੀਚਰਸ
Apple Phone : 80 ਹਜ਼ਾਰ ਰੁਪਏ ਤੋਂ ਘੱਟ 'ਚ ਆ ਸਕਦਾ Apple ਦਾ ਨਵਾਂ iPhone! ਮਿਲਣਗੇ ਕਈ ਨਵੇਂ ਫੀਚਰਸ
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!
Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
ਸਰਦੀਆਂ 'ਚ ਰੋਜ਼ ਖਾਓ ਅਲਸੀ ਦੀ ਪਿੰਨੀ? ਜਾਣੋ ਸਿਹਤ ਨੂੰ ਕੀ ਮਿਲਦੇ ਹਨ ਫਾਇਦੇ!
ਸਰਦੀਆਂ 'ਚ ਰੋਜ਼ ਖਾਓ ਅਲਸੀ ਦੀ ਪਿੰਨੀ? ਜਾਣੋ ਸਿਹਤ ਨੂੰ ਕੀ ਮਿਲਦੇ ਹਨ ਫਾਇਦੇ!
Patiala 'ਚ ਪ੍ਰਾਪਰਟੀ ਡੀਲਰ 'ਤੇ ਫਾਇਰਿੰਗ ਕਰਨ ਵਾਲੇ 2 ਸ਼ੂਟਰ ਪੁਲਿਸ ਮੁਕਾਬਲੇ 'ਚ ਜ਼ਖ਼ਮੀ
Patiala 'ਚ ਪ੍ਰਾਪਰਟੀ ਡੀਲਰ 'ਤੇ ਫਾਇਰਿੰਗ ਕਰਨ ਵਾਲੇ 2 ਸ਼ੂਟਰ ਪੁਲਿਸ ਮੁਕਾਬਲੇ 'ਚ ਜ਼ਖ਼ਮੀ
Child Health : 5 ਸਾਲ ਦਾ ਬੱਚਾ ਨਹੀਂ ਬੋਲ ਰਿਹਾ? ਮਾਪੇ ਨਾ ਕਰਨ ਨਜ਼ਰਅੰਦਾਜ਼, ਹੋ ਸਕਦੀ ਹੈ ਇਹ ਸਮੱਸਿਆ

Embed widget