ਪੜਚੋਲ ਕਰੋ

Google Chrome: ਤੁਹਾਡੇ ਪਾਸਵਰਡ ਸੇਵ ਕਰਦਾ ਗੂਗਲ ਕਰੋਮ, ਜਾਣੋ ਡੀਲੀਟ ਕਰਨ ਦਾ ਤਰੀਕਾ

Google: ਗੂਗਲ ਕਰੋਮ ਦੁਨੀਆ ਦੇ ਸਭ ਤੋਂ ਪ੍ਰਸਿੱਧ ਇੰਟਰਨੈਟ ਬ੍ਰਾਊਜ਼ਰਾਂ ਵਿੱਚੋਂ ਇੱਕ ਬਣ ਗਿਆ ਹੈ ਅਤੇ ਲਗਭਗ ਰੋਜ਼ਾਨਾ ਲੱਖਾਂ ਉਪਭੋਗਤਾਵਾਂ ਦੁਆਰਾ ਵਰਤਿਆ ਜਾਂਦਾ ਹੈ।

Google Chrome Browser: ਗੂਗਲ ਕਰੋਮ ਦੁਨੀਆ ਦੇ ਸਭ ਤੋਂ ਪ੍ਰਸਿੱਧ ਇੰਟਰਨੈਟ ਬ੍ਰਾਊਜ਼ਰਾਂ ਵਿੱਚੋਂ ਇੱਕ ਬਣ ਗਿਆ ਹੈ ਅਤੇ ਲਗਭਗ ਰੋਜ਼ਾਨਾ ਲੱਖਾਂ ਉਪਭੋਗਤਾਵਾਂ ਦੁਆਰਾ ਵਰਤਿਆ ਜਾਂਦਾ ਹੈ। ਇਸ ਬ੍ਰਾਊਜ਼ਰ ਵਿੱਚ ਇੱਕ ਵਿਸ਼ੇਸ਼ ਪਾਸਵਰਡ ਆਟੋਫਿਲ ਫੀਚਰ ਉਪਲਬਧ ਹੈ, ਜੋ ਤੁਹਾਡੇ ਪਾਸਵਰਡ ਨੂੰ ਸੁਰੱਖਿਅਤ ਕਰਦੇ ਹੋਏ ਵਾਰ-ਵਾਰ ਪਾਸਵਰਡ ਦਰਜ ਕਰਨ ਦੀ ਪਰੇਸ਼ਾਨੀ ਨੂੰ ਦੂਰ ਕਰਦਾ ਹੈ। ਤੁਸੀਂ ਜਦੋਂ ਵੀ ਚਾਹੋ ਸੁਰੱਖਿਅਤ ਕੀਤੇ ਪਾਸਵਰਡ ਨੂੰ ਅੱਪਡੇਟ ਜਾਂ ਡੀਲੀਟ ਸਕਦੇ ਹੋ।

ਕ੍ਰੋਮ 'ਚ ਆਪਣੇ ਪਾਸਵਰਡ ਸੇਵ ਕਰਨ ਦੇ ਮਾਮਲੇ 'ਚ ਯੂਜ਼ਰਸ ਨੂੰ ਕਿਸੇ ਵੀ ਤਰ੍ਹਾਂ ਦਾ ਡਾਟਾ ਲੀਕ ਹੋਣ 'ਤੇ ਪਾਸਵਰਡ ਨੂੰ ਬਦਲ ਦੇਣ ਚਿਤਾਵਨੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ, ਜੇਕਰ ਕੋਈ ਪਾਸਵਰਡ ਕਮਜ਼ੋਰ ਹੈ, ਤਾਂ ਉਪਭੋਗਤਾਵਾਂ ਨੂੰ ਪਾਸਵਰਡ ਬਦਲਣ ਲਈ ਵੀ ਕਿਹਾ ਜਾਂਦਾ ਹੈ। ਆਓ ਜਾਂਦੇ ਹਾਂ ਕਿ ਤੁਸੀਂ ਗੂਗਲ ਕਰੋਮ ਵਿੱਚ ਪਾਸਵਰਡ ਮੈਨੇਜਰ ਦੀ ਵਰਤੋਂ ਕਿਵੇਂ ਕਰ ਸਕਦੇ ਹੋ।

ਇਹ ਸਟੈਪ ਫਾਲੋ ਕਰਕੇ ਸੁਰੱਖਿਅਤ ਕੀਤਾ ਪਾਸਵਰਡ ਦੇਖੋ

- ਸਭ ਤੋਂ ਪਹਿਲਾਂ ਆਪਣੇ ਫੋਨ ਜਾਂ ਲੈਪਟਾਪ 'ਚ ਕ੍ਰੋਮ ਬ੍ਰਾਊਜ਼ਰ ਓਪਨ ਕਰੋ।

- ਹੁਣ ਉੱਪਰ ਸੱਜੇ ਕੋਨੇ 'ਤੇ ਦਿਖਾਈ ਦੇਣ ਵਾਲੇ ਤਿੰਨ ਬਿੰਦੀਆਂ 'ਤੇ ਟੈਪ ਕਰੋ ਜਾਂ ਕਲਿੱਕ ਕਰੋ।

- ਹੁਣ ਤੁਹਾਨੂੰ ਡ੍ਰੌਪ-ਡਾਉਨ ਮੀਨੂ ਤੋਂ ਸੈਟਿੰਗਾਂ ਵਿੱਚ ਜਾਣਾ ਹੋਵੇਗਾ।

- ਇੱਥੇ ਤੁਹਾਨੂੰ ਇੱਕ ਵੱਖਰਾ ਪਾਸਵਰਡ ਸੈਕਸ਼ਨ ਮਿਲੇਗਾ, ਇਸ 'ਤੇ ਟੈਪ ਕਰਨ ਨਾਲ ਤੁਸੀਂ ਸੇਵ ਕੀਤੇ ਪਾਸਵਰਡ ਦੇਖ ਸਕੋਗੇ।

ਇਸ ਤਰ੍ਹਾਂ ਮੈਨੇਜ ਕਰ ਸਕੋਗੇ ਪਾਸਵਰਡ

- ਪਾਸਵਰਡ ਮੈਨੇਜਰ ਵਿੱਚ ਤੁਹਾਨੂੰ ਪਾਸਵਰਡ ਜਾਂ ਆਟੋਸੇਵ ਦਾ ਵਿਕਲਪ ਆਫ ਜਾਂ ਆਨ ਕਰਨ ਦਾ ਵਿਕਲਪ ਮਿਲੇਗਾ।

- ਇਸ ਤੋਂ ਇਲਾਵਾ, ਤੁਸੀਂ ਇੱਥੋਂ ਆਟੋ ਸਾਈਨ-ਇਨ ਨੂੰ ਵੀ ਬੰਦ ਕਰ ਸਕਦੇ ਹੋ।

- ਤੁਹਾਨੂੰ ਇੱਥੇ Chrome ਤੋਂ ਕਿਸੇ ਵੀ ਵੈੱਬਸਾਈਟ ਦੇ ਮੌਜੂਦਾ ਪਾਸਵਰਡ ਨੂੰ ਡੀਲੀਟ ਕਰਨ ਦਾ ਵਿਕਲਪ ਵੀ ਮਿਲੇਗਾ।

ਇਹ ਵੀ ਪੜ੍ਹੋ: Viral Video: ਆਇਆ ਨਦੀ ਦੀ ਸਫਾਈ ਕਰਨ ਵਾਲਾ ਰੋਬੋਟ, ਆਨੰਦ ਮਹਿੰਦਰਾ ਨੇ ਵੀਡੀਓ ਸ਼ੇਅਰ ਕਰ ਕਹੀ ਇੰਨੀ ਵੱਡੀ ਗੱਲ...

ਧਿਆਨ ਰੱਖੋ, ਪਾਸਵਰਡ ਦਿਖਾਉਣ ਤੋਂ ਪਹਿਲਾਂ, ਤੁਹਾਡੇ ਤੋਂ ਤੁਹਾਡੇ Google ਖਾਤੇ ਦਾ ਪਾਸਵਰਡ ਮੰਗਿਆ ਜਾ ਸਕਦਾ ਹੈ, ਤਾਂ ਜੋ ਤੁਸੀਂ ਜਾਣ ਸਕੋ ਕਿ ਕੋਈ ਹੋਰ ਤੁਹਾਡੇ ਪਾਸਵਰਡ ਦੇਖਣ ਦੀ ਕੋਸ਼ਿਸ਼ ਕਰ ਰਿਹਾ ਹੈ ਜਾਂ ਨਹੀਂ।

ਇਹ ਵੀ ਪੜ੍ਹੋ: Petrol And Diesel Price: ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ, ਦੇਖੋ ਦੇਸ਼ ਵਿੱਚ ਕਿੱਥੇ ਸਸਤਾ ਤੇਲ

ਟਾਪ ਹੈਡਲਾਈਨ

Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
30-Day Recharge Plan: ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Diwali Shopping : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! AC-ਟੀਵੀ ਸਮੇਤ ਇਲੈਕਟ੍ਰਾਨਿਕ ਸਾਮਾਨ ਹੋਵੇਗਾ ਮਹਿੰਗਾ
Boat Aavante Bar 6 Options: ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...
ਹਰ ਸੈੱਟਅੱਪ ਲਈ ਬਜਟ 'ਤੇ ਸਾਊਂਡਬਾਰ, ਇੱਥੇ ਜਾਣੋ Boat Aavante Bar ਦੇ 6 ਬੈਸਟ ਆਪਸ਼ਨ, ਕੀਮਤ ਅਤੇ ਫੀਚਰਸ ਬਾਰੇ ਡਿਟੇਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
LPG ਸਿਲੰਡਰ ਲੈਣ ਵਾਲਿਆਂ ਲਈ ਵੱਡੀ ਖ਼ਬਰ!  ਹੁਣ 100 ਰੁਪਏ ਮਹੀਨੇ 'ਚ ਮਿਲੇਗਾ ਗੈਸ ਸਿਲੰਡਰ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Silver Price Today: ਚਾਂਦੀ ਦੀ ਕੀਮਤ 'ਚ 7 ਹਜ਼ਾਰ ਰੁਪਏ ਤੋਂ ਵੱਧ ਦੀ ਗਿਰਾਵਟ, ਜਾਣੋ ਹੁਣ 1 ਕਿਲੋ ਦਾ ਰੇਟ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ
Pathankot News :  ਸ਼ਿਵਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਾਤਾਂ ’ਚ ਮੌਤ, ਬੈੱਡਰੂਮ ’ਚ ਜ਼ਖ਼ਮੀ ਹਾਲਤ 'ਚ ਮਿਲੇ
LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ , 30 ਸਤੰਬਰ ਤੱਕ ਮੰਗੀ ਰਿਪੋਰਟ
LPU ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ 'ਚ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਸੂ-ਮੋਟੋ ਨੋਟਿਸ , 30 ਸਤੰਬਰ ਤੱਕ ਮੰਗੀ ਰਿਪੋਰਟ
Canada ’ਚ ਵਿਦੇਸ਼ੀ ਔਰਤ ਵੱਲੋਂ ਪੰਜਾਬੀ ਨੌਜਵਾਨ ਦਾ ਕਤਲ, ਭੈਣ ਬੋਲੀ—ਨਸਲੀ ਟਿੱਪਣੀ ਨੂੰ ਲੈ ਕੇ ਹੋਇਆ ਸੀ ਝਗੜਾ
Canada ’ਚ ਵਿਦੇਸ਼ੀ ਔਰਤ ਵੱਲੋਂ ਪੰਜਾਬੀ ਨੌਜਵਾਨ ਦਾ ਕਤਲ, ਭੈਣ ਬੋਲੀ—ਨਸਲੀ ਟਿੱਪਣੀ ਨੂੰ ਲੈ ਕੇ ਹੋਇਆ ਸੀ ਝਗੜਾ
Punjab News: ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਸ਼ਰਾਬ ਠੇਕੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਦੁਕਾਨ ਕਰਮਚਾਰੀ ਦੀ ਸ਼ਰੇਆਮ ਹੱਤਿਆ: ਗੋਲੀ ਮਾਰਨ ਤੋਂ ਬਾਅਦ ਅੰਦਰ ਘਸੀਟ ਲੈ ਗਏ; ਫਿਰ...
Embed widget