ਪੜਚੋਲ ਕਰੋ

ਭਾਰਤ 'ਚ ਗੂਗਲ ਤੇ ਜੀਮੇਲ ਸਰਵਰ ਹੋਇਆ ਡਾਊਨ, ਆਖਰ ਕਿਉਂ?

ਗੂਗਲ ਡ੍ਰਾਈਵ ਨੂੰ ਲੈ ਕੇ ਵੀ ਲੋਕ ਸੋਸ਼ਲ ਮੀਡੀਆ 'ਤੇ ਸ਼ਿਕਾਇਤ ਕਰ ਰਹੇ ਹਨ। ਇਸ ਤੋਂ ਇਲਾਵਾ ਯੂਟਿਊਬ 'ਤੇ ਵੀ ਵੀਡੀਓ ਅਪਲੋਡ ਕਰਨ 'ਚ ਕੁਝ ਤਕਨੀਕੀ ਦਿੱਕਤ ਦੱਸੀ ਜਾ ਰਹੀ ਹੈ। ਕੰਪਨੀ ਨੇ ਖੁਦ ਸਪਸ਼ਟ ਕੀਤਾ ਹੈ ਕਿ ਕੁਝ ਯੂਜ਼ਰਸ ਲਈ ਜੀਮੇਲ ਡਾਊਨ ਹੈ।

ਭਾਰਤ 'ਚ ਗੂਗਲ ਤੇ ਜੀਮੇਲ ਦਾ ਸਰਵਰ ਡਾਊਨ ਹੋ ਗਿਆ ਹੈ। ਵੀਰਵਾਰ ਸਵੇਰ ਤੋਂ ਹੀ ਯੂਜ਼ਰਸ ਨੂੰ ਜੀਮੇਲ ਤੋਂ ਈਮੇਲ ਕਰਨ ਤੇ ਫਾਈਲ ਅਟੈਚਮੈਂਟ 'ਚ ਦਿੱਕਤ ਆ ਰਹੀ ਹੈ। ਇਸ ਤੋਂ ਇਲਾਵਾ ਵੀ ਜੀਮੇਲ ਨਾਲ ਜੁੜੀਆਂ ਕਈ ਸੇਵਾਵਾਂ 'ਚ ਪ੍ਰੇਸ਼ਾਨੀ ਆ ਰਹੀ ਹੈ।

ਗੂਗਲ ਡ੍ਰਾਈਵ ਨੂੰ ਲੈ ਕੇ ਵੀ ਲੋਕ ਸੋਸ਼ਲ ਮੀਡੀਆ 'ਤੇ ਸ਼ਿਕਾਇਤ ਕਰ ਰਹੇ ਹਨ। ਇਸ ਤੋਂ ਇਲਾਵਾ ਯੂਟਿਊਬ 'ਤੇ ਵੀ ਵੀਡੀਓ ਅਪਲੋਡ ਕਰਨ 'ਚ ਕੁਝ ਤਕਨੀਕੀ ਦਿੱਕਤ ਦੱਸੀ ਜਾ ਰਹੀ ਹੈ। ਕੰਪਨੀ ਨੇ ਖੁਦ ਸਪਸ਼ਟ ਕੀਤਾ ਹੈ ਕਿ ਕੁਝ ਯੂਜ਼ਰਸ ਲਈ ਜੀਮੇਲ ਡਾਊਨ ਹੈ।

ਪ੍ਰਸ਼ਾਂਤ ਭੂਸ਼ਣ ਮਾਮਲੇ 'ਤੇ ਸੁਣਵਾਈ ਦੀਆਂ ਅਹਿਮ ਗੱਲਾਂ

ਦੱਸਿਆ ਜਾ ਰਿਹਾ ਕਿ ਜੀਮੇਲ 'ਤੇ ਐਕਟਿਵ ਯੂਜ਼ਰਸ ਦੀ ਸੰਖਿਆ ਕਾਫੀ ਜ਼ਿਆਦਾ ਹੋਣ ਕਾਰਨ ਸਰਵਿਸ ਡਾਊਨ ਹੋ ਗਈ ਹੈ। ਭਾਰਤ ਸਮੇਤ ਦੁਨੀਆਂ ਭਰ 'ਚ ਕਈ ਯੂਜ਼ਰਸ ਦੇ ਸਾਹਮਣੇ ਇਹ ਸਮੱਸਿਆ ਆ ਰਹੀ ਹੈ। ਫਿਲਹਾਲ ਕੰਪਨੀ ਇਸ ਨੂੰ ਠੀਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਟਰੰਪ ਦਾ ਵੱਡਾ ਬਿਆਨ, 'ਬਰਾਕ ਓਬਾਮਾ ਤੇ ਜੋ ਬਾਇਡਨ ਦੀ ਬਦੌਲਤ ਮੈਂ ਅਮਰੀਕਾ ਦਾ ਰਾਸ਼ਟਰਪਤੀ'

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ

Phone Safety Tips : ਰਾਤ ਨੂੰ ਸੌਣ ਸਮੇਂ ਫੋਨ ਕਿੱਥੇ ਰੱਖਣਾ ਚਾਹੀਦਾ ਹੈ? ਜਾਣੋ ਸਹੀ ਤਰੀਕਾ

Jio Voice Only Plans : ਡੇਟਾ ਤੋਂ ਬਿਨਾਂ ਵੀ ਐਕਟਿਵ ਰਹੇਗਾ Jio ਨੰਬਰ? ਜਾਣੋ ਕਿੰਨੇ 'ਚ ਸ਼ੁਰੂ ਹੋਵੇਗਾ ਪਲਾਨ

iPhone 17 Discount : iPhone 17 ਦੀ ਕੀਮਤ 'ਚ 20 ਹਜ਼ਾਰ ਰੁਪਏ ਦੀ ਕਟੌਤੀ, ਇਸ Sale 'ਚ ਮਿਲੇਗਾ ਵੱਡਾ ਫਾਇਦਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ

ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026

Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ

Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ

Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 

 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ

Ludhiana News: BMW ਕਾਰ 'ਚੋਂ ਮਿਲੀ ਕਾਰੋਬਾਰੀ ਦੀ ਲਾਸ਼, ਮੱਥੇ 'ਚੋਂ ਆਰ-ਪਾਰ ਹੋਈ ਗੋਲੀ ,ਜਾਂਚ ਜਾਰੀ

Embed widget