ਪੜਚੋਲ ਕਰੋ

ਗੂਗਲ ਨੇ ਕੀਤੀ ਇਨ੍ਹਾਂ 6 ਖ਼ਤਰਨਾਕ ਐਪਸ ਦੀ ਪਛਾਣ, ਜਾਣੋ ਕਿੰਨਾ ਖਤਰਨਾਕ

 Anti malware apps : ਗੂਗਲ ਨੇ ਹੁਣ ਪਲੇਅ ਸਟੋਰ ਤੋਂ ਐਂਟੀ-ਵਾਇਰਸ ਐਪਸ ਦੇ ਰੂਪ ’ਚ ਛੇ ਮਾਲਵੇਅਰ ਐਪਸ ਨੂੰ ਹਟਾ ਦਿੱਤਾ ਹੈ। ਹਾਲਾਂਕਿ ਇਨ੍ਹਾਂ ਐਪਸ ਨੇ ਯੂਜ਼ਰਜ਼ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ।

 Anti malware apps : ਅੱਜ-ਕੱਲ੍ਹ ਬਹੁਤ ਸਾਰੇ ਅਜਿਹੇ ਐਪਸ ਹਨ, ਜਿਨ੍ਹਾਂ ਨੂੰ ਫੋਨ ’ਚ ਇੰਸਟਾਲ ਕਰਨ ਨਾਲ ਫੋਨ ’ਚ ਮਾਲਵੇਅਰ ਆ ਸਕਦਾ ਹੈ। ਹਾਲ ਹੀ ’ਚ ਇਕ ਅਜੀਬ ਘਟਨਾ ਵਾਪਰੀ ਹੈ। ਇਕ ਨਵੀਂ ਰਿਪੋਰਟ ’ਚ ਖੁਲਾਸਾ ਹੋਇਆ ਹੈ ਕਿ ਲਗਪਗ 15,000 ਐਂਡਰਾਇਡ ਯੂਜ਼ਰਜ਼ ਨੇ Google Play Store ਤੋਂ ਐਂਟੀ-ਮਾਲਵੇਅਰ ਐਪਸ ਡਾਊਨਲੋਡ ਕੀਤੇ, ਜੋ ਉਨ੍ਹਾਂ ਨੂੰ ਹੈਕਰਾਂ ਤੋਂ ਬਚਾਉਣ ਦੀ ਬਜਾਇ ਉਨ੍ਹਾਂ ਦੇ ਡਿਵਾਈਸਾਂ ਦੀ ਵਰਤੋਂ ਪਾਸਵਰਡ, ਬੈਂਕ ਵੇਰਵੇ ਅਤੇ ਹੋਰ ਨਿੱਜੀ ਜਾਣਕਾਰੀ ਚੋਰੀ ਕਰਨ ਲਈ ਕਰ ਰਹੇ ਹਨ।

ਜਿਨ੍ਹਾਂ ਨੂੰ ਹੁਣ ਗੂਗਲ ਐਪ ਸਟੋਰ ਤੋਂ ਹਟਾ ਦਿੱਤਾ ਗਿਆ ਹੈ। ਗੂਗਲ ਨੇ ਹੁਣ ਪਲੇਅ ਸਟੋਰ ਤੋਂ ਐਂਟੀ-ਵਾਇਰਸ ਐਪਸ ਦੇ ਰੂਪ ’ਚ ਛੇ ਮਾਲਵੇਅਰ ਐਪਸ ਨੂੰ ਹਟਾ ਦਿੱਤਾ ਹੈ। ਹਾਲਾਂਕਿ ਇਨ੍ਹਾਂ ਐਪਸ ਨੇ ਯੂਜ਼ਰਜ਼ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ। ਚੈੱਕ ਪੁਆਇੰਟ ਦੇ ਸਾਈਬਰ ਸੁਰੱਖਿਆ ਖੋਜਕਰਤਾਵਾਂ ਅਨੁਸਾਰ ਇਨ੍ਹਾਂ ਐਪਸ ਨੇ ਸ਼ਾਰਕਬੋਟ ਐਂਡਰਾਇਡ ਮਾਲਵੇਅਰ ਨਾਲ 15,000 ਤੋਂ ਵੱਧ ਯੂਜ਼ਰਜ਼ ਨੂੰ ਪ੍ਰਭਾਵਿਤ ਕੀਤਾ।

ਜੋ ਪ੍ਰਮਾਣ ਪੱਤਰ ਤੇ ਬੈਂਕਿੰਗ ਜਾਣਕਾਰੀ ਚੋਰੀ ਕਰਦੇ ਹਨ। ਇਹ ਮਾਲਵੇਅਰ ਇਕ ਜੀਓਫੈਂਸਿੰਗ ਫੀਚਰ ਅਤੇ ਪਾਇਰੇਸੀ ਤਕਨੀਕਾਂ ਦੀ ਵਰਤੋਂ ਕਰਦਾ ਹੈ ਜੋ ਇਸ ਨੂੰ ਦੂਜੇ ਮਾਲਵੇਅਰ ਤੋਂ ਵੱਖਰਾ ਬਣਾਉਂਦਾ ਹੈ। ਇਹ ਡੋਮੇਨ ਜਨਰੇਸ਼ਨ ਐਲਗੋਰਿਧਮ (DGA) ਦੀ ਵੀ ਵਰਤੋਂ ਕਰਦਾ ਹੈ। ਜੋ ਐਂਡਰਾਇਡ ਮਾਲਵੇਅਰ ਦੀ ਦੁਨੀਆ ’ਚ ਕਦੇ ਇਸਤੇਮਾਲ ਕੀਤਾ ਗਿਆ ਹੋਵੇ। ਇਸ ਦੇ ਐਨਾਲਿਸਿਸ ਦੌਰਾਨ ਪ੍ਰਭਾਵਿਤ ਡਿਵਾਈਸਾਂ ਦੇ ਲਗਪਗ 1,000 ਵਿਲੱਖਣ IP Address ਦੀ ਪਛਾਣ ਕੀਤੀ ਗਈ।

ਜ਼ਿਆਦਾਤਰ ਪ੍ਰਭਾਵਿਤ ਲੋਕ ਇਟਲੀ ਅਤੇ ਬਿ੍ਰਟੇਨ ਦੇ ਸਨ। ਜਦੋਂ ਯੂਜ਼ਰਜ਼ ਇਨ੍ਹਾਂ ਵਿੰਡੋਜ਼ ’ਚ ਪ੍ਰਮਾਣ ਪੱਤਰ ਦਾਖ਼ਲ ਕਰਦੇ ਹਨ ਤਾਂ ਇਹ ਡਾਟਾ ਸਰਵਰ ਨੂੰ ਭੇਜਿਆ ਜਾਂਦਾ ਹੈ। ਸ਼ਾਰਕਬੋਟ ਸਿਰਫ ਉਨ੍ਹਾਂ ਲੋਕਾਂ ਨੂੰ ਚੁਣਦਾ ਹੈ, ਜੋ ਪਛਾਣ ਕਰਨ ਅਤੇ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰਨ ਲਈ ਜੀਓ-ਫੈਂਸਿੰਗ ਸਹੂਲਤ ਦੀ ਵਰਤੋਂ ਕਰਦੇ ਹਨ। ਜ਼ਿਕਰਯੋਗ ਹੈ ਕਿ ਇਨ੍ਹਾਂ 6 ਐਪਸ ਦੀ ਜਾਂਚ ਕਰਨ ਤੋਂ ਬਾਅਦ ਗੂਗਲ ਨੇ ਪਲੇਅ ਸਟੋਰ ਤੋਂ ਇਨ੍ਹਾਂ ਐਪਲੀਕੇਸ਼ਨਾਂ ਨੂੰ ਹਮੇਸ਼ਾ ਲਈ ਹਟਾ ਦਿੱਤਾ ਹੈ।

ਟਾਪ ਹੈਡਲਾਈਨ

boAt Aavante Bar Prime Soniq-D Review: 240w ਡੌਲਬੀ ਆਡੀਓ, ਇਕੁਇਕੋਰ ਡਰਾਈਵਰ ਅਤੇ 2.1-ਚੈਨਲ ਸਾਊਂਡਬਾਰ ਜਾਣੋ ਇਸਦੇ ਫੀਚਰਸ ਬਾਰੇ ਡਿਟੇਲ, ਮਨੋਰੰਜਨ ਲਈ ਸਭ ਤੋਂ ਬਿਹਤਰ...
240w ਡੌਲਬੀ ਆਡੀਓ, ਇਕੁਇਕੋਰ ਡਰਾਈਵਰ ਅਤੇ 2.1-ਚੈਨਲ ਸਾਊਂਡਬਾਰ ਜਾਣੋ ਇਸਦੇ ਫੀਚਰਸ ਬਾਰੇ ਡਿਟੇਲ, ਮਨੋਰੰਜਨ ਲਈ ਸਭ ਤੋਂ ਬਿਹਤਰ...
1 ਅਕਤੂਬਰ ਤੋਂ ਹਰ ਮੈਸੇਜ 'ਤੇ 14 ਪੈਸੇ ਲਵੇਗਾ Whatsapp, ਜਾਣੋ ਕਿਸ-ਕਿਸ ਨੂੰ ਦੇਣੇ ਪੈਣਗੇ ਪੈਸੇ?
1 ਅਕਤੂਬਰ ਤੋਂ ਹਰ ਮੈਸੇਜ 'ਤੇ 14 ਪੈਸੇ ਲਵੇਗਾ Whatsapp, ਜਾਣੋ ਕਿਸ-ਕਿਸ ਨੂੰ ਦੇਣੇ ਪੈਣਗੇ ਪੈਸੇ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
30-Day Recharge Plan: ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
ਪੰਜਾਬ ਪੁਲਿਸ ਵਿਭਾਗ 'ਚ ਹਲਚਲ ਤੇਜ਼, ਇੱਕ ਦਿਨ ਦੇ ਰਿਮਾਂਡ 'ਤੇ SHO, ਵਿਜੀਲੈਂਸ ਨੇ ਬੈਂਕ ਖਾਤਿਆਂ ਤੇ ਜਾਇਦਾਦ ਦੀ ਜਾਂਚ ਕੀਤੀ ਸ਼ੁਰੂ; ਮੁਲਾਜ਼ਮਾ 'ਚ ਮੱਚੀ ਤਰਥੱਲੀ...
Punjab Congress: ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Embed widget