ਪੜਚੋਲ ਕਰੋ

Google India ਦਾ ਵੱਡਾ ਐਕਸ਼ਨ, 1 ਲੱਖ ਤੋਂ ਜ਼ਿਆਦਾ ਖ਼ਰਾਬ ਸਮੱਗਰੀ ਦਾ ਸਫਾਇਆ

New IT Rules : ਗੂਗਲ ਇੰਡੀਆ ਨੇ ਕਿਹਾ ਕਿ ਉਸ ਨੂੰ ਫਰਵਰੀ 'ਚ ਭਾਰਤੀ ਯੂਜ਼ਰਜ਼ ਤੋਂ 30,065 ਸ਼ਿਕਾਇਤਾਂ ਮਿਲੀਆਂ ਸਨ। ਇਹ ਸ਼ਿਕਾਇਤਾਂ ਤੀਜੀ ਧਿਰ ਦੀ ਸਮੱਗਰੀ ਨਾਲ ਸਬੰਧਤ ਸਨ।

Google India's Biggest Action : ਨਵੇਂ ਆਈਟੀ ਨਿਯਮਾਂ ਦੀ ਸ਼ੁਰੂਆਤ ਤੋਂ ਬਾਅਦ ਸਾਰੇ ਸੋਸ਼ਲ ਮੀਡੀਆ ਪਲੇਟਫਾਰਮ ਐਕਟਿਵ ਮੋਡ 'ਚ ਹਨ। ਖਰਾਬ ਸਮੱਗਰੀ ਖਿਲਾਫ ਲਗਾਤਾਰ ਕਾਰਵਾਈ ਕਰ ਰਹੇ ਹਨ। ਵ੍ਹਟਸਐਪ ਨੇ ਫਰਵਰੀ ਮਹੀਨੇ 'ਚ 14 ਲੱਖ ਤੋਂ ਜ਼ਿਆਦਾ ਭਾਰਤੀ ਖਾਤਿਆਂ 'ਤੇ ਪਾਬੰਦੀ ਲਗਾ ਦਿੱਤੀ ਹੈ। ਹੁਣ ਗੂਗਲ ਇੰਡੀਆ ਨੇ ਫਰਵਰੀ ਮਹੀਨੇ 'ਚ ਹੀ ਆਪਣੇ ਪਲੇਟਫਾਰਮ ਤੋਂ 93,067 ਖਰਾਬ ਸਮੱਗਰੀ ਨੂੰ ਹਟਾ ਦਿੱਤਾ ਹੈ।

ਗੂਗਲ ਇੰਡੀਆ ਨੇ ਕਿਹਾ ਕਿ ਉਸ ਨੂੰ ਫਰਵਰੀ 'ਚ ਭਾਰਤੀ ਯੂਜ਼ਰਜ਼ ਤੋਂ 30,065 ਸ਼ਿਕਾਇਤਾਂ ਮਿਲੀਆਂ ਸਨ। ਇਹ ਸ਼ਿਕਾਇਤਾਂ ਤੀਜੀ ਧਿਰ ਦੀ ਸਮੱਗਰੀ ਨਾਲ ਸਬੰਧਤ ਸਨ। ਕੰਪਨੀ ਦਾ ਕਹਿਣਾ ਹੈ ਕਿ ਗੂਗਲ ਦੇ ਵੱਖ-ਵੱਖ ਪਲੇਟਫਾਰਮਾਂ 'ਤੇ ਤੀਜੀ ਧਿਰ ਦੀ ਸਮੱਗਰੀ ਭਾਰਤੀ ਕਾਨੂੰਨਾਂ ਜਾਂ ਵਿਅਕਤੀਗਤ ਅਧਿਕਾਰਾਂ ਦੀ ਉਲੰਘਣਾ ਕਰਦੀ ਹੈ। ਗੂਗਲ ਨੇ ਕੱਲ੍ਹ ਆਪਣੀ ਮਹੀਨਾਵਾਰ ਰਿਪੋਰਟ ਜਾਰੀ ਕਰਦੇ ਹੋਏ ਇਹ ਜਾਣਕਾਰੀ ਦਿੱਤੀ ਹੈ।

ਗੂਗਲ ਦੀ ਰਿਪੋਰਟ ਮੁਤਾਬਕ ਫਰਵਰੀ 'ਚ ਹਟਾਈ ਗਈ ਸਮੱਗਰੀ ਜਨਵਰੀ ਦੇ ਮੁਕਾਬਲੇ ਘੱਟ ਹੈ। ਕੰਪਨੀ ਨੇ ਜਨਵਰੀ 'ਚ 1,04,285 ਨੁਕਸਦਾਰ ਸਮੱਗਰੀ ਨੂੰ ਹਟਾਇਆ ਸੀ। ਇਸ ਮਹੀਨੇ ਉਪਭੋਗਤਾਵਾਂ ਤੋਂ 33,995 ਸ਼ਿਕਾਇਤਾਂ ਪ੍ਰਾਪਤ ਹੋਈਆਂ। ਗੂਗਲ ਨੇ ਕਿਹਾ ਹੈ ਕਿ ਉਸ ਵੱਲੋਂ ਹਟਾਈ ਗਈ ਸਮੱਗਰੀ ਸਥਾਨਕ ਕਾਨੂੰਨਾਂ ਦੀ ਉਲੰਘਣਾ ਕਰਦੀ ਹੈ ਜਿਵੇਂ ਕਿ ਸਾਖ ਨੂੰ ਨੁਕਸਾਨ ਪਹੁੰਚਾਉਣਾ ਸ਼ਾਂਤੀ ਭੰਗ ਕਰਨਾ। ਗੂਗਲ ਨੇ ਕਿਹਾ ਕਿ ਫਰਵਰੀ 'ਚ ਹੀ ਕੰਪਨੀ ਨੇ ਆਟੋਮੇਟਿਡ ਡਿਟੈਕਸ਼ਨ ਦੀ ਮਦਦ ਨਾਲ 338,938 ਕੰਟੈਂਟ ਦੇ ਹਿੱਸੇ ਵੀ ਹਟਾ ਦਿੱਤੇ ਹਨ।

ਕੰਪਨੀ ਦਾ ਕਹਿਣਾ ਹੈ ਕਿ ਯੂਜ਼ਰਜ਼ ਰਿਪੋਰਟਾਂ ਤੋਂ ਇਲਾਵਾ ਉਹ ਨੁਕਸਾਨਦੇਹ ਆਨਲਾਈਨ ਨੂੰ ਹਟਾਉਣ ਅਤੇ ਇਸ ਨੂੰ ਆਪਣੇ ਪਲੇਟਫਾਰਮ ਤੋਂ ਖੋਜਣ ਤੇ ਹਟਾਉਣ ਲਈ ਤਕਨਾਲੋਜੀ ਦੀ ਵਰਤੋਂ ਕਰਨ ਵਿੱਚ ਭਾਰੀ ਨਿਵੇਸ਼ ਕਰਦੇ ਹਨ। ਨਵੇਂ ਆਈਟੀ ਨਿਯਮਾਂ ਤਹਿਤ ਸੋਸ਼ਲ ਮੀਡੀਆ ਕੰਪਨੀਆਂ ਨੂੰ ਹਰ ਮਹੀਨੇ ਇਕ ਪਾਲਣਾ ਰਿਪੋਰਟ ਜਾਰੀ ਕਰਨੀ ਪੈਂਦੀ ਹੈ।

ਵ੍ਹਟਸਐਪ ਨੇ 14.26 ਲੱਖ ਖਾਤੇ ਬੰਦ ਕਰ ਦਿੱਤੇ ਹਨ

ਵ੍ਹਟਸਐਪ ਨੇ ਇਸ ਸਾਲ ਫਰਵਰੀ ਦੌਰਾਨ 14.26 ਲੱਖ ਭਾਰਤੀ ਖਾਤੇ ਬੰਦ ਕੀਤੇ ਹਨ। ਹਰ ਤਰ੍ਹਾਂ ਦੀਆਂ ਸ਼ਿਕਾਇਤਾਂ ਤੋਂ ਬਾਅਦ ਵ੍ਹਟਸਐਪ ਨੇ ਇਹ ਕਦਮ ਚੁੱਕਿਆ ਹੈ। ਕੰਪਨੀ ਨੇ ਆਪਣੀ ਮਹੀਨਾਵਾਰ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ ਹੈ। ਗੂਗਲ ਨੇ ਕਿਹਾ ਹੈ ਕਿ ਉਸ ਨੂੰ 1 ਤੋਂ 28 ਫਰਵਰੀ ਦਰਮਿਆਨ 335 ਭਾਰਤੀ ਖਾਤਿਆਂ ਵਿਰੁੱਧ ਸ਼ਿਕਾਇਤਾਂ ਮਿਲੀਆਂ ਸਨ। ਜਿਨ੍ਹਾਂ 'ਚੋਂ 194 ਖਾਤਿਆਂ ਨੂੰ ਬੰਦ ਕਰਨ ਦੀ ਅਪੀਲ ਕੀਤੀ ਗਈ ਸੀ ਅਤੇ ਇਨ੍ਹਾਂ 'ਚੋਂ 21 ਵਿਰੁੱਧ ਕਾਰਵਾਈ ਕੀਤੀ ਗਈ ਸੀ।

ਟਾਪ ਹੈਡਲਾਈਨ

BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Airtel Plan Recharge: ਏਅਰਟੈੱਲ ਦਾ ਸਸਤਾ ਫੈਮਿਲੀ ਪਲਾਨ, ਸਿਰਫ਼ ਇੱਕ ਰੀਚਾਰਜ 'ਚ ਚੱਲਣਗੇ 2 ਸਿਮ, 1 ਸਾਲ ਦੀ JioHotstar ਸਬਸਕ੍ਰਿਪਸ਼ਨ ਸਣੇ ਇਹ ਲਾਭ...
ਏਅਰਟੈੱਲ ਦਾ ਸਸਤਾ ਫੈਮਿਲੀ ਪਲਾਨ, ਸਿਰਫ਼ ਇੱਕ ਰੀਚਾਰਜ 'ਚ ਚੱਲਣਗੇ 2 ਸਿਮ, 1 ਸਾਲ ਦੀ JioHotstar ਸਬਸਕ੍ਰਿਪਸ਼ਨ ਸਣੇ ਇਹ ਲਾਭ...
 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ
 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget