ਪੜਚੋਲ ਕਰੋ

Security Updates: ਗੂਗਲ ਦਾ ਵੱਡਾ ਐਕਸ਼ਨ, ਕਬਾੜ ਬਣ ਜਾਣਗੇ ਕਰੋੜਾਂ ਸਮਾਰਟਫੋਨ

ਜੇਕਰ ਤੁਸੀਂ ਐਂਡਰਾਇਡ ਸਮਾਰਟਫੋਨ ਯੂਜ਼ਰ ਹੋ ਤਾਂ ਇਸ ਖ਼ਬਰ ਨੂੰ ਪੜ੍ਹ ਕੇ ਤੁਸੀਂ ਥੋੜ੍ਹਾ ਨਿਰਾਸ਼ ਹੋ ਸਕਦੇ ਹੋ। ਦਰਅਸਲ ਗੂਗਲ ਦੇ ਇੱਕ ਫੈਸਲੇ ਕਾਰਨ ਕਰੋੜਾਂ ਪੁਰਾਣੇ ਸਮਾਰਟਫੋਨ ਕਬਾੜ ਬਣਨ ਜਾ ਰਹੇ ਹਨ

Google security updates: ਜੇਕਰ ਤੁਸੀਂ ਐਂਡਰਾਇਡ ਸਮਾਰਟਫੋਨ ਯੂਜ਼ਰ ਹੋ ਤਾਂ ਇਸ ਖ਼ਬਰ ਨੂੰ ਪੜ੍ਹ ਕੇ ਤੁਸੀਂ ਥੋੜ੍ਹਾ ਨਿਰਾਸ਼ ਹੋ ਸਕਦੇ ਹੋ। ਦਰਅਸਲ ਗੂਗਲ ਦੇ ਇੱਕ ਫੈਸਲੇ ਕਾਰਨ ਕਰੋੜਾਂ ਪੁਰਾਣੇ ਸਮਾਰਟਫੋਨ ਕਬਾੜ ਬਣਨ ਜਾ ਰਹੇ ਹਨ। ਗੂਗਲ ਆਪਣੇ ਕੁਝ ਪੁਰਾਣੇ ਐਂਡਰਾਇਡ ਵਰਜ਼ਨ ਵਿੱਚ ਸੁਰੱਖਿਆ ਅਪਡੇਟਾਂ ਦੀ ਸਪੋਰਟ ਬੰਦ ਕਰਨ ਜਾ ਰਿਹਾ ਹੈ। ਸਭ ਤੋਂ ਵੱਡਾ ਝਟਕਾ ਐਂਡਰਾਇਡ 12 ਜਾਂ 12L ਓਪਰੇਟਿੰਗ ਸਿਸਟਮ ਲਈ ਹੈ। ਗੂਗਲ ਨੇ ਇਨ੍ਹਾਂ ਅਡੀਸ਼ਨਾਂ 'ਤੇ ਸੁਰੱਖਿਆ ਅਪਡੇਟ ਦੇਣਾ ਬੰਦ ਕਰ ਦਿੱਤਾ ਹੈ। ਇਸ ਦਾ ਮਤਲਬ ਹੈ ਕਿ ਹੁਣ ਤੁਹਾਡੇ ਸਮਾਰਟਫੋਨ ਦੀ ਸੁਰੱਖਿਆ ਖਤਰੇ ਵਿੱਚ ਹੈ ਤੇ ਇਹ ਹੈਕਰਾਂ ਲਈ ਇੱਕ ਆਸਾਨ ਨਿਸ਼ਾਨਾ ਬਣ ਸਕਦਾ ਹੈ।

ਗੂਗਲ ਨੇ ਕਿਉਂ ਲਿਆ ਫੈਸਲਾ?
ਗੂਗਲ ਹਰੇਕ ਐਂਡਰਾਇਡ ਵਰਜ਼ਨ ਨੂੰ ਕੁਝ ਸਾਲਾਂ ਲਈ ਅਪਡੇਟ ਸਪੋਰਟ ਪ੍ਰਦਾਨ ਕਰਦਾ ਹੈ। ਆਮ ਤੌਰ 'ਤੇ ਇਹ ਸਮਾਂ 3 ਤੋਂ 4 ਸਾਲ ਹੁੰਦਾ ਹੈ। ਐਂਡਰਾਇਡ 12 ਤੇ 12L ਹੁਣ ਇਸ ਸੀਮਾ ਨੂੰ ਪਾਰ ਕਰ ਚੁੱਕੇ ਹਨ। ਇਸ ਲਈ ਗੂਗਲ ਹੁਣ ਇਨ੍ਹਾਂ ਵਰਜ਼ਨਾਂ ਲਈ ਸੁਰੱਖਿਆ ਅਪਡੇਟ ਭੇਜਣਾ ਬੰਦ ਕਰ ਰਿਹਾ ਹੈ।

ਕੀ ਪ੍ਰਭਾਵ ਪਵੇਗਾ?
1. ਸੁਰੱਖਿਆ ਅਪਡੇਟਸ ਨੂੰ ਰੋਕਣ ਦਾ ਮਤਲਬ ਹੈ ਕਿ ਫੋਨ ਦੀ ਸੁਰੱਖਿਆ ਘੱਟ ਜਾਵੇਗੀ।

2. ਫ਼ੋਨ ਵਿੱਚ ਬੱਗ ਵੱਧ ਸਕਦੇ ਹਨ, ਜੋ ਇਸ ਦੀ ਕਾਰਗੁਜ਼ਾਰੀ ਨੂੰ ਮੱਠਾ ਕਰ ਸਕਦੇ ਹਨ।

3. ਤੁਹਾਡਾ ਡੇਟਾ, ਪਾਸਵਰਡ, ਬੈਂਕਿੰਗ ਐਪਸ ਤੇ ਔਨਲਾਈਨ ਭੁਗਤਾਨ ਹੁਣ ਜੋਖਮ ਵਿੱਚ ਹੋ ਸਕਦੇ ਹਨ।

4. ਹੈਕਰ ਪੁਰਾਣੇ ਓਪਰੇਟਿੰਗ ਸਿਸਟਮਾਂ ਨੂੰ ਨਿਸ਼ਾਨਾ ਬਣਾਉਣਾ ਪਸੰਦ ਕਰਦੇ ਹਨ ਕਿਉਂਕਿ ਉਨ੍ਹਾਂ ਵਿੱਚ ਸੁਰੱਖਿਆ ਦੀ ਘਾਟ ਹੁੰਦੀ ਹੈ।

ਆਪਣੇ ਵਰਜਨ ਦੀ ਜਾਂਚ ਕਰੋ
ਜੇਕਰ ਤੁਸੀਂ ਐਂਡਰਾਇਡ 12 ਜਾਂ 12L 'ਤੇ ਚੱਲਣ ਵਾਲਾ ਫ਼ੋਨ ਵਰਤ ਰਹੇ ਹੋ, ਤਾਂ ਹੁਣੇ ਸੁਚੇਤ ਹੋ ਜਾਓ। ਹੋ ਸਕਦਾ ਹੈ ਕਿ ਤੁਹਾਡਾ ਡਿਵਾਈਸ ਹੁਣ ਨਵੇਂ ਅੱਪਡੇਟਾਂ ਲਈ ਯੋਗ ਨਾ ਰਹੇ। ਗੂਗਲ ਉਪਭੋਗਤਾਵਾਂ ਦੇ ਡਿਵਾਈਸਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਮਹੀਨੇ ਸੁਰੱਖਿਆ ਅਪਡੇਟ ਭੇਜਦਾ ਹੈ। ਇਹ ਅਪਡੇਟਸ ਫ਼ੋਨ ਨੂੰ ਵਾਇਰਸ, ਮਾਲਵੇਅਰ ਤੇ ਹੋਰ ਸਾਈਬਰ ਖਤਰਿਆਂ ਤੋਂ ਬਚਾਉਂਦੇ ਹਨ। ਜੇਕਰ ਅੱਪਡੇਟ ਪ੍ਰਾਪਤ ਨਹੀਂ ਹੁੰਦੇ, ਤਾਂ ਡਿਵਾਈਸ ਹੌਲੀ-ਹੌਲੀ ਕਮਜ਼ੋਰ ਹੋ ਜਾਂਦੀ ਹੈ ਤੇ ਤੁਹਾਡਾ ਨਿੱਜੀ ਡੇਟਾ ਜੋਖਮ ਵਿੱਚ ਆ ਜਾਂਦਾ ਹੈ।

ਟਾਪ ਹੈਡਲਾਈਨ

Mad Sandhu News: ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ 'ਤੇ ਤਾਬੜਤੋੜ ਫਾਇਰਿੰਗ, ਛਾਤੀ 'ਚ 2 ਗੋਲੀਆਂ ਲੱਗੀਆਂ, 6 ਮਹੀਨੇ ਪਹਿਲਾਂ ਕਰਵਾਇਆ ਸੀ ਦੂਜਾ ਵਿਆਹ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ 'ਤੇ ਤਾਬੜਤੋੜ ਫਾਇਰਿੰਗ, ਛਾਤੀ 'ਚ 2 ਗੋਲੀਆਂ ਲੱਗੀਆਂ, 6 ਮਹੀਨੇ ਪਹਿਲਾਂ ਕਰਵਾਇਆ ਸੀ ਦੂਜਾ ਵਿਆਹ...
Big News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
Congress Reshuffle: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mad Sandhu News: ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ 'ਤੇ ਤਾਬੜਤੋੜ ਫਾਇਰਿੰਗ, ਛਾਤੀ 'ਚ 2 ਗੋਲੀਆਂ ਲੱਗੀਆਂ, 6 ਮਹੀਨੇ ਪਹਿਲਾਂ ਕਰਵਾਇਆ ਸੀ ਦੂਜਾ ਵਿਆਹ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਨੌਜਵਾਨ 'ਤੇ ਤਾਬੜਤੋੜ ਫਾਇਰਿੰਗ, ਛਾਤੀ 'ਚ 2 ਗੋਲੀਆਂ ਲੱਗੀਆਂ, 6 ਮਹੀਨੇ ਪਹਿਲਾਂ ਕਰਵਾਇਆ ਸੀ ਦੂਜਾ ਵਿਆਹ...
Big News: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਆਇਆ ਤੂਫ਼ਾਨ, 8 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਕਾਂਗਰਸ 'ਚ ਸ਼ਾਮਲ, 'ਆਪ' ਨੂੰ ਵੀ ਲੱਗਿਆ ਝਟਕਾ...
Congress Reshuffle: ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਕਾਂਗਰਸ 'ਚ ਇੱਕ ਹੋਰ ਵੱਡਾ ਫੇਰਬਦਲ; ਕਾਰਜਕਾਰੀ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ...
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ
ਓਮਾਨ ‘ਚ ਸੀ ਬੈਨ, ਬੈਗ ‘ਚ ਫਲਿਸਤੀਨ ਦੇ ਪਰਚੇ...ਸਮਿਤ ਮਾਛਰ ਦੇ ਹਮਲਾਵਰ ਨੂੰ ਲੈਕੇ ਹੋਏ ਵੱਡੇ ਖੁਲਾਸੇ
ਵੜਿੰਗ ਨੇ ਕਿਹਾ - ਮੇਰੇ ਨੇਤਾ ਸਿਰਫ ਰਾਹੁਲ ਗਾਂਧੀ, ਹੋਰ ਕੋਈ ਨਹੀਂ, ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਦਿਖਾਏ ਬਾਗੀ ਤੇਵਰ
ਵੜਿੰਗ ਨੇ ਕਿਹਾ - ਮੇਰੇ ਨੇਤਾ ਸਿਰਫ ਰਾਹੁਲ ਗਾਂਧੀ, ਹੋਰ ਕੋਈ ਨਹੀਂ, ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਦਿਖਾਏ ਬਾਗੀ ਤੇਵਰ
Asian Games ਫਾਈਨਲ ‘ਚ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 212 ਦੌੜਾਂ ਦਾ ਟੀਚਾ
Asian Games ਫਾਈਨਲ ‘ਚ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 212 ਦੌੜਾਂ ਦਾ ਟੀਚਾ
ਅੱਜ 3 ਅਕਤੂਬਰ ਨੂੰ ਬੈਂਕ ਬੰਦ ਰਹਿਣਗੇ ਜਾਂ ਖੁੱਲ੍ਹੇ? ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
ਅੱਜ 3 ਅਕਤੂਬਰ ਨੂੰ ਬੈਂਕ ਬੰਦ ਰਹਿਣਗੇ ਜਾਂ ਖੁੱਲ੍ਹੇ? ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
Embed widget