ਪੜਚੋਲ ਕਰੋ

ਗੂਗਲ ਵੱਲੋਂ ਸਾਰੇ ਸਮਾਰਟਫੋਨਸ ਲਈ ਫਰਮਾਨ ਜਾਰੀ, ਸਮਾਰਟਫੋਨ ਲਈ ਅੇਲਾਨੀ ਡੈਡਲਾਈਨ

ਐਂਡ੍ਰਾਇਡ ਆਪ੍ਰੇਟਿੰਗ ਸਿਸਟਮ ਬਣਾਉਨ ਵਾਲੀ ਕੰਪਨੀ ਗੂਗਲ ਵੱਲੋਂ ਸਾਰੇ ਸਮਾਰਟ ਫੋਨ ਲਈ ਇੱਕ ਫਰਮਾਨ ਜਾਰੀ ਕੀਤਾ ਗਿਆ ਹੈ। ਆਪ੍ਰੇਟਿੰਗ ਸਿਸਟਮ ਦੇ ਲੇਟੇਸਟ ਵਰਜਨ ਨੂੰ ਲੈ ਕੇ ਕੰਪਨੀ ਸਾਰੇ ਐਂਡ੍ਰਾਇਡ ਸਮਾਰਟਫੋਨ ਲਈ ਲੇਟੇਸਟ ਵਰਜਨ ਵਾਲੇ ਆਪ੍ਰੇਟਿੰਗ ਸਿਸਟਮ ‘ਤੇ ਆਪਣੇ ਸਮਾਰਟਫੋਨ ਜਾਰੀ ਕਰਨ ਦੀ ਇੱਕ ਡੈਡਲਾਈਨ ਐਲਾਨੀ ਗਈ ਹੈ।

ਨਵੀਂ ਦਿੱਲੀ: ਐਂਡ੍ਰਾਇਡ ਆਪ੍ਰੇਟਿੰਗ ਸਿਸਟਮ ਬਣਾਉਨ ਵਾਲੀ ਕੰਪਨੀ ਗੂਗਲ ਵੱਲੋਂ ਸਾਰੇ ਸਮਾਰਟ ਫੋਨ ਲਈ ਇੱਕ ਫਰਮਾਨ ਜਾਰੀ ਕੀਤਾ ਗਿਆ ਹੈ। ਆਪ੍ਰੇਟਿੰਗ ਸਿਸਟਮ ਦੇ ਲੇਟੇਸਟ ਵਰਜਨ ਨੂੰ ਲੈ ਕੇ ਕੰਪਨੀ ਸਾਰੇ ਐਂਡ੍ਰਾਇਡ ਸਮਾਰਟਫੋਨ ਲਈ ਲੇਟੇਸਟ ਵਰਜਨ ਵਾਲੇ ਆਪ੍ਰੇਟਿੰਗ ਸਿਸਟਮ ‘ਤੇ ਆਪਣੇ ਸਮਾਰਟਫੋਨ ਜਾਰੀ ਕਰਨ ਦੀ ਇੱਕ ਡੈਡਲਾਈਨ ਐਲਾਨੀ ਗਈ ਹੈ। ਇਸ ਡੈਡਲਾਈਨ ਤੋਂ ਬਾਅਦ ਲਾਂਚ ਕੀਤੇ ਜਾਣ ਵਾਲੇ ਸਾਰੇ ਸਮਾਰਟਫੋਨ ਆਪ੍ਰੇਟਿੰਗ ਸਿਸਟਮ ਐਂਡ੍ਰਾਇਡ-10 ‘ਤੇ ਹੀ ਲਾਂਚ ਕੀਤੇ ਜਾਣਗੇ। ਗੂਗਲ ਨੇ 31 ਜਨਵਰੀ 2020 ਤੋਂ ਬਾਅਦ ਸਮਾਰਟਫੋਨ ਨਿਰਮਾਤਾਵਾਂ ਲਈ ਆਪਣੇ ਮੋਬਾਇਲ ‘ਚ ਐਂਡ੍ਰਾਇਡ-10 ਵਰਜਨ ਅਪਡੇਟ ਕਰਨਾ ਜ਼ਰੂਰੀ ਕਰ ਦਿੱਤਾ ਹੈ। ਇਸ ਤੈਅ ਤਾਰੀਖ ਤੋਂ ਬਾਅਦ ਗੂਗ; ਸਿਰਫ ਲੇਟੇਸਟ ਵਰਜਨ ਐਂਡ੍ਰਾਈਡ-10 ਚਲਾਉਣ ਵਾਲੇ ਨਵੇਂ ਡਿਵਾਇਸ ਨੂੰ ਹੀ ਮਨਜ਼ੂਰੀ ਦਵੇਗਾ। ਇਸ ਤੋਂ ਬਾਅਦ ਕੰਪਨੀ ਪੁਰਾਣੇ ਐਂਡ੍ਰਾਇਡ ਵਰਜਨ-9 ਪਾਈ ਦੇ ਨਾਲ ਆਉਣ ਵਾਲੇ ਡਿਵਾਇਸ ਨੂੰ ਮਨਜ਼ੂਰੀ ਦੇਣਾ ਬੰਦ ਕਰ ਦਵੇਗੀ। ਕੰਪਨੀ ਦੇ ਇਸ ਕਦਮ ਦੀ ਜਾਣਕਾਰੀ ਗੂਗਲ ਦੇ ਲੇਟੇਸਟ ਜੀਐਮਐਸ ਗਾਈਡਲਾਈਨ ਤੋਂ ਪਤਾ ਚਲੀ ਹੈ। ਐਕਸਡੀਏ ਡੇਵਲਪਰਸ ਰਿਪੋਰਟ ਮੁਤਾਬਕ, ਜੀਐਮਐਸ ਦਾ ਮਤਲਬ ਹੈ ਗੂਗਲ ਮੋਬਾਇਲ ਸੇਵਾ। ਇਹ ਓਈਐਮ ਦੇ ਹਿੱਸੇਦਾਰਾਂ ਵੱਲੋਂ ਗੂਗਲ ਅੇਪ ਅਤੇ ਇਸ ਦੀ ਸੇਵਾਵਾਂ ਨੂੰ ਲਾਈਸੈਂਸ ਦਿੰਦੀ ਹੈ।

ਟਾਪ ਹੈਡਲਾਈਨ

 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget