ਪੜਚੋਲ ਕਰੋ

Google Maps Feature:ਗੂਗਲ ਮੈਪ ਰਾਹੀਂ ਲੱਭੋ ਚੋਰੀ ਹੋਇਆ ਜਾਂ ਗੁਆਚਿਆ ਮੋਬਾਈਲ ਫੋਨ! ਬੱਸ ਇਹ ਸੈਟਿੰਗ ਕਰ ਦਿਓ ਚੇਂਜ਼

Find stolen phone from google maps:ਗੂਗਲ ਮੈਪ ਸਾਡੇ ਲਈ ਬਹੁਤ ਲਾਭਦਾਇਕ ਹੈ। ਅਸੀਂ ਰਸਤਾ ਲੱਭਣ ਲਈ ਗੂਗਲ ਮੈਪ ਦੀ ਅਕਸਰ ਹੀ ਵਰਤੋਂ ਕਰਦੇ ਹਾਂ। ਪਰ ਕੀ ਤੁਸੀਂ ਜਾਣਦੇ ਹੋ ਕਿ ਗੂਗਲ ਮੈਪ ਗੁਆਚੇ ਜਾਂ ਚੋਰੀ ਹੋਏ ਫੋਨ ਨੂੰ ਵੀ ਲੱਭ ਸਕਦਾ ਹੈ। 

Find stolen phone from google maps: ਗੂਗਲ ਮੈਪ ਸਾਡੇ ਲਈ ਬਹੁਤ ਹੀ ਲਾਭਦਾਇਕ ਬਣ ਗਿਆ ਹੈ। ਜੇਕਰ ਅਸੀਂ ਕਿਤੇ ਜਾਣਾ ਹੋਵੇ ਤਾਂ ਅਸੀਂ ਰਸਤਾ ਲੱਭਣ ਲਈ ਗੂਗਲ ਮੈਪ ਦੀ ਅਕਸਰ ਹੀ ਵਰਤੋਂ ਕਰਦੇ ਹਾਂ। ਇਸ ਤੋਂ ਇਲਾਵਾ ਗੂਗਲ ਮੈਪ 'ਚ ਹੋਰ ਵੀ ਕਈ ਫੀਚਰਸ ਹਨ ਪਰ ਕੀ ਤੁਸੀਂ ਜਾਣਦੇ ਹੋ ਕਿ ਗੂਗਲ ਮੈਪ ਤੁਹਾਡੇ ਗੁਆਚੇ ਜਾਂ ਚੋਰੀ ਹੋਏ ਫੋਨ ਨੂੰ ਵੀ ਵਾਪਸ ਦਵਾ ਸਕਦਾ ਹੈ। 

ਦਰਅਸਲ ਹਾਲ ਹੀ 'ਚ ਤਾਮਿਲਨਾਡੂ 'ਚ ਇੱਕ ਵਿਅਕਤੀ ਨੂੰ ਗੂਗਲ ਮੈਪ ਦੀ ਮਦਦ ਨਾਲ ਆਪਣਾ ਮੋਬਾਈਲ ਵਾਪਸ ਮਿਲਿਆ ਹੈ। ਰਾਜ ਭਗਤ ਪੀ ਨਾਂ ਦੇ ਵਿਅਕਤੀ ਨੇ ਦਾਅਵਾ ਕੀਤਾ ਹੈ ਕਿ ਉਸ ਦੇ ਪਿਤਾ ਰੇਲ ਰਾਹੀਂ ਸਫ਼ਰ ਕਰ ਰਹੇ ਸਨ, ਜਿੱਥੇ ਉਨ੍ਹਾਂ ਦਾ ਫ਼ੋਨ ਚੋਰੀ ਹੋ ਗਿਆ। ਹਾਲਾਂਕਿ ਗੂਗਲ ਮੈਪ ਦੀ ਮਦਦ ਨਾਲ ਚੋਰੀ ਹੋਏ ਫੋਨ ਨੂੰ ਬਰਾਮਦ ਕਰ ਲਿਆ ਗਿਆ।

ਸੈਟਿੰਗ ਵਿੱਚ ਬਦਲਾਅ ਦੀ ਲੋੜ
ਦਰਅਸਲ, ਗੂਗਲ ਮੈਪ ਦੀ ਸੈਟਿੰਗ ਕਾਰਨ ਵਿਅਕਤੀ ਨੂੰ ਉਸ ਦਾ ਚੋਰੀ ਹੋਇਆ ਫੋਨ ਵਾਪਸ ਮਿਲਿਆ ਸੀ। ਦੱਸ ਦਈਏ ਕਿ ਜੇਕਰ ਤੁਸੀਂ ਫੋਨ 'ਚ ਸੈਟਿੰਗ ਇਨੇਬਲ ਕਰਦੇ ਹੋ ਤਾਂ ਤੁਸੀਂ ਇਹ ਪਤਾ ਲਗਾ ਸਕਦੇ ਹੋ ਕਿ ਤੁਹਾਡੇ ਫੋਨ ਦੀ ਲੋਕੇਸ਼ਨ ਕੀ ਹੈ। ਅਜਿਹੇ 'ਚ ਜੇਕਰ ਕੋਈ ਤੁਹਾਡਾ ਫੋਨ ਚੋਰੀ ਕਰਦਾ ਹੈ ਤਾਂ ਤੁਸੀਂ ਚੋਰ ਨੂੰ ਫੜ ਸਕਦੇ ਹੋ। ਗੂਗਲ ਮੈਪ ਦੀ ਮਦਦ ਨਾਲ ਚੋਰ ਦੀ ਸਹੀ ਲੋਕੇਸ਼ਨ ਦਾ ਪਤਾ ਲਗਾਇਆ ਜਾ ਸਕਦਾ ਹੈ।

ਫੀਚਰ ਇੰਝ ਕਰੋ ਇਨੇਬਲ
1. ਸਭ ਤੋਂ ਪਹਿਲਾਂ ਗੂਗਲ ਮੈਪ ਖੋਲ੍ਹੋ। ਇਸ ਤੋਂ ਬਾਅਦ ਆਪਣੇ ਪ੍ਰੋਫਾਈਲ ਆਈਕਨ 'ਤੇ ਜਾਓ।

2. ਇਸ ਤੋਂ ਬਾਅਦ, ਮੌਜੂਦਾ ਵਿਕਲਪ ਨੂੰ ਖੋਲ੍ਹਣ ਲਈ ਇਸ 'ਤੇ ਟੈਪ ਕਰੋ ਤੇ ਫਿਰ ਲੋਕੇਸ਼ਨ ਸ਼ੇਅਰਿੰਗ 'ਤੇ ਟੈਪ ਕਰੋ।

3. ਤੁਹਾਨੂੰ ਕਈ ਲੋਕਾਂ ਨਾਲ ਆਪਣੀ ਲੋਕੇਸ਼ਨ ਸਾਂਝੀ ਕਰਨ ਦਾ ਵਿਕਲਪ ਦਿੱਤਾ ਜਾਵੇਗਾ।

4. ਇਸ ਤੋਂ ਬਾਅਦ, ਉਪਭੋਗਤਾ ਜਿੰਨਾ ਚਿਰ ਚਾਹੁਣ ਲੋਕੇਸ਼ਨ ਸ਼ੇਅਰ ਕਰ ਸਕਦੇ ਹਨ।

5. ਇਸ ਤੋਂ ਬਾਅਦ ਤੁਹਾਨੂੰ "ਸ਼ੇਅਰ" 'ਤੇ ਟੈਪ ਕਰਨਾ ਹੋਵੇਗਾ।

6. ਇਸ ਤਰ੍ਹਾਂ ਤੁਸੀਂ ਗੂਗਲ ਮੈਪ 'ਤੇ ਲੋਕੇਸ਼ਨ ਸ਼ੇਅਰ ਕਰ ਸਕੋਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Diwali Crackers: ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਜਾਣੋ ਕਿੰਨੇ ਵਜੇ ਤੱਕ ਚਲਾ ਸਕੋਗੇ ਪਟਾਕੇ, ਜ਼ਰੂਰ ਪੜ੍ਹੋ...
ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਜਾਣੋ ਕਿੰਨੇ ਵਜੇ ਤੱਕ ਚਲਾ ਸਕੋਗੇ ਪਟਾਕੇ, ਜ਼ਰੂਰ ਪੜ੍ਹੋ...
ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ, ਝੋਨੇ ਦੀ ਲਿਫਟਿੰਗ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ, ਝੋਨੇ ਦੀ ਲਿਫਟਿੰਗ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
India-US Relations: ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
ਕਿਸਾਨਾਂ ਦੀ ਦਿੱਕਤ ਪਾਰਟੀਆਂ ਲਈ ਬਣੀ ਸਿਆਸਤ ਚਮਕਾਉਣ ਦਾ ਜ਼ਰੀਆ ? ਹੁਣ ਭਾਜਪਾ ਦਫਤਰ ਦਾ ਘਿਰਾਓ ਕਰੇਗੀ ਆਪ
ਕਿਸਾਨਾਂ ਦੀ ਦਿੱਕਤ ਪਾਰਟੀਆਂ ਲਈ ਬਣੀ ਸਿਆਸਤ ਚਮਕਾਉਣ ਦਾ ਜ਼ਰੀਆ ? ਹੁਣ ਭਾਜਪਾ ਦਫਤਰ ਦਾ ਘਿਰਾਓ ਕਰੇਗੀ ਆਪ
Advertisement
ABP Premium

ਵੀਡੀਓਜ਼

Paddy Precurement| Farmers| ਝੋਨੇ ਦੀ ਲਿਫਟਿੰਗ ਦਾ ਕੰਮ ਨਹੀਂ ਹੋਣ ਦੇ ਰਹੀ ਕੇਂਦਰ ਸਰਕਾਰ-Aman AroraSocial Media 'ਤੇ ਕੀਤਾ ਸੀ Comment, ਨੋਜਵਾਨ ਨੂੰ ਕੁੱ*ਟਿ*ਆ ਤੇ ਵੀਡੀਓ ਕੀਤੀ ViralBarnala| ਟਰੈਕਟਰ 'ਤੇ ਗੀਤ ਲਾਉਣ ਨੂੰ ਲੈ ਕੇ ਹੋਇਆ ਵਿ.ਵਾ.ਦ, ਨੋਜਵਾਨ ਦਾ ਕ.ਤ.ਲAmerica 'ਚ Punjabi ਨੌਜਵਾਨ ਦਾ ਗੋ.ਲੀ ਮਾਰ ਕੇ ਕ.ਤ.ਲ, ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diwali Crackers: ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਜਾਣੋ ਕਿੰਨੇ ਵਜੇ ਤੱਕ ਚਲਾ ਸਕੋਗੇ ਪਟਾਕੇ, ਜ਼ਰੂਰ ਪੜ੍ਹੋ...
ਦੀਵਾਲੀ ਮੌਕੇ ਪਟਾਕਿਆਂ ਨੂੰ ਲੈ ਹਾਈਕੋਰਟ ਦੀ ਸਖ਼ਤ, ਜਾਣੋ ਕਿੰਨੇ ਵਜੇ ਤੱਕ ਚਲਾ ਸਕੋਗੇ ਪਟਾਕੇ, ਜ਼ਰੂਰ ਪੜ੍ਹੋ...
ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ, ਝੋਨੇ ਦੀ ਲਿਫਟਿੰਗ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
ਪੰਜਾਬ 'ਚ AAP ਭਾਜਪਾ ਦਫਤਰ ਦਾ ਕਰੇਗੀ ਘਿਰਾਓ, ਝੋਨੇ ਦੀ ਲਿਫਟਿੰਗ ਮਾਮਲੇ 'ਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ
India-US Relations: ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਅਤੇ ਭਾਰਤ ਵਿਚਾਲੇ ਤਣਾਅ ਦਾ ਮਾਹੌਲ ? ਵਿਦੇਸ਼ ਮੰਤਰਾਲੇ ਨੇ ਕੀਤਾ ਸਪੱਸ਼ਟ
ਕਿਸਾਨਾਂ ਦੀ ਦਿੱਕਤ ਪਾਰਟੀਆਂ ਲਈ ਬਣੀ ਸਿਆਸਤ ਚਮਕਾਉਣ ਦਾ ਜ਼ਰੀਆ ? ਹੁਣ ਭਾਜਪਾ ਦਫਤਰ ਦਾ ਘਿਰਾਓ ਕਰੇਗੀ ਆਪ
ਕਿਸਾਨਾਂ ਦੀ ਦਿੱਕਤ ਪਾਰਟੀਆਂ ਲਈ ਬਣੀ ਸਿਆਸਤ ਚਮਕਾਉਣ ਦਾ ਜ਼ਰੀਆ ? ਹੁਣ ਭਾਜਪਾ ਦਫਤਰ ਦਾ ਘਿਰਾਓ ਕਰੇਗੀ ਆਪ
Punjab News: ਟਰੈਕਟਰ 'ਤੇ ਚਲਦਾ ਡੈਕ ਬੰਦ ਕਰਵਾਉਣ ਨੂੰ ਲੈ ਕੇ ਹੋਇਆ ਵਿਵਾਦ, ਮਾਪਿਆਂ ਦੇ ਇਕਲੌਤੇ ਪੁੱਤ ਦਾ ਕੁੱਟ-ਕੁੱਟ ਕੀਤਾ ਕਤਲ
Punjab News: ਟਰੈਕਟਰ 'ਤੇ ਚਲਦਾ ਡੈਕ ਬੰਦ ਕਰਵਾਉਣ ਨੂੰ ਲੈ ਕੇ ਹੋਇਆ ਵਿਵਾਦ, ਮਾਪਿਆਂ ਦੇ ਇਕਲੌਤੇ ਪੁੱਤ ਦਾ ਕੁੱਟ-ਕੁੱਟ ਕੀਤਾ ਕਤਲ
ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ, ਪਾਰਟੀ ਨਾਲ ਬਗ਼ਾਵਤ ਕਰਨ ਦਾ ਮਿਲਿਆ ਇਨਾਮ !
ਆਮ ਆਦਮੀ ਪਾਰਟੀ ਨੇ ਗੁਰਦੀਪ ਬਾਠ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਾਹ, ਪਾਰਟੀ ਨਾਲ ਬਗ਼ਾਵਤ ਕਰਨ ਦਾ ਮਿਲਿਆ ਇਨਾਮ !
ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?
ਪੰਜਾਬ 'ਚ ਬਦਲਿਆ ਸਕੂਲਾਂ ਦਾ ਸਮਾਂ, 1 ਨਵੰਬਰ ਤੋਂ ਲਾਗੂ ਹੋਣਗੇ ਨਵੇਂ ਹੁਕਮ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ ਸਕੂਲ ?
Punjab By Election: ਜ਼ਿਮਨੀ ਚੋਣਾਂ ਲਈ 12 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, ਕੱਲ੍ਹ ਤੱਕ ਕਾਗਜ਼ ਵਾਪਸ ਲੈਣ ਦਾ ਸਮਾਂ
Punjab By Election: ਜ਼ਿਮਨੀ ਚੋਣਾਂ ਲਈ 12 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ, ਕੱਲ੍ਹ ਤੱਕ ਕਾਗਜ਼ ਵਾਪਸ ਲੈਣ ਦਾ ਸਮਾਂ
Embed widget