ਪੜਚੋਲ ਕਰੋ

1 ਅਗਸਤ ਤੋਂ ਬਦਲ ਜਾਣਗੇ Google Maps ਦੇ ਆਹ ਨਿਯਮ, ਜਾਣੋ ਤੁਹਾਡੇ 'ਤੇ ਕਿੰਨਾ ਪਵੇਗਾ ਅਸਰ

ਗੂਗਲ ਮੈਪਸ ਨੇ ਭਾਰਤ 'ਚ ਆਪਣੇ ਨਿਯਮਾਂ 'ਚ ਬਦਲਾਅ ਕੀਤਾ ਹੈ। ਅਗਸਤ 2024 ਤੋਂ, ਗੂਗਲ ਮੈਪ ਦੇ ਖਰਚੇ 70% ਘੱਟ ਜਾਣਗੇ ਅਤੇ ਭੁਗਤਾਨ ਡਾਲਰ ਦੀ ਬਜਾਏ ਭਾਰਤੀ ਰੁਪਏ ਵਿੱਚ ਲਿਆ ਜਾਵੇਗਾ।

Google Maps: ਗੂਗਲ ਮੈਪ ਨੇ ਭਾਰਤ 'ਚ ਆਪਣੇ ਨਿਯਮਾਂ 'ਚ ਕੁਝ ਬਦਲਾਅ ਕੀਤੇ ਹਨ, ਜੋ ਅਗਲੇ ਮਹੀਨੇ 1 ਅਗਸਤ 2024 ਤੋਂ ਪੂਰੇ ਦੇਸ਼ 'ਚ ਲਾਗੂ ਹੋ ਜਾਣਗੇ। ਕੰਪਨੀ ਨੇ ਭਾਰਤ 'ਚ ਚਾਰਜ ਵੀ 70 ਫੀਸਦੀ ਤੱਕ ਘਟਾ ਦਿੱਤੇ ਹਨ। ਇਸ ਤੋਂ ਇਲਾਵਾ ਹੁਣ ਗੂਗਲ ਮੈਪ ਆਪਣੀ ਸਰਵਿਸ ਦੇ ਬਦਲੇ ਡਾਲਰਾਂ ਦੀ ਬਜਾਏ ਭਾਰਤੀ ਰੁਪਏ 'ਚ ਪੈਸੇ ਲਵੇਗਾ। ਗੂਗਲ ਮੈਪ ਨੇ ਅਜਿਹੇ ਸਮੇਂ 'ਚ ਆਪਣੇ ਨਿਯਮਾਂ 'ਚ ਬਦਲਾਅ ਕੀਤਾ ਹੈ ਜਦੋਂ ਓਲਾ ਨੇ ਬਾਜ਼ਾਰ 'ਚ ਆਪਣੀ ਨੇਵੀਗੇਸ਼ਨ ਐਪ ਲਾਂਚ ਕੀਤੀ ਹੈ।

ਇਸ ਖਬਰ ਨੂੰ ਪੜ੍ਹਨ ਤੋਂ ਬਾਅਦ ਆਮ ਉਪਭੋਗਤਾਵਾਂ ਦੇ ਮਨ ਵਿੱਚ ਇੱਕ ਸਵਾਲ ਆ ਸਕਦਾ ਹੈ ਕਿ ਕੀ ਹੁਣ ਉਨ੍ਹਾਂ ਨੂੰ ਗੂਗਲ ਮੈਪ ਦੀ ਵਰਤੋਂ ਕਰਨ ਲਈ ਪੈਸੇ ਦੇਣੇ ਪੈਣਗੇ? ਇਸ ਲਈ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਆਮ ਉਪਭੋਗਤਾਵਾਂ ਨੂੰ ਕਿਸੇ ਵੀ ਤਰ੍ਹਾਂ ਦੇ ਪੈਸੇ ਨਹੀਂ ਦੇਣੇ ਪੈਣਗੇ। ਦਰਅਸਲ, ਗੂਗਲ ਮੈਪ ਆਮ ਲੋਕਾਂ ਨੂੰ ਫ੍ਰੀ ਵਿੱਚ ਸਰਵਿਸ ਦਿੰਦਾ ਹੈ। ਪਰ ਜਿਹੜੀ ਕੰਪਨੀ ਆਪਣੇ ਕਾਰੋਬਾਰ ਵਿੱਚ ਗੂਗਲ ਮੈਪ ਦੀ ਵਰਤੋਂ ਕਰਦੀ ਹੈ। ਉਨ੍ਹਾਂ ਨੂੰ ਸਰਵਿਸ ਦੇ ਬਦਲੇ ਗੂਗਲ ਮੈਪ ਨੂੰ ਚਾਰਜ ਦੇਣਾ ਪੈਂਦਾ ਹੈ। ਗੂਗਲ ਮੈਪ ਨੇ ਇਸ 'ਚ ਬਦਲਾਅ ਕੀਤਾ ਹੈ ਅਤੇ ਚਾਰਜ ਵੀ ਘਟਾ ਦਿੱਤੇ ਹਨ। ਇਸ ਦੇ ਨਾਲ, ਗੂਗਲ ਹੁਣ ਨੇਵੀਗੇਸ਼ਨ ਸੇਵਾ ਲਈ ਡਾਲਰ ਦੀ ਬਜਾਏ ਭਾਰਤੀ ਰੁਪਏ ਵਿੱਚ ਭੁਗਤਾਨ ਕਰੇਗਾ।

ਇਸ ਤੋਂ ਪਹਿਲਾਂ ਭਾਰਤ ਵਿੱਚ ਗੂਗਲ ਮੈਪ ਨੈਵੀਗੇਸ਼ਨ ਸਰਵਿਸ ਦੇਣ ਲਈ 4 ਤੋਂ 5 ਡਾਲਰ ਦੀ ਮਹੀਨਾਵਾਰ ਫੀਸ ਲਈ ਜਾਂਦੀ ਸੀ। ਪਰ ਨਿਯਮਾਂ 'ਚ ਬਦਲਾਅ ਤੋਂ ਬਾਅਦ ਇਸ ਨੂੰ 0.38 (31 ਰੁਪਏ) ਤੋਂ ਘਟਾ ਕੇ 1.50 ਡਾਲਰ (125 ਰੁਪਏ) ਕਰ ਦਿੱਤਾ ਗਿਆ ਹੈ। ਜਿੱਥੇ ਇੱਕ ਪਾਸੇ ਗੂਗਲ ਆਪਣੀ ਸਰਵਿਸ ਲਈ ਪੈਸੇ ਲੈਂਦਾ ਹੈ। ਤਾਂ ਉੱਥੇ ਹੀ ਨਵੇਂ-ਨਵੇਂ ਮਾਰਕਿਟ ਵਿੱਚ ਆਏ ਓਲਾ ਮੈਪ ਦੀ ਸਰਵਿਸ ਨੂੰ ਫ੍ਰੀ ਵਿੱਚ ਵਰਤ ਸਕਦਾ ਹੈ।

Ola ਦੀ AI ਕੰਪਨੀ Krutrim ਨੇ ਹਾਲ ਹੀ ਵਿੱਚ "ਮੇਡ ਫਾਰ ਇੰਡੀਆ" ਅਤੇ "ਪ੍ਰਾਈਸਡ ਫਾਰ ਇੰਡੀਆ" ਨਾਮ ਦੀ ਇੱਕ ਸਕੀਮ ਸ਼ੁਰੂ ਕੀਤੀ ਹੈ। ਇਸ ਵਿੱਚ ਓਲਾ ਮੈਪਸ ਲਈ ਇੱਕ ਨਵਾਂ ਰੋਡਮੈਪ ਅਤੇ ਕੀਮਤ ਦੀ ਰਣਨੀਤੀ ਬਣਾਈ ਗਈ ਹੈ। ਇਸ ਸਕੀਮ ਨੂੰ ਗੂਗਲ ਮੈਪਸ ਨਾਲ ਸਿੱਧਾ ਮੁਕਾਬਲਾ ਕਰਨ ਲਈ ਤਿਆਰ ਕੀਤਾ ਗਿਆ ਹੈ। ਓਲਾ ਦੇ ਸੀਈਓ ਭਾਵਿਸ਼ ਅਗਰਵਾਲ ਨੇ ਲਿੰਕਡਇਨ 'ਤੇ ਪੋਸਟ ਕਰਦੇ ਹੋਏ ਕਿਹਾ, 'ਗੂਗਲ ਨੇ ਬਦਲਾਅ ਕਰਨ 'ਚ ਕਾਫੀ ਦੇਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੀਮਤ ਘਟਾਓ, ਭਾਰਤੀ ਰੁਪਏ 'ਚ ਭੁਗਤਾਨ... ਇਹ ਤੁਹਾਡਾ ਝੂਠਾ ਦਿਖਾਵਾ ਹੈ, ਜਿਸ ਦੀ ਕੋਈ ਲੋੜ ਨਹੀਂ ਹੈ।

ਟਾਪ ਹੈਡਲਾਈਨ

iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget