ਪੜਚੋਲ ਕਰੋ

Google Pixel 4a 'ਚ ਹੋ ਸਕਦਾ ਇਹ ਖਾਸ ਫੀਚਰ, ਲੀਕ ਹੋਈ ਜਾਣਕਾਰੀ

Google Pixel 4a 'ਚ ਪੰਚ-ਹੋਲ ਡਿਸਪਲੇਅ ਹੋ ਸਕਦਾ ਹੈ। ਪ੍ਰਸਿੱਧ ਟਿਪਸਟਰ ਓਨਲਿਕਸ ਤੇ 91 ਮੋਬਾਈਲ ਮੁਤਾਬਕ ਪਿਕਸਲ 3 ਏ ਨੂੰ ਬਦਲਣ ਲਈ ਗੂਗਲ ਪਿਕਸਲ 4ਏ 'ਚ ਇਹ ਖੂਬੀ ਹੋ ਸਕਦੀ ਹੈ।

ਨਵੀਂ ਦਿੱਲੀ: Google Pixel 4a 'ਚ ਪੰਚ-ਹੋਲ ਡਿਸਪਲੇਅ ਹੋ ਸਕਦਾ ਹੈ। ਪ੍ਰਸਿੱਧ ਟਿਪਸਟਰ ਓਨਲਿਕਸ ਤੇ 91 ਮੋਬਾਈਲ ਮੁਤਾਬਕ ਪਿਕਸਲ 3 ਏ ਨੂੰ ਬਦਲਣ ਲਈ ਗੂਗਲ ਪਿਕਸਲ 4ਏ 'ਚ ਇਹ ਖੂਬੀ ਹੋ ਸਕਦੀ ਹੈ। ਗੂਗਲ ਨੇ ਅਕਤੂਬਰ ਦੇ ਮਹੀਨੇ 'ਚ ਪਿਕਸਲ 4 ਲਾਂਚ ਕੀਤਾ ਸੀ ਪਰ ਕੰਪਨੀ ਨੇ ਇਸ ਨੂੰ ਭਾਰਤ 'ਚ ਲਾਂਚ ਨਾ ਕਰਨ ਦਾ ਫੈਸਲਾ ਕੀਤਾ। ਨਵੀਂ ਲੀਕ ਮੁਤਾਬਕ Google Pixel 4a ਦਾ ਡਿਜ਼ਾਈਨ Google Pixel 4a ਨਾਲ ਮਿਲਦਾ ਜੁਲਦਾ ਹੈ ਪਰ ਜਿੱਥੇ ਗੂਗਲ ਪਿਕਸਲ 4 ਦੇ ਪਿਛਲੇ ਪਾਸੇ ਇੱਕ ਡਿਉਲ ਸੈਂਸਰ ਹੈ। ਉਸ ਦੇ ਨਾਲ ਹੀ 4 ਏ 'ਚ ਸਿਰਫ ਇਕ ਕੈਮਰਾ ਸੈਂਸਰ ਹੋ ਸਕਦਾ ਹੈ। 9 ਤੋਂ 5 ਗੂਗਲ ਡਾਟ ਕਾਮ ਦੀ ਸ਼ਨੀਵਾਰ ਦੀ ਰਿਪੋਰਟ ਮੁਤਾਬਕ ਇਸ ਤੋਂ ਇਲਾਵਾ ਇਸ ਨੂੰ ਰੀਅਰ ਫਿੰਗਰਪ੍ਰਿੰਟ ਸੈਂਸਰ, 3.5mm ਹੈੱਡਫੋਨ ਜੈਕ ਤੇ ਯੂਐਸਬੀ-ਸੀ ਪੋਰਟ ਅਤੇ ਹੇਠ ਸਪੀਕਰ ਦਿੱਤੇ ਜਾ ਸਕਦੇ ਹਨ। ਖ਼ਬਰਾਂ ਅਨੁਸਾਰ ਪਿਕਸਲ 5.7 ਤੇ 5.8 ਇੰਚ ਦੀ ਡਿਸਪਲੇਅ ਫਰੰਟ ਫੇਸਿੰਗ ਕੈਮਰਾ ਸੈਂਸਰ ਲਈ ਪੰਚ-ਹੋਲ ਦੀ ਵਰਤੋਂ ਕਰੇਗੀ, ਤਾਂ ਜੋ ਇਸ ਦੇ ਪੁਰਾਣੇ ਪਿਕਸਲ 3ਏ ਨਾਲੋਂ ਬੇਜਲਸ ਜ਼ਿਆਦਾ ਪਤਲੇ ਦਿਖਾਈ ਦੇਣ। ਉਮੀਦ ਕੀਤੀ ਜਾਂਦੀ ਹੈ ਕਿ ਇਸ ਨੂੰ ਅਗਲੇ ਸਾਲ ਦੇ ਸ਼ੁਰੂ 'ਚ ਹੋਣ ਵਾਲੀ ਗੂਗਲ ਆਈ/ ਓ 2020 ਡਿਵੈਲਪਰ ਕਾਨਫਰੰਸ 'ਚ ਲਾਂਚ ਕੀਤਾ ਜਾ ਸਕਦਾ ਹੈ।

ਟਾਪ ਹੈਡਲਾਈਨ

 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Fake WhatsApp App :  ਸਾਵਧਾਨ! ਤੁਹਾਡੇ ਫ਼ੋਨ 'ਚ ਵੀ ਤਾਂ ਨਹੀਂ ਨਕਲੀ WhatsApp? 5 ਲੱਖ ਤੋਂ ਵੱਧ ਲੋਕਾਂ ਨੇ ਕੀਤਾ ਡਾਊਨਲੋਡ
Fake WhatsApp App :  ਸਾਵਧਾਨ! ਤੁਹਾਡੇ ਫ਼ੋਨ 'ਚ ਵੀ ਤਾਂ ਨਹੀਂ ਨਕਲੀ WhatsApp? 5 ਲੱਖ ਤੋਂ ਵੱਧ ਲੋਕਾਂ ਨੇ ਕੀਤਾ ਡਾਊਨਲੋਡ
Recharge Plans: ਸਿਰਫ਼ 400 ਰੁਪਏ ਤੋਂ ਘੱਟ ਕੀਮਤ 'ਤੇ ਸਭ ਤੋਂ ਵਧੀਆ ਰੀਚਾਰਜ ਪਲਾਨ ਦੇ ਰਹੀ ਇਹ ਕੰਪਨੀ, ਅਨਲੀਮਿਟਿਡ ਡੇਟਾ ਸਣੇ ਆਹ ਫਾਇਦੇ...
ਸਿਰਫ਼ 400 ਰੁਪਏ ਤੋਂ ਘੱਟ ਕੀਮਤ 'ਤੇ ਸਭ ਤੋਂ ਵਧੀਆ ਰੀਚਾਰਜ ਪਲਾਨ ਦੇ ਰਹੀ ਇਹ ਕੰਪਨੀ, ਅਨਲੀਮਿਟਿਡ ਡੇਟਾ ਸਣੇ ਆਹ ਫਾਇਦੇ...
ਸਰਦੀਆਂ 'ਚ ਆਹ ਵਾਲਾ ਰੂਮ ਹੀਟਰ ਬਚਾਉਂਦਾ ਸਭ ਤੋਂ ਜ਼ਿਆਦਾ ਬਿਜਲੀ ਦਾ ਬਿੱਲ, ਜਾਣੋ ਤੁਹਾਡੇ ਲਈ ਕਿਹੜਾ ਰਹੇਗਾ ਵਧੀਆ
ਸਰਦੀਆਂ 'ਚ ਆਹ ਵਾਲਾ ਰੂਮ ਹੀਟਰ ਬਚਾਉਂਦਾ ਸਭ ਤੋਂ ਜ਼ਿਆਦਾ ਬਿਜਲੀ ਦਾ ਬਿੱਲ, ਜਾਣੋ ਤੁਹਾਡੇ ਲਈ ਕਿਹੜਾ ਰਹੇਗਾ ਵਧੀਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ
Embed widget