ਪੜਚੋਲ ਕਰੋ

Google Pixel 8, Pixel 8 Pro ਇਸ ਤਰੀਕ ਨੂੰ ਭਾਰਤ 'ਚ ਹੋਣਗੇ ਲਾਂਚ, ਜਾਣੋ ਕਦੋਂ ਤੋਂ ਕਰ ਸਕਦੇ ਹੋ ਪ੍ਰੀ-ਆਰਡਰ

Google Pixel 8, Pixel 8 Pro Launching: ਗੂਗਲ 4 ਅਕਤੂਬਰ ਨੂੰ ਭਾਰਤ ਵਿੱਚ ਆਪਣੇ ਦੋ ਨਵੇਂ ਸਮਾਰਟਫੋਨ ਲਾਂਚ ਕਰਨ ਵਾਲਾ ਹੈ। ਇਸ ਈਵੈਂਟ 'ਚ ਗੂਗਲ ਪਿਕਸਲ ਵਾਚ 2 ਨੂੰ ਵੀ ਲਾਂਚ ਕੀਤਾ ਜਾਵੇਗਾ।

Google Pixel 8, Pixel 8 Pro Launching: ਗੂਗਲ ਜਲਦੀ ਹੀ ਆਪਣੇ ਪਿਕਸਲ ਫੋਨਾਂ ਦੀ ਅਗਲੀ ਸੀਰੀਜ਼ ਲਾਂਚ ਕਰਨ ਜਾ ਰਿਹਾ ਹੈ। ਕੰਪਨੀ ਨੇ ਹਾਲ ਹੀ ਵਿੱਚ Pixel 8 ਸੀਰੀਜ਼ ਦਾ ਇੱਕ ਟੀਜ਼ਰ ਜਾਰੀ ਕੀਤਾ ਹੈ, ਜਿਸ ਵਿੱਚ ਕੰਪਨੀ ਨੇ ਗੁਲਾਬੀ ਰੰਗ ਦੇ Google Pixel 8 ਫੋਨ ਦੀ ਪਹਿਲੀ ਝਲਕ ਦਿਖਾਈ ਹੈ। ਨਾਲ ਹੀ, ਗੂਗਲ ਨੇ ਆਖਰੀ ਟੀਜ਼ਰ ਵਿੱਚ ਗੂਗਲ ਪਿਕਸਲ 8 ਅਤੇ ਪਿਕਸਲ 8 ਪ੍ਰੋ ਦੀ ਲਾਂਚ ਮਿਤੀ ਦਾ ਐਲਾਨ ਕੀਤਾ ਹੈ।
ਇਸ ਤੋਂ ਪਹਿਲਾਂ ਪਿਛਲੇ ਸਾਲ ਗੂਗਲ ਨੇ Pixel 7 ਅਤੇ Pixel 6 ਨੂੰ ਭਾਰਤ 'ਚ ਲਾਂਚ ਕੀਤਾ ਸੀ, ਜਿਸ ਦੀਆਂ ਦੋਵਾਂ ਸੀਰੀਜ਼ਾਂ ਨੂੰ ਲੋਕਾਂ ਨੇ ਕਾਫੀ ਪਸੰਦ ਕੀਤਾ ਸੀ। ਇਸ ਦੇ ਨਾਲ ਹੀ ਗੂਗਲ ਨੇ ਅਜੇ ਇਹ ਸਪੱਸ਼ਟ ਨਹੀਂ ਕੀਤਾ ਹੈ ਕਿ ਭਾਰਤ 'ਚ ਆਪਣਾ ਪਹਿਲਾ ਪਿਕਸਲ ਫੋਲਡ ਫੋਨ ਕਦੋਂ ਲਾਂਚ ਹੋਵੇਗਾ। ਆਓ ਜਾਣਦੇ ਹਾਂ Google Pixel 8 ਅਤੇ Pixel 8 Pro ਦੀ ਲਾਂਚਿੰਗ ਡੇਟ ਅਤੇ ਉਨ੍ਹਾਂ ਦੀਆਂ ਵਿਸ਼ੇਸ਼ਤਾਵਾਂ ਬਾਰੇ....

Google Pixel 8, Pixel 8 Pro ਲਾਂਚ ਮਿਤੀ

ਗੂਗਲ ਦੇ ਟੀਜ਼ਰ ਮੁਤਾਬਕ ਗੂਗਲ ਪਿਕਸਲ 8 ਅਤੇ ਪਿਕਸਲ 8 ਪ੍ਰੋ ਭਾਰਤ 'ਚ 4 ਅਕਤੂਬਰ ਨੂੰ ਲਾਂਚ ਕੀਤੇ ਜਾਣਗੇ। ਇਨ੍ਹਾਂ ਦੋਵਾਂ ਫੋਨਾਂ ਦੇ ਪ੍ਰੀ-ਆਰਡਰ 5 ਅਕਤੂਬਰ ਤੋਂ ਕੀਤੇ ਜਾ ਸਕਦੇ ਹਨ। ਹਰ ਸਾਲ ਦੀ ਤਰ੍ਹਾਂ, ਗੂਗਲ ਪਿਕਸਲ 8 ਅਤੇ ਪਿਕਸਲ 8 ਪ੍ਰੋ ਫੋਨ ਈ-ਕਾਮਰਸ ਸਾਈਟ ਫਲਿੱਪਕਾਰਟ ਦੁਆਰਾ ਵੇਚੇ ਜਾਣਗੇ।

Google Pixel 8, Pixel 8 Pro ਦੀਆਂ ਵਿਸ਼ੇਸ਼ਤਾਵਾਂ

ਗੂਗਲ Pixel 8 ਅਤੇ Pixel 8 Pro ਸਮਾਰਟਫੋਨ ਨੂੰ 4 ਕਲਰ ਆਪਸ਼ਨ 'ਚ ਲਾਂਚ ਕਰੇਗਾ, ਜਿਸ 'ਚ Pixel 8 ਫੋਨ ਨੂੰ ਹੇਜ਼ਲ, ਓਬਸੀਡਿਅਨ, ਪਿੰਕ ਅਤੇ ਮਿੰਟ ਕਲਰ ਆਪਸ਼ਨ 'ਚ ਲਾਂਚ ਕੀਤਾ ਜਾਵੇਗਾ ਅਤੇ ਪਿਕਸਲ 8 ਪ੍ਰੋ ਨੂੰ ਓਬਸੀਡਿਅਨ, ਮਿੰਟ ਅਤੇ ਪੋਰਸਿਲੇਨ ਕਲਰ 'ਚ ਲਾਂਚ ਕੀਤਾ ਜਾਵੇਗਾ। ਰਿਪੋਰਟਸ 'ਚ ਦਾਅਵਾ ਕੀਤਾ ਗਿਆ ਹੈ ਕਿ ਗੂਗਲ ਟੈਂਸਰ ਜੀ3 ਚਿੱਪਸੈੱਟ ਵਾਲੇ Pixel 8 ਅਤੇ Pixel 8 Pro ਸਮਾਰਟਫੋਨ 'ਚ ਨਾਈਟ ਸਾਈਟ ਵੀਡੀਓ ਫੀਚਰ ਵੀ ਦੇ ਸਕਦਾ ਹੈ।

ਗੂਗਲ ਪਿਕਸਲ ਵਾਚ 2 ਨੂੰ ਕੀਤਾ ਜਾਵੇਗਾ ਲਾਂਚ 

ਜ਼ਿਕਰ ਕਰ ਦਈਏ ਕਿ Pixel 8 ਅਤੇ Pixel 8 Pro ਸਮਾਰਟਫੋਨਜ਼ ਦੇ ਨਾਲ, Google ਭਾਰਤ ਵਿੱਚ ਆਪਣੀ Pixel Watch 2 ਨੂੰ ਵੀ ਲਾਂਚ ਕਰੇਗਾ। ਇਹ ਸਮਾਰਟਵਾਚ Google Pixel Buds Pro ਨਾਲ ਪੇਅਰ ਕਰ ਸਕੇਗੀ। ਫਿਲਹਾਲ, Google ਦੁਆਰਾ Pixel Watch 2 ਦੇ ਵੇਰਵੇ ਸਾਂਝੇ ਨਹੀਂ ਕੀਤੇ ਗਏ ਹਨ।

ਟਾਪ ਹੈਡਲਾਈਨ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026

Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ

Embed widget