ਪੜਚੋਲ ਕਰੋ

Google Play Best Apps of 2021: ਗੂਗਲ ਵੱਲੋਂ ਭਾਰਤ ਦੇ ਸਰਵੋਤਮ ਐਪਸ ਦੀ ਸੂਚੀ ਜਾਰੀ, ਇਸ ਐਪ ਨੂੰ ਮਿਲਿਆ ਨੰਬਰ-1 ਦਾ ਖਿਤਾਬ

Google Announces Best Android Apps: ਗੂਗਲ ਨੇ ਗੂਗਲ ਪਲੇ ਸਟੋਰ ਦੇ ਸਾਲ 2021 ਦੇ ਸਭ ਤੋਂ ਵਧੀਆ ਐਪਸ ਦੀ ਸੂਚੀ ਜਾਰੀ ਕੀਤੀ ਹੈ। ਗੂਗਲ ਨੇ Google Play Best of 2021 ਇੰਡੀਆ ਐਵਾਰਡ ਦਾ ਐਲਾਨ ਕੀਤਾ ਹੈ।

Google Play Best of 2021: ਗੂਗਲ ਨੇ ਗੂਗਲ ਪਲੇ ਸਟੋਰ ਦੇ ਸਾਲ 2021 ਦੇ ਸਭ ਤੋਂ ਵਧੀਆ ਐਪਸ ਦੀ ਸੂਚੀ ਜਾਰੀ ਕੀਤੀ ਹੈ। ਗੂਗਲ ਨੇ Google Play Best of 2021 ਇੰਡੀਆ ਐਵਾਰਡ ਦਾ ਐਲਾਨ ਕੀਤਾ ਹੈ। ਇਸ ਸੂਚੀ ਵਿੱਚ ਸਭ ਤੋਂ ਵਧੀਆ ਐਂਡਰਾਇਡ ਐਪਾਂ ਦੇ ਨਾਂ ਸ਼ਾਮਲ ਹਨ। ਸਮੁੱਚੀ ਸ਼੍ਰੇਣੀ ਵਿੱਚ Bitclass ਨੂੰ ਸਾਲ 2021 ਦੀ ਸਰਵੋਤਮ ਐਪ ਦਾ ਖਿਤਾਬ ਮਿਲਿਆ ਹੈ।

ਇਸ ਦੇ ਨਾਲ ਹੀ, PUBG ਦੇ ਨਵੇਂ ਰੂਪ Battlegrounds Mobile India (BGMI) ਨੂੰ '2021 ਦੀ ਸਰਵੋਤਮ ਗੇਮ' ਦਾ ਖਿਤਾਬ ਦਿੱਤਾ ਗਿਆ ਹੈ। ਸਭ ਤੋਂ ਵਧੀਆ ਆਡੀਓ ਐਪ ਵਿੱਚ Clubhouse ਦਾ ਨਾਂ ਸਭ ਤੋਂ ਉੱਪਰ ਹੈ। Bitclass ਇੱਕ ਔਨਲਾਈਨ ਕਲਾਸ ਲੈਣ ਵਾਲੀ ਮੋਬਾਈਲ ਐਪ ਹੈ। ਇਹ ਅਦਾਇਗੀ ਤੇ ਮੁਫਤ ਸੰਸਕਰਣ ਦੋਵਾਂ ਵਿੱਚ ਉਪਲਬਧ ਹੈ। Bitclass ਨੂੰ ਸਾਲ 2021 ਵਿੱਚ ਭਾਰਤ ਦੀ ਸਭ ਤੋਂ ਵਧੀਆ ਐਪ ਚੁਣਿਆ ਗਿਆ ਹੈ, ਜਿਸ ਨੂੰ ਗੂਗਲ ਪਲੇ-ਸਟੋਰ ਸੰਪਾਦਕਾਂ ਦੁਆਰਾ ਸਭ ਤੋਂ ਵੱਧ ਪਸੰਦ ਕੀਤਾ ਗਿਆ ਹੈ।

Google Play Best of 2021: ਟੈਬਲੇਟ ਤੇ ਵਿਅਰੇਬਲ ਲ ਬੈਸਟ ਐਪ

Houzz Canva

Concepts: Sketch, Note, Draw

My Fitness Pal Calm Sleep Cycle: Sleep Analysis & Smart Alarm Clock

ਭਾਰਤ '2021 ਦੇ ਬੈਸਟ ਐਪ

Bitclass: Learn Anything. Live. Together!

ਫਨ ਲਈ ਬੈਸਟ ਐਪ

FrontRow: Learn Singing, Music, Rap, Comedy & More

Clubhouse: The Social Audio App

Hotstep

ਰੁਟੀਨ ਲਈ ਵਧੀਆ ਐਪ

Sortizy - Recipes, Meal Planner & Grocery Lists

Sarva - Yoga & Meditation

Guardians from Truecaller

ਪਸਨਲ ਗ੍ਰੋਥ ਲਈ ਵਧੀਆ ਐਪ

Bitclass: Learn Anything. Live. Together!

Embibe: Learning Outcomes App

Evolve Mental Health: Meditations, Self-Care & CBT

ਸਾਲ ਦਾ ਸਭ ਤੋਂ ਵਧੀਆ ਗੇਮ ਐਪ

Battlegrounds Mobile India

ਵਧੀਆ ਮੁਕਾਬਲੇ ਵਾਲੀਆਂ ਖੇਡਾਂ

Battlegrounds Mobile India

Summoners War: Lost Centuria

Marvel Future Revolution

Pokemon Unite

Suspects: Mystery Mansion

ਇਹ ਵੀ ਪੜ੍ਹੋ: ਬੈਂਕਾਂ 'ਚ ਗ਼ੈਰ-ਐਕਟਿਵ ਖਾਤਿਆਂ ਬਾਰੇ ਵੱਡਾ ਖੁਲਾਸਾ! ਕਈ ਸਾਲਾਂ ਤੋਂ ਅਕਾਊਂਟਾਂ 'ਚ 26,697 ਕਰੋੜ ਰੁਪਏ ਡੈੱਡ ਪਏ, ਹੁਣ ਕੀ ਹੋਏਗਾ ਐਕਸ਼ਨ?

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਸਿਰਫ 100 ਰੁਪਏ 'ਚ T20 World Cup 2026 ਦਾ ਟਿਕਟ, ਕਦੋਂ ਅਤੇ ਕਿੱਥੇ ਕਰ ਸਕਦੇ ਬੁੱਕ?
ਸਿਰਫ 100 ਰੁਪਏ 'ਚ T20 World Cup 2026 ਦਾ ਟਿਕਟ, ਕਦੋਂ ਅਤੇ ਕਿੱਥੇ ਕਰ ਸਕਦੇ ਬੁੱਕ?
ਬਾਜਵਾ, ਵੜਿੰਗ, ਸਿੱਧੂ ਵਜਾਉਂਦੇ ਰਹੇ ਟੱਲ, ਚੰਨੀ ਕਰ ਗਿਆ ਮਸਲੇ ਹੱਲ, ਦੇਖੋ ਕਿਵੇਂ AAP ਨੇ ਉਡਾਏ ਕਾਂਗਰਸ ਦੇ ਹੋਸ਼
ਬਾਜਵਾ, ਵੜਿੰਗ, ਸਿੱਧੂ ਵਜਾਉਂਦੇ ਰਹੇ ਟੱਲ, ਚੰਨੀ ਕਰ ਗਿਆ ਮਸਲੇ ਹੱਲ, ਦੇਖੋ ਕਿਵੇਂ AAP ਨੇ ਉਡਾਏ ਕਾਂਗਰਸ ਦੇ ਹੋਸ਼
Famous Singer: ਸੰਗੀਤ ਜਗਤ 'ਚ ਮੱਚੀ ਤਰਥੱਲੀ, ਮਸ਼ਹੂਰ ਗਾਇਕਾ ਦੀਆਂ AI ਅਸ਼ਲੀਲ ਤਸਵੀਰ ਵਾਇਰਲ! ਖੁਲਾਸਾ ਕਰ ਬੋਲੀ- ਸਿਆਸੀ ਗਰੁੱਪਾਂ ਦੇ ਪੈਸੇ 'ਤੇ ਚੱਲ ਰਹੇ...
ਸੰਗੀਤ ਜਗਤ 'ਚ ਮੱਚੀ ਤਰਥੱਲੀ, ਮਸ਼ਹੂਰ ਗਾਇਕਾ ਦੀਆਂ AI ਅਸ਼ਲੀਲ ਤਸਵੀਰ ਵਾਇਰਲ! ਖੁਲਾਸਾ ਕਰ ਬੋਲੀ- ਸਿਆਸੀ ਗਰੁੱਪਾਂ ਦੇ ਪੈਸੇ 'ਤੇ ਚੱਲ ਰਹੇ...

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਪਿਆਕੜਾਂ ਲਈ ਜ਼ਰੂਰੀ ਖ਼ਬਰ! 14 ਦਸੰਬਰ ਨੂੰ ਨਹੀਂ ਖੁੱਲ੍ਹਣਗੇ ਠੇਕੇ
ਸਿਰਫ 100 ਰੁਪਏ 'ਚ T20 World Cup 2026 ਦਾ ਟਿਕਟ, ਕਦੋਂ ਅਤੇ ਕਿੱਥੇ ਕਰ ਸਕਦੇ ਬੁੱਕ?
ਸਿਰਫ 100 ਰੁਪਏ 'ਚ T20 World Cup 2026 ਦਾ ਟਿਕਟ, ਕਦੋਂ ਅਤੇ ਕਿੱਥੇ ਕਰ ਸਕਦੇ ਬੁੱਕ?
ਬਾਜਵਾ, ਵੜਿੰਗ, ਸਿੱਧੂ ਵਜਾਉਂਦੇ ਰਹੇ ਟੱਲ, ਚੰਨੀ ਕਰ ਗਿਆ ਮਸਲੇ ਹੱਲ, ਦੇਖੋ ਕਿਵੇਂ AAP ਨੇ ਉਡਾਏ ਕਾਂਗਰਸ ਦੇ ਹੋਸ਼
ਬਾਜਵਾ, ਵੜਿੰਗ, ਸਿੱਧੂ ਵਜਾਉਂਦੇ ਰਹੇ ਟੱਲ, ਚੰਨੀ ਕਰ ਗਿਆ ਮਸਲੇ ਹੱਲ, ਦੇਖੋ ਕਿਵੇਂ AAP ਨੇ ਉਡਾਏ ਕਾਂਗਰਸ ਦੇ ਹੋਸ਼
Famous Singer: ਸੰਗੀਤ ਜਗਤ 'ਚ ਮੱਚੀ ਤਰਥੱਲੀ, ਮਸ਼ਹੂਰ ਗਾਇਕਾ ਦੀਆਂ AI ਅਸ਼ਲੀਲ ਤਸਵੀਰ ਵਾਇਰਲ! ਖੁਲਾਸਾ ਕਰ ਬੋਲੀ- ਸਿਆਸੀ ਗਰੁੱਪਾਂ ਦੇ ਪੈਸੇ 'ਤੇ ਚੱਲ ਰਹੇ...
ਸੰਗੀਤ ਜਗਤ 'ਚ ਮੱਚੀ ਤਰਥੱਲੀ, ਮਸ਼ਹੂਰ ਗਾਇਕਾ ਦੀਆਂ AI ਅਸ਼ਲੀਲ ਤਸਵੀਰ ਵਾਇਰਲ! ਖੁਲਾਸਾ ਕਰ ਬੋਲੀ- ਸਿਆਸੀ ਗਰੁੱਪਾਂ ਦੇ ਪੈਸੇ 'ਤੇ ਚੱਲ ਰਹੇ...
ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ
ਵਾਪਰਿਆ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰਿਆ ਟਰੱਕ ਖੱਡ 'ਚ ਡਿੱਗਿਆ, 22 ਦੀ ਮੌਤ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ! ਅਕਾਲੀਆਂ ਨੂੰ ਮਿਲਿਆ ਇਸ ਪਾਰਟੀ ਦਾ ਸਾਥ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਹਲਚਲ! ਅਕਾਲੀਆਂ ਨੂੰ ਮਿਲਿਆ ਇਸ ਪਾਰਟੀ ਦਾ ਸਾਥ
Zodiac Sign: ਇਨ੍ਹਾਂ 3 ਰਾਸ਼ੀ ਵਾਲਿਆਂ ਨੂੰ ਕਰੀਅਰ 'ਚ ਮਿਲੇਗੀ ਸਫਲਤਾ ਅਤੇ ਹੋਣਗੇ ਵਿੱਤੀ ਲਾਭ, ਜਾਣੋ ਕਿਵੇਂ ਕਿਸਮਤ ਦਏਗੀ ਸਾਥ? ਸਾਲ ਦਾ ਆਖਰੀ ਮਹੀਨਾ ਵਰਦਾਨੀ...
ਇਨ੍ਹਾਂ 3 ਰਾਸ਼ੀ ਵਾਲਿਆਂ ਨੂੰ ਕਰੀਅਰ 'ਚ ਮਿਲੇਗੀ ਸਫਲਤਾ ਅਤੇ ਹੋਣਗੇ ਵਿੱਤੀ ਲਾਭ, ਜਾਣੋ ਕਿਵੇਂ ਕਿਸਮਤ ਦਏਗੀ ਸਾਥ? ਸਾਲ ਦਾ ਆਖਰੀ ਮਹੀਨਾ ਵਰਦਾਨੀ...
ਕਣਕ ਦੀ ਥਾਂ ਡਾਈਟ ‘ਚ ਸ਼ਾਮਲ ਕਰੋ ਇਹ 5 ਅਨਾਜ, ਆਸਾਨੀ ਨਾਲ ਘਟਾ ਸਕੋਗੇ ਭਾਰ!
ਕਣਕ ਦੀ ਥਾਂ ਡਾਈਟ ‘ਚ ਸ਼ਾਮਲ ਕਰੋ ਇਹ 5 ਅਨਾਜ, ਆਸਾਨੀ ਨਾਲ ਘਟਾ ਸਕੋਗੇ ਭਾਰ!
Embed widget