ਪੜਚੋਲ ਕਰੋ

Google ਨੇ ਇਨ੍ਹਾਂ 36 ਖ਼ਤਰਨਾਕ Apps ਨੂੰ ਪਲੇਅ ਸਟੋਰ ਤੋਂ ਹਟਾਇਆ, ਵੇਖੋ ਲਿਸਟ

Google ਨੇ ਕੁਝ Apps ਨੂੰ ਆਪਣੇ Google ਪਲੇਅ ਸਟੋਰ ਹਟਾਉਣ ਦਾ ਫੈਸਲਾ ਕੀਤਾ ਹੈ। ਇਹ ਉਹ Apps ਹਨ ਜੋ ਪਲੇ ਸਟੋਰ ਨੀਤੀਆਂ ਦੀ ਉਲੰਘਣਾ ਕਰ ਰਹੇ ਹਨ ਜਾਂ ਮਾਲਵੇਅਰ ਹਨ।

Google ਨੇ ਕੁਝ Apps ਨੂੰ ਆਪਣੇ Google ਪਲੇਅ ਸਟੋਰ ਹਟਾਉਣ ਦਾ ਫੈਸਲਾ ਕੀਤਾ ਹੈ। ਇਹ ਉਹ Apps ਹਨ ਜੋ ਪਲੇ ਸਟੋਰ ਨੀਤੀਆਂ ਦੀ ਉਲੰਘਣਾ ਕਰ ਰਹੇ ਹਨ ਜਾਂ ਮਾਲਵੇਅਰ ਹਨ। ਪਲੇ ਸਟੋਰ ਤੋਂ ਹਟਾਏ ਜਾਣ ਵਾਲੇ Apps ਵਿੱਚ ਜੋਕਰ ਮਾਲਵੇਅਰ ਪਾਇਆ ਗਿਆ ਹੈ। ਜੋਕਰ ਇੱਕ ਖ਼ਤਰਨਾਕ ਵਾਇਰਸ ਹੈ ਜਿਸ ਨੇ ਪਿਛਲੇ ਕੁਝ ਮਹੀਨਿਆਂ ਤੋਂ ਬਹੁਤ ਸਾਰੇ Apps ਨੂੰ ਪ੍ਰਭਾਵਤ ਕੀਤਾ ਹੈ। ਜੋਕਰ ਮਾਲਵੇਅਰ ਨੇ ਜੁਲਾਈ ਵਿੱਚ ਪਲੇਅ ਸਟੋਰ ਉੱਤੇ ਪਹਿਲੇ 11 Apps ਨੂੰ ਸੰਕਰਮਿਤ ਕੀਤਾ। ਇਹ ਮਾਲਵੇਅਰ ਹੁਣ ਤੱਕ 34 Apps ਨੂੰ ਪ੍ਰਭਾਵਤ ਕਰ ਚੁੱਕਾ ਹੈ। ਇਹ ਸਾਰੇ Apps ਅਕਤੂਬਰ ਦੇ ਸ਼ੁਰੂ ਵਿੱਚ ਐਪ ਸਟੋਰ ਤੋਂ ਹਟਾ ਦਿੱਤੇ ਗਏ ਸੀ। ਇਹ 3 Apps ਬੱਚਿਆਂ ਦਾ ਡਾਟਾ ਚੋਰੀ ਕਰ ਰਹੇ ਸੀ। ਹਾਲ ਹੀ ਵਿੱਚ, ਗੂਗਲ ਨੇ ਬੱਚਿਆਂ ਦੀ ਐਪ ਪ੍ਰਿੰਸੈਸੀ ਸੈਲੂਨ, ਨੰਬਰ ਰੰਗਿੰਗ ਅਤੇ ਬਿੱਲੀਆਂ ਤੇ ਕਾਸਪਲੇ ਨੂੰ ਪਲੇ ਸਟੋਰ ਤੋਂ ਹਟਾ ਦਿੱਤਾ ਹੈ। ਹਾਲਾਂਕਿ, ਕਲਾਉਨ ਮਾਲਵੇਅਰ ਦੇ ਕਾਰਨ ਉਨ੍ਹਾਂ ਨੂੰ ਪਲੇ ਸਟੋਰ ਤੋਂ ਡਿਲੀਟ ਨਹੀਂ ਕੀਤਾ ਗਿਆ ਹੈ। ਬੱਚਿਆਂ ਦੇ ਇਹ Apps ਨਿੱਜੀ ਜਾਣਕਾਰੀ ਚੋਰੀ ਕਰ ਰਹੇ ਸੀ ਤੇ ਪਲੇ ਸਟੋਰ ਦੀਆਂ ਨੀਤੀਆਂ ਦੀ ਉਲੰਘਣਾ ਕਰ ਰਹੇ ਸੀ। ਇਹ ਮੰਨਿਆ ਜਾਂਦਾ ਹੈ ਕਿ ਬੱਚਿਆਂ ਦਾ ਡਾਟਾ ਇਨ੍ਹਾਂ ਤਿੰਨ Apps ਵੱਲੋਂ ਤੀਜੀ ਧਿਰ ਨੂੰ ਲੀਕ ਕੀਤਾ ਜਾ ਰਿਹਾ ਸੀ। ਇਹ Apps ਹੁਣ ਤੱਕ 2 ਕਰੋੜ ਤੋਂ ਵੀ ਜ਼ਿਆਦਾ ਵਾਰ ਡਾਊਨਲੋਡ ਕੀਤੇ ਜਾ ਚੁੱਕੇ ਹਨ। ਬੱਚਿਆਂ ਦੇ Apps ਸਮੇਤ ਇਹ 36 Apps ਮਾਲਵੇਅਰ ਮੁੱਦਿਆਂ ਤੇ ਹੋਰ ਨਿਯਮਾਂ ਦੀ ਉਲੰਘਣਾ ਕਰਕੇ ਪਲੇ ਸਟੋਰ ਤੋਂ ਹਟਾ ਦਿੱਤੇ ਗਏ ਹਨ। ਜੇ ਹੇਠਾਂ ਦਿੱਤੇ 36 Apps ਅਜੇ ਵੀ ਤੁਹਾਡੇ ਫੋਨ ਵਿੱਚ ਹਨ, ਉਨ੍ਹਾਂ ਨੂੰ ਤੁਰੰਤ ਹਟਾਉਣ ਦੀ ਜ਼ਰੂਰਤ ਹੈ। ਇਹ ਹੈ ਉਨ੍ਹਾਂ 36 Apps ਦੀ ਲਿਸਟ 1. Princess Salon 2. Number Coloring 3. Cats & Cosplay 3. All Good PDF Scanner 5. Mint Leaf Message-Your Private Message 6. Unique Keyboard – Fancy Fonts & Free Emoticons 7. Tangram App Lock 8. Direct Messenger 9. Private SMS 10. One Sentence Translator – Multifunctional Translator 11. Style Photo Collage 12. Meticulous Scanner 13. Desire Translate 14. Talent Photo Editor – Blur focus 15. Care Message 16. Part Message 17. Paper Doc Scanner 18. Blue Scanner 19. Hummingbird PDF Converter – Photo to PDF 20. All Good PDF Scanner 21. com.imagecompress.android 22. com.relax.relaxation.androidsms 23. com.file.recovefiles 24. com.training.memorygame 25. Push Message- Texting & SMS 26. Fingertip GameBox 27. com.contact.withme.texts 28. com.cheery.message.sendsms (two different instances) 29. com.LPlocker.lockapps 30. Safety AppLock 31. Emoji Wallpaper 32. com.hmvoice.friendsms 33. com.peason.lovinglovemessage 34. com.remindme.alram 35. Convenient Scanner 2 36. Separate Doc Scanner

ਟਾਪ ਹੈਡਲਾਈਨ

iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
iPhone ਖਰੀਦਣ ਵਾਲਿਆਂ ਦੀ ਮੌਜ ! 15, 16 ਤੇ 17 'ਤੇ ਧਮਾਕੇਦਾਰ ਆਫਰ, ਜਾਣੋ ਕਿਹੜਾ ਫੋਨ ਫਾਇਦੇਮੰਦ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
ਗਾਹਕਾਂ ਨੂੰ ਲੱਗਿਆ ਵੱਡਾ ਝਟਕਾ, Airtel ਨੇ ਮਹਿੰਗੇ ਕੀਤੇ ਪੋਸਟਪੇਡ ਪਲਾਨਸ, ਫ੍ਰੀ 'ਚ ਦੇ ਦਿੱਤੀ ਆਹ ਸੁਵਿਧਾ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget