ਪੜਚੋਲ ਕਰੋ

Google Search 2024: ਭਾਰਤੀਆਂ ਨੇ ਸਾਲ 2024 'ਚ ਗੂਗਲ 'ਤੇ ਇਹ ਚੀਜ਼ਾਂ ਖੋਜ-ਖੋਜ ਲਿਆਂਦੀ ਹਨ੍ਹੇਰੀ, Google ਨੇ ਜਾਰੀ ਕਰ ਦਿੱਤੀ ਪੂਰੀ ਲਿਸਟ

ਸਾਲ 2024 ਵੀ ਮੁੱਕਣ ਵਾਲਾ ਹੈ। ਹਰ ਲੰਘੇ ਸਾਲ ਵਿੱਚ ਕਈ ਅਜਿਹੀਆਂ ਚੀਜ਼ਾਂ ਵਾਪਰਦੀਆਂ ਹਨ ਜੋ ਭਵਿੱਖ ਵਿੱਚ ਵੀ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ। ਇਸ ਤੋਂ ਇਲਾਵਾ ਹਰ ਸਾਲ ਬੀਤਣ ਮਗਰੋਂ ਕਈ ਗੱਲ਼ਾਂ ਦਾ ਲੇਖਾ-ਜੋਖਾ ਵੀ ਹੁੰਦਾ ਹੈ

Google Year in Search 2024: ਸਾਲ 2024 ਵੀ ਮੁੱਕਣ ਵਾਲਾ ਹੈ। ਹਰ ਲੰਘੇ ਸਾਲ ਵਿੱਚ ਕਈ ਅਜਿਹੀਆਂ ਚੀਜ਼ਾਂ ਵਾਪਰਦੀਆਂ ਹਨ ਜੋ ਭਵਿੱਖ ਵਿੱਚ ਵੀ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ। ਇਸ ਤੋਂ ਇਲਾਵਾ ਹਰ ਸਾਲ ਬੀਤਣ ਮਗਰੋਂ ਕਈ ਗੱਲ਼ਾਂ ਦਾ ਲੇਖਾ-ਜੋਖਾ ਵੀ ਹੁੰਦਾ ਹੈ ਕਿ ਲੰਘੇ ਸਾਲ ਵਿੱਚ ਕੀ-ਕੀ ਹੋਇਆ। ਇਨ੍ਹਾਂ ਵਿੱਚ ਇੱਕ ਦਿਲਚਸਪ ਜਾਣਕਾਰੀ ਦੀ ਉਡੀਕ ਰਹਿੰਦੀ ਹੈ ਕਿ ਇਸ ਵਾਰ ਗੂਗਲ ਉਪਰ ਕੀ-ਕੀ ਸਰਚ ਹੋਇਆ। 

ਦੱਸ ਦਈਏ ਕਿ ਇਸ ਸਾਲ ਗੂਗਲ 'ਤੇ ਭਾਰਤੀ ਉਪਭੋਗਤਾਵਾਂ ਵੱਲੋਂ ਸਭ ਤੋਂ ਵੱਧ ਖੋਜੇ ਗਏ ਦੋ ਵਿਸ਼ੇ ਕ੍ਰਿਕਟ ਨਾਲ ਸਬੰਧਤ ਸਨ-ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਤੇ ਟੀ-20 ਵਿਸ਼ਵ ਕੱਪ। ਇਸ ਤੋਂ ਇਲਾਵਾ ਇੰਡੀਅਨ ਸੁਪਰ ਲੀਗ ਨੇ ਵੀ ਸੂਚੀ ਵਿਚ 10ਵੇਂ ਸਥਾਨ 'ਤੇ ਜਗ੍ਹਾ ਬਣਾਈ। ਇਹ ਜਾਣਕਾਰੀ ਗੂਗਲ ਨੇ ਸਾਲ 2024 ਦੀ ਖੋਜ ਰਿਪੋਰਟ ਜਾਰੀ ਕਰਕੇ ਦਿੱਤੀ ਹੈ। ਇਸ ਵਿੱਚ ਇਸ ਸਾਲ ਭਾਰਤ ਵਿੱਚ ਸਭ ਤੋਂ ਵੱਧ ਖੋਜੇ ਗਏ ਵਿਸ਼ਿਆਂ ਤੇ ਰੁਝਾਨਾਂ ਦਾ ਵੇਰਵਾ ਦਿੱਤਾ ਗਿਆ ਹੈ। ਭਾਰਤੀ ਉਪਭੋਗਤਾਵਾਂ ਨੇ ਫਿਲਮਾਂ, ਕ੍ਰਿਕਟ ਤੇ ਪ੍ਰਸਿੱਧ ਮੀਮਜ਼ ਦੇ ਨਾਲ-ਨਾਲ ਯਾਤਰਾ ਦੇ ਸਥਾਨਾਂ ਤੇ ਵਿਸ਼ੇਸ਼ ਪਕਵਾਨਾਂ ਬਾਰੇ ਬਹੁਤ ਸਾਰੀ ਜਾਣਕਾਰੀ ਦੀ ਖੋਜ ਕੀਤੀ।

ਚੋਟੀ ਦੀਆਂ ਸ਼੍ਰੇਣੀਆਂ ਵਿੱਚ ਸਭ ਤੋਂ ਵੱਧ ਖੋਜੇ ਗਏ ਵਿਸ਼ੇ
ਕ੍ਰਿਕਟ: ਇਸ ਸਾਲ ਗੂਗਲ 'ਤੇ ਭਾਰਤੀ ਉਪਭੋਗਤਾਵਾਂ ਦੁਆਰਾ ਸਭ ਤੋਂ ਵੱਧ ਖੋਜੇ ਗਏ ਦੋ ਵਿਸ਼ੇ ਕ੍ਰਿਕਟ, ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਤੇ ਟੀ-20 ਵਿਸ਼ਵ ਕੱਪ ਨਾਲ ਸਬੰਧਤ ਸਨ। ਇਸ ਤੋਂ ਇਲਾਵਾ ਇੰਡੀਅਨ ਸੁਪਰ ਲੀਗ ਨੇ ਵੀ ਸੂਚੀ ਵਿੱਚ 10ਵੇਂ ਸਥਾਨ 'ਤੇ ਜਗ੍ਹਾ ਬਣਾਈ।

ਚੋਣਾਂ ਤੇ ਖੇਡਾਂ: ਚੋਣ ਨਤੀਜੇ 2024 ਤੇ ਓਲੰਪਿਕ 2024 ਵੀ ਇਸ ਸਾਲ ਦੀਆਂ ਚੋਟੀ ਦੀਆਂ ਖੋਜਾਂ ਵਿੱਚ ਸ਼ਾਮਲ ਸਨ।

ਫਿਲਮਾਂ ਤੇ ਟੀਵੀ ਸ਼ੋਅ

1. ਇਸਤਰੀ-2
2. ਕਲਕੀ 2898 AD
3. 12ਵੀਂ ਫੇਲ੍ਹ 
4. ਲਾਪਤਾ ਲੇਡੀਜ਼
5. ਹਨੂਮਾਨ

ਚੋਟੀ ਦੇ 5 ਟੀਵੀ ਸ਼ੋਅ
1. ਹੀਰਾਮੰਡੀ
2. ਮਿਰਜ਼ਾਪੁਰ
3. ਦ ਲਾਸਟ ਆਫ ਅਸ
4. ਬਿੱਗ ਬੌਸ 17
5. ਪੰਚਾਇਤ

''Hum to Search' ਫੀਚਰ ਦੀ ਵਰਤੋਂ
ਗੂਗਲ ਦਾ 'Hum to Search' ਫੀਚਰ, ਜੋ ਯੂਜ਼ਰਸ ਨੂੰ ਗੀਤਾਂ ਦੇ ਬਿਨਾਂ ਸਿਰਫ ਗੁਣ-ਗੁਣਾ ਕੇ ਜਾਂ ਸੀਟੀ ਵਜਾ ਕੇ ਗੀਤਾਂ ਦੀ ਪਛਾਣ ਕਰਨ ਦਿੰਦਾ ਹੈ, ਇਸ ਸਾਲ ਵੀ ਕਾਫੀ ਮਸ਼ਹੂਰ ਰਿਹਾ। ਇਸ ਰਾਹੀਂ ਇਨ੍ਹਾਂ ਪੰਜਾਂ ਗੀਤਾਂ ਨੂੰ ਕਾਫੀ ਸਰਚ ਕੀਤਾ ਗਿਆ।

ਚੋਟੀ ਦੇ 5 ਗੀਤ:
1. ਨਾਦਾਨੀਆਂ
2. ਹੁਸਨ
3. ਇਲੂਮਿਨਾਤੀ
4. ਕੱਚਾ ਸੇਰਾ
5. ਯੇ ਤੂਨੇ ਕਿਆ ਕੀਆ

ਮੀਮਜ਼ ਤੇ ਅਜੀਬੋ-ਗਰੀਬ ਸਰਚ ਟਰਮ
ਇਸ ਸਾਲ ਦੇ ਕੁਝ ਵਾਇਰਲ ਮੀਮਜ਼ ਜਿਨ੍ਹਾਂ ਦੀ ਖੋਜ ਕੀਤੀ ਗਈ:
ਔਰੰਜ ਪੀਲ ਥਿਊਰੀ
ਵੈਰੀ ਡਿੰਪਓਰ, ਵੈਰੀ ਮਾਈਂਡਫੁਲ
ਬਲੂ ਗ੍ਰਿੰਚ ਨੀ ਸਰਜਰੀ
ਉਪਭੋਗਤਾਵਾਂ ਨੇ ਕੁਝ ਅਨੋਖੇ ਸ਼ਬਦ ਜਿਵੇਂ "ਮੋਏ ਮੋਏ", "ਪੂਕੀ" ਤੇ ਸਰਵਾਈਕਲ ਕੈਂਸਰ ਵਰਗੇ ਕੁਝ ਵਿਲੱਖਣ ਸ਼ਬਦਾਂ ਦੇ ਅਰਥਾਂ ਨੂੰ ਸਮਝਣ ਦੀ ਕੋਸ਼ਿਸ਼ ਵੀ ਕੀਤੀ।

ਪ੍ਰਮੁੱਖ ਯਾਤਰਾ ਸਥਾਨਾਂ ਦੀ ਸਰਚ

ਅਜ਼ਰਬਾਈਜਾਨ
ਬਾਲੀ
ਮਨਾਲੀ
ਕਜ਼ਾਕਿਸਤਾਨ
ਜੈਪੁਰ

ਪ੍ਰਸਿੱਧ ਪਕਵਾਨਾਂ ਦੀ ਸਰਚ
ਅੰਬ ਦਾ ਅਚਾਰ
ਕਾਂਜੀ
ਚਰਨਾਮ੍ਰਿਤ
ਧਨੀਆ ਪੰਜੀਰੀ
ਉਗਾਦੀ ਪਚੜੀ
ਸ਼ੰਕਰਪਾਲੀ

ਟਾਪ ਹੈਡਲਾਈਨ

ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget