ਪੜਚੋਲ ਕਰੋ

ਹਾਲੇ ਵੀ ਕੋਈ ਹੋਰ ਪੜ੍ਹ ਰਿਹਾ ਤੁਹਾਡੀ Gmail, ਗੂਗਲ ਨੇ ਦਿੱਤੀ ਖੁੱਲ੍ਹੀ ਛੁੱਟੀ

ਵਾਸ਼ਿੰਗਟਨ: ਬੀਤੀ ਜੁਲਾਈ ਵਿੱਚ ਪਹਿਲੀ ਵਾਰ ਖੁਲਾਸਾ ਹੋਣ ਤੋਂ ਬਾਅਦ ਗੂਗਲ ਨੇ ਹਾਲੇ ਤਕ ਤੀਜੀ ਧਿਰ ਐਪਲੀਕੇਸ਼ਨਜ਼ ਨੂੰ ਵਰਤੋਂਕਾਰ ਦੀ ਜੀਮੇਲ ਵਿਚਲੀਆਂ ਈਮੇਲਜ਼ ਪੜ੍ਹਨ ਤੋਂ ਰੋਕਿਆ ਨਹੀਂ। ਸੀਐਨਐਨ ਮਨੀ ਦੀ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਜੀਮੇਲ ਤੇ ਗੂਗਲ ਨੇ ਆਪਣੀਆਂ ਅਜਿਹੀਆਂ ਨੀਤੀਆਂ ਦਾ ਬਚਾਅ ਕੀਤਾ ਹੈ, ਜਿਸ ਨਾਲ ਕੋਈ ਤੀਜੀ ਧਿਰ ਦੀ ਐਪਲੀਕੇਸ਼ਨ ਲੋਕਾਂ ਦੀਆਂ ਜੀਮੇਲ ਵਿੱਚੋਂ ਈਮੇਲ ਨੂੰ ਪੜ੍ਹ ਸਕਦੀਆਂ ਹਨ। ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਡਿਵੈਲਪਰਜ਼ ਉਦੋਂ ਤਕ ਡੇਟਾ ਹੋਰਾਂ ਨਾਲ ਸਾਂਝਾ ਕਰ ਸਕਦੇ ਹਨ, ਜਦ ਤਕ ਉਹ ਯੂਜ਼ਰਜ਼ ਪ੍ਰਤੀ ਉਨ੍ਹਾਂ ਦੇ ਡੇਟਾ ਦੀ ਵਰਤੋਂ ਬਾਰੇ ਸਪੱਸ਼ਟ ਰਹਿਣਗੇ। ਰਿਪੋਰਟ ਮੁਤਾਬਕ ਗੂਗਲ ਨੇ ਅਜਿਹਾ ਯੂਐਸ ਸੈਨੇਟਰ ਨੂੰ ਲਿਖੇ ਪੱਤਰ ਵਿੱਚ ਦੱਸਿਆ ਹੈ। ਪੱਤਰ ਵਿੱਚ ਗੂਗਲ ਦੇ ਅਮਰੀਕਾ ਵਿੱਚ ਜਨਤਕ ਨੀਤੀ ਤੇ ਸਰਕਾਰੀ ਮਾਮਲਿਆਂ ਦੇ ਉਪ ਪ੍ਰਧਾਨ ਸੁਜ਼ੈਨ ਮੋਲਿਨਰੀ ਨੇ ਦੱਸਿਆ ਕਿ ਪ੍ਰਵਾਨਗੀ ਦੇਣ ਤੋਂ ਪਹਿਲਾਂ ਪਰਖਣ ਲਈ ਨਿਜਤਾ ਨੀਤੀ ਨੂੰ ਵਰਤੋਂਕਾਰ ਸੌਖਿਆਂ ਹੀ ਵੇਖ ਸਕਦੇ ਹਨ। ਜ਼ਿਕਰਯੋਗ ਹੈ ਕਿ ਬੀਤੀ ਜੁਲਾਈ ਵਿੱਚ ਵਾਲ ਸਟ੍ਰੀਟ ਜਨਰਲ ਨੇ ਇਸ ਬਾਰੇ ਖੁਲਾਸਾ ਕੀਤਾ ਸੀ। ਹੁਣ ਨਵੀਂ ਰਿਪੋਰਟ ਮੁਤਾਬਕ ਗੂਗਲ ਵੱਲੋਂ ਹੋਰਨਾਂ ਨੂੰ ਦਿੱਤੀ ਜਾਣ ਵਾਲੀ ਇਹ ਖੁੱਲ੍ਹ ਹਾਲੇ ਵੀ ਜਾਰੀ ਹੈ। ਪੂਰੀ ਦੁਨੀਆ ਵਿੱਚ ਜੀਮੇਲ ਨੂੰ ਤਕਰੀਬਨ 1.4 ਬਿਲੀਅਨ ਲੋਕ ਵਰਤਦੇ ਹਨ, ਜੋ ਇਸ ਤੋਂ ਬਾਅ ਆਉਣ ਵਾਲੇ 25 ਈ-ਮੇਲ ਸੇਵਾ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ ਦੇ ਵਰਤੋਂਕਾਰਾਂ ਤੋਂ ਵੀ ਵੱਧ ਹੈ।

ਟਾਪ ਹੈਡਲਾਈਨ

boAt Aavante Bar Prime Soniq-D Review: 240w ਡੌਲਬੀ ਆਡੀਓ, ਇਕੁਇਕੋਰ ਡਰਾਈਵਰ ਅਤੇ 2.1-ਚੈਨਲ ਸਾਊਂਡਬਾਰ ਜਾਣੋ ਇਸਦੇ ਫੀਚਰਸ ਬਾਰੇ ਡਿਟੇਲ, ਮਨੋਰੰਜਨ ਲਈ ਸਭ ਤੋਂ ਬਿਹਤਰ...
240w ਡੌਲਬੀ ਆਡੀਓ, ਇਕੁਇਕੋਰ ਡਰਾਈਵਰ ਅਤੇ 2.1-ਚੈਨਲ ਸਾਊਂਡਬਾਰ ਜਾਣੋ ਇਸਦੇ ਫੀਚਰਸ ਬਾਰੇ ਡਿਟੇਲ, ਮਨੋਰੰਜਨ ਲਈ ਸਭ ਤੋਂ ਬਿਹਤਰ...
1 ਅਕਤੂਬਰ ਤੋਂ ਹਰ ਮੈਸੇਜ 'ਤੇ 14 ਪੈਸੇ ਲਵੇਗਾ Whatsapp, ਜਾਣੋ ਕਿਸ-ਕਿਸ ਨੂੰ ਦੇਣੇ ਪੈਣਗੇ ਪੈਸੇ?
1 ਅਕਤੂਬਰ ਤੋਂ ਹਰ ਮੈਸੇਜ 'ਤੇ 14 ਪੈਸੇ ਲਵੇਗਾ Whatsapp, ਜਾਣੋ ਕਿਸ-ਕਿਸ ਨੂੰ ਦੇਣੇ ਪੈਣਗੇ ਪੈਸੇ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
30-Day Recharge Plan: ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
Embed widget