ਪੜਚੋਲ ਕਰੋ

ਹਵਾਈ ਯਾਤਰੀਆਂ ਲਈ ਵੱਡੀ ਖ਼ਬਰ! ਫਲਾਈਟ 'ਚ ਇੰਟਰਨੈੱਟ ਵਰਤਣ ਨੂੰ ਲੈਕੇ ਆ ਗਿਆ ਸਰਕਾਰ ਦਾ ਨਿਯਮ

ਕੇਂਦਰ ਸਰਕਾਰ ਨੇ ਹਵਾਈ ਯਾਤਰੀਆਂ ਲਈ ਉਡਾਣ ਦੌਰਾਨ ਇੰਟਰਨੈੱਟ ਸੇਵਾਵਾਂ ਦੀ ਵਰਤੋਂ ਨੂੰ ਲੈ ਕੇ ਨਿਰਦੇਸ਼ ਜਾਰੀ ਕੀਤੇ ਹਨ। ਯਾਤਰੀ 3 ਹਜ਼ਾਰ ਮੀਟਰ ਦੀ ਉਚਾਈ 'ਤੇ ਜਾ ਕੇ ਵਾਈ-ਫਾਈ ਰਾਹੀਂ ਇੰਟਰਨੈੱਟ ਸੇਵਾਵਾਂ ਦੀ ਵਰਤੋਂ ਕਰ ਸਕਣਗੇ।

Government Guidelines in Flight Internet Uses: ਕੇਂਦਰ ਸਰਕਾਰ ਨੇ ਹਵਾਈ ਯਾਤਰੀਆਂ ਲਈ ਉਡਾਣ ਦੌਰਾਨ ਇੰਟਰਨੈੱਟ ਸੇਵਾਵਾਂ ਦੀ ਵਰਤੋਂ ਨੂੰ ਲੈ ਕੇ ਨਿਰਦੇਸ਼ ਜਾਰੀ ਕੀਤੇ ਹਨ। ਸਰਕਾਰ ਨੇ ਕਿਹਾ ਹੈ ਕਿ ਹਵਾਈ ਉਡਾਣ ਦੌਰਾਨ ਯਾਤਰੀ ਤਿੰਨ ਹਜ਼ਾਰ ਮੀਟਰ ਦੀ ਉਚਾਈ 'ਤੇ ਜਾ ਕੇ ਵੀ ਵਾਈ-ਫਾਈ ਰਾਹੀਂ ਇੰਟਰਨੈੱਟ ਸੇਵਾਵਾਂ ਦੀ ਵਰਤੋਂ ਕਰ ਸਕਣਗੇ। ਕੇਂਦਰ ਸਰਕਾਰ ਦੇ ਹੁਕਮਾਂ 'ਚ ਕਿਹਾ ਗਿਆ ਹੈ ਕਿ ਯਾਤਰੀ ਸਿਰਫ 3000 ਮੀਟਰ ਦੀ ਉਚਾਈ 'ਤੇ ਪਹੁੰਚਣ ਵਾਲੇ ਜਹਾਜ਼ਾਂ 'ਚ ਇਲੈਕਟ੍ਰਾਨਿਕ ਉਪਕਰਨਾਂ ਦੀ ਵਰਤੋਂ ਕਰ ਸਕਦੇ ਹਨ। ਕੇਂਦਰ ਸਰਕਾਰ ਨੇ ਆਪਣੇ ਨੋਟੀਫਾਈਡ ਨਵੇਂ ਨਿਯਮਾਂ 'ਚ ਇਹ ਨਿਰਦੇਸ਼ ਦਿੱਤੇ ਹਨ।

ਕੇਂਦਰ ਸਰਕਾਰ ਨੇ ਬਣਾਏ ਆਹ ਨਿਯਮ
ਕੇਂਦਰ ਸਰਕਾਰ ਦੇ ਇਸ ਨਵੇਂ ਅਧਿਸੂਚਿਤ ਨਿਯਮ ਨੂੰ ਫਲਾਈਟ ਐਂਡ ਮੈਰੀਟਾਈਮ ਕਕਨੈਟੀਵਿਟੀ (ਸੋਧ) ਨਿਯਮ, 2024 ਕਿਹਾ ਜਾਵੇਗਾ। ਆਦੇਸ਼ ਵਿੱਚ ਕਿਹਾ ਗਿਆ ਹੈ ਕਿ 'ਉਪ-ਨਿਯਮ (1) ਵਿੱਚ ਨਿਰਧਾਰਿਤ ਭਾਰਤੀ ਹਵਾਈ ਖੇਤਰ ਵਿੱਚ ਘੱਟੋ-ਘੱਟ ਉਚਾਈ ਦੇ ਬਾਵਜੂਦ, ਵਾਈ-ਫਾਈ ਰਾਹੀਂ ਇੰਟਰਨੈਟ ਸੇਵਾ ਉਦੋਂ ਹੀ ਪ੍ਰਦਾਨ ਕੀਤੀ ਜਾਵੇਗੀ ਜਦੋਂ ਜਹਾਜ਼ ਵਿੱਚ ਇਲੈਕਟ੍ਰਾਨਿਕ ਯੰਤਰਾਂ ਦੀ ਵਰਤੋਂ ਕਰਨ ਦੀ ਇਜਾਜ਼ਤ ਹੋਵੇਗੀ।

ਸਰਕਾਰ ਵੱਲੋਂ ਅਜਿਹੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਟੈਰੇਸਟ੍ਰੀਅਲ ਮੋਬਾਈਲ ਨੈੱਟਵਰਕ 'ਚ ਦਖਲਅੰਦਾਜ਼ੀ ਤੋਂ ਬਚਿਆ ਜਾ ਸਕੇ। ਇਸ ਤੋਂ ਪਹਿਲਾਂ ਸਾਲ 2020 ਵਿੱਚ, ਸਰਕਾਰ ਨੇ ਭਾਰਤ ਵਿੱਚ ਕੰਮ ਕਰਨ ਵਾਲੀਆਂ ਏਅਰਲਾਈਨਾਂ ਨੂੰ ਉਡਾਣਾਂ ਦੌਰਾਨ ਯਾਤਰੀਆਂ ਨੂੰ ਮੁਫਤ ਵਾਈ-ਫਾਈ ਪ੍ਰਦਾਨ ਕਰਨ ਦੀ ਇਜਾਜ਼ਤ ਦਿੱਤੀ ਸੀ। ਇਸ ਤੋਂ ਬਾਅਦ ਫਲਾਈਟ ਦੌਰਾਨ ਯਾਤਰੀਆਂ 'ਤੇ ਲਗਾਈਆਂ ਗਈਆਂ ਪਾਬੰਦੀਆਂ ਨੂੰ ਹਟਾ ਦਿੱਤਾ ਗਿਆ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਕਿਹਾ ਸੀ ਕਿ ਯਾਤਰੀ ਹੁਣ ਉਡਾਣਾਂ ਵਿੱਚ ਵਾਈ-ਫਾਈ ਦੀ ਵਰਤੋਂ ਕਰ ਸਕਣਗੇ। ਪਰ ਇਸਦੇ ਲਈ ਦੋ ਸ਼ਰਤਾਂ ਦਾ ਪਾਲਣ ਕਰਨਾ ਹੋਵੇਗਾ।

ਕਿਹਾ ਗਿਆ ਸੀ ਕਿ ਫਲਾਈਟ 'ਚ ਵਾਈ-ਫਾਈ ਨੂੰ ਚਾਲੂ ਜਾਂ ਬੰਦ ਕਰਨ ਦਾ ਅਧਿਕਾਰ ਕਪਤਾਨ ਕੋਲ ਹੋਵੇਗਾ। ਨਾਲ ਹੀ, ਵਾਈ-ਫਾਈ ਉਦੋਂ ਹੀ ਚਾਲੂ ਹੋਵੇਗਾ ਜਦੋਂ ਜਹਾਜ਼ ਸਥਿਰ ਸਪੀਡ 'ਤੇ ਹੋਵੇਗਾ। ਇਸ ਦੇ ਨਾਲ ਹੀ ਇਸ ਨੂੰ ਟੇਕ-ਆਫ ਜਾਂ ਲੈਂਡਿੰਗ ਦੌਰਾਨ ਬੰਦ ਰੱਖਣਾ ਹੋਵੇਗਾ।

ਟਾਪ ਹੈਡਲਾਈਨ

Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Jio ਅਤੇ Airtel ਦੇ ਰੀਚਾਰਜ ਪਲਾਨਾਂ 'ਚ ਸਿਰਫ਼ 11 ਰੁਪਏ ਦਾ ਫ਼ਰਕ, ਜਾਣੋ ਡਾਟਾ ਤੇ ਵੈਲਿਡਿਟੀ ਦੇ ਮਾਮਲੇ 'ਚ ਕੌਣ ਅੱਗੇ?
Jio ਅਤੇ Airtel ਦੇ ਰੀਚਾਰਜ ਪਲਾਨਾਂ 'ਚ ਸਿਰਫ਼ 11 ਰੁਪਏ ਦਾ ਫ਼ਰਕ, ਜਾਣੋ ਡਾਟਾ ਤੇ ਵੈਲਿਡਿਟੀ ਦੇ ਮਾਮਲੇ 'ਚ ਕੌਣ ਅੱਗੇ?
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Embed widget