ਪੜਚੋਲ ਕਰੋ

Google Chrome ਵਰਤ ਰਹੇ ਹੋ ਤਾਂ ਹੋ ਜਾਓ ਸਾਵਧਾਨ! Data ਹੋ ਸਕਦਾ ਚੋਰੀ, ਸਰਕਾਰ ਨੇ ਜਾਰੀ ਕੀਤੀ Warning

ਸਰਕਾਰ ਵੱਲੋਂ Google Chrome ਯੂਜ਼ਰਸ ਲਈ ਇੱਕ ਚੇਤਾਵਨੀ ਜਾਰੀ ਕੀਤੀ ਗਈ ਹੈ। ਦਰਅਸਲ, Chrome ਵਿੱਚ ਕੁਝ ਅਜਿਹੀਆਂ ਖਾਮੀਆਂ ਦਾ ਪਤਾ ਲੱਗਿਆ ਹੈ, ਜਿਸ ਕਾਰਨ ਲੋਕਾਂ ਅਤੇ ਕੰਪਨੀਆਂ ਦਾ ਡੇਟਾ ਚੋਰੀ ਹੋ ਸਕਦਾ ਹੈ।

Google Chrome : ਜੇਕਰ ਤੁਸੀਂ ਲੈਪਟਾਪ, ਡੈਸਕਟਾਪ ਜਾਂ ਮੈਕਬੁੱਕ 'ਤੇ Google Chrome ਦੀ ਵਰਤੋਂ ਕਰਦੇ ਹੋ ਤਾਂ ਤੁਹਾਨੂੰ ਸਾਵਧਾਨ ਰਹਿਣ ਦੀ ਲੋੜ ਹੈ। ਦਰਅਸਲ, ਸਰਕਾਰ ਨੇ ਇਸ ਬ੍ਰਾਊਜ਼ਰ ਦੀਆਂ ਦੋ ਖਾਮੀਆਂ ਨੂੰ ਲੈਕੇ ਚੇਤਾਵਨੀ ਦਿੱਤੀ ਗਈ ਹੈ। ਸਰਕਾਰ ਦੀ ਇੰਡੀਅਨ ਕੰਪਿਊਟਰ ਐਮਰਜੈਂਸੀ ਰਿਸਪਾਂਸ ਟੀਮ (CERT-In) ਨੇ ਕਿਹਾ ਕਿ ਇਨ੍ਹਾਂ ਖਾਮੀਆਂ ਕਰਕੇ ਹੈਕਰਸ ਸਿਸਟਮ ਵਿੱਚ ਸੇਂਧ ਲਗਾ ਸਕਦੇ ਹਨ। ਇਸ ਦੇ ਨਾਲ ਹੀ CERT-In ਨੇ ਇਸ ਤੋਂ ਸੁਰੱਖਿਅਤ ਰਹਿਣ ਦੇ ਤਰੀਕੇ ਵੀ ਦੱਸੇ ਹਨ। ਆਓ ਵਿਸਥਾਰ ਵਿੱਚ ਜਾਣਦੇ ਹਾਂ-


Google Chrome ਵਿੱਚ ਕਿਹੜੀਆਂ-ਕਿਹੜੀਆਂ ਕਮੀਆਂ ਪਾਈਆਂ ਗਈਆਂ?

CERT-In ਦਾ ਕਹਿਣਾ ਹੈ ਕਿ ਇਸ ਵੇਲੇ ਗੂਗਲ ਕਰੋਮ ਵਿੱਚ CIVN-2025-0007 ਅਤੇ CIVN-2025-0008 ਨਾਮ ਦੀਆਂ ਦੋ ਖਾਮੀਆਂ ਹਨ। ਪਹਿਲੀ ਖਾਮੀ 132.0.6834.83/8r ਤੋਂ ਪੁਰਾਣੇ ਵਰਜ਼ਨ ਦੀ ਵਰਤੋਂ ਕਰਨ ਵਾਲੇ ਉਪਭੋਗਤਾਵਾਂ ਲਈ ਸਮੱਸਿਆਵਾਂ ਪੈਦਾ ਕਰ ਸਕਦੀ ਹੈ, ਜਦੋਂ ਕਿ ਦੂਜਾ ਨੁਕਸ 132.0.6834.110/111 ਤੋਂ ਪੁਰਾਣੇ ਸੰਸਕਰਣਾਂ ਵਾਲੇ ਉਪਭੋਗਤਾਵਾਂ ਨੂੰ ਪ੍ਰਭਾਵਤ ਕਰਦੀ ਹੈ।

ਯੂਜ਼ਰਸ ਨੂੰ ਹੋ ਸਕਦੀ ਪਰੇਸ਼ਾਨੀ

CERT-In ਦਾ ਕਹਿਣਾ ਹੈ ਕਿ ਗੂਗਲ ਕਰੋਮ ਵਿੱਚ ਇਨ੍ਹਾਂ ਖਾਮੀਆਂ ਦੇ ਕਾਰਨ ਹੈਕਰਸ ਸੰਵੇਦਨਸ਼ੀਲ ਜਾਣਕਾਰੀ ਚੋਰੀ ਕਰ ਸਕਦੇ ਹਨ ਅਤੇ ਉਹ ਸਿਸਟਮ ਦੀ ਸਿਕਿਊਰਿਟੀ ਨੂੰ ਵੀ ਬਾਈਪਾਸ ਕਰ ਸਕਦੇ ਹਨ। Indiviual Users ਦੇ ਨਾਲ-ਨਾਲ ਸੰਗਠਨਾਂ ਲਈ ਵੀ ਖ਼ਤਰਾ ਪੈਦਾ ਕਰਦਾ ਹੈ। ਇਨ੍ਹਾਂ ਖਾਮੀਆਂ ਦਾ ਫਾਇਦਾ ਚੁੱਕ ਕੇ ਹੈਕਰਸ ਸਿਸਟਮ ਤੋਂ ਡੇਟਾ ਕੱਢ ਸਕਦੇ ਹਨ। ਹੈਕਰ ਇੱਕ ਵੈੱਬ ਪੇਜ ਦੀ ਮਦਦ ਨਾਲ ਇਨ੍ਹਾਂ ਸਿਸਟਮਾਂ ਦਾ ਐਕਸੈਸ ਲੈ ਸਕਦੇ ਹਨ ਅਤੇ ਫਿਰ ਇਸਨੂੰ ਆਪਣੇ ਫਾਇਦੇ ਲਈ ਵਰਤ ਸਕਦੇ ਹਨ।

ਇਸ ਸਮੱਸਿਆ ਤੋਂ ਕਿਵੇਂ ਬਚੀਏ?

ਇਨ੍ਹਾਂ ਖਾਮੀਆਂ ਕਰਕੇ ਹੋਣ ਵਾਲੇ ਕਿਸੇ ਵੀ ਨੁਕਸਾਨ ਨੂੰ ਰੋਕਣ ਲਈ CERT-In ਨੇ ਸਾਰੇ ਉਪਭੋਗਤਾਵਾਂ ਨੂੰ ਆਪਣੇ Chrome ਦੇ ਵਰਜ਼ਨ ਨੂੰ ਅਪਡੇਟ ਕਰਨ ਦੀ ਸਲਾਹ ਦਿੱਤੀ ਹੈ। ਆਮਤੌਰ 'ਤੇ ਇਹ ਵੀ ਸਲਾਹ ਦਿੱਤੀ ਜਾਂਦੀ ਹੈ ਤੁਹਾਨੂੰ ਜ਼ਰੂਰੀ ਸੁਰੱਖਿਆ ਪੈਚ ਲਗਾਉਣ ਲਈ ਕਿਹਾ ਗਿਆ ਹੈ। ਆਮ ਤੌਰ 'ਤੇ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਉਪਭੋਗਤਾਵਾਂ ਨੂੰ ਨਿਯਮਿਤ ਤੌਰ 'ਤੇ Chrome ਅਤੇ ਹੋਰ ਐਪਸ ਨੂੰ ਅਪਡੇਟ ਕਰਦੇ ਰਹਿਣਾ ਚਾਹੀਦਾ ਹੈ। ਇਹ ਨਾ ਸਿਰਫ਼ ਤੁਹਾਨੂੰ ਨਵੀਆਂ ਵਿਸ਼ੇਸ਼ਤਾਵਾਂ ਦਾ ਲਾਭ ਦਿੰਦਾ ਹੈ, ਸਗੋਂ ਇਹ ਤੁਹਾਨੂੰ ਅਜਿਹੀਆਂ ਕਿਸੇ ਵੀ ਕਮੀਆਂ ਤੋਂ ਛੁਟਕਾਰਾ ਪਾਉਣ ਵਿੱਚ ਵੀ ਮਦਦ ਕਰਦਾ ਹੈ।

ਟਾਪ ਹੈਡਲਾਈਨ

Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Jio ਅਤੇ Airtel ਦੇ ਰੀਚਾਰਜ ਪਲਾਨਾਂ 'ਚ ਸਿਰਫ਼ 11 ਰੁਪਏ ਦਾ ਫ਼ਰਕ, ਜਾਣੋ ਡਾਟਾ ਤੇ ਵੈਲਿਡਿਟੀ ਦੇ ਮਾਮਲੇ 'ਚ ਕੌਣ ਅੱਗੇ?
Jio ਅਤੇ Airtel ਦੇ ਰੀਚਾਰਜ ਪਲਾਨਾਂ 'ਚ ਸਿਰਫ਼ 11 ਰੁਪਏ ਦਾ ਫ਼ਰਕ, ਜਾਣੋ ਡਾਟਾ ਤੇ ਵੈਲਿਡਿਟੀ ਦੇ ਮਾਮਲੇ 'ਚ ਕੌਣ ਅੱਗੇ?
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ
Winter Tips : ਪਾਣੀ ਗਰਮ ਕਰਨ ਵਾਲੀ ਰਾਡ ਜਾਂ ਗੀਜ਼ਰ, ਕਿਹੜਾ ਖਾਂਦਾ ਹੈ ਜ਼ਿਆਦਾ ਬਿਜਲੀ? ਬਿੱਲ ਬਚਾਉਣ ਲਈ ਜਾਣੋ ਇਹ ਗੱਲਾਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਅਕਤੂਬਰ 2026
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Embed widget