ਪੜਚੋਲ ਕਰੋ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਸਰਕਾਰ ਸਾਈਬਰ ਅਪਰਾਧਾਂ 'ਤੇ ਕਾਬੂ ਪਾਉਣ ਲਈ ਵੱਡਾ ਕਦਮ ਚੁੱਕਣ ਜਾ ਰਹੀ ਹੈ। ਸਰਕਾਰ ਨੇ ਉਨ੍ਹਾਂ ਲੋਕਾਂ ਨੂੰ ਬਲੈਕਲਿਸਟ ਕਰਨ ਦਾ ਫੈਸਲਾ ਕੀਤਾ ਹੈ, ਜੋ ਦੂਜਿਆਂ ਦੇ ਨਾਂ 'ਤੇ ਸਿਮ ਖਰੀਦਦੇ ਹਨ ਜਾਂ ਫਰਜ਼ੀ ਮੈਸੇਜ ਭੇਜਦੇ ਹਨ।

Curry Leaves Benefits in Morning :

ਦੇਸ਼ 'ਚ ਸਾਈਬਰ ਧੋਖਾਧੜੀ ਦੇ ਵਧਦੇ ਮਾਮਲਿਆਂ ਵਿਚਾਲੇ ਸਰਕਾਰ ਵੱਡਾ ਕਦਮ ਚੁੱਕਣ ਜਾ ਰਹੀ ਹੈ। ਸਰਕਾਰ ਨੇ ਉਨ੍ਹਾਂ ਲੋਕਾਂ ਨੂੰ ਬਲੈਕਲਿਸਟ ਕਰਨ ਦੀ ਤਿਆਰੀ ਕਰ ਲਈ ਹੈ ਜੋ ਦੂਜਿਆਂ ਦੇ ਨਾਂ 'ਤੇ ਸਿਮ ਖਰੀਦਦੇ ਹਨ ਜਾਂ ਫਰਜ਼ੀ ਮੈਸੇਜ ਭੇਜਦੇ ਹਨ। ਉਨ੍ਹਾਂ ਨੂੰ ਸਾਈਬਰ ਸੁਰੱਖਿਆ ਲਈ ਖ਼ਤਰਾ ਮੰਨਦਿਆਂ ਹੋਇਆਂ ਬਲੈਕਲਿਸਟ ਕੀਤਾ ਜਾਵੇਗਾ। ਇੰਨਾ ਹੀ ਨਹੀਂ ਅਜਿਹੇ ਲੋਕਾਂ 'ਤੇ 3 ਸਾਲ ਤੱਕ ਨਵਾਂ ਕੁਨੈਕਸ਼ਨ ਲੈਣ 'ਤੇ ਵੀ ਪਾਬੰਦੀ ਲੱਗ ਸਕਦੀ ਹੈ। ਸਾਈਬਰ ਅਪਰਾਧ ਨੂੰ ਰੋਕਣ ਦੀ ਦਿਸ਼ਾ 'ਚ ਇਹ ਇਕ ਵੱਡਾ ਕਦਮ ਹੋ ਸਕਦਾ ਹੈ।

ਐਕਸ਼ਨ ਲੈਣ ਦੀ ਤਿਆਰੀ ਵਿੱਚ ਸਰਕਾਰ

ਸੀਐਨਬੀਸੀ-ਆਵਾਜ਼ ਦੀ ਰਿਪੋਰਟ ਮੁਤਾਬਕ ਸਰਕਾਰ ਦੇ ਦੂਰਸੰਚਾਰ ਵਿਭਾਗ ਨੇ ਬਲੈਕਲਿਸਟ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਸੂਚੀ 'ਚ ਅਜਿਹੇ ਲੋਕਾਂ ਦੇ ਨਾਂ ਸ਼ਾਮਲ ਹੋਣਗੇ, ਜੋ ਦੂਜਿਆਂ ਦੇ ਨਾਂ 'ਤੇ ਸਿਮ ਖਰੀਦਦੇ ਹਨ ਜਾਂ ਫਰਜ਼ੀ ਮੈਸੇਜ ਭੇਜਦੇ ਹਨ। ਜਿਨ੍ਹਾਂ ਲੋਕਾਂ ਦੇ ਨਾਮ ਇਸ ਬਲੈਕਲਿਸਟ ਵਿੱਚ ਆਉਣਗੇ, ਉਨ੍ਹਾਂ ਦੇ ਮੌਜੂਦਾ ਸਿਮ ਕਾਰਡ ਬਲਾਕ ਕਰ ਦਿੱਤੇ ਜਾਣਗੇ ਅਤੇ ਉਹ 6 ਮਹੀਨਿਆਂ ਤੋਂ 3 ਸਾਲ ਤੱਕ ਕੋਈ ਵੀ ਨਵਾਂ ਸਿਮ ਕਾਰਡ ਨਹੀਂ ਖਰੀਦ ਸਕਣਗੇ।

ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਜਾਵੇਗਾ

ਸਰਕਾਰ ਬਲੈਕ ਲਿਸਟ ਵਿੱਚ ਨਾਮ ਪਾਉਣ ਤੋਂ ਪਹਿਲਾਂ ਸਬੰਧਤ ਵਿਅਕਤੀ ਨੂੰ ਨੋਟਿਸ ਕਰਕੇ ਜਵਾਬ ਮੰਗੇਗੀ। ਉਨ੍ਹਾਂ ਕੋਲ ਜਵਾਬ ਦੇਣ ਲਈ 7 ਦਿਨ ਹੋਣਗੇ। ਵਿਆਪਕ ਜਨਤਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਕਿਸੇ ਵਿਅਕਤੀ ਨੂੰ ਬਿਨਾਂ ਨੋਟਿਸ ਦਿੱਤਿਆਂ ਵੀ ਬੈਲਕ ਲਿਸਟ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ।

ਸਾਈਬਰ ਅਪਰਾਧ ਨੂੰ ਕਾਬੂ ਕਰਨ ਲਈ ਲਗਾਤਾਰ ਚੁੱਕੇ ਜਾ ਰਹੇ ਕਦਮ 
ਸਰਕਾਰ ਸਾਈਬਰ ਕਰਾਈਮ ਨੂੰ ਕੰਟਰੋਲ ਕਰਨ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਕੁਝ ਦਿਨ ਪਹਿਲਾਂ, ਜਾਗਰੂਕਤਾ ਫੈਲਾਉਣ ਲਈ ਟੈਲੀਕਾਮ ਕੰਪਨੀਆਂ ਨੂੰ ਸਾਈਬਰ ਅਪਰਾਧ ਨੂੰ ਰੋਕਣ ਲਈ ਕਦਮਾਂ ਵਾਲੀ ਕਾਲਰ ਟਿਊਨ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਸਨ। ਇਹ ਮੁਹਿੰਮ 3 ਮਹੀਨੇ ਤੱਕ ਚੱਲੇਗੀ। ਇਸ ਤੋਂ ਇਲਾਵਾ ਸਰਕਾਰ ਨੇ ਸੰਸਦ 'ਚ ਦੱਸਿਆ ਸੀ ਕਿ ਉਸ ਨੇ ਸਾਈਬਰ ਅਪਰਾਧਾਂ 'ਤੇ ਕਾਬੂ ਪਾਉਣ ਦੀ ਕੋਸ਼ਿਸ਼ 'ਚ 15 ਨਵੰਬਰ 2024 ਤੱਕ 6.69 ਲੱਖ ਸਿਮ ਕਾਰਡ ਅਤੇ 1,32,000 IMEI ਨੰਬਰਾਂ ਨੂੰ 'ਬਲਾਕ' ਕਰ ਦਿੱਤਾ ਹੈ।

ਟਾਪ ਹੈਡਲਾਈਨ

 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget