ਪੜਚੋਲ ਕਰੋ

GPay ਹੋਇਆ ਬੰਦ, ਪਲੇ ਸਟੋਰ ਵੀ ਹਟਿਆ, ਆਨਲਾਈਨ ਪੇਮੈਂਟ ਲਈ ਹੁਣ ਗੂਗਲ ਦਾ ਨਵਾਂ ਐਪ

GPay: ਗੂਗਲ ਨੇ ਆਪਣੀ ਔਨਲਾਈਨ ਪੇਮੈਂਟ ਐਪ GPay ਨੂੰ ਬੰਦ ਕਰ ਦਿੱਤਾ ਹੈ। ਇਸ ਐਪ ਨੂੰ ਹੁਣ ਪਲੇ ਸਟੋਰ ਤੋਂ ਵੀ ਹਟਾ ਦਿੱਤਾ ਗਿਆ ਹੈ। ਗੂਗਲ ਨੇ ਅਮਰੀਕਾ ਵਿੱਚ ਆਪਣੀ GPay ਸੇਵਾ ਬੰਦ ਕਰ ਦਿੱਤੀ ਹੈ।

GPay: ਗੂਗਲ ਨੇ ਆਪਣੀ ਔਨਲਾਈਨ ਪੇਮੈਂਟ ਐਪ GPay ਨੂੰ ਬੰਦ ਕਰ ਦਿੱਤਾ ਹੈ। ਇਸ ਐਪ ਨੂੰ ਹੁਣ ਪਲੇ ਸਟੋਰ ਤੋਂ ਵੀ ਹਟਾ ਦਿੱਤਾ ਗਿਆ ਹੈ। ਗੂਗਲ ਨੇ ਅਮਰੀਕਾ ਵਿੱਚ ਆਪਣੀ GPay ਸੇਵਾ ਬੰਦ ਕਰ ਦਿੱਤੀ ਹੈ। ਕੰਪਨੀ ਨੇ ਇਹ ਫੈਸਲਾ ਅਮਰੀਕਾ ਵਿੱਚ P2P (peer-to-peer)  ਭੁਗਤਾਨ ਬੰਦ ਕੀਤੇ ਜਾਣ ਤੋਂ ਬਾਅਦ ਲਿਆ ਹੈ।

ਗੂਗਲ ਹੁਣ Google Wallet ਵਿੱਚ ਮੋਬਾਈਲ ਭੁਗਤਾਨ ਸੇਵਾਵਾਂ ਦੀ ਪੇਸ਼ਕਸ਼ ਕਰਨ ਲਈ ਆਪਣੀ ਰਣਨੀਤੀ ਬਦਲੇਗਾ। ਹੁਣ ਯੂਜ਼ਰਸ Google Wallet ਵਾਲੇਟ ਤੋਂ ਹੀ ਸਟੋਰਸ 'ਤੇ Tap To Pay or Pay Online ਵਰਗੀ ਸਰਵਿਸ ਦਾ ਫਾਇਦਾ ਚੁੱਕ ਸਕਣਗੇ।

ਇਹ ਵੀ ਪੜ੍ਹੋ: TOLL ਤੇ Fastag ਦੀ ਹੋਵੇਗੀ ਛੁੱਟੀ! ਸਰਕਾਰ ਦਾ ਪਲਾਨ ਤਿਆਰ, ਜਾਣੋ ਕਿਵੇਂ ਕੰਮ ਕਰੇਗੀ ਨਵੀਂ ਤਕਨੀਕ?

GPay ਦੇ ਮੌਜੂਦਾ ਯੂਜ਼ਰਸ ਨੂੰ Google Wallet ਸਰਵਿਸ ਵਿੱਚ ਸ਼ਿਫਟ ਕਰਨ ਵਿੱਚ ਕੋਈ ਸਮੱਸਿਆ ਨਹੀਂ ਹੋਵੇਗੀ। ਕੰਪਨੀ ਦੇ ਅਨੁਸਾਰ, GPay ਨਾਲ ਜੁੜੇ ਭੁਗਤਾਨ ਵਿਕਲਪ ਆਪਣੇ ਆਪ ਗੂਗਲ ਵਾਲਿਟ ਵਿੱਚ ਟ੍ਰਾਂਸਫਰ ਹੋ ਜਾਣਗੇ। ਹਾਲਾਂਕਿ, ਬਿੱਲ ਸਪਲਿਟ ਅਤੇ ਦੋਸਤਾਂ ਨੂੰ ਪੈਸੇ ਭੇਜਣ ਲਈ ਪ੍ਰਸਿੱਧ P2P ਭੁਗਤਾਨ ਹੁਣ ਅਮਰੀਕਾ ਵਿੱਚ ਉਪਲਬਧ ਨਹੀਂ ਹੋਵੇਗਾ। ਜਦੋਂ ਯੂਐਸ ਵਿੱਚ ਉਪਭੋਗਤਾ Google Pay ਐਪ ਖੋਲ੍ਹਦੇ ਹਨ, ਤਾਂ ਉਹਨਾਂ ਨੂੰ ਮਿਲਦਾ ਹੈ 'The Google Pay US app is no longer available. You can still tap to pay using the Google Wallet app' ਦਾ ਮੈਸੇਜ ਨਜ਼ਰ ਆ ਰਿਹਾ ਹੈ। 

GPay ਹੋਇਆ ਬੰਦ, ਪਲੇ ਸਟੋਰ ਵੀ ਹਟਿਆ, ਆਨਲਾਈਨ ਪੇਮੈਂਟ ਲਈ ਹੁਣ ਗੂਗਲ ਦਾ ਨਵਾਂ ਐਪ

9to5 ਗੂਗਲ ਦੀ ਰਿਪੋਰਟ ਮੁਤਾਬਕ ਇਸ ਮਹੀਨੇ ਤੋਂ ਬਾਅਦ ਯੂਜ਼ਰਸ ਗੂਗਲ ਪੇ ਦੀ ਵੈੱਬਸਾਈਟ 'ਤੇ ਜਾ ਕੇ ਆਪਣਾ ਬੈਲੇਂਸ ਚੈੱਕਿੰਗ ਅਤੇ ਬੈਂਕ ਖਾਤਿਆਂ 'ਚ ਟ੍ਰਾਂਸਫਰ ਕਰ ਸਕਣਗੇ। ਗੂਗਲ ਦਾ ਪੂਰਾ ਫੋਕਸ ਹੁਣ ਗੂਗਲ ਵਾਲੇਟ 'ਤੇ ਹੈ। ਕੰਪਨੀ ਉਪਭੋਗਤਾਵਾਂ ਦੇ ਫਿਜ਼ਿਕਲ ਵਾਲੇਟ ਨੂੰ ਪੂਰੀ ਤਰ੍ਹਾਂ ਡਿਜੀਟਾਈਜ਼ ਕਰਨ ਦਾ ਟੀਚਾ ਲੈਕੇ ਚੱਲ ਰਹੀ ਹੈ।

ਗੂਗਲ ਨੇ GPay ਨੂੰ ਬੰਦ ਕਰਨ ਦਾ ਅਸਲ ਕਾਰਨ ਨਹੀਂ ਦੱਸਿਆ ਹੈ। ਮਾਹਰਾਂ ਦਾ ਮੰਨਣਾ ਹੈ ਕਿ ਕੰਪਨੀ ਨੇ ਅਜਿਹਾ ਉਪਭੋਗਤਾ ਅਨੁਭਵ ਨੂੰ ਆਸਾਨ ਅਤੇ ਬਿਹਤਰ ਬਣਾਉਣ ਲਈ ਕੀਤਾ ਹੈ। ਇਸ ਤੋਂ ਇਲਾਵਾ ਗੂਗਲ GPay ਨੂੰ ਬੰਦ ਕਰਕੇ ਆਪਣੀ ਸੇਵਾ ਦੀ Development Cost ਨੂੰ ਘਟਾਉਣ ਦੀ ਵੀ ਕੋਸ਼ਿਸ਼ ਕਰ ਰਿਹਾ ਹੈ। ਚੰਗੀ ਗੱਲ ਇਹ ਹੈ ਕਿ ਗੂਗਲ ਵਾਲੇਟ ਹੋਰ ਗੂਗਲ ਸੇਵਾਵਾਂ ਦੇ ਨਾਲ ਬਿਹਤਰ ਇੰਟੀਗ੍ਰੇਸ਼ਨ ਆਫਰ ਕਰੇਗਾ। ਤੁਹਾਨੂੰ ਦੱਸ ਦਈਏ ਕਿ GPay ਐਪ ਨੂੰ ਅਮਰੀਕਾ ਵਿੱਚ ਬੰਦ ਕਰ ਦਿੱਤਾ ਗਿਆ ਹੈ, ਪਰ ਭਾਰਤ ਅਤੇ ਸਿੰਗਾਪੁਰ ਵਿੱਚ ਇਹ ਪਹਿਲਾਂ ਵਾਂਗ ਕੰਮ ਕਰਦਾ ਰਹੇਗਾ।

ਇਹ ਵੀ ਪੜ੍ਹੋ: AC and Health Problems: ਕੜਕੀ ਧੁੱਪ 'ਚੋਂ ਸਿੱਧਾ ਏਸੀ ਵਾਲੇ ਕਮਰੇ 'ਚ ਜਾਣਾ ਬੇਹੱਦ ਖਤਰਨਾਕ

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget