ਪੜਚੋਲ ਕਰੋ

Great Innovation: ਹੁਣ ਐਪ ਰਾਹੀਂ ਲੱਗੇਗਾ ਫਸਲ ਦੀ ਬਿਮਾਰੀ ਦਾ ਪਤਾ, ਅਨੋਖੀ ਤਕਨੀਕ ਵਿਕਸਤ

ਆਲੂ ਆਮ ਤੌਰ 'ਤੇ ਬਲਾਈਟ ਰੋਗ ਦਾ ਸ਼ਿਕਾਰ ਹੁੰਦੇ ਹਨ ਤੇ ਜੇਕਰ ਇਸ ਨੂੰ ਸਮੇਂ ਸਿਰ ਨਾ ਰੋਕਿਆ ਗਿਆ ਤਾਂ ਇੱਕ ਹਫਤੇ 'ਚ ਪੂਰੀ ਫਸਲ ਖਰਾਬ ਹੋ ਜਾਂਦੀ ਹੈ।

Great Innovation: ਹਿਮਾਚਲ ਪ੍ਰਦੇਸ਼ ਦੀ ਆਈਆਈਟੀ ਮੰਡੀ ਦੇ ਖੋਜਕਰਤਾਵਾਂ ਨੇ ਆਲੂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਲਈ ਬਿਹਤਰੀਨ ਤੇ ਅਨੋਖੀ ਤਕਨੀਕ ਵਿਕਸਤ ਕੀਤੀ ਹੈ, ਜਿਸ ਨਾਲ ਸਿਰਫ਼ ਫ਼ੋਟੋ ਰਾਹੀਂ ਹੀ ਫ਼ਸਲ ਦੇ ਖਰਾਬ ਹੋਣ ਦਾ ਪਤਾ ਲਾਇਆ ਜਾ ਸਕੇਗਾ। ਖੋਜਕਰਤਾਵਾਂ ਨੇ ਇੱਕ ਗੁੰਝਲਦਾਰ ਕੰਪਿਊਟੇਸ਼ਨਲ ਮਾਡਲ ਵਾਲਾ ਕੰਪਿਊਟਰ ਐਪ ਤਿਆਰ ਕੀਤਾ ਹੈ, ਜੋ ਆਲੂ ਦੇ ਪੱਤਿਆਂ ਦੀ ਫ਼ੋਟੋ ਤੋਂ ਬਲਾਈਟ ਮਤਲਬ ਝੁਲਸਾ ਰੋਗ ਦਾ ਪਤਾ ਲਗਾ ਸਕੇਗਾ। ਇਹ ਕਾਰਨਾਮਾ ਆਈਆਈਟੀ ਮੰਡੀ ਦੇ ਸਕੂਲ ਆਫ਼ ਕੰਪਿਊਟਿੰਗ ਐਂਡ ਇਲੈਕਟ੍ਰੀਕਲ ਇੰਜੀਨੀਅਰਿੰਗ ਦੇ ਐਸੋਸੀਏਟ ਪ੍ਰੋਫ਼ੈਸਲ ਡਾ. ਸ਼੍ਰੀਕਾਂਤ ਸ੍ਰੀਨਿਵਾਸਨ ਦੀ ਨਿਗਰਾਨੀ 'ਚ ਸੈਂਟਰਲ ਪੋਟੈਟੋ ਰਿਸਰਚ ਇੰਸਟੀਚਿਊਟ (CPRI), ਸ਼ਿਮਲਾ ਦੇ ਨਾਲ ਮਿਲ ਕੇ ਕੀਤਾ ਹੈ। ਇਸ ਰਿਸਚਰ 'ਚ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਤਕਨਾਲੋਜੀ ਪੱਤਿਆਂ ਦੇ ਰੋਗਗ੍ਰਸਤ ਹਿੱਸਿਆਂ ਦਾ ਪਤਾ ਲਾਉਣ 'ਚ ਸਫਲ ਹੋਈ ਹੈ।

ਸਮੇਂ ਸਿਰ ਪਤਾ ਲੱਗ ਜਾਵੇਗਾ

ਆਲੂ ਆਮ ਤੌਰ 'ਤੇ ਬਲਾਈਟ ਰੋਗ ਦਾ ਸ਼ਿਕਾਰ ਹੁੰਦੇ ਹਨ ਤੇ ਜੇਕਰ ਇਸ ਨੂੰ ਸਮੇਂ ਸਿਰ ਨਾ ਰੋਕਿਆ ਗਿਆ ਤਾਂ ਇੱਕ ਹਫਤੇ 'ਚ ਪੂਰੀ ਫਸਲ ਖਰਾਬ ਹੋ ਜਾਂਦੀ ਹੈ। ਇਸ ਦੀ ਜਾਂਚ ਕਰਨ ਲਈ ਮਾਹਰਾਂ ਨੂੰ ਖੇਤਾਂ 'ਚ ਜਾਣਾ ਹੁੰਦਾ ਹੈ। ਧਿਆਨ ਨਾਲ ਜਾਂਚ ਤੋਂ ਬਾਅਦ ਇਸ ਬਿਮਾਰੀ ਦਾ ਪਤਾ ਲਾਇਆ ਜਾਂਦਾ ਹੈ ਪਰ ਹੁਣ ਇਸ ਨਵੀਂ ਤਕਨੀਕ ਤੋਂ ਬਾਅਦ ਸਿਰਫ਼ ਪੱਤਿਆਂ ਦੀ ਫ਼ੋਟੋ ਹੀ ਪਤਾ ਲਾ ਸਕੇਗੀ ਕਿ ਫਸਲ ਬਿਮਾਰ ਹੈ ਜਾਂ ਨਹੀਂ। ਜਾਂਚ ਕਰਨ ਤੋਂ ਬਾਅਦ ਜੇ ਤੁਹਾਨੂੰ ਪਤਾ ਲੱਗ ਗਿਆ ਕਿ ਫਸਲ ਦਾ ਨੁਕਸਾਨ ਹੋਣ ਵਾਲਾ ਹੈ ਤਾਂ ਸਮੇਂ ਸਿਰ ਕੀਟਨਾਸ਼ਕਾਂ ਦੀ ਵਰਤੋਂ ਕਰਕੇ ਫਸਲ ਨੂੰ ਬਚਾਇਆ ਜਾ ਸਕਦਾ ਹੈ।

ਇਸ ਤਰ੍ਹਾਂ ਕੰਮ ਕਰੇਗਾ

ਇਸ ਐਪ ਤੋਂ ਬਿਮਾਰ ਦਿਖਾਈ ਦੇਣ ਵਾਲੇ ਪੱਤਿਆਂ ਦੀਆਂ ਫ਼ੋਟੋਆਂ ਲੈ ਕੇ ਇਹ ਐਪ ਅਸਲ ਸਮੇਂ 'ਚ ਪੁਸ਼ਟੀ ਕਰੇਗਾ ਕਿ ਕੀ ਪੱਤਾ ਖਰਾਬ ਹੋ ਰਿਹਾ ਹੈ ਜਾਂ ਨਹੀਂ। ਕਿਸਾਨੀ ਨੂੰ ਸਮੇਂ ਸਿਰ ਪਤਾ ਚੱਲੇਗਾ ਕਿ ਖੇਤ 'ਚ ਬਿਮਾਰੀ ਤੋਂ ਬਚਾਅ ਲਈ ਕਦੋਂ ਸਪਰੇਅ ਕੀਤੀ ਜਾਵੇ ਤਾਂ ਜੋ ਝਾੜ ਖਰਾਬ ਨਾ ਹੋ ਸਕੇ। ਨਾਲ ਹੀ ਫੰਗਸ ਨਾਸ਼ਕ ਲਈ ਪੈਸੇ ਬਰਬਾਦ ਵੀ ਨਹੀਂ ਹੋਣਗੇ।

98 ਫ਼ੀਸਦੀ ਰਿਜਲਟ ਆਏ ਪੌਜ਼ੇਟਿਵ

ਇਸ ਖੋਜ 'ਚ ਸ਼ਾਮਲ ਡਾ. ਸ਼੍ਰੀਕਾਂਤ ਸ੍ਰੀਨਿਵਾਸਨ ਨੇ ਕਿਹਾ ਕਿ ਹੁਣ ਤਕ ਇਸ ਦੇ 98 ਫ਼ੀਸਦੀ ਨਤੀਜੇ ਪੌਜ਼ੇਟਿਵ ਆਏ ਹਨ। ਇਹ ਮਾਡਲ ਪੂਰੇ ਦੇਸ਼ 'ਚ ਕੰਮ ਆਵੇ, ਇਸ ਬਾਰੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ। ਇਸ ਮਾਡਲ ਦੀ ਸਫਲਤਾ ਤੋਂ ਬਾਅਦ ਆਈਆਈਟੀ ਮੰਡੀ ਦੀ ਟੀਮ ਇਸ ਨੂੰ ਲਗਪਗ 10 ਐਮਬੀ ਤਕ ਛੋਟਾ ਬਣਾ ਰਹੀ ਹੈ ਤਾਂ ਜੋ ਇਹ ਸਮਾਰਟਫ਼ੋਨ 'ਤੇ ਐਪਲੀਕੇਸ਼ਨ ਵਜੋਂ ਅਸਾਨੀ ਨਾਲ ਉਪਲੱਬਧ ਹੋ ਸਕੇ।

ਟਾਪ ਹੈਡਲਾਈਨ

 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
 Airtel ਨੇ ਆਪਣੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਕੰਪਨੀ ਨੇ ਆਪਣਾ ਸਭ ਤੋਂ ਸਸਤਾ ਪਲਾਨ ਕੀਤਾ ਬੰਦ
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
iPhone 17 Pro ਸਿਰਫ਼ 20 ਹਜ਼ਾਰ ਦੀ ਡਾਊਨ ਪੇਮੈਂਟ ’ਤੇ! ਜਾਣੋ ਕਿਵੇਂ?
iPhone 17 Pro ਸਿਰਫ਼ 20 ਹਜ਼ਾਰ ਦੀ ਡਾਊਨ ਪੇਮੈਂਟ ’ਤੇ! ਜਾਣੋ ਕਿਵੇਂ?
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ
Sim Card : ਕੀ ਤੁਸੀਂ ਵੀ ਸਾਲਾਂ ਪੁਰਾਣੀ SIM ਵਰਤ ਰਹੇ ਹੋ? ਜਾਣੋ ਕਦੋਂ ਬਦਲ ਲੈਣੀ ਚਾਹੀਦੀ ਹੈ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget