ਪੜਚੋਲ ਕਰੋ

Social Media 'ਤੇ ਨਫ਼ਰਤੀ ਪੋਸਟਾਂ ਦਾ ਆਇਆ ਹੜ੍ਹ, ਸਿਰਫ਼ ਮਈ 'ਚ ਫੇਸਬੁੱਕ 'ਤੇ 37 ਲੱਖ ਹਿੰਸਕ ਪੋਸਟਾਂ ਆਈਆਂ

ਹਿੰਸਾ, ਪਰੇਸ਼ਾਨੀ, ਗ੍ਰਾਫਿਕ, ਜਿਨਸੀ ਗਤੀਵਿਧੀਆਂ, ਨਗਨਤਾ, ਦਬਾਅ, ਬੱਚਿਆਂ ਨੂੰ ਨੁਕਸਾਨ ਪਹੁੰਚਾਉਣ, ਉਨ੍ਹਾਂ ਨੂੰ ਖ਼ਤਰੇ ਵਿੱਚ ਪਾਉਣ, ਖਤਰਨਾਕ ਵਿਅਕਤੀਆਂ ਅਤੇ ਸੰਸਥਾਵਾਂ ਅਤੇ ਸਪੈਮ ਵਰਗੀਆਂ ਪੋਸਟਾਂ 'ਤੇ ਸਭ ਤੋਂ ਸਖ਼ਤ ਕਾਰਵਾਈ ਕੀਤੀ ਗਈ ਹੈ।

Facebook Violent Post : ਸੋਸ਼ਲ ਮੀਡੀਆ 'ਤੇ ਨਫ਼ਰਤ ਦਾ ਬਾਜ਼ਾਰ ਗਰਮ ਹੈ। ਇਸ ਦਾ ਸਬੂਤ ਭਾਰਤ 'ਚ ਫੇਸਬੁੱਕ ਕੰਟੈਂਟ 'ਤੇ ਕੀਤੀ ਗਈ ਕਾਰਵਾਈ ਹੈ। ਫੇਸਬੁੱਕ ਨੇ ਭਾਰਤ 'ਚ 1.75 ਕਰੋੜ ਤੋਂ ਜ਼ਿਆਦਾ ਇਤਰਾਜ਼ਯੋਗ ਸਮੱਗਰੀ 'ਤੇ ਕਾਰਵਾਈ ਕੀਤੀ ਹੈ। ਹੈਰਾਨੀ ਦੀ ਗੱਲ ਹੈ ਕਿ ਇਸ ਵਿੱਚੋਂ 37 ਲੱਖ ਪੋਸਟਾਂ ਹਿੰਸਕ ਹਨ।

ਫੇਸਬੁੱਕ ਨੇ ਮਈ ਮਹੀਨੇ 'ਚ ਸਾਲ 2022 'ਚ ਕੀਤੀ ਗਈ ਪੋਸਟ ਬਾਰੇ ਰਿਪੋਰਟ ਜਾਰੀ ਕੀਤੀ ਹੈ। ਇਸ ਤਹਿਤ 13 ਵੱਖ-ਵੱਖ ਸ਼੍ਰੇਣੀਆਂ 'ਚ ਇਤਰਾਜ਼ਯੋਗ ਸਮੱਗਰੀ 'ਤੇ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ। ਹਿੰਸਾ, ਪਰੇਸ਼ਾਨੀ, ਗ੍ਰਾਫਿਕ, ਜਿਨਸੀ ਗਤੀਵਿਧੀਆਂ, ਨਗਨਤਾ, ਦਬਾਅ, ਬੱਚਿਆਂ ਨੂੰ ਨੁਕਸਾਨ ਪਹੁੰਚਾਉਣ, ਉਨ੍ਹਾਂ ਨੂੰ ਖ਼ਤਰੇ ਵਿੱਚ ਪਾਉਣ, ਖਤਰਨਾਕ ਵਿਅਕਤੀਆਂ ਅਤੇ ਸੰਸਥਾਵਾਂ ਅਤੇ ਸਪੈਮ ਵਰਗੀਆਂ ਪੋਸਟਾਂ 'ਤੇ ਸਭ ਤੋਂ ਸਖ਼ਤ ਕਾਰਵਾਈ ਕੀਤੀ ਗਈ ਹੈ। ਇਸ ਵਿੱਚ ਐਫਬੀ ਨੇ ਹਿੰਸਾ ਨਾਲ ਸਬੰਧਤ 37 ਲੱਖ, ਪਰੇਸ਼ਾਨੀ ਨਾਲ ਸਬੰਧਤ 2.94 ਲੱਖ, ਖੁਦਕੁਸ਼ੀ ਅਤੇ ਸੱਟ ਨਾਲ ਸਬੰਧਤ 4.82 ਲੱਖ ਅਤੇ ਦਹਿਸ਼ਤ ਨਾਲ ਸਬੰਧਤ 1.06 ਲੱਖ ਪੋਸਟਾਂ ਨੂੰ ਹਟਾ ਦਿੱਤਾ ਹੈ।

AB ਨੂੰ ਮਿਲੀਆਂ ਇੰਨੀਆਂ ਸ਼ਿਕਾਇਤਾਂ

ਫੇਸਬੁੱਕ ਨੂੰ 1 ਤੋਂ 31 ਮਈ ਤਕ ਇਤਰਾਜ਼ਯੋਗ ਸਮੱਗਰੀ ਨੂੰ ਲੈ ਕੇ 836 ਸ਼ਿਕਾਇਤਾਂ ਮਿਲੀਆਂ ਹਨ। ਇਨ੍ਹਾਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਫੇਸਬੁੱਕ ਨੇ ਇਨ੍ਹਾਂ 'ਤੇ 100 ਫੀਸਦੀ ਕਾਰਵਾਈ ਕੀਤੀ ਹੈ। ਇਸ ਦੇ ਨਾਲ ਹੀ FB ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਅਜਿਹੀ ਸਮੱਗਰੀ ਨੂੰ ਆਪਣੇ ਪਲੇਟਫਾਰਮ ਤੋਂ ਹਟਾਉਣ ਦਾ ਮਕਸਦ ਕਿਸੇ ਵੀ ਵਿਅਕਤੀ ਨੂੰ ਹਰ ਤਰ੍ਹਾਂ ਦੇ ਆਰਥਿਕ ਅਤੇ ਸਮਾਜਿਕ ਨੁਕਸਾਨ ਤੋਂ ਬਚਾਉਣਾ ਹੈ। ਫੇਸਬੁੱਕ ਇਸ ਤਰ੍ਹਾਂ ਦੀ ਗੱਲ ਨੂੰ ਲੈ ਕੇ ਕਾਫੀ ਗੰਭੀਰ ਅਤੇ ਚੌਕਸ ਹੈ ਅਤੇ ਇਸ 'ਤੇ ਤੁਰੰਤ ਕਾਰਵਾਈ ਵੀ ਕਰ ਰਹੀ ਹੈ।

ਮੈਟਾ ਪਲੇਟਫਾਰਮ ਇੰਸਟਾਗ੍ਰਾਮ ਅਤੇ ਟਵਿੱਟਰ ਨੇ ਵੀ ਕਾਰਵਾਈ ਕੀਤੀ

ਭਾਰਤ 'ਚ ਇਤਰਾਜ਼ਯੋਗ ਪੋਸਟਾਂ 'ਤੇ ਕਾਰਵਾਈ ਕਰਨ 'ਚ ਇੰਸਟਾਗ੍ਰਾਮ ਅਤੇ ਟਵਿੱਟਰ ਵੀ ਪਿੱਛੇ ਨਹੀਂ ਰਹੇ। ਮੇਟਾ ਪਲੇਟਫਾਰਮ ਇੰਸਟਾਗ੍ਰਾਮ ਨੇ 12 ਸ਼੍ਰੇਣੀਆਂ 'ਚ ਕਰੀਬ 41 ਲੱਖ ਕੰਟੈਂਟ ਖਿਲਾਫ ਸਖਤ ਕਾਰਵਾਈ ਕੀਤੀ ਹੈ। ਮੇਟਾ ਨੇ ਆਪਣੇ ਬਿਆਨ 'ਚ ਕਿਹਾ ਹੈ ਕਿ ਇਸ ਦਾ ਮਕਸਦ ਆਪਣੇ ਪਲੇਟਫਾਰਮ ਤੋਂ ਹੋਰ ਪਰੇਸ਼ਾਨ ਕਰਨ ਵਾਲੀ ਸਮੱਗਰੀ ਨੂੰ ਹਟਾਉਣਾ ਹੈ। ਦੂਜੇ ਪਾਸੇ ਟਵਿੱਟਰ ਨੇ ਵੀ ਭਾਰਤ ਦੀ ਆਪਣੀ ਪਾਰਦਰਸ਼ਤਾ ਰਿਪੋਰਟ ਵਿੱਚ ਦੱਸਿਆ ਹੈ ਕਿ 26 ਅਪ੍ਰੈਲ ਤੋਂ 25 ਮਈ 2022 ਤਕ ਉਸ ਨੂੰ ਡੇਢ ਹਜ਼ਾਰ ਤੋਂ ਵੱਧ ਸ਼ਿਕਾਇਤਾਂ ਮਿਲੀਆਂ ਹਨ। ਇਸ ਤਹਿਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ 'ਤੇ 46,500 ਖਾਤਿਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਟਾਪ ਹੈਡਲਾਈਨ

ਕੰਪਨੀਆਂ ਵਿਕਰੀ ਦੇ ਨਾਮ 'ਤੇ ਖਪਤਕਾਰਾਂ ਨੂੰ ਧੋਖਾ ਦੇ ਰਹੀਆਂ ਹਨ! ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫ਼ੋਨ ਆਮ ਨਾਲੋਂ ਵੱਧ ਕੀਮਤਾਂ 'ਤੇ ਵੇਚੇ ਜਾ ਰਹੇ ਹਨ।
ਕੰਪਨੀਆਂ ਵਿਕਰੀ ਦੇ ਨਾਮ 'ਤੇ ਖਪਤਕਾਰਾਂ ਨੂੰ ਧੋਖਾ ਦੇ ਰਹੀਆਂ ਹਨ! ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫ਼ੋਨ ਆਮ ਨਾਲੋਂ ਵੱਧ ਕੀਮਤਾਂ 'ਤੇ ਵੇਚੇ ਜਾ ਰਹੇ ਹਨ।
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।
USB ਕੇਬਲ ਸੁਰੱਖਿਆ ਸੁਝਾਅ: USB ਕੇਬਲ ਤੁਹਾਡੀ ਡਿਵਾਈਸ ਲਈ ਵੀ ਖ਼ਤਰਨਾਕ ਹੋ ਸਕਦੇ ਹਨ, ਇਸ ਲਈ ਉਹਨਾਂ ਨੂੰ ਖਰੀਦਦੇ ਸਮੇਂ ਇਹਨਾਂ ਗੱਲਾਂ ਦੀ ਜਾਂਚ ਕਰੋ।

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget