ਪੜਚੋਲ ਕਰੋ

8 ਫਰਵਰੀ ਨੂੰ ਬੰਦ ਰਹੇਗੀ ਇਸ ਵੱਡੇ ਬੈਂਕ ਦੀ UPI ਸਰਵਿਸ, ਗਾਹਕਾਂ 'ਤੇ ਪਵੇਗਾ ਅਸਰ, ਪਹਿਲਾਂ ਨਬੇੜ ਲਓ ਆਹ ਜ਼ਰੂਰੀ ਕੰਮ

ਆਨਲਾਈਨ ਲੈਣ-ਦੇਣ ਲਈ UPI ਦੀ ਵਰਤੋਂ ਕਰਨ ਵਾਲੇ ਲੋਕਾਂ ਲਈ ਵੱਡੀ ਖ਼ਬਰ ਹੈ। ਦੇਸ਼ ਦੇ ਇੱਕ ਵੱਡੇ ਨਿੱਜੀ ਬੈਂਕ ਨੇ ਆਪਣੇ ਗਾਹਕਾਂ ਨੂੰ ਸੂਚਿਤ ਕੀਤਾ ਹੈ ਕਿ 8 ਫਰਵਰੀ ਨੂੰ ਉਸ ਦੀਆਂ UPI ਸੇਵਾਵਾਂ ਕੁਝ ਘੰਟਿਆਂ ਲਈ ਬੰਦ ਰਹਿਣਗੀਆਂ।

ਜੇਕਰ ਤੁਸੀਂ UPI ਦੀ ਵਰਤੋਂ ਕਰਦੇ ਹੋ ਤਾਂ ਇਹ ਖ਼ਬਰ ਤੁਹਾਡੇ ਕੰਮ ਦੀ ਹੈ। ਦੇਸ਼ ਦੇ ਇੱਕ ਵੱਡੇ ਨਿੱਜੀ ਬੈਂਕ ਨੇ ਐਲਾਨ ਕੀਤਾ ਹੈ ਕਿ ਇਸ ਹਫ਼ਤੇ ਉਸ ਦੀ UPI ਸੇਵਾਵਾਂ ਕੁਝ ਘੰਟਿਆਂ ਲਈ ਬੰਦ ਰਹਿਣਗੀਆਂ। ਇਸ ਦੌਰਾਨ ਉਪਭੋਗਤਾ UPI ਰਾਹੀਂ ਕੋਈ ਲੈਣ-ਦੇਣ ਨਹੀਂ ਕਰ ਸਕਣਗੇ। ਇਸ ਤੋਂ ਇਲਾਵਾ ਇਹ ਮਰਚੈਂਟ UPI ਲੈਣ-ਦੇਣ ਨੂੰ ਵੀ ਪ੍ਰਭਾਵਿਤ ਕਰੇਗਾ। ਰਾਹਤ ਦੀ ਗੱਲ ਇਹ ਹੈ ਕਿ ਇਹ ਸਿਰਫ਼ ਕੁਝ ਘੰਟਿਆਂ ਲਈ ਹੀ ਹੋਵੇਗਾ। ਆਓ ਇਸ ਬਾਰੇ ਵਿਸਥਾਰ ਵਿੱਚ ਜਾਣੀਏ।

HDFC ਬੈਂਕ ਦੀਆਂ ਸੇਵਾਵਾਂ ਰਹਿਣਗੀਆਂ ਠੱਪ 

HDFC ਬੈਂਕ ਨੇ ਆਪਣੀ ਵੈੱਬਸਾਈਟ 'ਤੇ ਜਾਣਕਾਰੀ ਦਿੱਤੀ ਹੈ ਕਿ ਉਸ ਦੀਆਂ UPI ਸੇਵਾਵਾਂ 8 ਫਰਵਰੀ ਨੂੰ 3 ਘੰਟਿਆਂ ਲਈ ਬੰਦ ਰਹਿਣਗੀਆਂ। 8 ਫਰਵਰੀ ਨੂੰ ਸਵੇਰੇ 12:00 ਵਜੇ ਤੋਂ 3:00 ਵਜੇ ਤੱਕ HDFC ਬੈਂਕ ਦੇ ਚਾਲੂ ਅਤੇ ਬਚਤ ਖਾਤਿਆਂ, RuPay ਕ੍ਰੈਡਿਟ ਕਾਰਡਾਂ, HDFC ਮੋਬਾਈਲ ਬੈਂਕਿੰਗ ਐਪ ਅਤੇ UPI ਲਈ HDFC ਬੈਂਕ ਦੁਆਰਾ ਸਮਰਥਿਤ ਥਰਡ ਪਾਰਟੀ ਐਪਸ 'ਤੇ UPI ਲੈਣ-ਦੇਣ ਨਹੀਂ ਹੋ ਸਕੇਗਾ। ਇਸ ਤੋਂ ਇਲਾਵਾ, HDFC ਬੈਂਕ ਰਾਹੀਂ ਕੋਈ ਵੀ ਮਰਚੈਂਟ UPI ਲੈਣ-ਦੇਣ ਸੰਭਵ ਨਹੀਂ ਹੋਵੇਗਾ।

ਜਾਣੋ ਵਜ੍ਹਾ

HDFC ਬੈਂਕ ਨੇ ਯੂਜ਼ਰਸ ਨੂੰ ਇਸ ਅਸੁਵਿਧਾ ਦੇ ਪਿੱਛੇ ਦਾ ਕਾਰਨ ਵੀ ਦੱਸਿਆ ਹੈ। ਬੈਂਕ ਨੇ ਦੱਸਿਆ ਹੈ ਕਿ ਬੈਂਕਿੰਗ ਐਕਸਪੀਰੀਅੰਸ ਨੂੰ ਬਿਹਤਰ ਬਣਾਉਣ ਲਈ ਸਿਸਟਮ ਮੈਨਟੇਨਸ ਕੀਤੀ ਜਾ ਰਹੀ ਹੈ। ਇਸ ਕਾਰਨ ਯੂਜ਼ਰਸ ਨੂੰ ਕੁਝ ਘੰਟਿਆਂ ਲਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਸੁਵਿਧਾ ਤੋਂ ਬਚਣ ਲਈ ਗਾਹਕ ਪਹਿਲਾਂ ਆਪਣਾ ਜ਼ਰੂਰੀ ਕੰਮ ਪੂਰਾ ਕਰ ਸਕਦੇ ਹਨ ਜਾਂ ATM ਤੋਂ ਨਕਦੀ ਕਢਵਾ ਸਕਦੇ ਹਨ।

ਡਿਜੀਟਲ ਲੈਣ-ਦੇਣ ਵਿੱਚ UPI ਦਾ ਦੋ-ਤਿਹਾਈ ਤੋਂ ਵੱਧ ਹਿੱਸਾ
ਦੇਸ਼ ਵਿੱਚ ਕੁੱਲ ਡਿਜੀਟਲ ਭੁਗਤਾਨਾਂ ਵਿੱਚ UPI ਦਾ ਹਿੱਸਾ ਇੱਕ ਤਿਹਾਈ ਤੋਂ ਵੱਧ ਹੈ। RBI ਦੀ ਇੱਕ ਰਿਪੋਰਟ ਦੇ ਅਨੁਸਾਰ, 2019 ਵਿੱਚ ਡਿਜੀਟਲ ਭੁਗਤਾਨਾਂ ਵਿੱਚ ਯੂਪੀਆਈ ਦਾ ਹਿੱਸਾ 34 ਪ੍ਰਤੀਸ਼ਤ ਸੀ, ਜੋ ਹੁਣ ਦੁੱਗਣੇ ਤੋਂ ਵੱਧ ਕੇ 83 ਪ੍ਰਤੀਸ਼ਤ ਹੋ ਗਿਆ ਹੈ। ਇਸ ਦਾ ਮਤਲਬ ਹੈ ਕਿ ਦੇਸ਼ ਵਿੱਚ 83 ਪ੍ਰਤੀਸ਼ਤ ਡਿਜੀਟਲ ਭੁਗਤਾਨ UPI ਰਾਹੀਂ ਕੀਤੇ ਜਾਂਦੇ ਹਨ। ਬਾਕੀ 17 ਪ੍ਰਤੀਸ਼ਤ ਵਿੱਚ NEFT, RTGS, IMPS, ਕ੍ਰੈਡਿਟ ਅਤੇ ਡੈਬਿਟ ਕਾਰਡਾਂ ਰਾਹੀਂ ਕੀਤੇ ਗਏ ਸਾਰੇ ਲੈਣ-ਦੇਣ ਸ਼ਾਮਲ ਹਨ।

ਟਾਪ ਹੈਡਲਾਈਨ

Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!
Airtel vs Jio : ਘਰ 'ਚ ਕਿਹੜਾ ਇੰਟਰਨੈੱਟ ਲਗਵਾਉਣਾ ਰਹੇਗਾ ਬਿਹਤਰ? ਨਵੀਂ ਰਿਪੋਰਟ ਨੇ ਕੀਤਾ ਵੱਡਾ ਖੁਲਾਸਾ!
 Jio ਨੇ ਵੈਲਿਊ ਪੈਕ ’ਚ ਕੀਤਾ ਵੱਡਾ ਬਦਲਾਅ, ਹੁਣ ਬਿਨਾਂ ਇੰਟਰਨੈੱਟ ਵਾਲੇ ਮਿਲੇਗਾ ਸਸਤਾ ਰੀਚਾਰਜ ਪਲਾਨ 
 Jio ਨੇ ਵੈਲਿਊ ਪੈਕ ’ਚ ਕੀਤਾ ਵੱਡਾ ਬਦਲਾਅ, ਹੁਣ ਬਿਨਾਂ ਇੰਟਰਨੈੱਟ ਵਾਲੇ ਮਿਲੇਗਾ ਸਸਤਾ ਰੀਚਾਰਜ ਪਲਾਨ 
iPhone 17 Pro 'ਤੇ 80 ਹਜ਼ਾਰ ਰੁਪਏ ਦੀ ਛੋਟ! ਜਾਣੋ ਕਿਵੇਂ ਮਿਲੇਗਾ ਇਹ ਆਫਰ
iPhone 17 Pro 'ਤੇ 80 ਹਜ਼ਾਰ ਰੁਪਏ ਦੀ ਛੋਟ! ਜਾਣੋ ਕਿਵੇਂ ਮਿਲੇਗਾ ਇਹ ਆਫਰ
 Airtel ਦਾ 299 ਵਾਲਾ ਰੀਚਾਰਜ ਮੁੜ ਸ਼ੁਰੂ, ਪਰ ਹੁਣ ਪਹਿਲਾਂ ਜਿੰਨਾ ਫਾਇਦਾ ਨਹੀਂ ਮਿਲੇਗਾ !
 Airtel ਦਾ 299 ਵਾਲਾ ਰੀਚਾਰਜ ਮੁੜ ਸ਼ੁਰੂ, ਪਰ ਹੁਣ ਪਹਿਲਾਂ ਜਿੰਨਾ ਫਾਇਦਾ ਨਹੀਂ ਮਿਲੇਗਾ !

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
CNG and PNG Price Hike : ਗੱਡੀ ਚਲਾਉਣੀ ਅਤੇ ਰਸੋਈ ਚਲਾਉਣੀ ਹੋਈ ਮਹਿੰਗੀ! CNG-PNG ਦੇ ਦੀਆਂ ਵਧੀਆਂ ਕੀਮਤਾਂ  
Grandfather Property Rights : ਦਾਦੇ ਦੀ ਜਾਇਦਾਦ 'ਚ ਪੋਤੇ ਦਾ ਹੱਕ? ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਜਾਣੋ ਕੀ ਕਹਿੰਦਾ ਹੈ ਕਾਨੂੰਨ
Grandfather Property Rights : ਦਾਦੇ ਦੀ ਜਾਇਦਾਦ 'ਚ ਪੋਤੇ ਦਾ ਹੱਕ? ਸੁਪਰੀਮ ਕੋਰਟ ਦਾ ਵੱਡਾ ਫੈਸਲਾ , ਜਾਣੋ ਕੀ ਕਹਿੰਦਾ ਹੈ ਕਾਨੂੰਨ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Gold Silver Price Today: ਸੋਨਾ ਖਰੀਦਣ ਵਾਲਿਆਂ ਦੀ ਹੋਈ ਮੌਜ! 7 ਮਹੀਨਿਆਂ ਬਾਅਦ ਆਈ ਵੱਡੀ ਗਿਰਾਵਟ
Embed widget