ਪੜਚੋਲ ਕਰੋ

Redmi ਦੇ ਇਸ ਫ਼ੋਨ ’ਤੇ ਮਿਲ ਰਹੀ ਭਾਰੀ ਛੋਟ, Honor 9A ਨਾਲ ਮੁਕਾਬਲਾ

ਫ਼ੋਨ ਉੱਤੇ ਐਮੇਜ਼ੌਨ ਉੱਪਰ 1,250 ਰੁਪਏ ਦਾ ਤੁਰੰਤ ਡਿਸਾਕਾਊਂਟ ਦਿੱਤਾ ਜਾ ਰਿਹਾ ਹੈ। ਇਹ ਸਿਰਫ਼ HDFC ਬੈਂਕ ਦੇ ਕਾਰਡਧਾਰਕਾਂ ਨੂੰ ਹੀ ਮਿਲੇਗਾ। ਤੁਸੀਂ ਇਸ ਫ਼ੋਨ ਨੂੰ 12 ਮਹੀਨਿਆਂ ਦੀ ਨੋ ਕੌਸਟ ਈਐਮਈ ਆਪਸ਼ਨ ਨਾਲ ਵੀ ਖ਼ਰੀਦ ਸਕਦੇ ਹੋ।

ਨਵੀਂ ਦਿੱਲੀ: ਨਵੇਂ ਵਰ੍ਹੇ ਮੌਕੇ Xiaomi ਆਪਣੇ ਗਾਹਕਾਂ ਨੂੰ ਤੋਹਫ਼ੇ ਵਜੋਂ ਆਪਣੇ ਹਰਮਨ-ਪਿਆਰੇ ਸਮਾਰਟਫ਼ੋਨ Redmi Note 9 Pro Max ਉੱਤੇ ਛੋਟ ਦੇ ਰਿਹਾ ਹੈ। ਇਸ ਦੇ ਨਾਲ ਇਸ ਫ਼ੋਨ ’ਤੇ ਕਈ ਤਰ੍ਹਾਂ ਦੀਆਂ ਪੇਸ਼ਕਸ਼ਾਂ ਵੀ ਦਿੱਤੀਆਂ ਜਾ ਰਹੀਆਂ ਹਨ। ਈ-ਕਾਮਰਸ ਵੈੱਬਸਾਈਟ ‘ਐਮੇਜ਼ੌਨ ਇੰਡੀਆ’ ਉੱਤੇ ਇਸ ਫ਼ੋਨ ਨੂੰ ਘੱਟ ਕੀਮਤ ਉੱਤੇ ਖ਼ਰੀਦਣ ਦਾ ਮੌਕਾ ਮਿਲ ਰਿਹਾ ਹੈ।

ਇਸ ਫ਼ੋਨ ਉੱਤੇ ਐਮੇਜ਼ੌਨ ਉੱਪਰ 1,250 ਰੁਪਏ ਦਾ ਤੁਰੰਤ ਡਿਸਾਕਾਊਂਟ ਦਿੱਤਾ ਜਾ ਰਿਹਾ ਹੈ। ਇਹ ਸਿਰਫ਼ HDFC ਬੈਂਕ ਦੇ ਕਾਰਡਧਾਰਕਾਂ ਨੂੰ ਹੀ ਮਿਲੇਗਾ। ਤੁਸੀਂ ਇਸ ਫ਼ੋਨ ਨੂੰ 12 ਮਹੀਨਿਆਂ ਦੀ ਨੋ ਕੌਸਟ ਈਐਮਈ ਆਪਸ਼ਨ ਨਾਲ ਵੀ ਖ਼ਰੀਦ ਸਕਦੇ ਹੋ। ਇਸ ਲਈ ਤੁਹਾਨੂੰ ਹਰ ਮਹੀਨੇ 753 ਰੁਪਏ ਦੀ ਈਐਮਆਈ ਦੇਣੀ ਹੋਵੇਗੀ।

ਇਸ ਦੇ ਨਾਲ ਤੁਸੀਂ ਆਪਣੇ ਕਿਸੇ ਪੁਰਾਣੇ ਫ਼ੋਨ ਨੂੰ ਇਸ ਨਵੇਂ ਫ਼ੋਨ ਨਾਲ ਐਕਸਚੇਂਜ ਵੀ ਕਰਵਾ ਸਕਦੇ ਹੋ ਤੇ ਇਸ ਨਵੇਂ ਫ਼ੋਨ ਦੀ ਕੀਮਤ ਘਟ ਜਾਵੇਗੀ। Redmi Note 9 Pro Max ਦੇ 6 ਜੀਬੀ + 64 ਜੀਬੀ ਸਟੋਰੇਜ ਵਾਲੇ ਵੇਰੀਐਂਟ ਦੀ ਕੀਮਤ 15,999 ਰੁਪਏ ਹੈ। ਇਹ ਫ਼ੋਨ ਤੁਹਾਨੂੰ ਇੰਟਰਸਟੈਲਰ ਬਲੈਕ, ਅਰੋਰਾ ਬਲੂ, ਗਲੇਸ਼ੀਅਰ ਵ੍ਹਾਈਟ ਤੇ ਸ਼ੈਂਪੇਨ ਗੋਲਡ ਕਲਰ ਵਿੱਚ ਮਿਲ ਜਾਵੇਗਾ।

ਇਸ ਉੱਤੇ 6.67 ਇੰਚ ਡਿਸਪਲੇਅ ਦਿੱਤਾ ਗਿਆ ਹੈ ਤੇ ਨਾਲ ਹੀ 3.5mm ਹੈੱਡਫ਼ੋਨ ਜੈਕ, ਸਾਈਡ ਮਾਊਂਟਿਡ ਤੇ ਫ਼ਿੰਗਰ ਪ੍ਰਿੰਟ ਸੈਂਸਰ ਜਿਹੇ ਫ਼ੀਚਰ ਹਨ ਤੇ ਇਸ ਦੀ ਪਾਵਰਫ਼ੁਲ ਬੈਟਰੀ 5020mAh ਦੀ ਹੈ, ਜੋ ਸਿਰਫ਼ 30 ਮਿੰਟਾਂ ’ਚ 50 ਫ਼ੀ ਸਦੀ ਚਾਰਜ ਹੋ ਜਾਂਦੀ ਹੈ।

ਇਸ Redmi Note ਫ਼ੋਨ ਦਾ ਮੁਕਾਬਲਾ Honor 9A ਨਾਲ ਹੈ, ਜਿਸ ਵਿੱਚ 6.3 ਇੰਚ ਦੀ ਡਿਸਪਲੇਅ ਲੱਗੀ ਹੋਈ ਹੈ। ਇਸ ਵਿੱਚ ਮੀਡੀਆਟੈੱਕ MT6765 ਚਿਪਸੈੱਟ ਦਿੱਤਾ ਹੋਇਆ ਹੈ। ਇਹ ਸਮਾਰਟਫ਼ੋਨ ਐਂਡ੍ਰਾੱਇਡ 10 ਉੱਤੇ ਆਧਾਰਤ Magic UI 3.1 ਆਪਰੇਟਿੰਗ ਸਿਸਟਮ ਉੱਤੇ ਕੰਮ ਕਰਦਾ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ
 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ
iPhone 18 Pro Max 'ਚ ਆਈ ਵੱਡੀ ਖਰਾਬੀ, Apple ਨੇ ਵੀ ਮੰਨੀ ਗੱਲ
iPhone 18 Pro Max 'ਚ ਆਈ ਵੱਡੀ ਖਰਾਬੀ, Apple ਨੇ ਵੀ ਮੰਨੀ ਗੱਲ
Jio ਦਾ Anniversary ਆਫਰ, 1499 ਰੁਪਏ 'ਚ 4G ਫੋਨ 'ਤੇ 6 ਮਹੀਨੇ ਦਾ ਡੇਟਾ ਫ੍ਰੀ
Jio ਦਾ Anniversary ਆਫਰ, 1499 ਰੁਪਏ 'ਚ 4G ਫੋਨ 'ਤੇ 6 ਮਹੀਨੇ ਦਾ ਡੇਟਾ ਫ੍ਰੀ
Amazon Great Indian Festival 8 ਅਕਤੂਬਰ ਤੋਂ ਸ਼ੁਰੂ, ਇਨ੍ਹਾਂ ਚੀਜ਼ਾਂ 'ਤੇ ਮਿਲੇਗੀ 80% ਛੋਟ
Amazon Great Indian Festival 8 ਅਕਤੂਬਰ ਤੋਂ ਸ਼ੁਰੂ, ਇਨ੍ਹਾਂ ਚੀਜ਼ਾਂ 'ਤੇ ਮਿਲੇਗੀ 80% ਛੋਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਅਕਤੂਬਰ 2026
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
Embed widget