ਪੜਚੋਲ ਕਰੋ

ਬਿਨਾਂ ਇੰਟਰਨੈੱਟ ਕੁਨੈਕਸ਼ਨ ਤੋਂ ਦੇਖਣੀ Youtube Video? ਇਦਾਂ ਕਰੋ SD ਕਾਰਡ 'ਚ ਡਾਊਨਲੋਡ

ਹੁਣ ਯੂਟਿਊਬ ਵੀਡੀਓਜ਼ ਨੂੰ ਫੋਨ ਦੇ SD ਕਾਰਡ 'ਚ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ। ਇਸ ਨਾਲ ਫੋਨ ਦੀ ਇੰਟਰਨਲ ਸਟੋਰੇਜ ਪੂਰੀ ਨਹੀਂ ਹੋਵੇਗੀ ਅਤੇ ਤੁਸੀਂ ਬਿਨਾਂ ਇੰਟਰਨੈਟ ਕਨੈਕਸ਼ਨ ਦੇ ਵੀ ਵੀਡੀਓ ਦੇਖ ਸਕੋਗੇ।

Youtube Video: YouTube ਦੀ ਵਰਤੋਂ ਹੁਣ ਸਿਰਫ਼ ਮਨੋਰੰਜਨ ਲਈ ਨਹੀਂ ਕੀਤੀ ਜਾ ਰਹੀ ਹੈ। ਵਿਦਿਆਰਥੀ ਆਪਣੀ ਪੜ੍ਹਾਈ ਲਈ, ਖਿਡਾਰੀ ਆਪਣੀ ਕੋਚਿੰਗ ਲਈ ਅਤੇ ਕਲਾਕਾਰ ਆਪਣੀ ਕਲਾ ਦੇ ਪ੍ਰਦਰਸ਼ਨ ਲਈ ਇਸ ਪਲੇਟਫਾਰਮ ਦੀ ਵਰਤੋਂ ਕਰ ਰਹੇ ਹਨ। ਕੁਝ ਸਮਾਂ ਪਹਿਲਾਂ ਤੱਕ ਯੂਟਿਊਬ SD ਕਾਰਡ 'ਚ ਵੀਡੀਓ ਡਾਊਨਲੋਡ ਕਰਨ ਦੀ ਇਜਾਜ਼ਤ ਨਹੀਂ ਦਿੰਦਾ ਸੀ, ਪਰ ਹੁਣ ਅਜਿਹਾ ਨਹੀਂ ਹੈ। ਹੁਣ ਯੂਟਿਊਬ ਵੀਡੀਓਜ਼ ਨੂੰ ਮੋਬਾਈਲ ਦੇ SD ਕਾਰਡ 'ਚ ਡਾਊਨਲੋਡ ਕੀਤਾ ਜਾ ਸਕਦਾ ਹੈ, ਜਿਸ ਨੂੰ ਤੁਸੀਂ ਇੰਟਰਨੈਟ ਕਨੈਕਸ਼ਨ ਤੋਂ ਬਿਨਾਂ ਵੀ ਦੇਖ ਸਕਦੇ ਹੋ। ਇਹ ਵਿਸ਼ੇਸ਼ਤਾ ਚੋਣਵੇਂ ਦੇਸ਼ਾਂ ਵਿੱਚ YouTube ਪ੍ਰੀਮੀਅਮ ਗਾਹਕਾਂ ਲਈ ਉਪਲਬਧ ਹੈ।

ਯੂਟਿਊਬ ਤੋਂ ਵੀਡੀਓ ਡਾਊਨਲੋਡ ਕਰਨ ਲਈ ਤੁਹਾਨੂੰ ਵੀਡੀਓ ਵਾਚ ਪੇਜ 'ਤੇ ਡਾਊਨਲੋਡ ਬਟਨ ਨੂੰ ਦਬਾਉਣਾ ਹੋਵੇਗਾ। ਇਸ ਫੀਚਰ ਦੀ ਵਰਤੋਂ ਕਰਨ ਲਈ ਫੋਨ 'ਚ SD ਕਾਰਡ ਹੋਣਾ ਜ਼ਰੂਰੀ ਹੈ। SD ਕਾਰਡ ਨੂੰ YouTube ਵੀਡੀਓ ਡਾਊਨਲੋਡਾਂ ਲਈ ਡਿਫਾਲਟ ਸਟੋਰੇਜ ਲੋਕੇਸ਼ਨ ਬਣਾਉਣ ਲਈ ਕੁਝ ਸਧਾਰਨ ਸਟੈਪਸ ਦੀ ਫੋਲੋ ਕਰਨਾ ਪਵੇਗਾ। ਇਸ ਦੇ ਲਈ ਸਭ ਤੋਂ ਪਹਿਲਾਂ ਯੂਟਿਊਬ 'ਤੇ ਆਪਣੀ ਪ੍ਰੋਫਾਈਲ ਪਿਕਚਰ 'ਤੇ ਟੈਪ ਕਰਕੇ ਸੈਟਿੰਗਜ਼ 'ਤੇ ਜਾਓ ਅਤੇ ਫਿਰ Background and Downloads 'ਤੇ ਕਲਿੱਕ ਕਰੋ। ਇੱਥੋਂ ਯੂਜ਼ SD ਕਾਰਡ ਆਪਸ਼ਨ ਨੂੰ ਇਨੇਬਲ ਕਰੋ।

ਜੇਕਰ SD ਕਾਰਡ ਆਪਸ਼ਨ ਇਨੇਬਲ ਨਹੀਂ ਹੈ ਤਾਂ ਵੀਡੀਓ ਨੂੰ ਫੋਨ ਦੀ ਇੰਟਰਨਲ ਸਟੋਰੇਜ 'ਤੇ ਸਟੋਰ ਕੀਤਾ ਜਾਵੇਗਾ। YouTube ਵੀਡੀਓਜ਼ ਨੂੰ ਇੰਟਰਨਲ ਸਟੋਰੇਜ ਤੋਂ SD ਕਾਰਡ ਵਿੱਚ ਟ੍ਰਾਂਸਫਰ ਕਰਨ ਦੀ ਇਜਾਜ਼ਤ ਨਹੀਂ ਦਿੰਦਾ ਹੈ, ਪਰ ਇਸ ਦਾ ਵੀ ਇੱਕ ਤਰੀਕਾ ਹੈ। ਇਸ ਦੇ ਲਈ ਸਭ ਤੋਂ ਪਹਿਲਾਂ ਤੁਹਾਨੂੰ ਇੰਟਰਨਲ ਸਟੋਰੇਜ 'ਤੇ ਡਾਊਨਲੋਡ ਕੀਤੇ ਵੀਡੀਓ ਨੂੰ ਡਿਲੀਟ ਕਰਨਾ ਹੋਵੇਗਾ। ਇਸ ਤੋਂ ਬਾਅਦ, ਸੈਟਿੰਗ 'ਤੇ ਜਾਓ ਅਤੇ ਵੀਡੀਓ ਸਟੋਰੇਜ ਲੋਕੇਸ਼ਨ ਬਦਲੋ ਅਤੇ ਵੀਡੀਓ ਨੂੰ ਦੁਬਾਰਾ ਡਾਊਨਲੋਡ ਕਰੋ। ਹੁਣ ਇਸ ਵੀਡੀਓ ਨੂੰ ਫੋਨ ਦੀ ਇੰਟਰਨਲ ਸਟੋਰੇਜ ਦੀ ਬਜਾਏ SD ਕਾਰਡ 'ਤੇ ਸਟੋਰ ਕੀਤਾ ਜਾਵੇਗਾ। ਡਾਊਨਲੋਡ ਕਰਦੇ ਸਮੇਂ, ਇਹ ਧਿਆਨ ਵਿੱਚ ਰੱਖੋ ਕਿ ਵੀਡੀਓ ਨੂੰ ਡਾਊਨਲੋਡ ਕਰਨ ਲਈ SD ਕਾਰਡ ਵਿੱਚ ਲੋੜੀਂਦੀ ਸਟੋਰੇਜ ਹੋਣੀ ਚਾਹੀਦੀ ਹੈ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਵੀਡੀਓ ਨੂੰ ਡਾਊਨਲੋਡ ਨਹੀਂ ਕੀਤਾ ਜਾ ਸਕੇਗਾ।

ਟਾਪ ਹੈਡਲਾਈਨ

 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 Mobile Recharge Price Hike : ਮੋਬਾਈਲ ਰੀਚਾਰਜ ਫਿਰ ਹੋ ਸਕਦਾ ਹੈ ਮਹਿੰਗਾ ! ਇਹ ਦੱਸੀ ਜਾ ਰਹੀ ਵਜ੍ਹਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget