ਪੜਚੋਲ ਕਰੋ

ਇੰਝ ਲੁਕਾ ਸਕਦੇ ਹੋ ਤੁਸੀਂ ਆਪਣਾ ‘ਵ੍ਹਟਸਐਪ ਸਟੇਟਸ’

ਟਸਐਪ (WhatsApp) ’ਚ ਕਈ ਅਜਿਹੇ ਫ਼ੀਚਰ ਹੁੰਦੇ ਹਨ, ਜਿਨ੍ਹਾਂ ਬਾਰੇ ਜ਼ਿਆਦਾ ਲੋਕ ਨਹੀਂ ਜਾਣਦੇ। ਅੱਜਕੱਲ੍ਹ ਸਾਡੀ ਜ਼ਿੰਦਗੀ ਵਿੱਚ ਰੋਜ਼ਾਨਾ ਜੋ ਵੀ ਹੁੰਦਾ ਹੈ, ਉਸ ਨੂੰ ‘ਵ੍ਹਟਸਐਪ ਸਟੇਟਸ’ ਰਾਹੀਂ ਆਪਣੇ ਦੋਸਤਾਂ ਤੇ ਰਿਸ਼ਤੇਦਾਰਾਂ ਨੂੰ ਦੱਸਿਆ ਜਾਂਦਾ ਹੈ।

ਵ੍ਹਟਸਐਪ (WhatsApp) ’ਚ ਕਈ ਅਜਿਹੇ ਫ਼ੀਚਰ ਹੁੰਦੇ ਹਨ, ਜਿਨ੍ਹਾਂ ਬਾਰੇ ਜ਼ਿਆਦਾ ਲੋਕ ਨਹੀਂ ਜਾਣਦੇ। ਅੱਜਕੱਲ੍ਹ ਸਾਡੀ ਜ਼ਿੰਦਗੀ ਵਿੱਚ ਰੋਜ਼ਾਨਾ ਜੋ ਵੀ ਹੁੰਦਾ ਹੈ, ਉਸ ਨੂੰ ‘ਵ੍ਹਟਸਐਪ ਸਟੇਟਸ’ ਰਾਹੀਂ ਆਪਣੇ ਦੋਸਤਾਂ ਤੇ ਰਿਸ਼ਤੇਦਾਰਾਂ ਨੂੰ ਦੱਸਿਆ ਜਾਂਦਾ ਹੈ। ਨਾਲਾ ਹੀ ਇਹ ਵੀ ਚੈੱਕ ਕੀਤਾ ਜਾਂਦਾ ਹੈ ਕਿ ਸਾਡਾ ਸਟੇਟਸ ਹੁਣ ਤੱਕ ਕਿੰਨੇ ਲੋਕਾਂ ਨੇ ਵੇਖ ਲਿਆ ਹੈ। ਕਈ ਵਾਰ ਅਸੀਂ ਚਾਹੁੰਦੇ ਹਾਂ ਕਿ ਸਾਡਾ ਸਟੇਟਸ ਕੁਝ ਲੋਕ ਨਾ ਵੇਖਣ, ਇਸ ਲਈ ਤੁਸੀਂ ਇੰਝ ਕਰੋ:
ਇਸ ਲਈ ਤੁਹਾਨੂੰ Read Receipts ਆੱਪਸ਼ਨ ਬੰਦ ਕਰਨੀ ਪਵੇਗੀ। ਇਸ ਲਈ ਪਹਿਲਾਂ WhatsApp ਦੀ ਸੈਟਿੰਗਜ਼ ਵਿੱਚ ਜਾ ਕੇ Account ਉੱਤੇ ਟੈਪ ਕਰੋ ਤੇ ਉੱਥੋਂ Privacy ਉੱਤੇ ਜਾਓ।
ਉੱਥੇ ਤੁਹਾਨੂੰ Read Receipts ਦੀ ਆਪਸ਼ਨ ਬੰਦ ਕਰਨੀ ਹੋਵੇਗੀ। ਤਦ WhatsApp ਦੀਆਂ ਕੁਝ ਸੈਟਿੰਗਜ਼ ਵਿੱਚ ਤਬਦੀਲੀ ਆਵੇਗੀ। ਇਸ ਨਾਲ ਤੁਹਾਨੂੰ ਮੈਸੇਜ ਭੇਜਣ ਉੱਤੇ ਨੀਲੀ ਟਿੱਕ ਵਿਖਾਈ ਨਹੀਂ ਦੇਵੇਗੀ। ਭੇਜਣ ਵਾਲੇ ਨੂੰ ਵੀ ਇਹ ਨਹੀਂ ਦਿਸੇਗੀ।

ਟਾਪ ਹੈਡਲਾਈਨ

Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ

Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।

Digi Yatra Travel Issue : Digi Yatra ਵੀ ਜਾਲ ਵਿੱਚ ਫਸ ਗਈ! ਫੇਸ ਸਕੈਨ ਜੁੜਵਾਂ ਭਰਾਵਾਂ ਦੀ ਪਛਾਣ ਨਹੀਂ ਕਰ ਸਕਿਆ, ਹਵਾਈ ਅੱਡੇ 'ਤੇ ਦਾਖਲਾ ਰੋਕਿਆ ਗਿਆ।

Samsung ਯੂਜ਼ਰਸ ਸਾਵਧਾਨ! ਇੱਕ ਛੋਟੀ ਜਿਹੀ ਗਲਤੀ ਤੁਹਾਡਾ ਸਾਰਾ Data ਮਿਟਾ ਸਕਦੀ ਹੈ; ਇਹ ਤੁਰੰਤ ਕਰੋ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ

'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼

ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ

NEET UG 2026 ਦੇ ਆਏ ਨਤੀਜੇ, ਪੰਜਾਬ ਦੇ ਆਰਿਅਨ ਅਤੇ ਹਰਿਆਣਾ ਦੇ ਆਂਸ਼ੁਲ ਨੇ ਮਾਰੀ ਬਾਜ਼ੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 17 ਜੁਲਾਈ 2026

 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

Embed widget