ਪੜਚੋਲ ਕਰੋ

NOKIA ਦੇ ਦੋ ਕਲਾਸਿਕ ਮੋਬਾਇਲ ਲੌਂਚ, ਬਾਕਮਾਲ ਫੀਚਰ ਤੇ ਕੀਮਤ ਏਨੀ ਘੱਟ

ਕੰਪਨੀ ਨੇ ਯੂਜ਼ਰਸ ਦੀ ਡਿਮਾਂਡ ਨੂੰ ਧਿਆਨ ‘ਚ ਰੱਖਦਿਆਂ ਨੋਕੀਆ 6300 4G ਤੇ NOKIA 8000 4G ਨਾਂਅ ਤੋਂ 2 ਫੋਨ ਲਾਂਚ ਕੀਤੇ ਹਨ। ਫਿਲਹਾਲ ਇਨ੍ਹਾਂ ਦੋਵੇਂ ਫੋਨਾਂ ਨੂੰ ਕੁਝ ਸਲੈਕਟਡ ਮਾਰਕਿਟਸ ‘ਚ ਹੀ ਲੌਂਚ ਕੀਤਾ ਗਿਆ ਹੈ।

ਭਾਰਤ ‘ਚ Nokia ਦੇ ਫੋਨ ਨੂੰ ਯੂਜ਼ਰਸ ਕਾਫੀ ਪਸੰਦ ਕਰਦੇ ਹਨ। ਹਮੇਸ਼ਾਂ ਤੋਂ ਹੀ ਨੋਕੀਆ ਦਾ ਫੋਨ ਇਸਤੇਮਾਲ ਕਰਨਾ ਲੋਕਾਂ ਲਈ ਕਾਫੀ ਆਸਾਨ ਰਿਹਾ ਹੈ। ਅਜਿਹੇ ‘ਚ ਹੁਣ ਐਮਐਮਡੀ ਗਲੋਬਲ ਕੰਪਨੀ ਨੇ ਨੋਕੀਆ ਦੇ ਦੋ ਕਲਾਸਿਕ ਫੋਨ ਲਾਂਚ ਕੀਤੇ ਹਨ। ਜੋ ਦੇਖਣ ‘ਚ ਕਾਫੀ ਪ੍ਰੀਮੀਅਣ ਲੱਗ ਰਹੇ ਹਨ। ਕੰਪਨੀ ਨੇ ਯੂਜ਼ਰਸ ਦੀ ਡਿਮਾਂਡ ਨੂੰ ਧਿਆਨ ‘ਚ ਰੱਖਦਿਆਂ ਨੋਕੀਆ 6300 4G ਤੇ NOKIA 8000 4G ਨਾਂਅ ਤੋਂ 2 ਫੋਨ ਲਾਂਚ ਕੀਤੇ ਹਨ। ਫਿਲਹਾਲ ਇਨ੍ਹਾਂ ਦੋਵੇਂ ਫੋਨਾਂ ਨੂੰ ਕੁਝ ਸਲੈਕਟਡ ਮਾਰਕਿਟਸ ‘ਚ ਹੀ ਲੌਂਚ ਕੀਤਾ ਗਿਆ ਹੈ। ਤਾਂ ਕਿ ਯੂਜ਼ਰਸ ਦੀ ਫੀਡਬੈਕ ਦਾ ਪਤਾ ਲੱਗ ਸਕੇ। ਜੇਕਰ ਸਭ ਕੁਝ ਸਹੀ ਰਿਹਾ ਤਾਂ ਕੰਪਨੀ ਜਲਦ ਹੀ ਭਾਰਤੀ ਬਜਾਰਾਂ ‘ਚ ਵੀ ਦੋਵੇਂ ਫੋਨ ਲੌਂਚ ਕਰ ਸਕਦੀ ਹੈ। ਦੋਵੇਂ ਫੋਨ ‘ਚ ਸਪੈਸ਼ਲ ਫੀਚਰਸ NOKIA ਬਰੈਂਡ ਦੇ ਇਨ੍ਹਾਂ ਦੋਵੇਂ 4G ਫੀਚਰ ਫੋਨ ‘ਚ ਗੂਗਲ ਮੈਪਸ, ਵਟਸਐਪ, ਫੇਸਬੁੱਕ ਤੇ ਯੂਟਿਊਬ ਫੀਚਰਸ ਦਿੱਤੇ ਗਏ ਹਨ। ਦੋਵੇਂ ਫੋਨ KaiOS ਜਰੀਏ ਚੱਲਦੇ ਹਨ। ਇਨ੍ਹਾਂ ‘ਚ ਡਿਊਲ ਸਿਮ ਸਲੌਟ ਦਿੱਤੇ ਗਏ ਹਨ। NOKIA 8000 4G ਫੋਨ ‘ਚ 2.8 ਇੰਚ ਦਾ QVGA ਡਿਸਪਲੇਅ ਦਿੱਤਾ ਗਿਆ ਹੈ। ਇਸ ਫੋਨ ‘ਚ ਕੁਆਲਕਾਮ ਸਨੈਪਡ੍ਰੈਗਨ 210 ਪ੍ਰੋਸੈਸਰ ਹੈ। ਇਸ ਦੇ ਨਾਲ ਹੀ ਤਹਾਨੂੰ 4GB ਇੰਟਰਨਲ ਸਟੋਰੇਜ ਮਿਲਦੀ ਹੈ। ਫੋਨ ਦੀ ਸਟੋਰੇਜ ਦੀ ਗੱਲ ਕਰੀਏ ਤਾਂ ਤੁਸੀਂ ਇਸ ਮਾਇਕ੍ਰੋਐਸਡੀ ਕਾਰਡ ਜ਼ਰੀਏ 32 ਜੀਬੀ ਤਕ ਵਧਾ ਸਕਦੇ ਹੋ। NOKIA 8000 4G ‘ਚ 512MB ਰੈਮ ਦਿੱਤਾ ਗਿਆ ਹੈ। NOKIA 8000 4G ‘ਚ ਦੋ ਮੈਗਾਪਿਕਸਲ ਦਾ ਰੀਅਰ ਕੈਮਰਾ ਦਿੱਤਾ ਗਿਆ ਹੈ ਤੇ NOKIA 6300 4G ‘ਚ VGA ਰੀਅਰ ਕੈਮਰਾ ਦਿੱਤਾ ਗਿਆ ਹੈ। ਦੋਵੇਂ ਮੋਬਾਇਲਾਂ ਦੀ ਕੀਮਤ NOKIA 8000 4G ਦੀ ਕੀਮਤ 79 ਯੂਰੋ ਯਾਨੀ ਕਰੀਬ 6900 ਰੁਪਏ ਹੈ। ਇਸ ਫੋਨ ‘ਚ ਤਿੰਨ ਕਲਰ ਆਪਸ਼ਨ ਹਨ। NOKIA 6300 4G ਦੀ ਕੀਮਤ 49 ਯੂਰੋ ਯਾਨੀ ਕਰੀਬ 4300 ਰੁਪਏ ਹੈ। ਬਿਨਾਂ ਨਾਂਅ ਲਏ ਭਾਰਤੀ ਵਿਦੇਸ਼ ਮੰਤਰੀ ਦਾ ਚੀਨ ‘ਤੇ ਨਿਸ਼ਾਨਾ, ਕਹੀ ਇਹ ਵੱਡੀ ਗੱਲ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ
 Amazon Sale 2026  : ਆ ਰਹੀ Amazon ਦੀ ਵੱਡੀ Sale, AC ਤੋਂ TV ਤੱਕ ਮਿਲਣਗੇ ਧਮਾਕੇਦਾਰ ਆਫਰ, 80% ਤੱਕ ਦੀ ਬਚਤ
iPhone 18 Pro Max 'ਚ ਆਈ ਵੱਡੀ ਖਰਾਬੀ, Apple ਨੇ ਵੀ ਮੰਨੀ ਗੱਲ
iPhone 18 Pro Max 'ਚ ਆਈ ਵੱਡੀ ਖਰਾਬੀ, Apple ਨੇ ਵੀ ਮੰਨੀ ਗੱਲ
Jio ਦਾ Anniversary ਆਫਰ, 1499 ਰੁਪਏ 'ਚ 4G ਫੋਨ 'ਤੇ 6 ਮਹੀਨੇ ਦਾ ਡੇਟਾ ਫ੍ਰੀ
Jio ਦਾ Anniversary ਆਫਰ, 1499 ਰੁਪਏ 'ਚ 4G ਫੋਨ 'ਤੇ 6 ਮਹੀਨੇ ਦਾ ਡੇਟਾ ਫ੍ਰੀ
Amazon Great Indian Festival 8 ਅਕਤੂਬਰ ਤੋਂ ਸ਼ੁਰੂ, ਇਨ੍ਹਾਂ ਚੀਜ਼ਾਂ 'ਤੇ ਮਿਲੇਗੀ 80% ਛੋਟ
Amazon Great Indian Festival 8 ਅਕਤੂਬਰ ਤੋਂ ਸ਼ੁਰੂ, ਇਨ੍ਹਾਂ ਚੀਜ਼ਾਂ 'ਤੇ ਮਿਲੇਗੀ 80% ਛੋਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ
Bank Holidays : ਆਉਣ ਵਾਲੇ ਦਿਨਾਂ 'ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? ਇੱਥੇ ਦੇਖੋ ਪੂਰੀ ਲਿਸਟ
Bank Holidays : ਆਉਣ ਵਾਲੇ ਦਿਨਾਂ 'ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? ਇੱਥੇ ਦੇਖੋ ਪੂਰੀ ਲਿਸਟ
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
Patwari Arrested: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਪਟਵਾਰੀ 90,000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ; ਜਾਣੋ ਕਿਸ ਕੰਮ ਦੇ ਬਦਲੇ ਮੰਗੇ ਪੈਸੇ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਪਟਵਾਰੀ 90,000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ; ਜਾਣੋ ਕਿਸ ਕੰਮ ਦੇ ਬਦਲੇ ਮੰਗੇ ਪੈਸੇ...
Punjab News: ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
Embed widget