ਪੜਚੋਲ ਕਰੋ

ਸਿਰਫ਼ 28,000 ਰੁਪਏ 'ਚ ਇੱਥੇ ਮਿਲ ਰਹੀ ਹੌਂਡਾ ਐਕਟਿਵਾ, ਜਾਣੋ ਇਸ ਦੀ ਖਾਸੀਅਤ

ਹੌਂਡਾ ਐਕਟਿਵਾ ਇਕ ਸਧਾਰਨ ਡਿਜ਼ਾਈਨ ਨਾਲ ਆਉਂਦੀ ਹੈ ਜਿਸਨੂੰ ਆਦਮੀ ਤੇ ਔਰਤਾਂ ਦੋਵੇਂ ਚਲਾ ਸਕਦੇ ਹਨ।

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਅਜਿਹੇ 'ਚ ਮਹਿੰਗੇ ਸਕੂਟਰ ਖਰੀਦਣਾ ਤੇ ਉਸ 'ਚ ਮਹਿੰਗਾ ਪੈਟਰੋਲ ਭਰਨਾ ਮਹਿੰਗਾਈ ਦੀ ਦੋਹਰੀ ਮਾਰ ਸਾਬਤ ਹੋ ਸਕਦਾ ਹੈ, ਪਰ ਅੱਜ ਅਸੀਂ ਤੁਹਾਨੂੰ ਇਕ ਅਜਿਹੀ ਡੀਲ ਬਾਰੇ ਦੱਸਣ ਜਾ ਰਹੇ ਹਾਂ, ਜਿਸ ਦੀ ਮਦਦ ਨਾਲ ਤੁਸੀਂ ਸਿਰਫ 28 ਹਜ਼ਾਰ ਰੁਪਏ 'ਚ 60 ਹਜ਼ਾਰ ਰੁਪਏ ਤੋਂ ਜ਼ਿਆਦਾ ਦਾ ਸਕੂਟਰ ਖਰੀਦ ਸਕਦੇ ਹੋ। ਅਜਿਹੀ ਸਥਿਤੀ 'ਚ ਤੁਸੀਂ ਮਹਿੰਗਾਈ ਦੇ ਇਸ ਦੌਰ 'ਚ ਕਿਸ਼ਤਾਂ ਵਰਗੇ ਮਹੀਨਾਵਾਰ ਖਰਚਿਆਂ ਤੋਂ ਬਚ ਸਕਦੇ ਹੋ।

ਹੌਂਡਾ ਐਕਟਿਵਾ ਇਕ ਸਧਾਰਨ ਡਿਜ਼ਾਈਨ ਨਾਲ ਆਉਂਦੀ ਹੈ ਜਿਸਨੂੰ ਆਦਮੀ ਤੇ ਔਰਤਾਂ ਦੋਵੇਂ ਚਲਾ ਸਕਦੇ ਹਨ। ਨਾਲ ਹੀ, ਇਨ੍ਹਾਂ ਨੂੰ ਚੰਗੀ ਸਪੀਡ ਤੇ ਵਧੀਆ ਮਾਈਲੇਜ ਮਿਲਦੀ ਹੈ। ਇਹ ਸਕੂਟਰ ਰੋਜ਼ਾਨਾ ਵਰਤੋਂ ਲਈ ਵਧੀਆ ਬਦਲ ਸਾਬਤ ਹੋ ਸਕਦਾ ਹੈ। ਆਓ ਜਾਣਦੇ ਹਾਂ ਇਸ ਸਕੂਟਰ 'ਤੇ ਉਪਲਬਧ ਡੀਲਾਂ ਬਾਰੇ।

ਇਹ ਹੌਂਡਾ ਐਕਟਿਵਾ ਬਾਈਕਸ 24 ਨਾਮ ਦੀ ਵੈੱਬਸਾਈਟ 'ਤੇ ਸੂਚੀਬੱਧ ਹਨ। ਇਹ ਸੈਕਿੰਡ ਹੈਂਡ ਸੈਗਮੈਂਟ ਸਕੂਟਰ ਨਾਲ ਸਬੰਧਤ ਹੈ ਤੇ ਦਿੱਲੀ DL-03 ਦੇ RTO ਨਾਲ ਰਜਿਸਟਰਡ ਹੈ। ਵੈੱਬਸਾਈਟ 'ਤੇ ਦਿਖਾਈ ਕੀਤੀ ਗਈ ਫੋਟੋ ਮੁਤਾਬਕ ਇਸ ਸਕੂਟਰ ਦੀ ਹਾਲਤ ਚੰਗੀ ਨਜ਼ਰ ਆ ਰਹੀ ਹੈ। ਨਾਲ ਹੀ ਇਹ ਬਲੂ ਕਲਰ 'ਚ ਆਉਂਦਾ ਹੈ। ਇਸ ਵੈੱਬਸਾਈਟ 'ਤੇ ਬਹੁਤ ਸਾਰੀਆਂ ਫੋਟੋਆਂ ਪੋਸਟ ਕੀਤੀਆਂ ਗਈਆਂ ਹਨ, ਜੋ ਸਕੂਟਰ ਨੂੰ ਹਰ ਕੋਣ ਤੋਂ ਦਿਖਾਉਣ ਵਿਚ ਮਦਦ ਕਰਦੀਆਂ ਹਨ। ਨਾਲ ਹੀ ਇਹ 360 ਡਿਗਰੀ ਦ੍ਰਿਸ਼ ਦਿਖਾਉਣ 'ਚ ਮਦਦ ਕਰਦਾ ਹੈ।

ਹੌਂਡਾ ਐਕਟਿਵਾ ਦਾ ਇਹ ਕਿਹੜਾ ਵੇਰੀਐਂਟ ਹੈ, ਇਸ ਬਾਰੇ ਕੋਈ ਸਪੱਸ਼ਟ ਜਾਣਕਾਰੀ ਨਹੀਂ ਹੈ। ਅਜਿਹੇ 'ਚ ਅਸੀਂ ਸਾਲ ਆਉਣ ਵਾਲੇ ਸਟੈਂਡਰਡ ਵਰਜ਼ਨ ਬਾਰੇ ਦੱਸਣ ਜਾ ਰਹੇ ਹਾਂ। Activa 125 Dlx (BS-IV) ਪੈਟਰੋਲ ਈਂਧਨ ਦੁਆਰਾ ਸੰਚਾਲਿਤ ਹੈ। ਨਾਲ ਹੀ ਇਸ 'ਚ 124 ਸੀਸੀ ਇੰਜਣ ਹੈ। ਇਹ ਸਕੂਟਰ 6,500 rpm 'ਤੇ 8.5 bhp ਦੀ ਪਾਵਰ ਜਨਰੇਟ ਕਰ ਸਕਦਾ ਹੈ। ਇਸ 'ਚ ਵੱਧ ਤੋਂ ਵੱਧ ਟਾਰਕ 10.54 Nm ਦਾ ਟਾਰਕ ਜਨਰੇਟ ਕਰ ਸਕਦਾ ਹੈ।

ਟਾਪ ਹੈਡਲਾਈਨ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

Embed widget