ਪੜਚੋਲ ਕਰੋ

ਹੌਂਡਾ ਦਾ ਸੁਪਰਬਾਈਕ ਸੀਬੀਆਰ 300 ਲਾਂਚ, ਜਾਣੋ ਖੂਬੀਆਂ

ਜੈਪੁਰ: ਆਪਣੀਆਂ ਲਾਜਵਾਬ ਬਾਈਕਸ ਕਾਰਨ ਨੌਜਵਾਨਾਂ ਦੀ ਮਨਪਸੰਦੀਦਾ ਮੋਟਰਸਾਈਕਲ ਨਿਰਮਾਤਾ ਕੰਪਨੀ ਹੌਂਡਾ ਮੋਟਰਜ਼ ਇੱਕ ਵਾਰ ਫਿਰ ਖ਼ਾਸ ਨੌਜਵਾਨਾਂ ਲਈ ਸਪੋਰਟਸ ਬਾਈਕਸ ਲਾਂਚ ਕਰੇਗੀ। ਇਹ ਬਾਈਕ ਬੇਹੱਦ ਸਟਾਈਲਿਸ਼ ਤੇ ਸ਼ਕਤੀਸ਼ਾਲੀ ਹੋਏਗੀ। ਇਸੇ ਸਾਲ ਹੌਂਡਾ ਨੇ ਸ਼ਾਨਦਾਰ ਮੋਟਰਸਾਈਕਲ ਸੀਬੀਆਰ 300 ਪੇਸ਼ ਕੀਤਾ ਹੈ। ਜਾਣਕਾਰੀ ਮੁਤਾਬਕ ਨਵੀਂ ਸੀਬੀਆਰ 300 ਨੂੰ ਸੁਪਰਬਾਈਕ ਵਰਗਾ ਡਿਜ਼ਾਈਨ ਦਿੱਤਾ ਗਿਆ ਹੈ ਜੋ ਨੌਜਵਾਨਾਂ ਨੂੰ ਬੇਹੱਦ ਪਸੰਦ ਆ ਰਿਹਾ ਹੈ। ਇਸ ਸ਼ਾਨਦਾਰ ਬਾਈਕ ਨੂੰ ਹੌਂਡਾ ਫੁੱਲ ਫੇਅਰਿੰਗ ਬਾਡੀ ਨਾਲ LED ਹੈਂਡਲੈਂਪ ਤੇ ਟੇਬਲਲੈਪਾਂ, ਸਪੋਰਟੀ ਸੀਟਾਂ ਤੇ ਡਿਜਿਟਲ ਮੀਟਰਾਂ ਨਾਲ ਲਾਂਚ ਕਰੇਗੀ। ਇਸ ਦੇ ਨਾਲ ਹੀ ਇਸ ਸਪੋਰਟੀ ਬਾਈਕ ਕੰਬਾਈਨਡ ਬ੍ਰੇਕਿੰਗ ਸਿਸਟਮ, ਐਂਟੀ ਲਾਕ ਬਰੇਕਿੰਗ ਸਿਸਟਮ ਤੇ ਡਿਸਕ ਬਰੇਕ ਵਰਗੇ ਸੇਫਟੀ ਫੀਚਰ ਦਿੱਤੇ ਗਏ ਹਨ। ਭਾਰਤ ਵਿੱਚ ਇਸ ਨਵੇਂ ਸਪੋਰਟਸ ਮੋਟਰਸਾਈਕਲ ਨੂੰ ਕੰਪਨੀ 1.95 ਲੱਖ ਰੁਪਏ ਦੇ ਆਸਪਾਸ ਦੀ ਕੀਮਤ ’ਤੇ ਲਾਂਚ ਕਰ ਸਕਦੀ ਹੈ। ਹਾਲਾਂਕਿ ਲਾਂਚ ਤੇ ਫੀਚਰਸ ਬਾਰੇ ਹਾਲ਼ੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਗਈ। ਸਪੈਸੀਫਿਕੇਸ਼ਨਜ਼ ਦੀ ਗੱਲ ਕੀਤੀ ਜਾਏ ਤਾਂ ਨਵੇਂ ਸੀਬੀਆਰ 300 ਵਿੱਚ 300 ਸੀਸੀ ਦਾ ਦਮਦਾਰ ਸਿੰਗਲ ਸਿਲੰਡਰ ਲਿਕੁਅਡ ਕੂਲ ਇੰਜਣ ਹੋਏਗਾ। ਇਹ ਇੰਜਣ ਫਿਊਲ ਇੰਜੈਕਸ਼ਨ ਤਕਨਾਲੋਜੀ ਨਾਲ ਲੈਸ ਕੀਤਾ ਜਾਵੇਗਾ। ਕੰਪਨੀ ਨੇ ਇੰਜਣ ਨੂੰ 6-ਸਪੀਡ ਗੀਅਰਬਾਕਸ ਨਾਲ ਲੈਸ ਕੀਤਾ ਹੈ।

ਟਾਪ ਹੈਡਲਾਈਨ

boAt Aavante Bar Prime Soniq-D Review: 240w ਡੌਲਬੀ ਆਡੀਓ, ਇਕੁਇਕੋਰ ਡਰਾਈਵਰ ਅਤੇ 2.1-ਚੈਨਲ ਸਾਊਂਡਬਾਰ ਜਾਣੋ ਇਸਦੇ ਫੀਚਰਸ ਬਾਰੇ ਡਿਟੇਲ, ਮਨੋਰੰਜਨ ਲਈ ਸਭ ਤੋਂ ਬਿਹਤਰ...
240w ਡੌਲਬੀ ਆਡੀਓ, ਇਕੁਇਕੋਰ ਡਰਾਈਵਰ ਅਤੇ 2.1-ਚੈਨਲ ਸਾਊਂਡਬਾਰ ਜਾਣੋ ਇਸਦੇ ਫੀਚਰਸ ਬਾਰੇ ਡਿਟੇਲ, ਮਨੋਰੰਜਨ ਲਈ ਸਭ ਤੋਂ ਬਿਹਤਰ...
1 ਅਕਤੂਬਰ ਤੋਂ ਹਰ ਮੈਸੇਜ 'ਤੇ 14 ਪੈਸੇ ਲਵੇਗਾ Whatsapp, ਜਾਣੋ ਕਿਸ-ਕਿਸ ਨੂੰ ਦੇਣੇ ਪੈਣਗੇ ਪੈਸੇ?
1 ਅਕਤੂਬਰ ਤੋਂ ਹਰ ਮੈਸੇਜ 'ਤੇ 14 ਪੈਸੇ ਲਵੇਗਾ Whatsapp, ਜਾਣੋ ਕਿਸ-ਕਿਸ ਨੂੰ ਦੇਣੇ ਪੈਣਗੇ ਪੈਸੇ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
Mobile Recharge Rules :  ਮੋਬਾਈਲ ਰਿਚਾਰਜ ਦੇ ਨਿਯਮ ਬਦਲੇ, Jio-Airtel-Vi ਯੂਜ਼ਰਾਂ ਨੂੰ ਕੀ ਮਿਲੇਗਾ ਫਾਇਦਾ?
30-Day Recharge Plan: ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...
ਹੁਣ 28 ਦਿਨ ਨਹੀਂ, ਸਗੋਂ 30 ਦਿਨਾਂ ਦਾ ਮਿਲੇਗਾ ਰਿਚਾਰਜ, ਬਿਨਾਂ ਡਾਟਾ ਵਾਲਿਆਂ ਲਈ ਵੀ ਰਿਚਾਰਜ ਪਲਾਨ ਉਪਲਬਧ; ਇੱਥੇ ਜਾਣੋ ਡਿਟੇਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਪੰਜਾਬ ਕਾਂਗਰਸ 'ਚ ਬਦਲਾਅ ਨੂੰ ਲੈ ਕੇ ਚਰਚਾ ਤੇਜ਼, ਰਾਜਾ ਵੜਿੰਗ ਨੂੰ ਅਹੁਦੇ ਤੋਂ ਹਟਾਇਆ ਜਾ ਸਕਦਾ? ਪਾਇਲਟ ਦੀ ਰਿਪੋਰਟ 'ਤੇ ਫੈਸਲਾ ਲਵੇਗਾ ਹਾਈਕਮਾਨ...
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਅੱਜ ਕੇਂਦਰੀ ਮੰਤਰੀ ਅਮਿਤ ਸ਼ਾਹ ਦੀ ਜਲੰਧਰ 'ਚ ਰੈਲੀ, ਨਸ਼ਾ ਮੁਕਤ ਯਾਤਰਾਵਾਂ ਦੀ ਹੋਵੇਗੀ ਸਮਾਪਤੀ; BJP ਕਰ ਸਕਦੀ ਵੱਡਾ ਐਲਾਨ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਮਾਰਿਆ ਗਿਆ ਪਾਕਿਸਤਾਨੀ ਅੱਤਵਾਦੀ ਮੂਸਾ, ਸੁਰੱਖਿਆ ਬਲਾਂ ਨੇ ਕਸ਼ਮੀਰ 'ਚ ਅੱਧੀ ਰਾਤ ਨੂੰ ਕੀਤਾ ਢੇਰ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਤਰੀਕ ਤੋਂ ਕਿੰਨੇ ਵਜੇ ਖੁੱਲ੍ਹਣਗੇ ਸਕੂਲ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਸਤੰਬਰ 2026
Political News: ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
ਸਿਆਸੀ ਜਗਤ 'ਚ ਪਸਰਿਆ ਮਾਤਮ, 2 ਵਾਰ ਮੰਤਰੀ ਅਤੇ 5 ਵਾਰ ਵਿਧਾਇਕ ਰਹੇ ਸੀਨੀਅਰ ਆਗੂ ਦਾ ਦੇਹਾਂਤ, ਹਾਰਟ ਅਟੈਕ ਤੋਂ ਬਾਅਦ ਮੌਤ... 
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
Embed widget